news

Jagga Chopra

Articles by this Author

ਵੋਟਰਾਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਬਾਰੇ ਕੀਤਾ ਜਾਗਰੂਕ 
  • ਐਸ.ਡੀ.ਐਮ ਹੁਸ਼ਿਆਰਪੁਰ ਨੇ ਲੋਕਾਂ ਨੂੰ  ਵਿਸਥਾਰਪੂਰਵਕ ਦਿੱਤੀ ਜਾਣਕਾਰੀ 

ਹੁਸ਼ਿਆਰਪੁਰ, 1 ਦਸੰਬਰ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਪੋਲਿੰਗ ਪ੍ਰਕਿਰਿਆ ਸਬੰਧੀ ਜਾਗਰੂਕ ਕਰਨ ਲਈ ਅੱਜ ਐਸ.ਡੀ.ਐਮ. ਦਫ਼ਤਰ ਹੁਸ਼ਿਆਰਪੁਰ ਵਿਖੇ ਪ੍ਰਦਰਸ਼ਨੀ ਲਗਾ ਕੇ ਲੋਕਾਂ ਨੂੰ ਈ.ਵੀ.ਐਮ (ਇਲੈਕਟ੍ਰਾਨਿਕ ਵੋਟਿੰਗ ਮਸ਼ੀਨ) ਅਤੇ ਵੀ.ਵੀ.ਪੈਟ (ਵੋਟਰ ਵੈਰੀਫਾਈਏਬਲ ਪੇਪਰ

2 ਅਤੇ 3 ਦਸੰਬਰ ਨੂੰ ਪੋਲਿੰਗ ਬੂਥਾਂ ’ਤੇ ਬੈਠਣਗੇ ਬੀ.ਐਲ.ਓਜ਼-ਜ਼ਿਲ੍ਹਾ ਚੋਣ ਅਫ਼ਸਰ
  • ਕਿਹਾ, ਹਰੇਕ ਯੋਗ ਵਿਅਕਤੀ ਬਣਾਏ ਆਪਣੀ ਵੋਟ

ਹੁਸ਼ਿਆਰਪੁਰ, 01 ਦਸੰਬਰ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ 'ਚ ਵਿਸ਼ਵ ਏਡਜ਼ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਆਯੋਜਿਤ
  • ਕਿਹਾ! ਐਚ.ਆਈ.ਵੀ/ਏਡਜ਼ ਵਿਰੁੱਧ ਸਾਡੀ ਸਮੂਹਿਕ ਲੜਾਈ 'ਚ ਸਮਾਜ ਦੀ ਹੈ ਮਹੱਤਵਪੂਰਨ ਭੂਮਿਕਾ
  • ਨੌਜਵਾਨਾਂ ਨੂੰ ਇਸ ਲੜਾਈ 'ਚ ਮੋਹਰੀ ਰੋਲ ਅਦਾ ਕਰਨ ਦਾ ਵੀ ਦਿੱਤਾ ਸੱਦਾ

ਲੁਧਿਆਣਾ, 1 ਦਸੰਬਰ : ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ, ਪੰਜਾਬ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਵਿਸ਼ਵ ਏਡਜ਼ ਦਿਵਸ ਸੰਬੰਧੀ ਰਾਜ ਪੱਧਰੀ ਸਮਾਗਮ ਕਾਸਾ ਲਾ ਬੈਰੋਨ ਵਿੱਚ ਕਰਵਾਇਆ

ਸਿਵਲ ਡਿਫੈਂਸ ਦੇ 61ਵਾਂ ਸਥਾਪਨਾ ਦਿਵਸ ਮੌਕੇ ਇਕ ਰੋਜ਼ਾ ਜਾਗਰੂਕ ਕੈਪਾਂ ਦੀ ਸ਼ੁਰੂਆਤ 

ਬਟਾਲਾ, 1 ਦਸੰਬਰ : ਸਥਾਨਕ ਸਿਵਲ ਡਿਫੈਂਸ ਦੀ ਸਰਵਿਸ ਵਾਰਡਨ, ਪੋਸਟ ਨੰ. 8 ਵਲੋਂ ਇਕ ਰੋਜ਼ਾ ਜਾਗਰੂਕ ਕੈਂਪ ਭੁਚਾਲ ਮੌਕੇ ਕੀ ਕਰੀਏ-ਕੀ ਨਾ ਕਰੀਏ ਵਿਸ਼ੇ ਤੇ ਲਗਾਇਆ ਗਿਆ। ਇਹ ਕੈਂਪ 61ਵੇਂ ਸਥਾਪਨਾ ਦਿਵਸ ਸਿਵਲ ਡਿਫੈਂਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਉਮਰਪੁਰਾ, ਬਲਾਕ-2 ਵਿਖੇ ਕੀਤਾ ਗਿਆ। ਜਿਸ ਵਿਚ ਪੋਸਟ ਵਾਰਡਨ ਹਰਬਖਸ਼ ਸਿੰਘ ਤੇ ਹਰਪ੍ਰੀਤ ਸਿੰਘ, ਪਿੰਸੀਪਲ ਮੁਕੇਸ਼

ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਭਲਕੇ ਗੁਰਦਾਸਪੁਰ ਵਿਖੇ ਵਿਕਾਸ ਕਾਰਜਾਂ ਦਾ ਕਰਨਗੇ ਉਦਘਾਟਨ
  • ਨਗਰ ਸੁਧਾਰ ਟਰੱਸਟ ਦੀ ਸਕੀਮ ਨੰਬਰ 7 ਦੇ ਮੈਦਾਨ ਵਿੱਚ ਹੋਵੇਗੀ ਵਿਸ਼ਾਲ ਰੈਲੀ
  • ਉਦਘਾਟਨੀ ਸਮਾਗਮ ਅਤੇ ਰੈਲੀ ਦੀਆਂ ਤਿਆਰੀਆਂ ਮੁਕੰਮਲ
  • ਵਿਧਾਇਕ ਸ਼ੈਰੀ ਕਲਸੀ, ਚੇਅਰਮੈਨ ਰਮਨ ਬਹਿਲ, ਜਗਰੂਪ ਸੇਖਵਾਂ ਨੇ ਲੋਕਾਂ ਨੂੰ ਰੈਲੀ ਵਿੱਚ ਵੱਧ-ਚੜ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ

ਗੁਰਦਾਸਪੁਰ, 1 ਦਸੰਬਰ :  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਲੋਕ ਸਭਾ

2 ਦਸੰਬਰ ਨੂੰ ਗੁਰਦਾਸਪੁਰ ਵਿਖੇ ਹੋ ਰਹੀ ਰੈਲੀ ਦੇ ਮੱਦਨੇਜ਼ਰ ਪੁਲਿਸ ਨੇ ਟਰੈਫਿਕ ਨੂੰ ਡਾਈਵਰਟ ਕੀਤਾ
  • ਪੁਲਿਸ ਵਿਭਾਗ ਵੱਲੋਂ ਲੋਕਾਂ ਨੂੰ ਬਦਲਵੇਂ ਰੂਟਾਂ ਰਾਹੀਂ ਜਾਣ ਦੀ ਅਪੀਲ

ਗੁਰਦਾਸਪੁਰ, 1 ਦਸੰਬਰ : ਭਲਕੇ 2 ਦਸੰਬਰ ਨੂੰ ਗੁਰਦਾਸਪੁਰ ਵਿਖੇ ਹੋ ਰਹੀ ਵਿਕਾਸ ਕ੍ਰਾਂਤੀ ਰੈਲੀ ਦੇ ਮੱਦੇਨਜ਼ਰ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪੁਲਿਸ ਵਿਭਾਗ ਵੱਲੋਂ ਟਰੈਫਿਕ ਦੇ ਬਦਲਵੇਂ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ

ਜ਼ਿਲ੍ਹੇ ਦੇ ਦੋ ਖਿਡਾਰੀਆਂ ਦੀ ਆਲ ਇੰਡੀਆ ਸਿਵਲ ਸਰਵਸਿਜ਼ ਚੈੱਸ ਟੂਰਨਾਂਮੈਂਟ ਵਿੱਚ ਚੋਣ ਹੋਣ ਤੇ ਡੀ.ਸੀ. ਨੇ ਦਿੱਤੀਆਂ ਸ਼ੁਭ ਇਛਾਵਾਂ
  • ਚੈੱਸ ਖਿਡਾਰੀ ਵਰਿੰਦਰ ਪੁਰੀ ਤੇ ਰਵਿੰਦਰ ਸਿੰਘ ਨੇ ਸ਼ਤਰੰਜ ਦੀ ਖੇਡ ਵਿੱਚ ਕੀਤੀਆਂ ਵੱਡੀਆਂ ਪ੍ਰਾਪਤੀਆਂ

ਫ਼ਤਹਿਗੜ੍ਹ ਸਾਹਿਬ, 01 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸੇਰਗਿੱਲ ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਚੈੱਸ ਖਿਡਾਰੀ ਸ਼੍ਰੀ ਵਰਿੰਦਰ ਕੁਮਾਰ ਪੁਰੀ ਅਤੇ ਸ੍ਰੀ ਰਵਿੰਦਰ ਸਿੰਘ ਦੀ 20 ਫਰਰਵੀ, 2024 ਤੋਂ 28 ਫਰਵਰੀ, 2024 ਤੱਕ ਗੋਆ ਦੇ ਪਣਜੀ ਵਿੱਚ ਹੋਣ ਵਾਲੇ ਆਲ

ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ 02 ਤੇ 03 ਦਸੰਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ : ਜ਼ਿਲ੍ਹਾ ਚੋਣ ਅਫਸਰ

ਫ਼ਤਹਿਗੜ੍ਹ ਸਾਹਿਬ,01 ਦਸੰਬਰ : ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਚੱਲ ਰਿਹਾ ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ 09 ਦਸੰਬਰ ਤੱਕ ਜਾਰੀ ਰਹੇਗਾ। ਇਸ ਸਬੰਧੀ ਜ਼ਿਲ੍ਹੇ ਅੰਦਰ ਪੈਂਦੇ ਵਿਧਾਨ ਸਭਾ ਚੋਣ ਹਲਕਾ -054-ਬਸੀ ਪਠਾਣਾ (ਅ:ਜ), 055-ਫ਼ਤਹਿਗੜ੍ਹ ਸਾਹਿਬ ਅਤੇ 056-ਅਮਲੋਹ ਦੇ ਸਾਰੇ ਪੋਲਿੰਗ ਬੂਥਾਂ ਤੇ 02 ਦਸੰਬਰ (ਸ਼ਨੀਵਾਰ) ਤੇ 03

ਮੁਲਾਜ਼ਮ ਹੜਤਾਲ ਕਰਨ ਦੀ ਥਾਂ ਸਰਕਾਰ ਨਾਲ ਬੈਠ ਕੇ ਗੱਲ ਕਰਨ: ਵਿੱਤ ਮੰਤਰੀ
  • ਪੰਜਾਬ ਅੰਦਰ ਦੇਸ਼ ਭਰ ਵਿੱਚੋਂ ਗੰਨੇ ਦਾ ਭਾਅ ਸਭ ਤੋਂ ਵੱਧ
  • ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਬਾਰੇ ਸਰਕਾਰ ਗੰਭੀਰਤਾ ਨਾਲ ਮਾਣਯੋਗ ਅਦਾਲਤ ਵਿੱਚ ਕਰ ਰਹੀ ਪੈਰਵੀ
  • ਸਾਡੀ ਸਰਕਾਰ ਸਾਰੀਆਂ ਗਰੰਟੀਆਂ ਪੂਰੀਆਂ ਕਰਨ ਲਈ ਵਚਨਬੱਧ
  • ਸ਼ਹੀਦੀ ਸਭਾ ਤੋਂ ਪਹਿਲਾਂ ਸਾਰੀਆਂ ਸੜਕਾਂ ਦਾ ਕੰਮ ਮੁਕੰਮਲ ਕਰਵਾਇਆ ਜਾਵੇਗਾ
  • ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਰਹਿੰਦ
ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ ਅਤੇ ਟਰੱਸਟ ਦੇ ਮੁਖੀਆਂ ਨੂੰ ਧਾਰਮਿਕ ਥਾਵਾਂ ਤੇ ਠੀਕਰੀ ਪਹਿਰਾ ਲਗਾਉਣ ਦੇ ਆਦੇਸ਼

ਫ਼ਤਹਿਗੜ੍ਹ ਸਾਹਿਬ, 01 ਦਸੰਬਰ : ਜ਼ਿਲਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦੀ ਹਦੂਦ ਵਿੱਚ ਸਮੂਹ ਧਾਰਮਿਕ ਸਥਾਨਾਂ ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ