news

Jagga Chopra

Articles by this Author

ਲਾਹੌਰ ’ਚ ਸਿੱਖ ਪਰਿਵਾਰ ਨੂੰ ਪੁਲਿਸ ਵਰਦੀ ’ਚ ਆਏ ਲੁਟੇਰਿਆਂ ਨੇ ਲੁੱਟਿਆ, ਪ੍ਰਕਾਸ਼ ਪੁਰਬ 'ਚ ਸ਼ਾਮਲ ਹੋਣ ਪੁੱਜਾ ਸੀ ਲਾਹੌਰ
  • ਬੰਦੂਕ ਦਾ ਡਰ ਦਿਖਾ ਕੇ ਨਕਦੀ ਤੇ ਗਹਿਣੇ ਲੁੱਟ ਲਏ। 

ਲਾਹੌਰ, 1 ਦਸੰਬਰ : ਪਾਕਿਸਤਾਨ ਦੇ ਪੰਜਾਬ ਸੂਬੇ ’ਚ ਲਾਹੌਰ ’ਚ ਇਕ ਸਿੱਖ ਪਰਿਵਾਰ ਨੂੰ ਪੁਲਿਸ ਵਰਦੀ ’ਚ ਆਏ ਲੁਟੇਰਿਆਂ ਨੇ ਲੁੱਟ ਲਿਆ। ਕੰਵਲਜੀਤ ਸਿੰਘ ਤੇ ਉਨ੍ਹਾਂ ਦਾ ਪਰਿਵਾਰ ਭਾਰਤ ਤੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਚ ਸ਼ਾਮਲ ਹੋਣ ਲਈ ਇੱਥੇ ਪੁੱਜਾ ਸੀ। ਸਾਰੇ ਬੁੱਧਵਾਰ ਨੂੰ ਖਰੀਦਦਾਰੀ ਲਈ ਲਿਬਰਟੀ

ਇਰਾਕ ਦੇ ਪੂਰਬੀ ਦਿਆਲਾ ਸੂਬੇ 'ਚ ਬੰਦੂਕਧਾਰੀਆਂ ਦੇ ਹਮਲੇ 'ਚ 11 ਨਾਗਰਿਕਾਂ ਦੀ ਮੌਤ 

ਬਗਦਾਦ, 1 ਦਸੰਬਰ : ਪੂਰਬੀ ਇਰਾਕ ਵਿੱਚ ਵਿਸਫੋਟਕਾਂ ਅਤੇ ਬੰਦੂਕਾਂ ਨਾਲ ਲੈਸ ਇੱਕ ਸਮੂਹ ਨੇ 11 ਲੋਕਾਂ ਦੀ ਹੱਤਿਆ ਕਰ ਦਿੱਤੀ, ਸੁਰੱਖਿਆ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦੱਸਿਆ। ਇਹ ਹਮਲਾ ਦਿਆਲਾ ਸੂਬੇ ਦੇ ਮੁਕਦਾਦੀਆਹ ਇਲਾਕੇ 'ਚ ਵੀਰਵਾਰ ਰਾਤ ਹੋਇਆ। ਦੋ ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸੜਕ ਕਿਨਾਰੇ ਇੱਕ ਬੰਬ ਵਿਸਫੋਟ ਹੋਇਆ ਅਤੇ ਬੰਦੂਕਧਾਰੀਆਂ ਨੇ ਘਟਨਾ ਸਥਾਨ 'ਤੇ

ਔਰਤਾਂ ਦੀ ਗਿਣਤੀ 50 ਫ਼ੀ ਸਦੀ ਕਰਨਾ ਕਾਂਗਰਸ ਪਾਰਟੀ ਲਈ ਇਕ ਚੰਗਾ ਟੀਚਾ ਹੋਵੇਗਾ : ਰਾਹੁਲ ਗਾਂਧੀ

ਕੋਚੀ, 01 ਦਸੰਬਰ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪਾਰਟੀ ਨੂੰ ਆਪਣੇ ਸੰਗਠਨਾਤਮਕ ਢਾਂਚੇ ਦੇ ਅੰਦਰ ਔਰਤਾਂ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨਾ ਚਾਹੀਦਾ ਹੈ ਅਤੇ ਅਗਲੇ 10 ਸਾਲਾਂ ਦੇ ਅੰਦਰ 50 ਫੀਸਦੀ ਔਰਤਾਂ ਨੂੰ ਮੁੱਖ ਮੰਤਰੀ ਬਣਾਉਣ ਦਾ ਟੀਚਾ ਤੈਅ ਕਰਨਾ ਚਾਹੀਦਾ ਹੈ। ਇੱਥੇ ਕੇਰਲ ਮਹਿਲਾ ਕਾਂਗਰਸ ਦੇ ਸੰਮੇਲਨ 'ਉਤਸਾਹ' ਦਾ ਉਦਘਾਟਨ ਕਰਦੇ ਹੋਏ

ਮਨੀਪੁਰ ਵਿਚ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ 'ਚੋਂ 10 ਨਕਾਬਪੋਸ਼ ਬਦਮਾਸ਼ਾਂ ਨੇ ਲੁੱਟੇ 18.80 ਕਰੋੜ ਰੁਪਏ  

ਉਖਰੁਲ, 01 ਦਸੰਬਰ : ਮਨੀਪੁਰ ਦੇ ਉਖਰੁਲ ਜ਼ਿਲ੍ਹੇ ਵਿਚ ਸਥਿਤ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ 'ਤੇ ਬੀਤੀ ਸ਼ਾਮ ਨੂੰ 10 ਨਕਾਬਪੋਸ਼ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਬਦਮਾਸ਼ਾਂ ਨੇ ਬੰਦੂਕ ਦੀ ਨੋਕ 'ਤੇ ਲਗਪਗ 18.80 ਕਰੋੜ ਰੁਪਏ ਲੁੱਟ ਲਏ। ਉਖਰੁਲ ਸ਼ਹਿਰ ਦੇ ਵਿਊਲੈਂਡ ਵਿਖੇ ਸਥਿਤ ਪੀਐੱਨਬੀ ਸ਼ਾਖਾ ਕਰੰਸੀ ਚੈਸਟ ਹੈ। ਕਰੰਸੀ ਚੈਸਟ ਵਿੱਚ ਰਿਜ਼ਰਵ ਬੈਂਕ ਵੱਲੋਂ ਜ਼ਿਲ੍ਹੇ ਦੇ

ਬੈਂਗਲੁਰੂ ਦੇ 15 ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ

ਬੈਂਗਲੁਰੂ, 01 ਦਸੰਬਰ : ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਦੇ ਲਗਪਗ 15 ਸਕੂਲਾਂ ਨੂੰ ਸ਼ੁੱਕਰਵਾਰ ਸਵੇਰੇ ਬੰਬ ਦੀ ਧਮਕੀ ਵਾਲੀ ਈਮੇਲ ਮਿਲੀ। ਜਿਸ ਤੋਂ ਬਾਅਦ ਪੂਰੇ ਇਲਾਕੇ 'ਚ ਤਣਾਅ ਦੀ ਸਥਿਤੀ ਬਣ ਗਈ ਹੈ। ਹਾਲਾਂਕਿ ਪ੍ਰਸ਼ਾਸਨ ਨੇ ਸਾਰੇ ਸਕੂਲਾਂ ਨੂੰ ਖਾਲੀ ਕਰਨ ਦੇ ਹੁਕਮ ਦਿੱਤੇ ਹਨ ਪਰ ਉਨ੍ਹਾਂ ਨੂੰ ਸ਼ੱਕ ਹੈ ਕਿ ਕਿਸੇ ਨੇ ਜਾਣਬੁੱਝ ਕੇ ਅਜਿਹੀ ਮੇਲ ਭੇਜੀ ਹੈ। ਫਿਲਹਾਲ

ਓਡੀਸ਼ਾ ਵਿੱਚ ਵਾਪਰਿਆ ਦਰਦਨਾਕ ਸੜਕ ਹਾਦਸਾ, 8 ਲੋਕਾਂ ਦੀ ਮੌਤ 

ਭੁਵਨੇਸ਼ਵਰ, 01 ਦਸੰਬਰ : ਓਡੀਸ਼ਾ ਵਿੱਚ ਅੱਜ ਤੜਕੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਸੱਤ ਗੰਭੀਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਮਾਂ ਤਾਰਿਣੀ ਦੇ ਦਰਸ਼ਨਾਂ ਲਈ ਪਰਿਵਾਰ ਦੇ ਦੋ ਮੈਂਬਰ ਖੁਸ਼ੀ-ਖੁਸ਼ੀ ਘਰੋਂ ਨਿਕਲੇ ਸਨ ਪਰ ਇਹ ਖੁਸ਼ੀ ਇਕ ਮਿੰਟ 'ਚ ਹੀ ਉਦਾਸੀ 'ਚ ਬਦਲ ਗਈ। ਹਾਦਸਾ ਤਾਰਿਣੀ ਮੰਦਰ ਤੋਂ ਮਹਿਜ਼ ਤਿੰਨ

ਫਿਰੋਜ਼ਪੁਰ –ਲੁਧਿਆਣਾ ਹਾਈਵੇ ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਅਤੇ ਇੱਕ ਦੇ ਗੰਭੀਰ ਰੂਪ ਵਿੱਚ ਜਖ਼ਮੀ

ਲੁਧਿਆਣਾ, 01 ਦਸੰਬਰ : ਇਯਾਲੀ-ਥਰੀਕੇ ਚੌਕ ਦੇ ਨਜ਼ਦੀਕ ਫਿਰੋਜ਼ਪੁਰ –ਲੁਧਿਆਣਾ ਹਾਈਵੇ ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਅਤੇ ਇੱਕ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਘਵੱਦੀ ਦੇ ਤਿੰਨ ਨੌਜਵਾਨ ਆਪਣੀ ਕਾਰ ਵਿੱਚ ਸਵਾਰ ਹੋ ਕੇ ਦੇਰ ਸ਼ਾਮ ਲੁਧਿਆਣਾ ਕਿਸੇ ਕੰਮਕਾਰ ਲਈ ਗਏ ਸਨ ਕਿ ਉਨ੍ਹਾਂ ਦੀ ਗੱਡੀ ਨਾਲ

ਅਕਾਲੀ ਦਲ ਨੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ ’ਤੇ ਹੋਏ ਹਮਲੇ ਦੀ ਸੀਬੀਆਈ ਜਾਂਚ ਮੰਗੀ
  • ਮੁੱਖ ਮੰਤਰੀ ਨੇ ਨਿਹੰਗ ਸਿੰਘਾਂ ਦੇ ਇਕ ਧੜੇ ਨੂੰ ਹਟਾ ਕੇ ਆਪਣੇ ਨਜ਼ਦੀਕੀ ਦੋਸਤ ਦੀ ਅਗਵਾਈ ਵਾਲੀ ਵਿਰੋਧੀ ਧਿਰ ਦਾ ਕਬਜ਼ਾ ਕਰਵਾਉਣ ਲਈ ਗੁਰਦੁਆਰਾ ਸਾਹਿਬ ’ਤੇ ਹਮਲੇ ਦੇ ਹੁਕਮ ਦਿੱਤੇ

ਚੰਡੀਗੜ੍ਹ, 1 ਦਸੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਹੁਕਮਾਂ ’ਤੇ 23 ਨਵੰਬਰ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਡੇਰਾ ਬੱਸੀ ਦੇ ਪਿੰਡ ਭਗਵਾਸੀ ਦੀ 53 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ
  • ਛੁਡਵਾਈ ਗਈ ਜ਼ਮੀਨ ਦਾ ਬਾਜ਼ਾਰੀ ਮੁੱਲ 45 ਕਰੋੜ ਰੁਪਏ ਦੇ ਕਰੀਬ: ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ
  • ਪੰਚਾਇਤੀ ਜ਼ਮੀਨਾਂ ਕਬਜ਼ਿਆਂ ਹੇਠੋਂ ਛੁਡਵਾਉਣ ਨਾਲ ਵਿਭਾਗ ਦੀ ਆਮਦਨੀ 'ਚ 50 ਕਰੋੜ ਰੁਪਏ ਦਾ ਵਾਧਾ ਹੋਇਆ
  • ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਛੁਡਾਉਣ ਦੀ ਮੁਹਿੰਮ ਜਾਰੀ ਰਹੇਗੀ

ਐਸ.ਏ.ਐਸ.ਨਗਰ, 1 ਦਸੰਬਰ : ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ

ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਕਾਰਕੁਨਾਂ ਸਮੇਤ ਤਿੰਨ ਵਿਅਕਤੀ ਕਾਬੂ, ਅਪਰਾਧ ਵਿੱਚ ਵਰਤੀ ਗਈ ਕਾਰ ਵੀ ਬਰਾਮਦ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਜਾਂਚ ਅਨੁਸਾਰ ਗ੍ਰਿਫਤਾਰ ਕੀਤੇ ਗਏ ਦੋਸ਼ੀ ਅੰਮ੍ਰਿਤਸਰ ਵਿੱਚ ਗੋਲੀਬਾਰੀ ਦੀਆਂ 3 ਘਟਨਾਵਾਂ 'ਚ ਸਨ ਲੋੜੀਂਦੇ: ਡੀਜੀਪੀ ਗੌਰਵ ਯਾਦਵ
  • ਚੌਥੇ ਦੋਸ਼ੀ ਦੀ ਪਹਿਲਾਂ ਹੀ ਹੋ ਚੁੱਕੀ ਹੈ ਗ੍ਰਿਫਤਾਰੀ

ਅੰਮ੍ਰਿਤਸਰ, 1 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ