ਅੰਮ੍ਰਿਤਸਰ, 3 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਨੂੰ ਪੰਥ ਵਿਰੋਧੀ ਨੂਰਮਹਿਲੀਆਂ ਦੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਸਮਾਗਮ ਵਿਚ ਸ਼ਮੂਲੀਅਤ ਕਰਵਾਉਣ ਦੀ ਕਰੜੀ ਨਿੰਦਾ ਕਰਦਿਆਂ ਉਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰਨ ਦੀ ਮੰਗ ਕੀਤੀ ਹੈ। ਸ਼੍ਰੋਮਣੀ
news
Articles by this Author
- ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਰੋਜ਼ਾਨਾ ਦਿੱਤਾ ਜਾਵੇਗਾ ਧਰਨਾ
ਅੰਮ੍ਰਿਤਸਰ, 3 ਦਸੰਬਰ : ਬੀਤੇ ਦਿਨੀ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਛਾਉਣੀ ਨਿਹੰਗ ਸਿੰਘਾਂ ਵਿਖੇ ਪੁਲਿਸ ਵੱਲੋਂ ਜੁੱਤੀਆਂ ਪਾ ਕੇ ਗੁਰਦੁਆਰਾ ਸਾਹਿਬ ਵਿਚ ਦਾਖਲ ਹੋ ਕੇ ਬੇਅਦਬੀ ਕਰਨ ਅਤੇ ਗੋਲੀ ਚਲਾਉਣ ਦੀ ਘਟਣਾ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਂਝੇ ਤੌਰ ਤੇ
- ਏ.ਡੀ.ਸੀ.(ਵਿਕਾਸ) ਨੇ ਕੀਤਾ ਵਿਕਸਿਤ ਭਾਰਤ ਸੰਕਲਪ ਯਾਤਰਾ ਰੂਟ ਪਲਾਨ ਜਾਰੀ
ਮਾਲੇਰਕੋਟਲਾ 03 ਦਸੰਬਰ : ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਜ਼ਿਲ੍ਹੇ ਵਿਚ ਪੇਂਡੂ ਖੇਤਰਾਂ ਲਈ ਇਹ ਸੰਕਲਪ ਯਾਤਰਾ 04 ਦਸੰਬਰ ਤੋਂ 19 ਜਨਵਰੀ 2024 ਤੱਕ ਚਲਾਈ ਜਾਵੇਗੀ। ਇਸ ਯਾਤਰਾ ਨੂੰ ਡਿਪਟੀ ਕਮਿਸ਼ਨਰ ਡਾ ਪੱਲਵੀ ਆਪਣੇ ਦਫ਼ਤਰ ਤੋਂ 04 ਦਸੰਬਰ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ । ਇਸ ਗੱਲ ਦੀ
- ਮਾਲੇਰਕੋਟਲਾ ਜ਼ਿਲ੍ਹਾ ਨਸ਼ਾ ਮੁਕਤ ਬਣਨ ਦੇ ਰਾਹ 'ਤੇ- ਐਸ.ਐਸ.ਪੀ
ਮਲੇਰਕੋਟਲਾ, 3 ਦਸੰਬਰ : ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਵੱਲ ਅਹਿਮ ਕਦਮ ਪੁੱਟਦਿਆਂ ਮਾਲੇਰਕੋਟਲਾ ਪੁਲਿਸ ਨੇ ਅੱਜ ਸਵੇਰੇ 12 ਥਾਵਾਂ 'ਤੇ ਛਾਪੇਮਾਰੀ ਕੀਤੀ। ਨਸ਼ੀਲੇ ਪਦਾਰਥਾਂ ਦੀ ਤਸਕਰੀ ਤੋਂ ਲੈ ਕੇ ਗੈਰ-ਕਾਨੂੰਨੀ ਹਥਿਆਰਾਂ ਅਤੇ ਗੋਲਾ-ਬਾਰੂਦ ਰੱਖਣ ਦੇ ਦੋਸ਼ਾਂ ਹੇਠ ਕੁੱਲ 17 ਮੁਲਜ਼ਮਾਂ ਨੂੰ
- ਕੈਬਨਿਟ ਮੰਤਰੀ ਨੇ ਧਨਵੰਤਰੀ ਵੈਦਿਆ ਮੰਡਲ ਵੱਲੋਂ ਆਯੋਜਿਤ ਰਾਜ ਪੱਧਰੀ ਆਯੁਰਵੈਦਿਕ ਸੰਮੇਲਨ ਵਿਚ ਕੀਤੀ ਸ਼ਿਰਕਤ
- ਕਿਹਾ, ਆਯੁਰਵੇਦ ਵਿਚ ਲੋਕਾਂ ਦਾ ਭਰੋਸਾ ਵਧਿਆ, ਖੋਜ ਕਾਰਜ ਜ਼ਰੂਰੀ
ਹੁਸ਼ਿਆਰਪੁਰ, 3 ਦਸੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਧਨਵੰਤਰੀ ਵੈਦਿਆ ਮੰਡਲ ਵੱਲੋਂ ਕਰਵਾਏ ਰਾਜ ਪੱਧਰੀ ਆਯੁਰਵੈਦਿਕ ਸੰਮੇਲਨ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ
- ਪਿੰਡ ਧਨੋਆ ਤੋਂ ਨਿਰਮਲ ਕੁਟੀਆ ਗਾਲੋਵਾਲ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ
ਮੁਕੇਰੀਆਂ, 03 ਦਸੰਬਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਿੰਡ ਧਨੋਆ ਤੋਂ ਨਿਰਮਲ ਕੁਟੀਆ ਗਾਲੋਵਾਲ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ
- ਕਿਹਾ, ਵੋਟਰ ਸੂਚੀਆਂ ਵਿਚ ਸੋਧ ਸਬੰਧੀ ਦਾਅਵੇ ਅਤੇ ਇਤਰਾਜ਼ 9 ਦਸੰਬਰ ਤੱਕ ਪ੍ਰਾਪਤ ਕੀਤੇ ਜਾਣਗੇ
- ਸਮੂਹ ਐਸ.ਡੀ.ਐਮਜ਼ ਅਤੇ ਹੋਰਨਾਂ ਅਧਿਕਾਰੀਆਂ ਵੱਲੋਂ ਵੀ ਆਪਣੇ ਸਬੰਧਤ ਬੂਥਾਂ ਦਾ ਨਿਰੀਖਣ
ਹੁਸ਼ਿਆਰਪੁਰ, 3 ਦਸੰਬਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਅੱਜ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਜ਼ਿਲ੍ਹੇ ਭਰ ਦੇ ਪੋਲਿੰਗ ਬੂਥਾਂ
- ਬਿਜਲੀ ਮੰਤਰੀ ਈ.ਟੀ.ਓ ਅਤੇ ਮਾਲ ਮੰਤਰੀ ਜਿੰਪਾ ਨੇ ਐਸ.ਏ.ਵੀ ਜੈਨ ਡੇ ਬੋਰਡਿੰਗ ਸਕੂਲ ਦੀ ਖੇਡ-ਕਮ-ਸੱਭਿਆਚਾਰਕ ਮੀਟਿੰਗ ਵਿਚ ਕੀਤੀ ਸ਼ਿਰਕਤ
- ਸੂਬੇ ਵਿਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 3 ਦਸੰਬਰ : ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਦਿਆਰਥੀ ਦਾ ਮਾਨਸਿਕ ਅਤੇ ਸਰੀਰਕ ਵਿਕਾਸ ਕਰਦੀਆਂ ਹਨ, ਜਿਸ
- ਵੱਖ-ਵੱਖ ਸੂਬਿਆਂ ਵੱਲੋਂ ਸਭਿਆਚਾਰਕ ਪੇਸ਼ਕਾਰੀਆਂ
- ਸਾਰੇ ਰਾਜਾਂ ਦੇ ਬੱਚਿਆਂ ਨੇ ਨਿਸ਼ਾਨੀ ਵਜੋਂ ਲਾਏ ਪੌਦੇ
ਲਹਿਰਾਗਾਗਾ 1 ਦਸੰਬਰ : ਇੱਥੇ ਸੀਬਾ ਕੈਂਪਸ ਵਿੱਚ ਚੱਲ ਰਿਹਾ ਦੇਸ਼ ਪੱਧਰੀ ਬਾਲ-ਮੇਲਾ ਰਾਸ਼ਟਰੀ ਬਾਲ ਆਨੰਦ ਮਹਾਂਉਤਸਵ-2023 ਸਫਲਤਾਪੂਰਵਕ ਅਮਿੱਟ ਯਾਦਾਂ ਛੱਡਦਿਆਂ ਸੰਪੰਨ ਹੋ ਗਿਆ। ਪੰਜਵੇ ਦਿਨ ਨੂੰ ਯਾਦਗਾਰੀ ਬਣਾਉਂਦਿਆਂ 20 ਸੂਬਿਆਂ ਦੀਆਂ ਟੀਮਾਂ ਨੇ ਡਾ. ਐਸ. ਐਨ
- ਅੰਤਰਰਾਸ਼ਟਰੀ ਦਿਵਿਆਂਗਤਾਂ ਦਿਵਸ ਸਬੰਧੀ ਰਾਜ ਪੱਧਰੀ ਸਮਾਰੋਹ 5 ਦਸੰਬਰ ਨੂੰ ਆਯੋਜਿਤ
- ਵੱਧ ਤੋਂ ਵੱਧ ਦਿਵਿਆਗਜਨਾਂ ਨੂੰ ਇਹਨਾਂ ਸਮਾਰੋਹ ਵਿੱਚ ਸ਼ਾਮਿਲ ਹੋਣ ਦੀ ਕੀਤੀ ਅਪੀਲ
ਚੰਡੀਗੜ੍ਹ, 3 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਮੌਕੇ 5 ਦਸੰਬਰ ਨੂੰ