news

Jagga Chopra

Articles by this Author

ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ, ਚਿਕੁਨਗੀਆ ਅਤੇ ਮਲੇਰੀਆ ਤੋਂ ਬਚਾਉਣ ਲਈ ਐਪੀਡੈਮਿਕ ਐਕਟ ਅਧੀਨ ਕੀਤਾ ਹੋਇਆ ਹੈ ਨੋਟੀਫਿਕੇਸ਼ਨ ਜਾਰੀ : ਸਿਵਲ ਸਰਜਨ
  • ਜੇਕਰ ਘਰਾਂ, ਦਫਤਰਾਂ, ਸਾਰੇ ਪ੍ਰਾਇਵੇਟ ਅਤੇ ਸਰਕਾਰੀ ਅਦਾਰੇ ਵਿੱਚ ਮੱਛਰ ਦਾ ਲਾਰਵਾ ਪਾਇਆ ਜਾਂਦਾ ਹੈ ਤਾਂ ਐਪੀਡੈਮਿਕ ਐਕਟ ਅਧੀਨ ਕੀਤਾ ਜਾ ਸਕਦਾ ਹੈ ਜੁਰਮਾਨਾ: ਡਾ. ਜਗਦੀਪ ਚਾਵਲਾ ਸਿਵਲ ਸਰਜਨ
  • ਸਾਰੇ ਸਰਕਾਰੀ ਅਤੇ ਪ੍ਰਾਇਵੇਟ ਹਸਪਤਾਲਾਂ ਅਤੇ ਮੈਡੀਕਲ ਲੈਬਾਂ ਨੂੰ ਡੇਂਗੂ, ਮਲੇਰੀਆ ਅਤੇ ਚਿਕੁਨਗੁਨੀਆ ਦੇ ਪਾਜ਼ੀਟਿਵ ਕੇਸ ਰਿਪੋਰਟ ਹੋਣ ਤੇ ਤੁਰੰਤ ਸਿਹਤ ਵਿਭਾਗ ਨੂੰ ਦੇਣੀ
“ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਏਰੀਏ ਵਿਚ ਕੀਤੀਆਂ ਗਈਆਂ ਡੇਂਗੂ ਵਿਰੋਧੀ ਗਤੀਵਿਧੀਆਂ
  • ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਅਧੀਨ ਡੇਂਗੂ ਤੋਂ ਬਚਾਅ ਲਈ ਇਕ ਹਫਤੇ ਤੋਂ ਵੱਧ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ : ਡਾ ਜਗਦੀਪ ਚਾਵਲਾ ਸਿਵਲ ਸਰਜਨ
  • ਡੇਂਗੂ ਤੋਂ ਬਚਾਅ ਲਈ ਘਰਾਂ ਅਤੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ: ਡਾ ਜਗਦੀਪ ਚਾਵਲਾ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ 2024 : ਸਿਹਤ ਵਿਭਾਗ

450 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸੁਰਸਿੰਘ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 13 ਸਤੰਬਰ 2024 : ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਹਾੜੇ ਦੀ 450 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਇਕ ਵਿਸ਼ਾਲ ਨਗਰ ਕੀਰਤਨ ਸੁਰਸਿੰਘ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਸਜਾਇਆ ਗਿਆ। ਸ੍ਰੀ

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 16 ਸਤੰਬਰ ਤੋਂ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ 2024 : ਪੰਜਾਬ ਸਰਕਾਰ ਵਸਨੀਕਾਂ/ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਇਸੇ ਮੰਤਵ ਤਹਿਤ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ -3 ਅਧੀਨ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਖੇਡਾਂ ਹੋਈਆਂ ਸਨ ਅਤੇ ਹੁਣ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 16 ਸਤੰਬਰ ਤੋਂ 22 ਸਤੰਬਰ ਤੱਕ ਗੁਰੂ ਗੋਬਿੰਦ ਸਿੰਘ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ
  • ਨੈਸ਼ਨਲ ਫੂਡ ਸਪਲਾਈ ਐਕਟ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼
  • ਸਬੰਧਤ ਵਿਭਾਗਾਂ ਦੀ ਮੀਟਿੰਗ ਕਰਕੇ ਕਮਿਸ਼ਨ ਦੀਆਂ ਸਕੀਮਾਂ ਦਾ ਕੀਤਾ ਰੀਵਿਊ

ਮੋਗਾ, 13 ਸਤੰਬਰ 2024 : ਨੈਸ਼ਨਲ ਫੂਡ ਸਕਿਉਰਿਟੀ ਐਕਟ ਅਤੇ ਪੰਜਾਬ ਸਟੇਟ ਫੂਡ ਕਮਿਸ਼ਨ ਦੀਆਂ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਨੂੰ ਲਾਭ ਮਿਲਣਾ ਚਾਹੀਦਾ ਹੈ। ਖਾਣ ਪੀਣ ਦੀਆਂ ਸ਼ੁੱਧ ਤੇ ਮਿਲਾਵਟ ਰਹਿਤ ਵਸਤਾਂ ਲੋਕਾਂ ਤੱਕ

ਢੁੱਡੀਕੇ ਵਿਖੇ ਲੱਗੇ ਜਨ ਸੁਣਵਾਈ ਕੈਂਪ ਨੂੰ ਮਿਲਿਆ ਭਰਵਾਂ ਹੁੰਗਾਰਾ
  • ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਔਜਲਾ ਨੇ ਕੀਤੀ ਵਿਸ਼ੇਸ਼ ਸ਼ਿਰਕਤ
  • ਢੁੱਡੀਕੇ, ਡਾਲਾ, ਦੌਧਰ ਗਰਬੀ, ਦੌਧਰ ਸ਼ਰਕੀ, ਤਖਾਣਵੱਧ, ਮੱਲੇਆਣਾ ਪਿੰਡਾਂ ਦੇ ਵਾਸੀਆਂ ਨੇ ਲਈਆਂ ਸਰਕਾਰੀ ਸੇਵਾਵਾਂ

ਮੋਗਾ, 13 ਸਤੰਬਰ 2024 : ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਜਨ ਸੁਣਵਾਈ ਕੈਂਪਾਂ ਰਾਹੀਂ

ਮੋਗਾ ਪੁਲਿਸ ਵੱਲੋਂ 12 ਦਿਨਾਂ ਵਿੱਚ ਗੁੰਮ ਹੋਏ 52 ਮੋਬਾਈਲ ਫੋਨ ਬਰਾਮਦ

ਮੋਗਾ, 13 ਸਤੰਬਰ 2024 : ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸ੍ਰੀ ਅੰਕੁਰ ਗੁਪਤਾ, ਆਈ.ਪੀ.ਐੱਸ, ਐਸ.ਐਸ.ਪੀ ਮੋਗਾ ਦੀ ਯੋਗ ਅਗਵਾਈ ਹੇਠ ਮੋਗਾ ਪੁਲਿਸ ਵੱਲੋਂ ਸਮਾਜ ਦੇ ਮਾੜੇ ਅਨਸਰਾਂ ਖਿਲਾਫ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਪਿਛਲੇ ਕੁਝ ਸਮੇਂ ਤੋਂ ਆਮ ਜਨਤਾ ਵੱਲੋਂ ਸੀ.ਈ.ਆਈ.ਆਰ

ਮੁਫਤ ਕਾਨੂੰਨੀ ਸੇਵਾਵਾਂ ਲਈ ਟੋਲ ਫਰੀ ਨੰਬਰ 15100 ਤੇ ਕੀਤਾ ਜਾ ਸਕਦਾ ਹੈ ਰਾਬਤਾ - ਸਕੱਤਰ, ਜਿਲਾਂ ਕਾਨੂੰਨੀ ਸੇਵਾਵਾ ਅਥਾਰਟੀ 
  • 14 ਸਤੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ

ਅੰਮ੍ਰਿਤਸਰ 13 ਸਤੰਬਰ 2024 : ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਜਿਲ੍ਹਾ ਅਤੇ ਸ਼ੈਸਨ ਜੱਜ ਸ਼੍ਰੀ ਅਮਰਿੰਦਰ ਸਿੰਘ ਗਰੇਵਾਲ ਦੀਆਂ ਹਦਾਇਤਾ ਅਨੁਸਾਰ ਮੁਫਤ ਕਾਨੂੰਨੀ ਸੇਵਾਵਾਂ ਦੇ ਟੋਲ ਫਰੀ ਨੰਬਰ 15100 ਬਾਰੇ ਜਾਗਰੂਕ ਕਰਨ ਲਈ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ

ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ , ਅੰਮ੍ਰਿਤਸਰ ਵੱਲੋਂ ਮਾਸ ਕਾਊਂਸਲਿੰਗ ਦੀ ਹੋਈ ਸ਼ੁਰੂਆਤ 

ਅੰਮ੍ਰਿਤਸਰ 13 ਸਤੰਬਰ 2024 : ਡਾਇਰੈਕਟਰ ,ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ, ਪੰਜਾਬ ,ਚੰਡੀਗੜ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਯੂ.ਡੀ)–ਕਮ-ਮੁੱਖ ਕਾਰਜਕਾਰੀ ਅਫਸਰ ,ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਸ਼੍ਰੀ ਨਿਕਾਸ ਕੁਮਾਰ ਦੀ ਯੋਗ ਅਗਵਾਈ ਹੇਠ ਅੰਮ੍ਰਿਤਸਰ ਜ਼ਿਲੇ ਦੇ ਸਕੂਲਾਂ ਵਿੱਚ ਬੱਚਿਆਂ ਦੇ ਭਵਿੱਖ ਨੂੰ ਉਜਾਗਰ ਕਰਨ ਲਈ ਦੱਸਵੀਂ

ਚੇਅਰਮੈਨ ਪਨੂੰ ਦੀਆਂ ਵਿਕਾਸ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ, ਆਪ ਪਾਰਟੀ ਵਿੱਚ ਸ਼ਾਮਲ ਹੋਏ

ਫਤਿਹਗੜ੍ਹ ਚੂੜੀਆਂ, 13 ਸਤੰਬਰ 2024 : ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵੱਲੋਂ ਹਲਕਾ ਫਤਿਹਗੜ੍ਹ ਚੂੜੀਆਂ ਵਿਖੇ ਕਰਵਾਏ ਜਾ ਵਿਕਾਸ ਕਾਰਜ ਤੋਂ ਪਰਭਾਵਿਤ ਹੋ ਕੇ ਪਿੰਡ ਹੋਠੀਆਂ ਵਿੱਚ ਸਾਬਕਾ ਸਰਪੰਚ ਜਸਪਾਲ ਸਿੰਘ ਅਤੇ ਰਵਿੰਦਰ ਸਿੰਘ ਲਾਡਾ ਦੀ ਅਗਵਾਈ ਹੇਠ 15 ਤੋਂ 18 ਪਰਿਵਾਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਚੇਅਰਮੈਨ ਪਨੂੰ ਨੇ