news

Jagga Chopra

Articles by this Author

ਮਾਈ ਗੋਦੜੀ ਸਾਹਿਬ ਵਿਚ ਸੀਵਰੇਜ ਦੀ ਸਮੱਸਿਆ ਤੋਂ ਮਿਲੇਗੀ ਨਿਜਾਤ- ਐਮ.ਐਲ.ਏ ਫਰੀਦਕੋਟ
  • 10.38 ਲੱਖ ਰੁਪਏ ਦੀ ਲਾਗਤ ਨਾਲ ਪਾਈ ਜਾਵੇਗੀ ਸੀਵਰੇਜ਼ ਪਾਈਪਲਾਈਨ
  • 15 ਦਿਨਾਂ ਵਿੱਚ ਕੰਮ ਸ਼ੁਰੂ ਕਰ ਕੇ ਤਿੰਨ ਮਹੀਨਿਆਂ ਵਿੱਚ ਹੋਵੇਗਾ ਮੁਕੰਮਲ

ਫਰੀਦਕੋਟ 02 ਦਸੰਬਰ : ਮਾਈ ਗੋਦੜੀ ਸਾਹਿਬ ਇਲਾਕੇ ਦੇ ਲੋਕਾਂ ਦੀ ਪਿਛਲੇ ਲੰਮੇ ਸਮੇਂ ਤੋਂ ਲਮਕ ਰਹੀ ਸੀਵਰੇਜ਼ ਦੀ ਸਮੱਸਿਆ ਦਾ ਹੁਣ ਪੱਕੇ ਤੌਰ ਤੇ ਹੱਲ ਕਰਨ ਲਈ 10.38 ਲੱਖ ਰੁਪਏ ਦੀ ਲਾਗਤ ਨਾਲ ਇੱਕ ਸੀਵਰੇਜ਼ ਪਾਈਪ ਜਲਦ ਹੀ

ਸਪੀਕਰ ਸੰਧਵਾ ਨੇ ਗੁਰੂ ਗੋਬੰਦ ਸਿੰਘ ਮੈਡੀਕਲ ਕਾਲਜ ਦਾ ਕੀਤਾ ਦੌਰਾ
  • ਕੈਂਸਰ ਵਾਰਡ ਵਿੱਚ ਵੈਂਟਿਲੇਸ਼ਨ ਅਤੇ ਹੋਰ ਸਹੂਲਤਾਂ ਨਾਲ ਹਸਪਤਾਲ ਜਲਦ ਹੋਵੇਗਾ ਲੈਸ

ਫਰੀਦਕੋਟ 02 ਦਸੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਨੇ ਅੱਜ ਗੁਰੂ ਗੋਬੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਦਾ ਦੌਰਾ ਕੀਤਾ । ਹਸਪਤਾਲ ਵਿੱਚ ਮਿਲ ਰਹੀਆਂ ਸਿਹਤ ਸੇਵਾਵਾਂ ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਕੈਂਸਰ ਵਾਰਡ ਵਿੱਚ ਵੈਂਟਿਲੇਸ਼ਨ ਅਤੇ ਹੋਰ

ਵੈਸਟ ਪੁਆਂਇੰਟ ਸਕੂਲ ਦਾ ਬੱਚਿਆਂ ਨੂੰ ਉਤਸ਼ਾਹਿਤ ਕਰਨ ਦਾ ਉਪਰਾਲਾ ਪ੍ਰਸੰਸਾਯੋਗ : ਸਪੀਕਰ ਸੰਧਵਾਂ
  • ਮਹਾਰਾਜਾ ਰਣਜੀਤ ਸਿੰਘ ਦੇ ਡਰਾਮੇ ਸਮੇਤ ਹੋਰ ਵੰਨਗੀਆਂ ਦੀ ਕੀਤੀ ਭਰਪੂਰ ਸ਼ਲਾਘਾ

ਕੋਟਕਪੂਰਾ, 02 ਦਸੰਬਰ : ਸਥਾਨਕ ਵੈਸਟ ਪੁਆਂਇੰਟ ਸਕੂਲ ਦੇ 23ਵੇਂ ਸਥਾਪਨਾ ਦਿਵਸ ਮੌਕੇ ਵਿਦਿਆਰਥੀ/ਵਿਦਿਆਰਥਣਾ ਵਲੋਂ ਰਮਾਇਣ ਅਤੇ ਮਹਾਂਭਾਰਤ ਦੀਆਂ ਕੌਰੀਓਗ੍ਰਾਫੀਆਂ ਤੋਂ ਬਾਅਦ ਮਹਾਰਾਜਾ ਰਣਜੀਤ ਸਿੰਘ ਦੇ ਨਾਮ ’ਤੇ ਪੇਸ਼ ਕੀਤੇ ਗਏ ਨਾਟਕ ਨੇ ਸਭ ਨੂੰ ਹੈਰਾਨ ਕਰਨ ਦੇ ਨਾਲ-ਨਾਲ ਉਤਸ਼ਾਹਿਤ ਵੀ

ਕਿਰਤੀਆਂ ਤੇ ਛੋਟੇ ਉਦਯੋਗਪਤੀਆਂ ਨੂੰ ਅਣਗੌਲਿਆ ਨਹੀਂ ਕੀਤਾ ਜਾਵੇਗਾ, ਸਪੀਕਰ ਸੰਧਵਾਂ
  • ਕੋਟਕਪੂਰਾ ਜੁੱਤੀ ਯੂਨੀਅਨ ਦੀਆਂ ਮੁਸ਼ਕਿਲਾ ਨੂੰ ਹੱਲ ਕਰਵਾਉਣ ਦਾ ਦਿੱਤਾ ਭਰੋਸਾ 

ਕੋਟਕਪੂਰਾ 02 ਦਸੰਬਰ : ਕਿਰਤੀਆਂ, ਛੋਟੇ ਵਪਾਰੀਆਂ ਅਤੇ ਉਦਯੋਗਪਤੀਆਂ ਨੇ ਸੂਬੇ ਦੇ ਅਰਥਚਾਰੇ ਨੂੰ ਗਤੀ ਪ੍ਰਦਾਨ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ ਅਤੇ ਇਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਕਿਸੇ ਵੀ ਕੀਮਤ ਤੇ ਅਣਗੌਲਿਆ ਨਹੀਂ ਕੀਤਾ ਜਾਵੇਗਾ ।  ਇਨ੍ਹਾਂ ਗੱਲਾਂ ਦਾ ਪ੍ਰਗਟਾਵਾ

ਫਾਜਿਲ਼ਕਾ ਪੁਲਿਸ ਨੇ ਕਰਵਾਈ ਪਹਿਲੀ ਓਪਨ ਐਥਲੈਟਿਕਸ ਚੈਂਪੀਅਨਸਿ਼ਪ
  • ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ, ਰੁਜਗਾਰ ਅਤੇ ਹੋਰ ਉਸਾਰੂ ਗਤੀਵਿਧੀਆਂ ਵਿਚ ਜੋੜਿਆਂ ਜਾ ਰਿਹਾ ਹੈ—ਨਰਿੰਦਰ ਪਾਲ ਸਿੰਘ ਸਵਨਾ
  • ਹਰੇਕ ਨਾਗਰਿਕ ਨੂੰ ਨਸ਼ਿਆਂ ਦੇ ਕਲੰਕ ਨੂੰ ਖ਼ਤਮ ਕਰਨ ਲਈ ਅੱਗੇ ਆਉਣ ਦੀ ਲੋੜ—ਡਿਪਟੀ ਕਮਿਸ਼ਨਰ
  • ਜਿ਼ਲ੍ਹ ਅੰਦਰ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ—ਐਸ.ਐਸ.ਪੀ. ਮਨਜੀਤ ਸਿੰਘ ਢੇਸੀ
ਖੇਲੋ ਇੰਡੀਆ ਨੈਸ਼ਨਲ ਪੈਰਾ ਗੇਮਜ਼ 2023 ਵਿਚ ਫਾਜਿ਼ਲਕਾ ਦੇ ਦੋ ਖਿਡਾਰੀਆਂ ਦੀ ਹੋਈ ਚੋਣ

ਫਾਜਿ਼ਲਕਾ, 02 ਦਸੰਬਰ : ਸਪੋਰਟ ਅਥਾਰਟੀ ਆਫ ਇੰਡੀਆ ਵੱਲੋਂ ਕਰਵਾਈਆਂ ਜਾ ਰਹੀਆਂ ਖੇਲੋ ਇੰਡੀਆ ਨੈਸ਼ਨਲ ਪੈਰਾ ਗੇਮਜ 2023 ਵਿਚ ਫਾਜਿ਼ਲਕਾ ਜਿ਼ਲ੍ਹੇ ਦੇ ਦੋ ਖਿਡਾਰੀਆਂ ਦੀ ਚੋਣ ਹੋਈ ਹੈ। ਇਹ ਖੇਡਾਂ 10 ਤੋਂ 17 ਦੰਸਬਰ 2023 ਤੱਕ ਨਵੀਂ ਦਿੱਲੀ ਵਿਖੇ ਹੋ ਰਹੀਆਂ ਹਨ। ਇੰਨ੍ਹਾਂ ਵਿਚ ਫਾਜਿ਼ਲਕਾ ਜਿ਼ਲ੍ਹੇ ਦੇ ਪਿੰਡ ਤੇਲੂ ਪੁਰਾ ਤੋਂ ਵੀਲ੍ਹ ਚੇਅਰ ਤੇ ਬੈਡਮਿੰਟਨ ਖੇਡਣ ਵਾਲੇ

ਕੇਂਦਰੀ ਵਿਦਿਆਲੇ ਸਕੂਲ ਦੇ ਵਿਦਿਆਰਥੀਆਂ ਨੂੰ ਡੇਂਗੂ ਬੁਖਾਰ ਬਾਰੇ ਕੀਤਾ ਜਾਗਰੂਕ

ਫਾਜ਼ਿਲਕਾ, 2 ਦਸੰਬਰ : ਸਿਵਲ ਸਰਜਨ ਫਾਜ਼ਿਲਕਾ ਡਾਕਟਰ ਕਵਿਤਾ ਸਿੰਘ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ ਡਾਕਟਰ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਬੀ ਐੱਸ ਐੱਫ 66 ਬਟਾਲੀਅਨ ਰਾਮਪੁਰਾ ਵਿਖੇ ਕੇਂਦਰੀ ਵਿਦਿਆਲੇ ਸਕੂਲ ਵਿੱਚ ਵਿਦਿਆਰਥੀਆਂ ਨੂੰ ਡੇਂਗੂ ਬੁਖਾਰ ਤੋਂ ਬਚਾਅ ਇਸ ਦੇ

ਲੋਕਾਂ ਨੂੰ ਆਨਲਾਈਨ ਸੇਵਾਵਾਂ ਦੇਣ ਵਿੱਚ ਅੰਮ੍ਰਿਤਸਰ ਜਿਲ੍ਹਾ ਪਹਿਲੇ ਸਥਾਨ ’ਤੇ ਪੁੱਜਾ - ਡਿਪਟੀ ਕਮਿਸ਼ਨਰ

ਅੰਮ੍ਰਿਤਸਰ 2 ਦਸੰਬਰ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਦੇ ਕਰਮਚਾਰੀਆਂ ਨੂੰ ਇੱਕ ਵਾਰ ਫਿਰ ਵਧਾਈ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹਾ 99.97 ਫੀਸਦੀ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆਂ ਕਰਵਾ ਕੇ ਰਾਜ ਵਿਚੋਂ ਪਹਿਲੇ ਨੰਬਰ ਤੇ ਆ ਗਿਆ ਹੈ। ਸ੍ਰੀ ਥੋਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਈ-ਸੇਵਾ ਕੇਂਦਰ ਰਾਹੀਂ ਨਾਗਰਿਕਾਂ ਨੂੰ ਦਿੱਤੀਆਂ ਜਾਣ

ਮੁੱਲਾਂਪੁਰ-ਦਾਖਾ 'ਚ ਡਾ: ਭੀਮ ਰਾਓ ਪ੍ਰੀ-ਨਿਰਵਾਣ ਸਮਾਗਮ ਦੀ ਸਫ਼ਲਤਾ ਲਈ ਮੀਟਿੰਗ

ਮੁੱਲਾਂਪੁਰ-ਦਾਖਾ, ,01 ਦਸੰਬਰ (ਸਤਵਿੰਦਰ ਸਿੰਘ ਗਿੱਲ) : ਭਾਰਤੀ ਸੰਵਿਧਾਨ ਦੇ ਰਚੇਤਾ ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ ਸਮਾਗਮ ਦੀ ਸਫ਼ਲਤਾ ਲਈ ਡਾ: ਬੀ.ਆਰ. ਅੰਬੇਡਕਰ ਮਿਸ਼ਨ ਵੈੱਲਫੇਅਰ ਸੁਸਾਇਟੀ ਵਲੋਂ ਪ੍ਰਧਾਨ ਹਰਦਿਆਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਕਲੇਰ, ਸੈਕਟਰੀ ਸੁਖਮਿੰਦਰ

ਜਗਜੀਤ ਸਿੰਘ ਲੋਹਟਬੱਦੀ ਦੀ ਵਾਰਤਕ ਪੁਸਤਕ “ਜੁਗਨੂੰਆਂ ਦੇ ਅੰਗ ਸੰਗ” ਪ੍ਰੋ ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਨੂੰ ਭੇਂਟ

ਲੁਧਿਆਣਾ, 1 ਦਸੰਬਰ : ਪੰਜਾਬੀ ਵਾਰਤਕ ਲੇਖਕ ਜਗਜੀਤ ਸਿੰਘ ਲੋਹਟਬੱਦੀ ਨੇ ਅੱਜ ਆਪਣੀ ਨਵ ਪ੍ਰਕਾਸ਼ਿਤ ਦੂਜੀ ਵਾਰਤਕ ਪੁਸਤਕ  ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਡਾਃ ਲਾਭ ਸਿੰਘ ਖੀਵਾ ਸਾਬਕਾ ਡੀਨ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ(ਬਠਿੰਡਾ) ਡਾਃ ਨਿਰਮਲ ਸਿੰਘ ਜੌੜਾ, ਡਾਇਰੈਕਟਰ ਵਿਦਿਆਰਥੀ ਭਲਾਈ ਪੀ ਏ ਯੂ ਲੁਧਿਆਣਾ