news

Jagga Chopra

Articles by this Author

ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ : ਡੀ.ਜੀ.ਪੀ. ਗੌਰਵ ਯਾਦਵ
  • ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਚਨਬੱਧ
  • ਸਾਈਬਰ ਕਰਾਈਮ ਸੈੱਲ ਪੰਜਾਬ ਨੇ ਸਤੰਬਰ 2021 ਤੋਂ ਸਾਈਬਰ ਹੈਲਪਲਾਈਨ 1930 ’ਤੇ ਪ੍ਰਾਪਤ ਸਾਈਬਰ ਵਿੱਤੀ ਧੋਖਾਧੜੀ ਦੀਆਂ 28 ਹਜ਼ਾਰ ਤੋਂ ਵੱਧ ਸ਼ਿਕਾਇਤਾਂ ਦੇ 15.5 ਕਰੋੜ ਰੁਪਏ ਫਰੀਜ਼ ਕੀਤੇ : ਡੀ.ਜੀ.ਪੀ. ਗੌਰਵ ਯਾਦਵ
  • ਪੀੜਤਾਂ ਦੇ ਬੈਂਕ ਖਾਤਿਆਂ ਵਿੱਚ
ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਬਕਾਇਆ ਮਸਲਿਆਂ ਦੇ 31 ਮਾਰਚ ਤੱਕ ਹੱਲ ਲਈ ਕਮੇਟੀ ਦਾ ਗਠਨ
  • ਸੂਬੇ ਦੇ ਪਾਣੀ ਦੀ ਹਰੇਕ ਬੂੰਦ ਬਚਾਉਣ ਦੀ ਵਚਨਬੱਧਤਾ ਦੁਹਰਾਈ
  • ਪੰਜਾਬ ਭਵਨ ਵਿੱਚ ਕਿਸਾਨ ਯੂਨੀਅਨਾਂ ਨਾਲ ਮੀਟਿੰਗ ਦੀ ਕੀਤੀ ਪ੍ਰਧਾਨਗੀ
  • ਜ਼ਮੀਨ ਦੀ ਸਹਿਮਤੀ ਨਾਲ ਤਕਸੀਮ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦਾ ਆਦੇਸ਼
  • ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਫ਼ਸਲਾਂ ਉਤੇ ਐਮ.ਐਸ.ਪੀ. ਦੀ ਰਾਖੀ ਕਰਨ ਦਾ ਅਹਿਦ

ਚੰਡੀਗੜ੍ਹ, 19 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਲੇਰਕੋਟਲਾ ਪੁਲਿਸ ਨੇ ਜਨਤਕ ਸੁਰੱਖਿਆ ਲਈ 112 ਐਮਰਜੈਂਸੀ ਹੈਲਪਲਾਈਨ ਦੇ ਨਾਲ ਪ੍ਰੋਜੈਕਟ “ਨਿਗਰਾਨੀ 24X7” ਸ਼ੁਰੂ ਕੀਤਾ

ਮਾਲੇਰਕੋਟਲਾ, 19 ਦਸੰਬਰ : ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਜਨਤਕ ਸੁਰੱਖਿਆ ਨੂੰ ਹੁਲਾਰਾ ਦੇਣ ਲਈ, ਮਾਲੇਰਕੋਟਲਾ ਪੁਲਿਸ ਨੇ 112 ਐਮਰਜੈਂਸੀ ਹੈਲਪਲਾਈਨ ਨੰਬਰ ਦੇ ਨਾਲ ਏਕੀਕ੍ਰਿਤ “ਨਿਗਰਾਣੀ 24×7” ਪ੍ਰੋਜੈਕਟ ਨੂੰ ਚਾਲੂ ਕਰਨ ਦਾ ਐਲਾਨ ਕੀਤਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਪੂਰੇ ਖੇਤਰ ਵਿੱਚ ਚੌਵੀ ਘੰਟੇ ਸੁਰੱਖਿਆ ਅਤੇ ਤੇਜ਼ ਐਮਰਜੈਂਸੀ ਪ੍ਰਤੀਕਿਰਿਆ ਨੂੰ ਵਧਾਉਣਾ ਹੈ।

ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨਾਲ ਕੀਤੀ ਮੀਟਿੰਗ: ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

ਚੰਡੀਗੜ੍ਹ, 19 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ (ਸੀਟੂ) ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮੀਟਿੰਗ ਕੀਤੀ।

ਭਗਵਤੀਚਰਣ ਵਰਮਾ ਦੇ ਸ੍ਰੇਸ਼ਟ ਹਿੰਦੀ ਨਾਵਲ ਚਿਤਰਲੇਖਾ ਦਾ ਪੰਜਾਬੀ ਅਨੁਵਾਦ ਪੰਜਾਬੀ ਭਵਨ ਵਿੱਚ ਪ੍ਰੋ. ਰਵਿੰਦਰ ਭੱਠਲ, ਪ੍ਰੋ. ਗੁਰਭਜਨ ਗਿੱਲ ਵੱਲੋਂ ਲੋਕ ਅਰਪਣ

ਲੁਧਿਆਣਾ 19 ਦਸੰਬਰ : ਸਮਰੱਥ ਅਨੁਵਾਦਕ ਤੇ ਪੰਜਾਬੀ ਲੇਖਕ ਦੀਪ ਜਗਦੀਪ ਸਿੰਘ ਵੱਲੋਂ ਭਗਵਤੀ ਚਰਨ ਵਰਮਾ ਦੇ ਸ੍ਰੇਸ਼ਟ ਹਿੰਦੀ ਨਾਵਲ ਚਿਤਰਲੇਖਾ ਦਾ ਪੰਜਾਬੀ ਅਨੁਵਾਦ ਪੰਜਾਬੀ ਭਵਨ ਵਿਖੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋਃ ਰਵਿੰਦਰ ਭੱਠਲ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ, ਪੰਜਾਬੀ ਸਾਹਿੱਤ ਅਕਾਡਮੀ

ਪਾਰਦਰਸ਼ਿਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਪਛਾਣ : ਕਟਾਰੂਚੱਕ
  • ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਨੇ ਝੋਨੇ ਦਾ ਖਰੀਦ ਸੀਜ਼ਨ ਸਫ਼ਲਤਾਪੂਰਵਕ ਮੁਕੰਮਲ ਹੋਣ ‘ਤੇ ਵਿਭਾਗ ਨੂੰ ਦਿੱਤੀ ਵਧਾਈ
  • ਟੈਂਡਰ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ, 19 ਦਸੰਬਰ : ਝੋਨੇ ਦਾ ਖਰੀਦ ਸੀਜ਼ਨ ਸਫ਼ਲ ਅਤੇ ਨਿਰਵਿਘਨ ਢੰਗ ਨਾਲ ਮੁਕੰਮਲ ਹੋਣ ‘ਤੇ ਵਿਭਾਗ ਨੂੰ ਵਧਾਈ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ

312 ਮੈਡੀਕਲ ਅਫਸਰਾਂ ਦੀ ਭਰਤੀ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਹੇਠ ਪੀ.ਪੀ.ਐਸ.ਸੀ. ਦੇ ਸਾਬਕਾ ਚੇਅਰਮੈਨ ਅਤੇ ਪੰਜ ਮੈਂਬਰਾਂ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ
  • ਪੀ.ਪੀ.ਐਸ.ਸੀ. ਮੈਂਬਰ ਸਤਵੰਤ ਸਿੰਘ ਮੋਹੀ ਗ੍ਰਿਫ਼ਤਾਰ

ਚੰਡੀਗੜ੍ਹ, 19 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2008-2009 ਦੌਰਾਨ 312 ਮੈਡੀਕਲ ਅਫਸਰਾਂ (ਐਮ.ਓ.) ਦੀ ਭਰਤੀ ਦੌਰਾਨ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਸਾਬਕਾ ਚੇਅਰਮੈਨ ਅਤੇ ਇਸ ਦੇ ਪੰਜ ਸਾਬਕਾ ਮੈਂਬਰਾਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਮੁਕੱਦਮੇ ਵਿੱਚ

ਚਿੱਟੇ ਦੇ ਸਮਗਲਰਾਂ ਖਿਲਾਫ ਕਈ ਮਹੱਲਿਆਂ ਦੇ ਨਿਵਾਸੀ ਹੋਏ ਲਾਮਬੰਦ, ਪੁਲਸ ਅਫਸਰਾਂ ਨੇ ਦਿੱਤਾ ਸਖਤ ਕਾਰਵਾਈ ਦਾ ਭਰੋਸਾ

ਮੁੱਲਾਂਪੁਰ ਦਾਖਾ, 19 ਦਸੰਬਰ (ਸਤਵਿੰਦਰ ਸਿੰਘ ਗਿੱਲ) : ਸਥਾਨਕ ਸ਼ਹਿਰ ਦੇ ਲਾਈਨੋ ਪਾਰ ਪੈਂਦੀਆਂ ਕਲੋਨੀਆਂ ਬਾਲਮਿਕ ਨਗਰ , ਕਬੀਰ ਨਗਰ, ਆਜਾਦ ਨਗਰ ਅਤੇ ਰਵੀਦਾਸ ਨਗਰ ਦੇ ਵਾਸੀਆਂ ਵੱਲੋਂ ਬੀਤੇ ਦਿਨੀ ਕਲੋਨੀਆਂ ਵਿੱਚ ਧੱਕੇ ਨਾਲ ਨਸ਼ਾ ਵੇਚਣ ਵਾਲੇ ਸਮਗਲਰਾਂ ਵਿਰੁੱਧ ਇੱਕ ਜੁੱਟਤਾ ਨਾਲ ਇੱਕ ਪਲੇਟਫਾਰਮ ਤੇ ਇਕੱਠੇ ਹੋ ਕੇ ਨਜਿੱਠਣ ਦਾ ਜਿਹੜਾ ਫੈਸਲਾ ਲਿਆ ਸੀ ਉਸ ਨੂੰ ਦੇਖਦਿਆਂ

ਕੈਪਟਨ ਸੰਧੂ ਦੀ ਅਗਵਾਈ ਚ ਹਲਕੇ ਦਾਖੇ ਦੇ ਕਾਂਗਰਸੀ ਬਾਗ਼ ਚ ਬਹਾਰ ਆਉਣ ਲੱਗੀ - ਕੁਲਦੀਪ ਸਿੰਘ ਬਦੋਵਾਲ
  • ਕਿਹਾ-  21 ਦੇ ਜਗਰਾਓ ਧਰਨੇ ਚ ਜਰੂਰ ਆਓ

ਮੁੱਲਾਂਪੁਰ ਦਾਖਾ ,19 ਦਸੰਬਰ (ਸਤਵਿੰਦਰ ਸਿੰਘ ਗਿੱਲ) : 2022 ਦੀਆਂ ਵਿਧਾਨ ਸਭਾ ਚੋਣਾਂ ਚ ਬੇਸ਼ਕ ਹਲਕੇ ਦਾਖੇ ਦੇ ਲੋਕ ਕੈਪਟਨ ਸੰਦੀਪ ਸਿੰਘ ਸੰਧੂ ਨੂੰ ਐਮ ਐਲ ਏ ਤਾਂ ਨਹੀਂ ਬਣਾ ਸਕੇ ਪਰ ਅੱਜ ਜਿੱਥੇ ਹਲਕੇ ਦਾਖੇ ਦੇ ਲੋਕ ਇਸ ਗੱਲ ਤੇ ਪਛਤਾਅ ਰਹੇ ਹਨ ਕਿ ਵੱਡੀਆਂ ਗ੍ਰਾਂਟਾਂ ਦੇ ਕੇ ਹਲਕੇ ਦੇ ਵਿਕਾਸ ਕਰਵਾਉਣ ਵਾਲੇ ਆਗੂ ਕੈਪਟਨ

ਕੈਬਨਿਟ ਮੰਤਰੀ ਜਿੰਪਾ ਨੇ ਭਾਰਤ ਰਤਨ ਡਾ. ਬੀ.ਆਰ. ਅੰਬੇਦਕਰ ਭਵਨ ਦੇ ਨਵੀਨੀਕਰਨ ਦੇ ਕਾਰਜ ਦੀ ਕਰਵਾਈ ਸ਼ੁਰੂਆਤ
  • ਕਿਹਾ, ਪੰਜਾਬ ਸਰਕਾਰ ਡਾ. ਅੰਬੇਦਕਰ ਜੀ ਦੇ ਦਰਸਾਏ ਮਾਰਗ ’ਤੇ ਚੱਲਦੇ ਹੋਏ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਅਤੇ ਉਨਤੀ ਲਈ ਕਰ ਰਹੀ ਹੈ ਕਾਰਜ

ਹੁਸ਼ਿਆਰਪੁਰ, 19 ਦਸੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਦਕਰ ਜੀ ਦੇ ਦਰਸਾਏ ਮਾਰਗ ’ਤੇ