ਇਜ਼ਰਾਇਲੀ, 18 ਦਸੰਬਰ : ਇਜ਼ਰਾਇਲੀ ਫੌਜੀਆਂ ਨੇ ਜੰਗ ਦੇ ਖੇਤਰ ’ਚ ਹਮਾਸ ਵਲੋਂ ਬੰਧਕ ਬਣਾਏ ਗਏ ਤਿੰਨ ਲੋਕਾਂ ਦਾ ਕਤਲ ਕਰਨ ਦੀ ਖ਼ਬਰ ਤੋਂ ਇਜ਼ਰਾਈਲੀ ਨਾਗਰਿਕ ਹੈਰਾਨ ਹਨ। ਬੰਧਕਾਂ ਨੇ ਚਿੱਟਾ ਝੰਡਾ ਲਹਿਰਾਇਆ ਸੀ ਅਤੇ ਹਿਬਰੂ ਭਾਸ਼ਾ ਵਿਚ ਚੀਕ ਕੇ ਕਿਹਾ ਸੀ ਕਿ ਉਨ੍ਹਾਂ ਤੋਂ ਕੋਈ ਖ਼ਤਰਾ ਨਹੀਂ ਹੈ। ਕੁਝ ਲੋਕਾਂ ਲਈ, ਇਹ ਘਟਨਾ ਜੰਗ ਦੀ ਭਿਆਨਕਤਾ ਦੀ ਇਕ ਹੈਰਾਨ ਕਰਨ ਵਾਲੀ
news
Articles by this Author
ਗੁਆਨਾਜੁਆਟੋ, 18 ਦਸੰਬਰ : ਮੈਕਸੀਕੋ ਦੇ ਉੱਤਰੀ-ਮੱਧ ਸੂਬੇ ਗੁਆਨਾਜੁਆਟੋ ਦੇ ਸਾਲਵਤੀਰਾ ਸ਼ਹਿਰ ਵਿਚ ਐਤਵਾਰ ਸਵੇਰੇ 16 ਲੋਕਾਂ ਦੀ ਮੌਤ ਹੋ ਗਈ ਜਦੋਂ ਬੰਦੂਕਧਾਰੀਆਂ ਨੇ ਕ੍ਰਿਸਮਸ ਪਾਰਟੀ ‘ਤੇ ਹਮਲਾ ਕੀਤਾ। ਸਰਕਾਰੀ ਵਕੀਲਾਂ ਨੇ ਇਹ ਜਾਣਕਾਰੀ ਦਿੱਤੀ। ਸਥਾਨਕ ਮੀਡੀਆ ਨੇ ਦਸਿਆ ਕਿ ਪੀੜਤ ਪੋਸਾਡਾ ਨਾਂ ਦੀ ਕ੍ਰਿਸਮਸ ਪਾਰਟੀ ਵਾਲੀ ਥਾਂ ਤੋਂ ਬਾਹਰ ਨਿਕਲ ਰਹੇ ਸਨ ਜਦੋਂ
ਪੁਣੇ, 18 ਦਸੰਬਰ : ਮਹਾਰਾਸ਼ਟਰ ਦੇ ਪੁਣੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਹੈ। ਇਸ ਘਟਨਾ ਪੁਲਿਸ ਨੇ ਦੱਸਿਆ ਕਿ ਪੁਣੇ ਵਿੱਚ ਇੱਕ ਤੇਜ਼ ਰਫਤਾਰ ਪਿੱਕਅਪ ਗੱਡੀ ਤੇ ਆਟੋ-ਰਿਕਸ਼ਾ ਵਿਚਾਲੇ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਵਿੱਚ 8 ਲੋਕਾਂ ਦੀ ਜਾਨ ਚਲੀ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੁਰਘਟਨਾ ਪੁਣੇ ਸ਼ਹਿਰ ਤੋਂ ਕਰੀਬ
ਕਰਨਾਲ, 18 ਦਸੰਬਰ : ਕਰਨਾਲ ਦੇ ਪਿੰਡ ਬਾਂਸਾ ਵਿੱਚ ਸੰਧਵਾਂ ਰੋਡ ਉੱਤੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਕੁਚਲ ਦਿੱਤਾ। ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਤਿੰਨਾਂ ਦੀ ਮੌਤ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕਾਂ ਦੇ ਘਰ ਵਿੱਚ ਚੀਕ ਚਿਹਾੜਾ ਮਚ ਗਿਆ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ
ਨਵੀਂ ਦਿੱਲੀ, 18 ਦਸੰਬਰ : ਕੇਰਲ ਵਿੱਚ ਇੱਕ ਔਰਤ ਵਿੱਚ ਕੋਵਿਡ-19 ਦਾ ਉਪ-ਵਰਗ JN.1 ਪਾਏ ਜਾਣ ਤੋਂ ਬਾਅਦ ਕੇਂਦਰ ਸਰਕਾਰ ਨੂੰ ਚੌਕਸ ਕਰ ਦਿੱਤਾ ਗਿਆ ਹੈ। ਸਰਕਾਰ ਨੇ ਕੋਵਿਡ ਦੇ ਮਾਮਲਿਆਂ ਵਿੱਚ ਵਾਧੇ ਅਤੇ ਭਾਰਤ ਵਿੱਚ JN.1 ਵੇਰੀਐਂਟ ਦੇ ਪਹਿਲੇ ਕੇਸ ਦਾ ਪਤਾ ਲਗਾਉਣ ਦੇ ਮੱਦੇਨਜ਼ਰ ਰਾਜਾਂ ਨੂੰ ਇੱਕ ਸਲਾਹ ਜਾਰੀ ਕੀਤੀ ਹੈ। ਕੇਂਦਰ ਸਰਕਾਰ ਨੇ ਸਾਰੇ ਰਾਜਾਂ ਨੂੰ ਕੋਵਿਡ ਸਥਿਤੀ
ਨਵੀਂ ਦਿੱਲੀ, 18 ਦਸੰਬਰ : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵੱਲੋਂ ਕੀਤੇ ਗਏ ਹੰਗਾਮੇ ’ਤੇ ਅੱਜ ਸਖ਼ਤ ਕਾਰਵਾਈ ਕਰਦਿਆਂ 33 ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸਪੀਕਰ ਓਮ ਬਿਰਲਾ ਨੇ ਇਹ ਕਾਰਵਾਈ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਤਖ਼ਤੇ ਦਿਖਾਉਣ ਕਾਰਨ ਕੀਤੀ ਹੈ। ਮੁਅੱਤਲ ਕੀਤੇ ਗਏ ਸੰਸਦ ਮੈਂਬਰਾਂ 'ਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ
ਚੰਡੀਗੜ੍ਹ, 18 ਦਸੰਬਰ : ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ 20 ਅਤੇ 21 ਦਸੰਬਰ ਨੂੰ ਭਾਰੀ ਧੁੰਦ ਪੈ ਸਕਦੀ ਹੈ, ਜਿਸਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬੀਤੇ ਸਾਲਾ ਦੌਰਾਨ ਮੌਸਮ ਵਿਚ ਕਾਫ਼ੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਮਾਹਿਰ ਡਾ: ਪਵਨੀਤ ਕੌਰ ਕਿੰਗਰਾ ਨੇ ਮੌਸਮ
ਪਟਿਆਲਾ, 18 ਦਸੰਬਰ : ਡਰੱਗ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠਲੀ ਸਪੈਸ਼ਲ ਜਾਂਚ ਟੀਮ ਵੱਲੋਂ ਅੱਜ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਤਲਬ ਕੀਤਾ ਗਿਆ ਹੈ। SIT ਨੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੂੰ ਪਟਿਆਲਾ ਦਫ਼ਤਰ ਵਿੱਚ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਹੈ। 7 ਦਿਨ ਪਹਿਲਾਂ ਦਿੱਤੇ
ਸਮਾਣਾ, 18 ਦਸੰਬਰ : ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਸ਼ਮੀਰ ਦੇ ਅਨੰਤਨਾਗ ਵਿਖੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਦਿਆਂ, ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਸਮਾਣਾ ਹਲਕੇ ਦੇ ਪਿੰਡ ਬੱਲਮਗੜ੍ਹ ਨਿਵਾਸੀ ਸੈਨਿਕ ਪ੍ਰਦੀਪ ਸਿੰਘ ਦੀ ਯਾਦ ਵਿੱਚ 19.5 ਲੱਖ ਰੁਪਏ ਨਾਲ ਬਨਣ ਵਾਲੇ ਕਮਿਉਨਿਟੀ ਹਾਲ ਅਤੇ ਟਿੱਲਾ ਬਾਬਾ ਅਮਰ ਦਾਸ ਡੇਰੇ ਨੂੰ ਜਾਂਦੀ ਸੜਕ 32 ਲੱਖ
- ਚਾਰ ਰੋਜ਼ਾ ਸੂਫ਼ੀ ਫੈਸਟੀਵਲ ਮਾਲੇਰਕੋਟਲਾ ਵਿਖੇ ਸਫਲਤਾਪੂਰਵਕ ਸੰਪੰਨ
ਮਾਲੇਰਕੋਟਲਾ, 18 ਦਸੰਬਰ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੂਫ਼ੀ ਸੰਗੀਤ ਨੂੰ ਪ੍ਰਫੁੱਲਿਤ ਕਰਨ ਲਈ ਸਥਾਨਕ ਸਰਕਾਰੀ ਕਾਲਜ ਵਿਖੇ ਕਰਵਾਇਆ ਗਿਆ ਚਾਰ ਰੋਜ਼ਾ ਸੂਫ਼ੀ ਫੈਸਟੀਵਲ ਬੇਹੱਦ ਸਫਲਤਾਪੂਰਵਕ ਨੇਪਰੇ ਚੜ੍ਹ ਗਿਆ। ਐਤਵਾਰ ਨੂੰ ਆਖ਼ਰੀ ਦਿਨ ਪੰਜਾਬ ਦੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੇ