news

Jagga Chopra

Articles by this Author

ਰਾਜਪਾਲ ਪੁਰੋਹਿਤ ਲੁਧਿਆਣਾ ਪ੍ਰਸ਼ਾਸਨ ਵੱਲੋਂ ਵਿੱਕਸ਼ਿਤ ਭਾਰਤ ਸੰਕਲਪ ਯਾਤਰਾ ਤਹਿਤ ਲਗਾਏ ਗਏ ਸੁਵਿਧਾ ਕੈਂਪ ਦਾ ਨਿਰੀਖਣ ਕਰਦੇ ਹੋਏ।
  • ਕੈਂਪ ਦੌਰਾਨ 18 ਸਰਕਾਰੀ ਵਿਭਾਗਾਂ ਵੱਲੋਂ ਮੌਕੇ 'ਤੇ ਹੀ ਨਾਗਰਿਕ ਸੇਵਾਵਾਂ ਦਾ ਲਾਭ ਦਿੱਤਾ ਗਿਆ
  • ਉਨ੍ਹਾਂ ਕਿਹਾ ਕਿ ਵਿਕਸਤ ਭਾਰਤ ਦਾ ਸੁਪਨਾ ਸਮਾਜ ਦੇ ਸਮੂਹਿਕ ਯਤਨਾਂ ਨਾਲ ਸਾਕਾਰ ਕੀਤਾ ਜਾ ਸਕਦਾ ਹੈ

ਲੁਧਿਆਣਾ, 19 ਦਸੰਬਰ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੰਗਲਵਾਰ ਨੂੰ ਲੋਕਾਂ ਨੂੰ ਵਿਕਸ਼ਿਤ ਭਾਰਤ ਸੰਕਲਪ ਯਾਤਰਾ ਵਿੱਚ ਸਰਗਰਮੀ ਨਾਲ ਹਿੱਸਾ ਲੈ ਕੇ

ਆਰ.ਐਸ. ਪੰਜਾਬ ਵਿੱਚ ਸੈਕੰਡਰੀ ਹੈਲਥਕੇਅਰ ਸੁਵਿਧਾਵਾਂ ਨੂੰ ਮਜ਼ਬੂਤ ​​ਕਰਨ ਲਈ ਮੁੱਖ ਮੰਤਰੀ ਵੱਲੋਂ 550 ਕਰੋੜ ਰੁਪਏ ਦੇ ਪੈਕੇਜ ਨੂੰ ਮਨਜ਼ੂਰੀ : ਸਿਹਤ ਮੰਤਰੀ
  • ਸਿਹਤ ਮੰਤਰੀ ਵੱਲੋਂ ਲੁਧਿਆਣਾ ਵਿੱਚ ਫੋਰਟਿਸ ਹਸਪਤਾਲ ਦਾ ਉਦਘਾਟਨ, ਪੰਜਾਬ ਵਿੱਚ ਚੌਥਾ ਮਲਟੀ-ਸਪੈਸ਼ਲਿਟੀ ਹਸਪਤਾਲ ਹੋਵੇਗਾ
  • ਪੰਜਾਬ ਸਰਕਾਰ ਰਾਜ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਲਈ ਵਚਨਬੱਧ

ਲੁਧਿਆਣਾ, 19 ਦਸੰਬਰ : ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਮੰਗਲਵਾਰ ਨੂੰ ਲੁਧਿਆਣਾ ਸ਼ਹਿਰ ਵਿੱਚ ਫੋਰਟਿਸ ਗਰੁੱਪ ਦੁਆਰਾ ਇੱਕ ਨਵੇਂ, ਅਤਿ

ਧੁੰਦ ਦੇ ਮੌਸਮ ਦੌਰਾਨ ਅਤੇ ਠੰਡੀਆਂ ਹਵਾਵਾਂ ਤੋਂ ਬਚਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇ - ਡਿਪਟੀ ਕਮਿਸ਼ਨਰ
  • ਸਾਵਧਾਨੀਆਂ ਦਾ ਖਿਆਲ ਰੱਖ ਕੇ ਕੋਲਡ ਵੇਵ ਤੋਂ ਬਚਿਆ ਜਾ ਸਕਦੈ

ਗੁਰਦਾਸਪੁਰ, 19 ਦਸੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਰਦੀ ਦੇ ਮੌਸਮ ਵਿਚ ਠੰਡੀਆਂ ਹਵਾਵਾਂ ਚੱਲਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਬਚਣ ਲਈ ਜ਼ਿਲ੍ਹਾ ਵਾਸੀਆਂ ਨੂੰ ਅਗਾਉਂ ਤੋਂ ਹੀ ਤਿਆਰੀਆਂ ਰੱਖਣ ਲਈ ਕਿਹਾ ਹੈ। ਉਨ੍ਹਾਂ ਕਿਹਾ ਬੱਚਿਆਂ ਤੇ ਬਜੁਰਗਾਂ ਦਾ ਇਨ੍ਹਾਂ ਦਿਨਾਂ ਦੌਰਾਨ ਵਿਸ਼ੇਸ਼ ਧਿਆਨ

ਵਿਕਸਤ ਭਾਰਤ ਸੰਕਲਪ ਯਾਤਰਾ ਵੈਨਾਂ ਨੇ ਸਮਾਲਸਰ, ਰੋਡੇ, ਨੱਥੂਵਾਲਾ ਜਦੀਦ ਤੇ ਚੂਹੜਚੱਕ ਪਿੰਡਾਂ ਵਿੱਚ ਦਿੱਤੀਆਂ ਸਰਕਾਰੀ ਸੇਵਾਵਾਂ
  • ਵੈਨਾਂ ਰਾਹੀਂ ਲੋਕ ਲੈ ਰਿਹੈ ਆਪਣੇ ਦਰਾਂ ਸਾਹਮਣੇ ਸਰਕਾਰੀ ਸਕੀਮਾਂ ਦਾ ਲਾਹਾ-ਏ.ਡੀ.ਸੀ. ਅਨੀਤਾ ਦਰਸ਼ੀ

ਮੋਗਾ, 19 ਦਸੰਬਰ : ''ਵਿਕਸਤ ਭਾਰਤ ਸੰਕਲਪ ਯਾਤਰਾ'' ਦੀਆਂ ਦੋ ਵੈਨਾਂ ਆਮ ਲੋਕਾਂ ਨੂੰ ਸਰਕਾਰੀ ਸਹੂਲਤਾਂ ਦੇਣ ਲਈ ਪਿੰਡ ਪਿੰਡ ਪਹੁੰਚ ਬਣਾ ਰਹੀਆਂ ਹਨ ਤਾਂ ਕਿ ਸਰਕਾਰੀ ਸਕੀਮਾਂ ਦਾ ਲਾਹਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਸਾਹਮਣੇ ਹੀ ਮਿਲ ਸਕੇ। ਇਸ ਤੋਂ ਇਲਾਵਾ ਵੈਨਾਂ

ਐਜੂਕੇਸ਼ਨਲ ਇਨੀਸ਼ੀਏਟਿਵ ਦੁਆਰਾ ਸਮੀਖਿਆ ਮੀਟਿੰਗ ਅਤੇ ਅਧਿਆਪਕ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ 

ਮੋਗਾ, 19 ਦਸੰਬਰ : ਭਾਰਤ ਦੀ ਪ੍ਰਮੁੱਖ ਐਡ-ਟੈਕ ਕੰਪਨੀ ਐਜੂਕੇਸ਼ਨਲ ਇਨੀਸ਼ੀਏਟਿਵ (ਈ.ਆਈ.) ਨੇ ਡੀ.ਸੀ ਦਫਤਰ ਮੋਗਾ ਵਿਖੇ ਅਧਿਆਪਕ ਓਰੀਐਂਟੇਸ਼ਨ ਅਤੇ ਸਮੀਖਿਆ ਮੀਟਿੰਗ ਦਾ ਆਯੋਜਨ ਕੀਤਾ ਗਿਆ । ਪ੍ਰੋਗਰਾਮ ਦਾ ਉਦੇਸ਼ ਮੋਗਾ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਗਣਿਤ, ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਦੇ ਹੁਨਰ ਨੂੰ ਵਧਾਉਣ ਵਾਲੇ ਵਿਅਕਤੀਗਤ ਸਿਖਲਾਈ ਸੌਫਟਵੇਅਰ

ਪ੍ਰਧਾਨ ਮੰਤਰੀ ਦਫ਼ਤਰ ਦੇ ਸੰਯੁਕਤ ਸਕੱਤਰ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੇ ਕਾਰਜਾਂ ਦੀ ਸਮੀਖਿਆ
  • ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ -
  •  ਜ਼ਿਲ੍ਹੇ ਨੂੰ ਐਸਪੀਰੇਸ਼ਨਲ ਤੋਂ ਇੰਸਪੀਰੇਸ਼ਨਲ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਸ਼ੰਸ਼ਾ

ਮੋਗਾ, 19 ਦਸੰਬਰ - ਕੇਂਦਰੀ ਨੀਤੀ ਆਯੋਗ ਵੱਲੋਂ ਸ਼ੁਰੂ ਕੀਤੇ ਗਏ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਜ਼ਿਲ੍ਹਾ ਮੋਗਾ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਰਿਵਿਊ ਕਰਨ ਲਈ ਪ੍ਰਧਾਨ ਮੰਤਰੀ ਦਫ਼ਤਰ ਦੇ ਸੰਯੁਕਤ ਸਕੱਤਰ ਡਾਕਟਰ

ਸ.ਸ.ਸ.ਸ. ਲੜਕੀਆਂ ਬਰਨਾਲਾ ਵਿਖੇ ਸੱਤ ਰੋਜ਼ਾ ਕੈਂਪ ਦੇ ਚੌਥੇ ਦਿਨ ਨੈਤਿਕ ਕਦਰਾਂ-ਕੀਮਤਾਂ, ਮਨੁੱਖੀ ਸੇਵਾ, ਮਨ ਦੀ ਸੁੱਧਤਾ ਅਤੇ ਵਾਤਾਵਰਣ ਦੀ ਸੰਭਾਲ ਕਰਨ ਸਬੰਧੀ ਸੈਮੀਨਾਰ ਕਰਵਾਇਆ ਗਿਆ

ਬਰਨਾਲਾ, 19 ਦਸੰਬਰ : ਕੌਮੀ ਸੇਵਾ ਯੋਜਨਾ ਇਕਾਈ ਦੁਆਰਾ ਸ.ਸ.ਸ.ਸ. ਲੜਕੀਆਂ ਬਰਨਾਲਾ ਵਿਖੇ ਸੱਤ ਰੋਜ਼ਾ ਕੈਂਪ ਦੇ  ਚੌਥੇ ਦਿਨ ਪ੍ਰਿੰਸੀਪਲ ਸ੍ਰੀਮਤੀ ਵਿਨਸੀ ਜਿੰਦਲ ਜੀ ਰਹਿਨੁਮਾਈ ਹੇਠ ਵਲੰਟੀਅਰਜ਼ ਨੂੰ ਨੈਤਿਕ ਕਦਰਾਂ-ਕੀਮਤਾਂ, ਮਨੁੱਖੀ ਸੇਵਾ, ਮਨ ਦੀ ਸੁੱਧਤਾ ਅਤੇ ਵਾਤਾਵਰਣ ਦੀ ਸੰਭਾਲ ਕਰਨ ਸਬੰਧੀ ਸੈਮੀਨਾਰ ਕਰਵਾਇਆ ਗਿਆ। ਅੱਜ ਦੇ ਮੁੱਖ ਮਹਿਮਾਨ ਸ੍ਰੀਮਤੀ ਵਸੁੰਧਰਾ, ਉੱਪ

ਆਮ ਆਦਮੀ ਕਲੀਨਿਕਾਂ ਦਾ ਜ਼ਿਲ੍ਹੇ ਦੇ 2 ਲੱਖ 23 ਹਜ਼ਾਰ 163 ਲੋਕਾਂ ਨੇ ਲਿਆ ਲਾਭ : ਈਸ਼ਾ ਸਿੰਗਲ
  • ਸਵਾਈਨ ਫਲੂ ਨਾਲ ਨਜਿੱਠਣ ਲਈ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਣਾਏ ਗਏ 8 ਫਲੂ ਕਾਰਨਰ
  • ਸਾਡੇ ਬਜੁਰਗ ਸਾਡਾ ਮਾਣ ਮੁਹਿੰਮ ਅਧੀਨ ਬਜੁਰਗਾਂ ਦਾ ਮੁਫਤ ਚੈਕਅੱਪ ਕਰਕੇ ਦਿੱਤੀਆਂ ਜਾ ਰਹੀਆਂ ਹਨ ਮੁਫਤ ਦਵਾਈਆਂ
  • ਅਮਲੋਹ ਵਿਖੇ 22.34 ਲੱਖ ਦੀ ਲਾਗਤ ਨਾਲ ਬਣਾਇਆ ਜਾ ਰਿਹੈ ਨਵਾਂ ਆਮ ਆਦਮੀ ਕਲੀਨਿਕ
  • ਵਧੀਕ ਡਿਪਟੀ ਕਮਿਸ਼ਨਰ (ਜ) ਈਸ਼ਾ ਸਿੰਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ
ਸ਼ਹੀਦੀ ਸਭਾ ਦੇ ਮਾਹੌਲ ਦੀ ਧਾਰਮਿਕ ਮਹੱਤਤਾ ਨੂੰ ਵੇਖਦੇ ਹੋਏ ਸਾਫ ਸਫਾਈ ਦਾ ਦਿੱਤਾ ਜਾਵੇ ਵਿਸ਼ੇਸ਼ ਧਿਆਨ : ਡਿਪਟੀ ਕਮਿਸ਼ਨਰ
  • ਸ਼ਹੀਦੀ ਸਭਾ ਨੂੰ ਵੇਖਦੇ ਹੋਏ 8 ਟੀਮਾਂ ਬਣਾ ਕੇ ਕਰਵਾਈ ਜਾ ਰਹੀ ਹੈ ਸਾਫ ਸਫਾਈ
  • ਡੀ.ਸੀ. ਵੱਲੋਂ ਸੰਗਤਾਂ ਤੇ ਲੰਗਰ ਕਮੇਟੀਆਂ ਨੂੰ ਸ਼ਹੀਦੀ ਸਭਾ ਦੌਰਾਨ ਪਲਾਸਟਿਕ ਦੇ ਲਿਫਾਫੇ ਤੇ ਥਰਮੋਕੋਲ ਕਰੋਕਰੀ ਨਾ ਵਰਤਣ ਦੀ ਅਪੀਲ
  • ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਸਰਦੀ ਦੇ ਮੌਸਮ ਨੂੰ ਵੇਖਦੇ ਹੋਏ 225 ਸਫਾਈ ਸੇਵਕਾਂ ਨੂੰ ਵੰਡੀਆਂ ਜਰਸੀਆਂ

ਫ਼ਤਹਿਗੜ੍ਹ ਸਾਹਿਬ, 19 ਦਸੰਬਰ : ਸਰਬੰਸ

ਸ਼ਹੀਦੀ ਸਭਾ ਦੌਰਾਨ ਸੰਗਤਾਂ ਨੂੰ 24 ਘੰਟੇ ਮੁਹੱਈਆ ਕਰਵਾਈਆਂ ਜਾਣਗੀਆਂ ਮਿਆਰੀ ਸਿਹਤ ਸੇਵਾਵਾਂ : ਸਿਵਲ ਸਰਜਨ
  • ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਿਵਲ ਸਰਜਨ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫਤਹਿਗੜ੍ਹ ਸਾਹਿਬ, 19 ਦਸੰਬਰ : ਧੰਨ-ਧੰਨ ਬਾਬਾ ਜੋਰਾਵਰ ਸਿੰਘ ਜੀ,ਧੰਨ-ਧੰਨ ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜ਼ਰੀ ਜੀ ਦੀ ਲਾਸ਼ਾਨੀ ਸ਼ਹਾਦਤ ਨੂੰ ਨਤਮਸਤਕ ਹੋਣ ਲਈ ਆਉਣ ਵਾਲੀਆਂ  ਸੰਗਤਾਂ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 24 ਘੰਟੇ ਨਿਰਵਿਘਨ ਸਿਹਤ ਸੇਵਾਵਾਂ