news

Jagga Chopra

Articles by this Author

ਜ਼ਿਲ੍ਹੇ ਦੇ ਲੋਕ ਆਯੁਸ਼ਮਾਨ  ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ-ਸਿਵਲ ਸਰਜਨ
  • ਸਰਕਾਰ ਨੇ ਆਯੁਸ਼ਮਾਨ ਕਾਰਡ ਬੰਪਰ ਡਰਾਅ ਸਕੀਮ ਦੀ ਤਾਰੀਖ ਵਿੱਚ 31 ਦਸੰਬਰ ਤੱਕ ਦਾ ਕੀਤਾ ਵਾਧਾ
  • ਡਰਾਅ ਰਾਹੀਂ 10 ਜੇਤੂਆਂ ਦੀ ਹੋਵੇਗੀ ਚੋਣ; ਪਹਿਲਾ ਇਨਾਮ 1 ਲੱਖ ਰੁਪਏ ਮਿਲੇਗਾ

ਫਾਜ਼ਿਲਕਾ 19 ਦਸੰਬਰ : ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਅਧੀਨ ਕਵਰ ਕਰਨ ਲਈ ਪੰਜਾਬ ਰਾਜ ਸਿਹਤ ਏਜੰਸੀ ਨੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ

ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ 6331 ਲੋਕਾਂ ਦੀ ਹੁਣ ਤਕ ਕੀਤੀ ਜਾਂਚ- ਡਾ. ਕਵਿਤਾ

ਫਾਜ਼ਿਲਕਾ 19 ਦਸੰਬਰ : ਡਿਪਟੀ ਕਮਿਸ਼ਨਰ  ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਕਾਰਜਕਾਰੀ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਅਗਵਾਈ ਵਿੱਚ ਵਿਕਸਤ ਭਾਰਤ ਸੰਕਲਪ ਯਾਤਰਾ ਦੇ ਤਹਿਤ ਪਿੰਡਾ ਵਿਚ ਸਿਹਤ ਕੈਂਪ ਲਗਾਏ ਜਾ ਰਹੇ ਹੈ ਅਤੇ ਲੋਕਾਂ ਨੂੰ ਸਿਹਤ ਪ੍ਰੋਗਰਾਮ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਆਯੂਸ਼ਮਾਨ ਭਾਰਤ ਸਕੀਮ ਬੰਪਰ ਡਰਾਅ ਸਕੀਮ ਦਾ ਕਾਰਡ

ਕੂੜੇ ਸਬੰਧੀ ਸ਼ਿਕਾਇਤਾਂ ਦੇ ਹੱਲ ਲਈ ਨਗਰ ਨਿਗਮ ਤੇ ਨਗਰ ਕੌਂਸਲਾਂ ਵਿਖੇ ਹੈਲਪਲਾਈਨ ਨੰਬਰ ਜਾਰੀ—ਡਿਪਟੀ ਕਮਿਸ਼ਨਰ
  • ਆਲਾ—ਦੁਆਲਾ ਸਾਫ—ਸੁਥਰਾ ਰੱਖਣ ਵਿਚ ਵਸਨੀਕ ਦੇਣ  ਬਣਦਾ ਸਹਿਯੋਗ
  • 2 ਘੰਟੇ ਦੇ ਅੰਦਰ—ਅੰਦਰ ਹੋਵੇਗਾ ਸ਼ਿਕਾਇਤ ਦਾ ਹੱਲ

ਫਾਜ਼ਿਲਕਾ, 19 ਦਸੰਬਰ : ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰਾਂ ਵਿਚ ਕੂੜੇ ਸਬੰਧੀ ਸ਼ਿਕਾਇਤਾਂ ਦੇ ਹੱਲ ਲਈ ਨਗਰ ਨਿਗਮ ਤੇ ਨਗਰ ਕੌਂਸਲਾਂ ਵਿਖੇ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ

ਸਕੂਲੀ ਵਿਦਿਆਰਥੀਆਂ ਨੂੰ ਖੇਤਰੀ ਖੋਜ ਕੇਂਦਰ ਅਬੋਹਰ ਦਾ ਕਰਵਾਇਆ ਦੌਰਾ, ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਵਾਤਾਵਰਣ ਦੀ ਸੰਭਾਲ ਦਾ ਦਿੱਤਾ ਸੁਨੇਹਾ
  • ਵੱਖ-ਵੱਖ ਪਹਿਲੂਆਂ ਤੋਂ ਵਿਦਿਆਰਥੀਆਂ ਨੁੰ ਕਰਵਾਇਆ ਜਾਣੂੰ, ਬਚਿਆਂ ਨੇ ਪ੍ਰੋਗਰਾਮ ਦੀ ਕੀਤੀ ਸ਼ਲਾਘਾ

ਅਬੋਹਰ 19 ਦਸੰਬਰ : ਵਣ ਮੰਡਲ ਅਫ਼ਸਰ ਵਿਸਥਾਰ ਸ੍ਰੀ ਪਵਨ ਸ੍ਰੀਧਰ ਦੀ ਰਹਿਨੁਮਾਈ ਹੇਠ ਵਣ ਵਿਸਥਾਰ ਰੇਂਜ ਸ਼੍ਰੀ ਮੁਕਤਸਰ ਸਾਹਿਥ ਵੱਲੋ ਰੀਜਨਲ ਰੀਸਰਚ ਸਟੇਸ਼ਨ (ਪੀ. ਏ. ਯੂ) ਅਬੋਹਰ ਜਿਲਾ ਫਾਜ਼ਿਲਕਾ ਵਿਖੇ ਇਕ ਰੋਜਾ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਵਿਭਾਗ ਵੱਲੋਂ

31 ਦਸੰਬਰ ਤੱਕ ਪੁਰਾਣੇ ਡੀਜ਼ਲ ਆਟੋ ਦੇ ਬਦਲੇ ਨਵਾਂ ਇਲੈਕਟ੍ਰਿਕ ਆਟੋ ਲੈਣ ਦਾ ਸੁਨਿਹਰਾ ਮੌਕਾ-ਕਮਿਸ਼ਨਰ 
  • ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਕਾਰਪੋਰੇਸ਼ਨ ਦੇ ਕੰਮਾਂ ਦਾ ਜਾਇਜ਼ਾ

ਅੰਮ੍ਰਿਤਸਰ, 19 ਦਸੰਬਰ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ, ਜਿੰਨਾ ਕੋਲ ਕਮਿਸ਼ਨਰ ਨਗਰ ਨਿਗਮ ਦਾ ਚਾਰਜ ਵੀ ਹੈ, ਨੇ ਅੰਮ੍ਰਿਤਸਰ ਸਮਾਰਟ ਸਿਟੀ ਲਿਮਟਿਡ ਦੇ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਨਗਰ ਨਿਗਮ, ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਦਫਤਰ ਦਾ ਦੌਰਾ ਕੀਤਾ। ਸਭ ਤੋਂ ਪਹਿਲਾਂ

ਅੰਮ੍ਰਿਤਸਰ ਜਿਲ੍ਹੇ ਵਿਚ ਬਣਨਗੇ 10 ਆਯੂਰਵੈਦਿਕ ਹੈਲਥ ਅਤੇ ਵੈਲਨੈਸ ਕੇਂਦਰ-ਡਿਪਟੀ ਕਮਿਸ਼ਨਰ
  • ਅਧਿਕਾਰੀਆਂ ਨੂੰ ਬਿਨਾਂ ਦੇਰੀ ਕੀਤੇ ਕੰਮ ਪੂਰਾ ਕਰਨ ਦੇ ਦਿੱਤੇ ਨਿਰਦੇਸ਼

ਅੰਮ੍ਰਿਤਸਰ, 19 ਦਸੰਬਰ : ਜਿਲ੍ਹੇ ਵਿਚ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਆਯੂਰਵੈਦਿਕ ਇਲਾਜ ਪ੍ਰਣਾਲੀ ਨੂੰ ਵੀ ਮਜ਼ਬੂਤ ਕੀਤਾ ਜਾਵੇਗਾ ਅਤੇ ਇਸ ਲਈ 10 ਆਯੂਰਵੈਦਿਕ ਹੈਲਥ ਅਤੇ ਵੈਲਨੈਸ ਕੇਂਦਰ ਬਣਾਏ ਜਾਣਗੇ। ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਨੇ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ

ਭਿ੍ਰਸ਼ਟਾਚਾਰ ਰੋਕਣ ਲਈ ਡਿਪਟੀ ਕਮਿਸ਼ਨਰ ਨੇ ਮੰਗਿਆ ਲੋਕਾਂ ਦਾ ਸਾਥ
  • ਆਪਣੇ ਦਫਤਰ ਦਾ ਵਟਸ ਐਪ ਨੰਬਰ ਕੀਤਾ ਜਾਰੀ-ਵਿਜੀਲੈਂਸ ਹੈਲਪ ਲਾਈਨ ਦਾ ਨੰਬਰ ਵੀ ਕੀਤਾ ਪ੍ਰਦਰਸ਼ਿਤ

ਅੰਮ੍ਰਿਤਸਰ, 19 ਦਸੰਬਰ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਨੂੰ ਭ੍ਰਿਸ਼ਟਾਚਾਰ ਤੋਂ ਮੁੱਕਤ ਕਰਨ ਲਈ ਨਿਵੇਕਲੀ ਪਹਿਲ ਕੀਤੀ ਹੈ। ਉਨਾਂ ਨੇ ਇਸ ਲਈ ਵਿਜੀਲੈਂਸ ਦੇ ਹੈਲਪ ਲਾਈਨ ਨੰਬਰ ਅਤੇ ਡਿਪਟੀ ਕਮਿਸ਼ਨਰ ਦਫਤਰ ਦਾ ਵੱਟਸ ਐਪ ਨੰਬਰ ਦੇ ਕੇ ਜਿਲ੍ਹਾ ਪ੍ਰੰਬਧਕੀ

ਨਵਾਂਸ਼ਹਿਰ ਪੁਲਿਸ ਨੇ 2 ਕਿਲੋ ਹੈਰੋਇਨ ਤੇ 1 ਲੱਖ ਰੁਪਏ ਤੋਂ ਵੱਧ ਨਗਦੀ ਸਮੇਤ ਇੱਕ ਤਸਕਰ ਗ੍ਰਿਫਤਾਰ 

ਨਵਾਂ ਸ਼ਹਿਰ, 18 ਦਸੰਬਰ : ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ 2 ਕਿਲੋ ਹੈਰੋਇਨ ਤੇ 1 ਲੱਖ ਰੁਪਏ ਤੋਂ ਵੱਧ ਨਗਦੀ ਸਮੇਤ ਇੱਕ ਤਸਕਰ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਐੱਸਐੱਸਪੀ ਡਾ.ਅਖਿਲ ਚੌਧਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਇੰਸਪੈਕਟਰ ਅਵਤਾਰ ਸਿੰਘ, ਇੰਚਾਰਜ

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਆਦੇਸ਼
  • ਅਧਿਕਾਰੀਆਂ ਨੂੰ ਕਿਹਾ, ਅਣਵਰਤੇ ਫੰਡ ਲੋਕਾਂ ਦੀ ਭਲਾਈ ਲਈ ਜਲਦ ਤੋਂ ਜਲਦ ਖ਼ਰਚੇ ਜਾਣ 
  • ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਵਿਭਾਗੀ ਅਧਿਕਾਰੀਆਂ, ਸਮੂਹ ਡਿਪਟੀ ਕਮਿਸ਼ਨਰਾਂ, ਨਗਰ ਨਿਗਮਾਂ ਦੇ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਸਮੀਖਿਆ ਮੀਟਿੰਗ 

ਚੰਡੀਗੜ੍ਹ, 18 ਦਸੰਬਰ : ਪੰਜਾਬ ਭਰ ਵਿੱਚ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਵਿਕਾਸ ਪ੍ਰਾਜੈਕਟਾਂ ਤੇਜੀ ਨਾਲ

ਪੁਲਿਸ ਨੂੰ ਸਪੱਸ਼ਟ ਨਿਰਦੇਸ਼, ਕਿਸੇ ਵੀ ਕੀਮਤ ‘ਤੇ ਕਾਨੂੰਨ ਵਿਵਸਥਾ ਨੂੰ ਠੀਕ ਕੀਤਾ ਜਾਵੇ : ਮੁੱਖ ਮੰਤਰੀ ਮਾਨ 

ਚੰਡੀਗੜ੍ਹ, 18 ਦਸੰਬਰ : ਗੈਂਗਸਟਰਾਂ ‘ਤੇ ਨਕੇਲ ਕੱਸਣ ਲਈ ਸੂਬਾ ਸਰਕਾਰ ਦੇ ਨਿਰਦੇਸ਼ ‘ਤੇ ਸੰਗਠਿਤ ਅਪਰਾਧ ਤੇ ਗੈਂਗਸਟਰਾਂ ਨੂੰ ਖਤਮ ਕਰਨ ਲਈ ਪੰਜਾਬ ਪੁਲਿਸ ਨੇ ਪਿਛਲੇ 10 ਦਿਨ ਵਿਚ ਮੁਕਾਬਲੇ ਵਿਚ 8 ਤੋਂ ਜ਼ਿਆਦਾ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਨੂੰ ਸਪੱਸ਼ਟ ਨਿਰਦੇਸ਼ ਦਿੱਤਾ ਹੈ ਕਿ ਕਿਸੇ ਵੀ ਕੀਮਤ ‘ਤੇ ਕਾਨੂੰਨ ਵਿਵਸਥਾ ਨੂੰ ਠੀਕ