news

Jagga Chopra

Articles by this Author

ਸਮਾਣਾ ਵਾਸੀਆਂ ਨੂੰ ਮਿਲੇਗਾ 6 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਬੱਸ ਅੱਡਾ - ਜੌੜਾਮਾਜਰਾ
  • ਪੁਰਾਣੇ ਬੱਸ ਅੱਡੇ ਦੀ ਥਾਂ ਪੌਣੇ 2 ਏਕੜ ਜਮੀਨ 'ਚ ਬਣੇਗਾ ਅਤਿ-ਆਧੁਨਿਕ ਬੱਸ ਅੱਡਾ-ਕੈਬਨਿਟ ਮੰਤਰੀ
  • ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੌਜੂਦਾ ਸਰਕਾਰ ਲਾਅਰਿਆਂ ਦੀ ਬਜਾਇ ਤੁਰੰਤ ਕੰਮ ਕਰਨ 'ਚ ਕਰਦੀ ਹੈ ਵਿਸ਼ਵਾਸ਼

ਸਮਾਣਾ, 30 ਨਵੰਬਰ : ਸਮਾਣਾ ਸ਼ਹਿਰ ਨਿਵਾਸੀਆਂ ਤੇ ਆਸ-ਪਾਸ ਦੇ ਇਲਾਕਿਆਂ ਦੀਆਂ ਸਵਾਰੀਆਂ ਨੂੰ 6 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਬੱਸ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦੇ ਧਾਰਮਿਕ ਚਿੰਨ੍ਹ ਲੇਡੀਜ਼ ਅੰਡਰ ਗਾਰਮੈਂਟਸ ’ਤੇ ਛਾਪਣ ਦੀ ਕੀਤੀ ਜ਼ੋਰਦਾਰ ਨਿਖੇਧੀ
  • ਕਪੜੇ ’ਤੇ ਨਿਸ਼ਾਨ ਛਾਪਣ ਵਾਲੇ ਤੇ ਸਪਲਾਈ ਕਰਨ ਵਾਲਿਆਂ ਖਿਲਾਫ ਵੀ ਕਾਰਵਾਈ ਯਕੀਨੀ ਬਣਾਵਾਂਗੇ: ਕਾਲਕਾ, ਕਾਹਲੋਂ

ਨਵੀਂ ਦਿੱਲੀ, 30 ਨਵੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦਿੱਲੀ ਵਿਚ ਲੇਡੀਜ਼ ਅੰਡਰ ਗਾਰਮੈਂਟਸ ’ਤੇ ਸਿੱਖਾਂ ਦੇ ਧਾਰਮਿਕ ਚਿੰਨ੍ਹ ਛਾਪਣ ਦੀ ਜ਼ੋਰਦਾਰ ਨਿਖੇਧੀ

ਬਰਨਾਲਾ ਵਿੱਚ ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, ਸਵਾਰੀਆਂ ਨੇ ਬੱਸ 'ਚੋਂ ਛਾਲ ਮਾਰ ਕੇ ਬਚਾਈ ਜਾਨ

ਬਰਨਾਲਾ, 30 ਨਵੰਬਰ : ਬਰਨਾਲਾ ਦੇ ਸਥਾਨਕ ਬੱਸ ਸਟੈਂਡ ਤੋਂ ਥੋੜ੍ਹੀ ਦੂਰੀ ‘ਤੇ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਦੇ ਹੀ ਬੱਸ ਵਿੱਚ ਮੌਜੂਦ ਸਵਾਰੀਆਂ ਵਿੱਚ ਦਹਿਸ਼ਤ ਫੈਲ ਗਈ ਅਤੇ ਲੋਕਾਂ ਨੇ ਆਪਣੀ ਜਾਨ ਬਚਾਉਣ ਲਈ ਬੱਸ ਵਿੱਚੋਂ ਛਾਲਾਂ ਮਾਰ ਦਿੱਤੀਆਂ। ਇਸ ਦੌਰਾਨ ਬੱਸ ‘ਚ ਮੌਜੂਦ ਸਵਾਰੀਆਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਅਤੇ ਉਨ੍ਹਾਂ

ਈਡੀ ਨੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਘਰ ਮਾਰਿਆ ਛਾਪਾ
  • ਜੰਗਲਾਤ ਵਿਭਾਗ ਦੇ ਕੁਝ ਠੇਕੇਦਾਰਾਂ ਤੇ ਉਨ੍ਹਾਂ ਦੇ ਕਰੀਬੀਆਂ ਦੇ ਘਰ ਵੀ ਛਾਪੇਮਾਰੀ

ਚੰਡੀਗੜ੍ਹ, 30ਨਵੰਬਰ : ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਸਥਿਤ ਘਰ ‘ਤੇ ਈਡੀ ਨੇ ਅੱਜ ਸਵੇਰੇ ਛਾਪਾ ਮਾਰਿਆ ਹੈ। ਸਵੇਰੇ ਈਡੀ ਦੀਆਂ ਗੱਡੀਆਂ ਅਤੇ ਕੇਂਦਰੀ ਰਿਜ਼ਰਵ ਫੋਰਸ ਦੇ ਜਵਾਨ ਉਸ ਦੇ ਘਰ ਪਹੁੰਚੇ। ਸਾਧੂ ਸਿੰਘ ਧਰਮਸੋਤ ਤੋਂ

ਪੰਜਾਬ ਪੁਲਿਸ ਨੇ ਸੋਨੂੰ ਖੱਤਰੀ ਗੈਂਗ ਵੱਲੋਂ ਮਿੱਥ ਕੇ ਕਤਲ ਕਰਨ ਦੀ ਯੋਜਨਾ ਨੂੰ ਕੀਤਾ ਨਾਕਾਮ, ਗੈਂਗਸਟਰ ਜੱਸਾ ਹੈਪੋਵਾਲ ਦੋ ਪਿਸਤੌਲਾਂ ਸਮੇਤ ਕਾਬੂ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਜੱਸਾ ਹੈਪੋਵਾਲ ਮਾਂ-ਧੀ ਦੇ ਸਨਸਨੀਖੇਜ਼ ਦੋਹਰੇ ਕਤਲ ਸਮੇਤ ਕਤਲ ਦੇ ਛੇ ਮਾਮਲਿਆਂ ਵਿੱਚ ਲੋੜੀਂਦਾ ਸੀ: ਡੀਜੀਪੀ ਗੌਰਵ ਯਾਦਵ
  • ਮਾਮਲੇ ਅਗਲੇਰੀ ਜਾਂਚ ਜਾਰੀ: ਏਆਈਜੀ ਸੀਆਈ ਨਵਜੋਤ ਸਿੰਘ ਮਾਹਲ

ਜਲੰਧਰ, 30 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਿਆਂ

ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਸੱਤ ਕੈਡੇਟ ਐਨ.ਡੀ.ਏ. ਤੋਂ ਪਾਸ-ਆਊਟ ਹੋਏ
  • ਇੰਸਟੀਚਿਊਟ ਦੀ ਸਫ਼ਲਤਾ ਪ੍ਰਤੀਸ਼ਤਤਾ ਵਧ ਕੇ ਦੇਸ਼ ਵਿੱਚ ਸਭ ਤੋਂ ਵੱਧ 54.89 ਫੀਸਦ ਹੋਈ

ਚੰਡੀਗੜ੍ਹ, 30 ਨਵੰਬਰ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ) ਐਸ.ਏ.ਐਸ. ਨਗਰ (ਮੋਹਾਲੀ) ਦੇ ਸੱਤ ਕੈਡੇਟ ਅੱਜ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਪੁਣੇ ਤੋਂ ਪਾਸ-ਆਊਟ ਹੋਏ ਹਨ। ਇਸ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਭਾਰਤ ਦੇ

ਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ
  • ਮੰਤਰੀ ਨੇ ਮੰਗਾਂ ਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਐਮ.ਐਲ.ਏ ਗੋਲਡੀ ਕੰਬੋਜ਼ ਨੂੰ ਦਿੱਤਾ ਭਰੋਸਾ

ਚੰਡੀਗੜ੍ਹ, 30 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਲਾਲਾਬਾਦ ਦੇ ਐਮ.ਐਲ.ਏ ਜਗਦੀਪ ਕੰਬੋਜ ਗੋਲਡੀ

ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਫ਼ੋਟੋ ਸਿਨੇਮਾ ਅਫ਼ਸਰ ਤਰੁਣ ਰਾਜਪੂਤ ਅਤੇ ਨਿਬੰਧਕਾਰ ਅਤੀਕ-ਉਰ-ਰਹਿਮਾਨ ਨੂੰ ਸੇਵਾ-ਮੁਕਤੀ ‘ਤੇ ਨਿੱਘੀ ਵਿਦਾਇਗੀ

ਚੰਡੀਗੜ੍ਹ, 30 ਨਵੰਬਰ : ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਫ਼ੋਟੋ ਸਿਨੇਮਾ ਅਫ਼ਸਰ ਸ੍ਰੀ ਤਰੁਣ ਰਾਜਪੂਤ ਅਤੇ ਨਿਬੰਧਕਾਰ ਸ੍ਰੀ ਅਤੀਕ-ਉਰ-ਰਹਿਮਾਨ ਨੂੰ ਉਨ੍ਹਾਂ ਦੀ ਸੇਵਾ-ਮੁਕਤੀ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਦੋਵੇਂ ਮੁਲਾਜ਼ਮ ਵਿਭਾਗ ਵਿੱਚ ਕਰੀਬ 35 ਸਾਲ ਆਪਣੀਆਂ ਸੇਵਾਵਾਂ ਨਿਭਾਉਣ ਪਿੱਛੋਂ ਸੇਵਾ ਮੁਕਤ ਹੋਏ ਹਨ। ਵਿਦਾਇਗੀ ਸਮਾਰੋਹ ਦੌਰਾਨ ਜੁਆਇੰਟ ਡਾਇਰੈਕਟਰ ਸ

ਪੰਜਾਬ ਨੇ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 43 ਫੀਸਦ ਤੱਕ ਵਧਾਉਣ ਦਾ ਟੀਚਾ ਮਿੱਥਿਆ: ਅਮਨ ਅਰੋੜਾ
  • ਮੋਨੈਕੋ ਹਾਈਡ੍ਰੋਜਨ ਫੋਰਮ ਦੇ ਦੂਜੇ ਐਡੀਸ਼ਨ ਮੌਕੇ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਵੱਲੋਂ ਨਵਿਆਉਣਯੋਗ ਊਰਜਾ ਫਰਮਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ

ਚੰਡੀਗੜ੍ਹ, 30 ਨਵੰਬਰ : ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2030

ਸੂਬੇ ਦੇ ਤਿੰਨ ਕਰੋੜ ਤੋਂ ਵੱਧ ਲੋਕਾਂ ਲਈ ਆਰਾਮ ਦੀ ਨੀਂਦ ਨੂੰ ਯਕੀਨੀ ਬਣਾਉਣ ਵਾਸਤੇ 80,000 ਪੁਲਿਸ ਮੁਲਾਜ਼ਮ ਤਨਦੇਹੀ ਨਾਲ ਆਪਣੀ ਡਿਊਟੀ ਦੇ ਰਹੇ ਹਨ : ਮਾਨ
  • ਸਮਾਗਮ ਨੂੰ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵੱਲ ਇੱਕ ਕਦਮ ਦੱਸਿਆ
  • ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਅਤੇ ਪੀ.ਐਫ.ਟੀ.ਏ.ਏ. ਦੁਆਰਾ ਕਰਵਾਏ ਗਏ ਆਪਣੀ ਕਿਸਮ ਦੇ ਪਹਿਲੇ ਸੱਭਿਆਚਾਰਕ ਸਮਾਗਮ ਗੁਲਦਸਤਾ-2023 ਦਾ ਉਦਘਾਟਨ
  • ਦੇਸ਼ ਦੀ ਨਿਰਸਵਾਰਥ ਸੇਵਾ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ
  • ਡਿਊਟੀ ਦੌਰਾਨ ਬਲੀਦਾਨ ਦੇਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਐਕਸ