- ਮੰਤਰੀ ਕਟਾਰੂਚੱਕ ਨੇ ਝੋਨੇ ਦੀ ਖਰੀਦ ਪ੍ਰਕਿਰਿਆ ਦੀ ਮਿਆਦ ਵਿੱਚ ਵਾਧੇ ਲਈ ਮੁੱਖ ਮੰਤਰੀ ਕੀਤਾ ਧੰਨਵਾਦ
ਚੰਡੀਗੜ੍ਹ, 30 ਨਵੰਬਰ : ਇਸ ਸਾਲ ਜੁਲਾਈ ਵਿੱਚ ਹੜ੍ਹਾਂ ਕਾਰਨ ਸੂਬੇ ਦੇ ਕੁਝ ਹਿੱਸਿਆਂ ਵਿੱਚ ਪਛੇਤੀ ਬਿਜਾਈ ਕਾਰਨ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੇ ਹਿੱਤਾਂ ਲਈ ਖਰੀਦ ਪ੍ਰਕਿਰਿਆ ਦੀ ਮਿਆਦ ਵਧਾਉਣ ਬਾਬਤ ਸੂਬਾ ਸਰਕਾਰ ਦੀ ਬੇਨਤੀ ਨੂੰ ਸਵੀਕਾਰ ਕਰਦਿਆਂ ਕੇਂਦਰੀ ਖੁਰਾਕ