news

Jagga Chopra

Articles by this Author

ਨਸ਼ਿਆਂ ਖ਼ਿਲਾਫ ‘ਜਾਗ੍ਰਿਤੀ ਯਾਤਰਾ’ ਮੌਕੇ ਕੀਤਾ ਪੇਂਟਿੰਗ ਮੁਕਾਬਲਿਆਂ ਦਾ ਆਯੋਜਨ-ਐਸ.ਐਸ.ਪੀ.
  • ਜੇਤੂ ਵਿਦਿਆਰਥੀਆਂ ਨੂੰ ਨਗਦ ਪੁਰਸਕਾਰ ਨਾਲ ਕੀਤਾ ਸਨਮਾਨਿਤ

ਮਾਨਸਾ, 01 ਦਸੰਬਰ : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਅਤੇ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾ ਤਹਿਤ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਅਤੇ ਨਸ਼ੇ ਨੂੰ ਜੜੋਂ ਖ਼ਤਮ ਕਰਨ ਦੇ ਅਹਿਦ ਲਈ ਜ਼ਿਲ੍ਹਾ ਪੱਧਰੀ ਐਂਟੀ ਡਰੱਗ ਮੁਹਿੰਮ ਤਹਿਤ ‘ਜਾਗ੍ਰਿਤੀ ਯਾਤਰਾ’ ਦਾ ਆਯੋਜਨ ਕੀਤਾ ਗਿਆ। ਇਸ

ਮਾਨਸਾ ’ਚ 08 ਦਸੰਬਰ ਨੂੰ ਲੱਗੇਗਾ ਤਿੰਨ ਰੋਜ਼ਾ ‘ਟਿੱਬਿਆਂ ਦਾ ਮੇਲਾ’
  • ਨਾਮਵਰ ਗਾਇਕ ਕੰਵਰ ਗਰੇਵਾਲ ਕਰਨਗੇ ਸਰੋਤਿਆਂ ਦਾ ਮਨੋਰੰਜਨ
  • ਜ਼ਿਲ੍ਹਾ ਵਾਸੀਆਂ ਨੂੰ ਵਧ ਚੜ੍ਹ ਕੇ ‘ਟਿੱਬਿਆਂ ਦੇ ਮੇਲੇ’ ਵਿਚ ਸ਼ਿਰਕਤ ਕਰਨ ਦੀ ਅਪੀਲ

ਮਾਨਸਾ, 01 ਦਸੰਬਰ : ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ 08, 09 ਅਤੇ 10 ਦਸੰਬਰ ਨੂੰ ਤਿੰਨ ਰੋਜ਼ਾ ਟਿੱਬਿਆਂ ਦਾ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਦੇ ਅਗੇਤੇ ਪ੍ਰਬੰਧਾਂ ਨੂੰ ਲੈ ਕੇ

ਭਗਵਾਨ ਬਾਲਮੀਕੀ ਦੇ 7ਵੇਂ ਮੂਰਤੀ ਦਿਵਸ ਮੌਕੇ ਸਪੀਕਰ ਸੰਧਵਾਂ ਨੇ ਸ਼ਰਧਾਲੂਆਂ ਲਈ ਬੱਸ ਰਵਾਨਾ ਕੀਤੀ
  • ਨਸ਼ਿਆਂ ਤੋਂ ਰਹਿਤ ਸਮਾਜ ਦੀ ਸਿਰਜਣਾ ਕਰਨਾ ਹੀ ਭਗਵਾਨ ਬਾਲਮੀਕ ਨੂੰ ਸੱਚੀ ਸ਼ਰਧਾਂਜਲੀ- ਸਪੀਕਰ ਸੰਧਵਾਂ

ਕੋਟਕਪੂਰਾ 01 ਦਸੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਨੇ ਅੱਜ 7ਵੇਂ ਮੂਰਤੀ ਸਥਾਪਨਾ ਦਿਵਸ ਨੂੰ ਸਮਰਪਿਤ ਸ਼੍ਰਿਸ਼ਟੀਕਰਤਾ ਭਗਵਾਨ ਸ਼੍ਰੀ ਵਾਲਮੀਕ ਜੀ ਦੇ ਪਾਵਨ ਅਸਥਾਨ ਸ਼੍ਰੀ ਰਾਮਤੀਰਥ ਦੀ ਯਾਤਰਾ ਨੂੰ ਜਾਣ ਵਾਲੇ ਸ਼ਰਧਾਲੂਆਂ ਲਈ ਇੱਕ ਬੱਸ

ਸਪੀਕਰ ਸੰਧਵਾਂ ਨੇ ਡਾ. ਸੁਖਵਿੰਦਰ ਕੌਰ ਜਟਾਣਾ ਦੇ ਭੋਗ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ

ਫਰੀਦਕੋਟ 01 ਦਸੰਬਰ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪ੍ਰਿੰਸੀਪਲ ਡਾ. ਸੁਖਵਿੰਦਰ ਕੌਰ ਜਟਾਣਾ ਦੇ ਭੋਗ ਤੇ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਵਿਦਿਆ ਦੇ ਖੇਤਰ ਵਿੱਚ ਡਾ. ਜਟਾਣਾ ਚਾਨਣ ਮੁਨਾਰੇ ਦਾ ਕੰਮ ਕਰ ਰਹੇ ਸੀ । ਉਨ੍ਹਾਂ ਦਾ ਬੇਵਕਤੇ ਜਹਾਨ ਤੋਂ ਤੁਰ ਜਾਣ ਨਾਲ ਇਸ ਖਿੱਤੇ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ । ਡਾ

ਫਰੀਦਕੋਟ ਦੇ ਬਰਜਿੰਦਰਾ ਕਾਲਜ ਵਿਖੇ ਚੱਲ ਰਹੀ ਆਪਦਾ ਮਿੱਤਰ ਟ੍ਰੇਨਿੰਗ ਦਾ ਅੱਜ ਨੌਵਾਂ ਦਿਨ ਸਮਾਪਤ
  • ਵਲੰਟੀਅਰਾਂ ਨੂੰ ਦਿੱਤੀ ਸੀ. ਪੀ. ਆਰ. ਦੇਣ ਦੀ ਪਰੈਕਟੀਕਲ ਜਾਣਕਾਰੀ

ਫਰੀਦਕੋਟ  01 ਦਸੰਬਰ : ਭਾਰਤ ਸਰਕਾਰ ਐਨ.ਡੀ.ਐਮ.ਏ, ਐਸ.ਡੀ.ਐਮ.ਏ, ਡੀ.ਡੀ.ਐਮ.ਏ ਅਤੇ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਚੰਡੀਗੜ੍ਹ ਵੱਲੋਂ ਦੇਸ਼ ਭਰ ਵਿੱਚ ਕਿਸੇ ਵੀ ਕਿਸਮ ਦੀ ਕੁਦਰਤੀ ਆਫਤ ਦੌਰਾਨ ਰਾਹਤ ਪ੍ਰਦਾਨ ਕਰਨ ਲਈ ਆਪਦਾ ਮਿੱਤਰ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸੇ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਸਰਕਾਰੀ ਨੌਕਰੀਆਂ ਦੇ ਪੇਪਰਾਂ ਲਈ ਮੁਫਤ ਕੋਚਿੰਗ ਕਲਾਸਾਂ ਦੀ ਕੀਤੀ ਸ਼ੁਰੂਆਤ 

ਅੰਮ੍ਰਿਤਸਰ 1 ਦਸੰਬਰ : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਮੁੱਖ ਕਾਰਜਕਾਰੀ ਅਫਸਰ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਸ਼੍ਰੀ ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਰਕਾਰੀ ਨੌਕਰੀਆਂ

ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਵਿਖੇ ਖੁਲ੍ਹਾ ਰਹੇਗਾ ਸਵੇਰੇ 10 ਵਜੇ ਤੋਂ ਰਾਤ 9 ਵਜੇ ਤੱਕ - ਡਿਪਟੀ ਕਮਿਸ਼ਨਰ

ਅੰਮ੍ਰਿਤਸਰ 1 ਦਸੰਬਰ : ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਵਿਖੇ ਸਵੇਰੇ 10 ਵਜੇ ਤੋਂ ਰਾਤ 9 ਵਜੇ ਤੱਕ ਖੁਲ੍ਹਾ ਰਹੇਗਾ ਅਤੇ ਆਉਣ ਵਾਲੇ ਸੈਲਾਨੀਆਂ ਨੂੰ ਕਾਫ਼ੀ ਰਾਹਤ ਮਿਲੇਗੀ। ਇਸ ਸਬੰਧੀ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਅੰਮ੍ਰਿਤਸਰ ਦਾ ਦੌਰਾ ਕਰਨ ਵਾਲੇ ਸੈਲਾਨੀਆਂ ਲਈ ਸੱਭਿਆਚਾਰਕ ਅਤੇ ਇਤਿਹਾਸਕ ਅਨੁਭਵ ਨੂੰ ਵਧਾਉਣ ਲਈ, ਅੰਮ੍ਰਿਤਸਰ

ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਕੀਤੇ ਗਏ ਕੰਮਾਂ ਦਾ ਕੀਤਾ ਰੀਵਿਊ 
  • ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇ - ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 1 ਦਸੰਬਰ : ਵਿਕਸਤ ਭਾਰਤ ਸੰਕਲਪ ਯਾਤਰਾ ਦੇ ਸਬੰਧ ਵਿੱਚ ਕੀਤੇ ਗਏ ਕੰਮਾਂ ਦਾ ਰੀਵਿਊ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਅਮਨਦੀਪ ਕੌਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੇਂਦਰ ਅਤੇ ਪੰਜਾਬ

2 ਅਤੇ 3 ਦਸੰਬਰ 2023 ਨੂੰ ਬੀ.ਐੱਲ.ਓਜ਼. ਆਪਣੇ ਆਪਣੇ ਪੋਲਿੰਗ ਸਟੇਸ਼ਨਾਂ ਤੇ ਬਣਾਉਣਗੇ ਵੋਟਰ ਕਾਰਡ : ਵਧੀਕ ਜਿਲ੍ਹਾ ਚੋਣ ਅਧਿਕਾਰੀ
  • 18 ਤੋਂ 19 ਸਾਲ ਨੌਜਵਾਨਾਂ ਦੀ ਘੱਟ ਰਜਿਸਟਰੇਸ਼ਨ ਕਰਨ ਵਾਲੇ ਸੈਕਟਰ ਅਫ਼ਸਰਾਂ ਅਤੇ ਬੀ.ਐਲ.ਓਜ਼ ਨੂੰ ਦਿੱਤੇ ਜਾਣਗੇ ਸ਼ੋਅ ਕਾਜ ਨੋਟਿਸ

ਅੰਮ੍ਰਿਤਸਰ, 1 ਦਸੰਬਰ : ਵਧੀਕ ਡਿਪਟੀ ਕਮਿਸ਼ਨਰ-ਕਮ- ਵਧੀਕ ਜ਼ਿਲਾ ਚੋਣ ਅਧਿਕਾਰੀ ਅੰਮ੍ਰਿਤਸਰ ਸ੍ਰੀ ਹਰਪ੍ਰੀਤ ਸਿੰਘ ਸੈਕਟਰ ਅਫ਼ਸਰਾਂ ਅਤੇ ਬੀ.ਐਲ.ਓਜ਼ ਨਾਲ ਮੀਟਿੰਗ ਕਰਦੇ ਹੋਏ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਜਿਨਾਂ ਸੈਕਟਰ ਅਫ਼ਸਰਾਂ ਅਤੇ ਬੀ.ਐਲ.ਓਜ਼

ਡਿਪਟੀ ਕਮਿਸ਼ਨਰ ਨੇ ਰਾਈਟ ਟੂ ਬਿਜਨੈਸ ਐਕਟ ਅਧੀਨ ਛੇ ਇਕਾਈਆਂ ਨੂੰ ਜਾਰੀ ਕੀਤੀ ਪ੍ਰਵਾਨਗੀ 
  • 450 ਵਿਅਕਤੀਆਂ ਨੂੰ ਮਿਲੇਗਾ ਰੋਜ਼ਗਾਰ

ਅੰਮ੍ਰਿਤਸਰ 1 ਦਸੰਬਰ : ਪੰਜਾਬ ਸਰਕਾਰ ਵਲੋਂ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰ ਦੇ ਚੱਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ ਦਿੱਤੀਆਂ ਜਾਂਦੀਆਂ ਹਨ। ਇਸੇ