- ਸਾਨ 19 ਸਤੰਬਰ ਸ਼ਾਮ ਪੰਜ ਵਜੇ ਤੱਕ ਸਕਦੇ ਹਨ ਅਪਲਾਈਃ ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 13 ਸਤੰਬਰ 2024 : ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਸੂਬੇ ਦੇ ਕਿਸਾਨਾਂ ਨੂੰ ਨਵੀਨਤਮ ਤਕਨਾਲੋਜੀ ‘ਤੇ ਆਧਾਰਤ ਮਸ਼ੀਨਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਵਾਸਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼