news

Jagga Chopra

Articles by this Author

ਭਾਰਤ ਦੇ ਵਿੱਚ ਸਿੱਖਾਂ ਦੇ ਧਾਰਮਿਕ ਹੱਕ, ਰਾਜਨੀਤਿਕ ਅਤੇ ਆਰਥਿਕ ਅਧਿਕਾਰ ਹਮੇਸ਼ਾ ਕੁਚਲੇ ਗਏ ਹਨ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 

ਬਠਿੰਡਾ, 13 ਸਤੰਬਰ 2024 : ਰਾਹੁਲ ਗਾਂਧੀ ਦੇ ਬਿਆਨ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਹਿਮਤੀ ਜਤਾਈ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਰਤ ਦੇ ਵਿੱਚ ਸਿੱਖਾਂ ਦੇ ਧਾਰਮਿਕ ਹੱਕ, ਰਾਜਨੀਤਿਕ ਅਤੇ ਆਰਥਿਕ ਅਧਿਕਾਰ ਹਮੇਸ਼ਾ ਕੁਚਲੇ ਗਏ ਹਨ। ਜਦੋਂ ਅਸੀਂ 1947 ਤੋਂ ਬਾਅਦ ਦਾ ਇਤਿਹਾਸ ਪੜਦੇ ਹਾਂ ਤਾਂ ਪਤਾ ਲੱਗਦਾ ਹੈ ਕਿ

ਦੇਹਗਾਮ 'ਚ ਗਣੇਸ਼ ਵਿਸਰਜਨ ਦੌਰਾਨ 10 ਸ਼ਰਧਾਲੂ ਪਾਣੀ ਵਿੱਚ ਡੁੱਬੇ, ਪੰਜ ਲੋਕਾਂ ਦੀਆਂ ਲਾਸ਼ਾਂ ਬਰਾਮਦ 

ਗਾਂਧੀਨਗਰ, 13 ਸਤੰਬਰ 2024 : ਗੁਜਰਾਤ ਦੇ ਗਾਂਧੀਨਗਰ ਜ਼ਿਲ੍ਹੇ ਦੇ ਦੇਹਗਾਮ ਵਿੱਚ ਗਣੇਸ਼ ਵਿਸਰਜਨ ਦੌਰਾਨ 10 ਸ਼ਰਧਾਲੂ ਪਾਣੀ ਵਿੱਚ ਡੁੱਬ ਗਏ। ਇਨ੍ਹਾਂ ਵਿੱਚੋਂ ਪੰਜ ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ, ਜਦਕਿ ਬਾਕੀਆਂ ਦੀ ਭਾਲ ਜਾਰੀ ਹੈ। ਸੂਬਾਈ ਅਧਿਕਾਰੀਆਂ ਤੇ ਫਾਇਰ ਬ੍ਰਿਗੇਡ ਦਾ ਕਾਫਲਾ ਮੌਕੇ 'ਤੇ ਪਹੁੰਚ ਗਿਆ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ

ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਆਸਟਰੀਆ ਤੋਂ ਵਾਪਸ ਭਾਰਤ ਲਿਆਂਦਾ
  • ਡੀਜੀਪੀ ਗੌਰਵ ਯਾਦਵ ਨੇ ਭਗੌੜੇ ਨੂੰ ਸਫਲਤਾਪੂਰਵਕ ਭਾਰਤ ਲਿਆਉਣ ਲਈ ਬਟਾਲਾ ਪੁਲਿਸ ਅਤੇ ਅੰਦਰੂਨੀ ਸੁਰੱਖਿਆ ਵਿੰਗ ਦੀ ਕੀਤੀ ਸ਼ਲਾਘਾ
  • ਵੱਖ-ਵੱਖ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸੀ ਡਿਪੋਰਟ ਕੀਤਾ ਗਿਆ ਮੁਲਜ਼ਮ: ਡੀਜੀਪੀ ਗੌਰਵ ਯਾਦਵ
  • ਦੋਸ਼ੀ ਅੰਮ੍ਰਿਤਪਾਲ ਸਿੰਘ 2022 ਤੋਂ ਗ੍ਰਿਫਤਾਰੀ ਤੋਂ ਬਚ ਰਿਹਾ ਸੀ, ਆਸਟਰੀਆ ਵਿੱਚ ਦਿੱਤੀ ਸੀ ਸਿਆਸੀ ਸ਼ਰਨ ਲਈ ਅਰਜ਼ੀ: ਐਸਐਸਪੀ
ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਭੰਗ

ਚੰਡੀਗੜ੍ਹ, 13 ਸਤੰਬਰ 2024 : ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ। ਇਸ ਸੰਬੰਧ ਵਿੱਚ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰ ਕੇ ਸੂਚਿਤ ਕੀਤਾ ਗਿਆ ਹੈ। ਸੂਬੇ ਦੀਆਂ 74 ਪੰਚਾਇਤ ਸੰਮਤੀਆਂ ਦਾ ਕਾਰਜਕਾਲ 10 ਸਤੰਬਰ ਨੂੰ ਖਤਮ ਹੋ ਚੁੱਕਾ ਹੈ।ਹੁਣ ਡੀਡੀਪੀਓ ਨੂੰ ਪ੍ਰਬੰਧਕ ਲਾਇਆ ਗਿਆ ਹੈ।

ਪੰਜਾਬ ਪੁਲਿਸ ਦੀ ਏਐਨਟੀਐਫ. ਨੇ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਮਿੱਤਲ ਨੂੰ ਕੀਤਾ ਗ੍ਰਿਫ਼ਤਾਰ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • ਗ੍ਰਿਫ਼ਤਾਰ ਡਰੱਗ ਇੰਸਪੈਕਟਰ ਜੇਲ੍ਹ ‘ਚ ਬੰਦ ਨਸ਼ਾ ਤਸਕਰਾਂ ਦੀ ਬਾਹਰੋਂ ਉਨ੍ਹਾਂ ਦੇ ਡਰੱਗ ਨੈੱਟਵਰਕ ਨੂੰ ਚਲਾਉਣ ਵਿੱਚ ਕਰਦਾ ਸੀ ਮਦਦ: ਡੀਜੀਪੀ ਗੌਰਵ ਯਾਦਵ
  • ਦੋਸ਼ੀ ਦੇ 7.09 ਕਰੋੜ ਰੁਪਏ ਤੱਕ ਦੀ ਰਕਮ ਵਾਲੇ 24 ਬੈਂਕ ਖਾਤੇ ਅਤੇ  ਦੋ ਲਾਕਰ
ਅਰਵਿੰਦ ਕੇਜਰੀਵਾਲ ਦੀ ਜ਼ਮਾਨਤ "ਸੱਚ ਦੀ ਜਿੱਤ ਹੋਈ" : ਮੁੱਖ ਮੰਤਰੀ ਮਾਨ
  • ਆਪ ਆਗੂਆਂ ਅਤੇ ਵਲੰਟੀਅਰਾਂ ਨੇ ਚੰਡੀਗੜ੍ਹ ਪਾਰਟੀ ਦਫਤਰ ਵਿਖੇ ਢੋਲ, ਭੰਗੜੇ ਅਤੇ ਮਠਿਆਈਆਂ ਵੰਡ ਕੇ  ''ਸੱਚ ਅਤੇ ਜਮਹੂਰੀਅਤ ਦੀ ਜਿੱਤ'' ਦਾ ਮਨਾਇਆ  ਜਸ਼ਨ

ਚੰਡੀਗੜ੍ਹ, 13 ਸਤੰਬਰ 2024 : ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ੁੱਕਰਵਾਰ ਨੂੰ ਜ਼ਮਾਨਤ ਮਿਲ ਗਈ।  'ਆਪ' ਆਗੂਆਂ ਅਤੇ ਵਲੰਟੀਅਰਾਂ ਨੇ ਕੋਰਟ ਦੇ

ਮੰਤਰੀ ਹਰਜੋਤ ਬੈਂਸ ਨੂੰ ਬਰਖ਼ਾਸਤ ਕਰਨ ਤੇ ਐਸ ਜਯੋਤੀ ਯਾਦਵ ਨੂੰ ਸਸਪੈਂਡ ਕਰਨ ਦੀ ਹਦਾਇਤ ਕੀਤੀ ਜਾਵੇ: ਯੂਥ ਅਕਾਲੀ ਦਲ ਦੀ ਰਾਜਪਾਲ ਨੂੰ ਅਪੀਲ
  • ਰਾਜਪਾਲ ਪਤੀ-ਪਤਨੀ ਦੋਹਾਂ ਖਿਲਾਫ 100 ਕਰੋੜ ਰੁਪਏ ਦੇ ਸਾਈਬਰ ਅਪਰਾਧ ਘੁਟਾਲੇ ਦੀ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਦੇ ਹੁਕਮ ਵੀ ਦੇਣ: ਸਰਬਜੀਤ ਸਿੰਘ ਝਿੰਜਰ
  • ਕਿਹਾ ਕਿ ਜੇਕਰ ਆਪ ਸਰਕਾਰ ਨੇ ਦੋਵਾਂ ਦਾ ਬਚਾਅ ਜਾਰੀ ਰੱਖਿਆ ਤਾਂ ਯੂਥ ਅਕਾਲੀ ਦਲ ਦੋਵਾਂ ਨੂੰ ਕਾਲੀਆਂ ਝੰਡੀਆਂ ਵਿਖਾਵੇਗਾ ਤੇ ਧਰਨੇ ਦੇਵੇਗਾ

ਚੰਡੀਗੜ੍ਹ, 13 ਸਤੰਬਰ 2024 : ਯੂਥ ਅਕਾਲੀ ਦਲ ਨੇ ਅੱਜ ਪੰਜਾਬ

ਚੰਡੀਗੜ੍ਹ ਗ੍ਰੇਨੇਡ ਹਮਲਾ, ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪਰੇਸ਼ਨ ‘ਚ ਮੁੱਖ ਦੋਸ਼ੀ ਗ੍ਰਿਫਤਾਰ; ਗਲਾਕ ਪਿਸਤੌਲ ਬਰਾਮਦ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਖੇਤਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ
  • ਗ੍ਰੇਨੇਡ ਧਮਾਕੇ ਦੀ ਸਾਜਿਸ਼ ਆਈ.ਐਸ.ਆਈ. ਤੋਂ ਹਮਾਇਤ ਪ੍ਰਾਪਤ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਅਮਰੀਕਾ ਅਧਾਰਤ ਗੈਂਗਸਟਰ ਹੈਪੀ ਪਾਸੀਆ ਨੇ ਘੜੀ: ਡੀਜੀਪੀ ਗੌਰਵ ਯਾਦਵ
  • -ਪਿਛਲੇ ਸਾਲ ਵੀ ਪੰਜਾਬ ਪੁਲਿਸ ਨੇ ਇਸ ਦਹਿਸ਼ਤੀ
ਅਮਨ ਅਰੋੜਾ ਨੇ ਗਿੱਦੜਬਾਹਾ ਦੇ ਪਿੰਡਾਂ ਵਿੱਚ 18 ਕਰੋੜ 57 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
  • ⁠ਪੰਜਾਬ ਸਰਕਾਰ ਵਿਕਾਸ ਕਾਰਜਾਂ ਲਈ ਵਚਨਬੱਧ, 130 ਕਿਲੋਮੀਟਰ ਲੰਮੀਆਂ ਸੜਕਾਂ ਦਾ ਹੋਵੇਗਾ ਨਵੀਨੀਕਰਨ: ਕੈਬਨਿਟ ਮੰਤਰੀ

ਦੋਦਾ, 13 ਸਤੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਵਚਨਬੱਧ ਹੈ, ਇਹਨਾਂ ਗੱਲਾਂ ਦਾ ਪ੍ਰਗਟਾਵਾ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ, ਸ੍ਰੀ ਅਮਨ ਅਰੋੜਾ ਨੇ ਗਿੱਦੜਬਾਹਾ

ਸਰਕਾਰ ਕਿਸਾਨਾਂ ਦੀ ਭਲਾਈ ਲਈ ਕਈ ਭਲਾਈ ਯੋਜਨਾਵਾਂ ਚਲਾ ਰਹੀ ਹੈ : ਕੈਬਨਿਟ ਮੰਤਰੀ ਖੁੱਡੀਆਂ
  • ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਨੇ ਕੀਤਾ ਵੈਟਨਰੀ ਯੂਨੀਵਰਸਿਟੀ ਵਿਖੇ ‘ਪਸ਼ੂ ਪਾਲਣ ਮੇਲੇ' ਦਾ ਉਦਘਾਟਨ

ਲੁਧਿਆਣਾ, 13 ਸਤੰਬਰ 2024 : ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ, ਪੰਜਾਬ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫ਼ੂਡ ਪ੍ਰਾਸੈਸਿੰਗ ਨੇ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਿਖੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ ਆਪਣੇ