ਚੰਡੀਗੜ੍ਹ, 03 ਨਵੰਬਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿਚ ਸਜ਼ਾ ਭੁਗਤ ਰਹੇ ਜਗਤਾਰ ਸਿੰਘ ਤਾਰਾ ਪੈਰੋਲ ਖ਼ਤਮ ਹੋਣ ਤੋਂ ਬਾਅਦ ਬੁੜੈਲ ਜੇਲ੍ਹ ਪਰਤ ਗਏ ਹਨ। ਉਨ੍ਹਾਂ ਨੂੰ ਅਪਣੀ ਭਤੀਜੀ ਦੇ ਵਿਆਹ ਲਈ 2 ਘੰਟੇ ਦੀ ਪੈਰੋਲ ਮਿਲੀ ਸੀ। ਤਾਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 11 ਵਜੇ ਤੋਂ ਦੁਪਹਿਰ 1 ਵਜੇ ਤਕ ਪੈਰੋਲ ਦਿਤੀ ਸੀ। ਇਸ ਤੋਂ
news
Articles by this Author
- ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਵੱਲੋਂ ਜੇਤੂ ਪਹਿਲਵਾਨਾਂ ਨੂੰ ਨਕਦ ਇਨਾਮ ਦੇ ਕੇ ਕੀਤਾ ਗਿਆ ਸਨਮਾਨਿਤ
- ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾੳੇੁਣ ਅਤੇ ਨਸ਼ਿਆਂ ਦੀ ਭੈੜੀ ਬਿਮਾਰੀ ਨੂੰ ਠੱਲ ਪਾਉਣ ਲਈ ਪੰਜਾਬ ਸਰਕਾਰ ਕਰਵਾ ਰਹੀ ਹੈ ਖੇਡ ਮੇਲੇ-ਸ੍ਰ. ਲਾਲਜੀਤ ਸਿੰਘ ਭੁੱਲਰ
- ਛਿੰਝ ਉਲੰਪਿਕਸ” ਦੌਰਾਨ ਰਾਜ ਭਰ ‘ਚੋ ਪੁੱਜੇ ਨਾਮੀ ਪਹਿਲਵਾਨਾਂ ਦੇ ਹੋਏ
- ਸਪੀਕਰ ਸੰਧਵਾ ਨੇ 21 ਹਜ਼ਾਰ ਰੁਪਏ ਟੂਰਨਾਮੈਂਟ ਕਮੇਟੀ ਨੂੰ ਦਿੱਤੇ
- ਪਿੰਡ ਵਿਚ ਨਵਾਂ ਸਟੇਡੀਅਮ ਬਣਾਉਣ ਦਾ ਕੀਤਾ ਐਲਾਨ
- ਸਪੀਕਰ ਸੰਧਵਾਂ ਨੇ ਨਵਾਂ ਟਹਿਣਾ ਵਿਖੇ ਇਕ ਆਰਓ ਦਾ ਕੀਤਾ ਉਦਘਾਟਨ
ਫਰੀਦਕੋਟ 03 ਦਸੰਬਰ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਪਿੰਡ ਟਹਿਣਾ ਵਿਖੇ ਕਰਵਾਏ ਗਏ ਸ਼ਾਨਦਾਰ ਪਹਿਲੇ ਕਬੱਡੀ ਟੂਰਨਾਮੈਂਟ ਦੇ ਇਨਾਮ ਵੰਡ ਸਮਾਗਮ ਵਿੱਚ
ਜੈਤੋ, 03 ਦਸੰਬਰ : ਜੈਤੋ ਉਪਮੰਡਲ ਦੇ ਪਿੰਡ ਬਾਜਾਖਾਨਾ– ਬਠਿੰਡਾ ਨੈਸ਼ਨਲ ਹਾਈ ਵੇਅ ’ਤੇ ਦੇਰ ਸ਼ਾਮ ਨੂੰ ਇਕ ਸੜਕ ਹਾਦਸੇ ਦੌਰਾਨ 5 ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਹਾਦਸਾ ਰੌਂਤਾ ਰਜਬਾਹਾ ਦੇ ਪੁਲ ਕਰੀਬ ਵਾਪਰਿਆ। ਇਥੇ ਇਕ ਸਵਿਫ਼ਟ ਡਿਜ਼ਾਇਰ ਕਾਰ (ਪੀ.ਬੀ. 03-ਬੀ.ਬੀ. 0731) ਆਪਣੀ ਸਾਈਡ ਖੱਬੇ ਹੱਥ ਸੜਕ ਕੰਢੇ ਇਕ ਟਾਹਲੀ ਦੇ ਦਰਖ਼ਤ ਨਾਲ ਟਕਰਾ ਗਈ। ਕਾਰ
- ਕਿਹਾ, ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਜੰਗ ਵਿੱਢੀ
- ਇਕ ਹਜ਼ਾਰ ਤੋਂ ਵੱਧ ਨੌਜਵਾਨਾ ਵਲੋਂ ਨਸ਼ਿਆਂ ਵਿਰੁੱਧ ਹਾਫ ਮੈਰਾਥਨ ਵਿਚ ਭਾਗ ਲੈਣਾ ਉਤਸ਼ਾਹਜਨਕ -ਬਲਤੇਜ ਪਨੂੰ
ਪਟਿਆਲਾ, 3 ਦਸੰਬਰ : ਪਟਿਆਲਾ ਜ਼ਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਜਨ ਹਿੱਤ ਸੰਮਤੀ ਵਲੋਂ ਪਟਿਆਲਾ ਪੁਲਿਸ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਹਾਫ
ਦਮਦਮਾ ਸਾਹਿਬ, 3 ਦਸੰਬਰ : ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵਹੀਰ ਅਤੇ ਵੱਖ ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜ ਤਖ਼ਤ ਸਾਹਿਬਾਨ ’ਤੇ ਸ਼ੁਰੂ ਕੀਤੀ ਅਰਦਾਸ ਸਮਾਗਮਾਂ ਦੀ ਲੜੀ ਤਹਿਤ ਤੀਸਰੇ ਪੜਾਅ ਦੀ ਅਰਦਾਸ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸੰਗਤਾਂ ਦੇ ਠਾਠਾ ਮਾਰਦੇ ਇਕੱਠ ਨਾਲ ਸੰਪੂਰਨ ਹੋਈ ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ
- ਇਸ ਆਪਹੁਦਰੇ ਫ਼ੈਸਲੇ ਨੂੰ ਤੁਰੰਤ ਵਾਪਸ ਲੈਣ ਅਤੇ ਜੁੱਤੀ ਬਣਾਉਣ ਦਾ ਕੰਮ ਕਰਨ ਵਾਲੇ ਲੋਕਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਕੀਤੀ ਮੰਗ
ਚੰਡੀਗੜ੍ਹ, 03 ਦਸੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਜੁੱਤੀ ਬਣਾਉਣ/ ਸ਼ੂਮੇਕਿੰਗ (ਪੰਜਾਬੀ ਜੁੱਤੀ) ਇੰਡਸਟਰੀ 'ਤੇ ਟੈਕਸ ਵਧਾਉਣ ਦੇ ਫ਼ੈਸਲੇ ਨੂੰ ਆਪਹੁਦਰਾ ਕਰਾਰ ਦਿੱਤਾ ਹੈ। ਉਨ੍ਹਾਂ ਇਸ
ਸ੍ਰੀ ਮੁਕਤਸਰ ਸਾਹਿਬ, 03 ਦਸੰਬਰ : ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ। ਇਸੇ ਲੜੀ ਤਹਿਤ ਅੱਜ ਅਤੇ 3 ਦਸੰਬਰ 2023 ਨੂੰ ਜਿਲ੍ਹੇ ਦੇ ਸਾਰੇ ਬੀ ਐਲ ਓ ਆਪਣੇ ਬੂੱਥਾ ਵੋਟਰ ਸੂਚੀਆਂ ਦੀ ਸੁਧਾਈ
- ਪੁਲਿਸ ਵਿਭਾਗ ਵੱਲੋਂ ਪ੍ਰਸ਼ਾਸਨ ਦੇ ਸਹਿਯੋਗ ਨਸ਼ਾ ਵਿਰੋਧੀ ਪੈਦਲ ਮਾਰਚ ਤੇ ਸਾਇਕਲ ਰੈਲੀ ਦਾ ਕੀਤਾ ਆਯੋਜਨ
- ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ਨਾਲ ਜੁਡ਼ਨ ਨੂੰ ਕੀਤਾ ਗਿਆ ਪ੍ਰੇਰਤ
ਸ੍ਰੀ ਮੁਕਤਸਰ ਸਾਹਿਬ, 03 ਦਸੰਬਰ : ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੌਰਵ ਯਾਦਵ ਡੀ.ਜੀ.ਪੀ ਪੰਜਾਬ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਪੁਲਿਸ ਵਿਭਾਗ ਸ੍ਰੀ
- ਅੰਤ੍ਰਿੰਗ ਕਮੇਟੀ ਨੇ ਭਾਈ ਰਾਜੋਆਣਾ ਸਬੰਧੀ ਰਹਿਮ ਦੀ ਪਟੀਸ਼ਨ ਕਾਇਮ ਰੱਖਣ ਦਾ ਲਿਆ ਫੈਸਲਾ
- 20 ਦਸੰਬਰ ਨੂੰ ਦਿੱਲੀ ਵਿਖੇ ਭਰਵਾਂ ਪੰਥਕ ਪ੍ਰਦਰਸ਼ਨ ਕਰੇਗੀ ਸ਼੍ਰੋਮਣੀ ਕਮੇਟੀ- ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਅੰਮ੍ਰਿਤਸਰ, 3 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਕੇਂਦਰੀ ਜੇਲ੍ਹ ਪਟਿਆਲਾ ’ਚ ਨਜ਼ਰਬੰਦ ਭਾਈ ਬਲਵੰਤ ਸਿੰਘ