news

Jagga Chopra

Articles by this Author

ਸਾਰਿਆਂ ਵੱਲੋਂ ਦੇਸ਼ ਦੀ ਤਰੱਕੀ ਲਈ ਕੰਮ ਕਰਨ ਨਾਲ ਹੀ ਭਾਰਤ ਵਿਸ਼ਵ ਗੁਰੂ ਬਣੇਗਾ : ਰਾਜਪਾਲ 
  • ਭਾਰਤ ਸਰਕਾਰ ਦੀਆ ਕਲਿਆਣਕਾਰੀ ਯੋਜਨਾਵਾਂ ਬਾਰੇ ਹਰ ਨਾਗਰਿਕ ਨੂੰ ਜਾਗਰੂਕ ਹੋਣਾ ਲਾਜ਼ਮੀ
  • ਵਿਕਸਿਤ ਭਾਰਤ ਸੰਕਲਪ ਯਾਤਰਾ ਵਿੱਚ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਕੀਤੀ ਸ਼ਿਰਕਤ
  • ਵਿਕਸਿਤ ਭਾਰਤ ਸੰਕਲਪ ਯਾਤਰਾ ਸੰਬੰਧੀ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਜਟਾਣਾ ਉੱਚਾ ਵਿੱਚ ਹੋਇਆ ਸਮਾਗਮ

ਖਮਾਣੋਂ, 19 ਦਸੰਬਰ : ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਚੰਡੀਗੜ੍ਹ ਦੇ

ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ  ਬਰਨਾਲਾ ਵੱਲੋਂ ਸੱਤਿਆ ਮਾਈਕਰੋਕੈਪੀਟਲ ਲਿਮਟਿਡ ਕੰਪਨੀ  ਲਈ ਇੰਟਰਵਿਊ 

ਬਰਨਾਲਾ, 19 ਦਸੰਬਰ : ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਸੱਤਿਆ ਮਾਈਕਰੋਕੈਪੀਟਲ ਲਿਮਟਿਡ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 21 ਦਸੰਬਰ, 2023 ਦਿਨ ਵੀਰਵਾਰ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ (ਐਪਰੈਂਟਾਈਸ(ਫੀਲਡ), ਈ.ਡੀ.ਓ.(ਫੀਲਡ), ਈ.ਡੀ.ਓ. ਐਲ(ਫੀਲਡ)ਦੀਆਂ ਅਸਾਮੀਆਂ (ਸਿਰਫ ਲੜਕੇ ਲਈ)  ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਡਿਪਟੀ ਕਮਿਸ਼ਨਰ ਅਤੇ ਸੀਨੀਅਰ ਕਪਤਾਨ ਪੁਲਿਸ ਵੱਲੋਂ ਸੈਂਟਰਲ ਜੇਲ ਗੋਇੰਦਵਾਲ ਸਾਹਿਬ ਦਾ ਅਚਨਚੇਤ ਦੌਰਾ
  • ਜੇਲ੍ਹ ਵਿੱਚ ਬੰਦ ਹਵਾਲਾਤੀ ਅਤੇ ਕੈਦੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ, ਜੇਲ੍ਹ ਸੁਪਰਡੈਂਟ ਨੂੰ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਦਿੱਤੇ ਦਿਸ਼ਾ ਨਿਰਦੇਸ਼

ਤਰਨ ਤਾਰਨ, 19 ਦਸੰਬਰ : ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਸ਼੍ਰੀਮਤੀ ਪ੍ਰਿਆ ਸੂਦ, ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ, ਸੀਨੀਅਰ ਕਪਤਾਨ ਪੁਲਿਸ

ਡਿਪਟੀ ਕਮਿਸ਼ਨਰ ਵੱਲੋਂ ਮਹਤਾਮਾਂ ਗਾਂਧੀ ਨਰੇਗਾ ਸਕੀਮ ਅਧੀਨ ਬਲਾਕ ਭਿੱਖੀਵਿੰਡ ਵਿੱਚ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਮੀਟਿੰਗ
  • ਸਰਕਾਰ ਵੱਲੋਂ ਚਲਾਏ ਜਾ ਰਹੇ ਡਬਲਯੂ. ਐੱਮ. ਐੱਸ. ਸਾਫ਼ਟਵੇਅਰ ਨੂੰ ਤਰੁੰਤ ਪ੍ਰਭਾਵ ਨਾਲ ਲਾਗੂ ਕਰਨ ਦੀ ਕੀਤੀ ਹਦਾਇਤ

ਤਰਨ ਤਾਰਨ, 19 ਦਸੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਹਤਾਮਾਂ ਗਾਂਧੀ ਨਰੇਗਾ ਸਕੀਮ ਅਧੀਨ ਬਲਾਕ ਭਿੱਖੀਵਿੰਡ ਵਿੱਚ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ੇਸ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ 21 ਦਸੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
  • ਡਿਪਟੀ ਕਮਿਸ਼ਨਰ ਨੇ ਬੇਰੋਜ਼ਗਾਰ ਉਮੀਦਵਾਰਾਂ ਨੂੰ ਪਲੇਸਪੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ

ਤਰਨ ਤਾਰਨ, 19 ਦਸੰਬਰ : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਣ ਲਈ 21 ਦਸੰਬਰ, 2023 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ

ਡਿਪਟੀ ਕਮਿਸ਼ਨਰ ਵੱਲੋਂ ਮੈਟਰਨਲ ਡੈਥ ਰਿਵਿਊ ਸਬੰਧੀ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

ਤਰਨ ਤਾਰਨ, 19 ਦਸੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ ਆਈ. ਏ. ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਤਰਨ ਤਾਰਨ ਵਿਖੇ ਮੈਟਰਨਲ ਡੈਥ ਰਿਵਿਊ ਸਬੰਧੀ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।ਇਸ ਮੌਕੇ ਕਾਰਜਕਾਰੀ ਸਿਵਲ ਸਰਜਨ ਕਮ-ਜ਼ਿਲ੍ਹਾ ਟੀਕਾਕਰਨ ਅਫ਼ਸਰ ਤਰਨ ਤਾਰਨ ਡਾ. ਵਰਿੰਦਰਪਾਲ ਕੌਰ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ

18 ਪੰਜਾਬ ਰੈਜੀਮੈਂਟ (ਹਰ ਮੈਦਾਨ ਫਤਿਹ) ਦੇ ਵੈਟਰਨਜ ਨੇ ਮਨਾਇਆ ਵੈਟਲ ਹੋਮਰ ਬ੍ਰਾਚੀਲ ਅਤੇ ਬਾਲਮਲਿਕ ਦਸੰਬਰ 1971 ਵਿਜੈ ਦਿਵਸ

ਪਠਾਨਕੋਟ, 19 ਦਸੰਬਰ : 18 ਪੰਜਾਬ ਰੈਜੀਮੈਂਟ (ਹਰ ਮੈਦਾਨ ਫਤਿਹ) ਦੇ ਸੇਵਾਮੁਕਤ ਵੈਟਰਨਜ ਨੇ ਸਥਾਨਕ ਹੋਟਲ ਯੂ-ਨਾਈਟ ਪਠਾਨਕੋਟ ਵਿਖੇ ਵੈਟਲ ਹੋਮਰ ਬ੍ਰਾਚੀਲ ਅਤੇ ਬਾਲਮਲਿਕ ਦਸੰਬਰ 1971 ਵਿਜੈ ਦਿਵਸ ਦਾ ਆਯੋਜਨ ਕੀਤਾ ਗਿਆ। ਸਭ ਤੋਂ ਪਹਿਲਾ ਸਾਰੇ ਵੈਟਰਨਜ ਵੱਲੋਂ ਯੁੱਧ ਵਿੱਚ ਸਹਾਦਤ ਪਾਉਂਣ ਵਾਲੇ ਸਹੀਦਾਂ ਦੀ ਯਾਦ ਵਿੱਚ 2 ਮਿੰਟ ਦਾ ਸੋਕ ਰੱਖ ਕੇ ਸਹੀਦਾਂ ਨੂੰ ਯਾਦ ਕੀਤਾ ਅਤੇ

ਯੂਟਿਊਬ, ਫੇਸਬੁੱਕ ਦੇ ਜਮਾਨੇ ਵਿਚ ਵੀ ਕਿਤਾਬਾਂ ਨਾਲ ਇਸ਼ਕ
  • ਜਿਲ੍ਹਾ ਭਾਸ਼ਾ ਦਫਤਰ ਵੱਲੋਂ ਰੂਬਰੂ ਅਤੇ ਪੁਸਤਕ ਲੋਕ-ਅਰਪਣ ਸਮਾਗਮ ਸੰਪੰਨ
  • ਸਕੂਲਾਂ ਵਿਚ ਵੀ ਨਾਟਕ ਨੂੰ ਪ੍ਰੋਫਾਰਮਿੰਗ ਆਰਟ ਵਜੋਂ ਪੜ੍ਹਾਇਆ ਜਾਣਾ ਹੋਵੇ ਲਾਜ਼ਮੀ-ਕਿੰਗਰਾ

ਫ਼ਰੀਦਕੋਟ 19 ਦਸੰਬਰ : ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਾ. ਹਰਪ੍ਰੀਤ ਕੌਰ, ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਦੀ ਯੋਗ ਅਗਵਾਈ ਵਿਚ

ਉਰਦੂ ਆਮੋਜ ਦੀ ਸਿਖਲਾਈ ਲਈ ਮੁਫਤ ਕਲਾਸਾਂ ਸ਼ੁਰੂ 
  • ਅਪਲਾਈ ਕਰਨ ਦੀ ਆਖਰੀ ਮਿਤੀ 30 ਦਸੰਬਰ 2023 

ਫਰੀਦਕੋਟ 19 ਦਸੰਬਰ : ਭਾਸ਼ਾ ਵਿਭਾਗ ਪੰਜਾਬ ਵੱਲੋਂ ਦਫਤਰ ਜ਼ਿਲਾ ਭਾਸ਼ਾ ਅਫਸਰ ਫਰੀਦਕੋਟ ਵਿਖੇ ਉਰਦੂ ਅਮੋਜ਼ ਦੀ ਸਿਖਲਾਈ ਲਈ ਨਵੀਂ ਸ਼੍ਰੇਣੀ ਵਿੱਚ ਦਾਖਲਾ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਸ਼੍ਰੀ ਮਨਜੀਤ ਪੁਰੀ ਜ਼ਿਲ੍ਹਾ ਭਾਸ਼ਾ ਅਫਸਰ ਫਰੀਦਕੋਟ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਹ ਉਰਦੂ ਆਮੋਜ਼ ਦਾ ਕੋਰਸ  6 ਮਹੀਨੇ ਦਾ ਹੈ।

ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵੱਧ ਤੋਂ ਵੱਧ ਵਿਕਾਸ ਪ੍ਰੋਜੈਕਟ ਉਲੀਕੇ ਜਾਣਗੇ-ਵਿਧਾਇਕ ਬਲੂਆਣਾ
  • ਪਿੰਡ ਜੋਧਪੁਰ ਵਿਖੇ 19 ਲੱਖ 34 ਹਜਾਰ ਨਾਲ ਕਰਵਾਏ ਵਿਕਾਸ ਕਾਰਜ ਸ਼ੁਰੂ

ਫਾਜ਼ਿਲਕਾ, 19 ਦਸੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਵਿਕਾਸ ਕਰਨ ਲਈ ਵੱਧ ਤੋਂ ਵੱਧ ਵਿਕਾਸ ਪ੍ਰੋਜੈਕਟਾਂ ਦੀ ਸਿਰਜਣਾ ਦੀ ਹਦਾਇਤਾਂ ਦੀ ਪਾਲਣਾ ਕਰਦਿਆਂ ਹਲਕਾ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਲਗਾਤਾਰ