- ਕਰਮਚਾਰੀਆਂ ਦੀ ਭਲਾਈ ਦੀ ਵਚਨਬੱਧਤਾ ਦੁਹਰਾਈ
- ਮੁਲਾਜ਼ਮਾਂ ਸਮੇਤ ਹਰ ਪੰਜਾਬੀ ਦੇ ਸਹਿਯੋਗ ਨਾਲ ‘ਰੰਗਲਾ ਪੰਜਾਬ’ ਬਣਾਉਣ ਦਾ ਸੁਪਨਾ ਸਾਕਾਰ ਕਰੇਗੀ ਪੰਜਾਬ ਸਰਕਾਰ
ਚੰਡੀਗੜ੍ਹ, 18 ਦਸੰਬਰ : ਪੰਜਾਬ ਸਰਕਾਰ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਨਵੇਂ ਸਾਲ ਦੇ ਤੋਹਫ਼ੇ ਵਜੋਂ ਮੁੱਖ ਮੰਤਰੀ ਨੇ 1 ਦਸੰਬਰ, 2023 ਤੋਂ 4 ਫੀਸਦੀ ਮਹਿੰਗਾਈ ਭੱਤਾ (ਡੀਏ) ਦੇਣ ਦੀ ਪ੍ਰਵਾਨਗੀ