news

Jagga Chopra

Articles by this Author

ਵੋਟਾਂ ਨਾਲ ਸਬੰਧਤ ਸੇਵਾਵਾਂ ਦੇਣ ਲਈ 2 ਤੇ 3 ਦਸੰਬਰ ਨੂੰ ਸਮੂਹ ਪੋਲਿੰਗ ਸਟੇਸ਼ਨਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ
  • ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
  • ਵੋਟਰ ਸੂਚੀ ਦੇ ਸਮਰੀ ਰਿਵੀਜ਼ਨ ਪ੍ਰੋਗਰਾਮ ਵਿੱਚ ਸਾਥ ਦੇਣ ਕੀ ਕੀਤੀ ਅਪੀਲ

ਮੋਗਾ, 30 ਨਵੰਬਰ : ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.01.2024 ਦੇ ਅਧਾਰ ਤੇ ਵੋਟਰ ਸੂਚੀ ਦੀ ਸਮਰੀ ਰਿਵੀਜ਼ਨ ਦਾ ਪ੍ਰੋਗਰਾਮ ਪੂਰੇ ਪ੍ਰਭਾਵਸ਼ਾਲੀ ਤਰੀਕੇ ਨਾਲ ਜ਼ਿਲ੍ਹਾ ਮੋਗਾ ਵਿੱਚ ਚਲਾਇਆ

ਬੀ.ਡੀ.ਪੀ.ਓ. ਦਫਤਰ ਬਸੀ ਪਠਾਣਾ ਵਿਖੇ 01 ਦਸੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ 

ਫਤਹਿਗੜ੍ਹ ਸਾਹਿਬ, 30 ਨਵੰਬਰ : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਿਹਗੜ੍ਹ ਸਾਹਿਬ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜਿਲ੍ਹੇ ਵਿੱਚ ਵੱਖ ਵੱਖ ਬਲਾਕਾਂ ਵਿੱਚ ਰਜਿਸਟ੍ਰੇਸ਼ਨ ਅਤੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਰੁਪਿੰਦਰ ਕੌਰ, ਜਿਲ੍ਹਾ ਰੋਜ਼ਗਾਰ ਅਫ਼ਸਰ ਵੱਲੋਂ ਦੱਸਿਆ

ਸ਼ਹੀਦੀ ਜੋੜ ਮੇਲ ਦੇ ਆਖਰੀ ਦਿਨ 28 ਦਸੰਬਰ ਨੂੰ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ
  • ਹਲਕਾ ਵਿਧਾਇਕ ਰਾਏ ਨੇ ਰੱਖੀ ਸੀ ਮੰਗ
  • ਹਲਕਾ ਵਿਧਇਕ ਵਲੋਂ ਮੁੱਖ ਮੰਤਰੀ ਦਾ ਧੰਨਵਾਦ

ਫ਼ਤਹਿਗੜ੍ਹ ਸਾਹਿਬ, 30 ਨਵੰਬਰ : ਸ਼ਹੀਦੀ ਜੋੜ ਮੇਲ ਦੇ ਆਖਰੀ ਦਿਨ 28 ਦਸੰਬਰ ਨੂੰ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਸਬੰਧੀ ਹਲਕਾ ਵਿਧਾਇਕ ਸ. ਲਖਬੀਰ ਸਿੰਘ ਰਾਏ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ। ਜ਼ਿਕਰਯੋਗ ਹੈ ਕਿ ਹਲਕਾ

ਸਖੀ ਵਨ ਸਟਾਪ ਸੈਂਟਰ ਨੇ ਲਗਾਇਆ ਜਾਗਰੂਕਤਾ ਕੈਂਪ

ਬਰਨਾਲਾ, 30 ਨਵੰਬਰ : ਸਖੀ ਵਨ ਸਟਾਪ ਸੈਂਟਰ ਬਰਨਾਲਾ ਵੱਲੋਂ ਪਿੰਡ ਵਜੀਦ ਕੇ ਖੁਰਦ, ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਸਮੇਂ ਸੈਂਟਰ ਪ੍ਰਬੰਧਕ ਜਯੋਤੀ ਵੰਸ਼ ਦੀ ਅਗਵਾਈ ਹੇਠ ਜਸਬੀਰ ਕੌਰ (ਕੇਸ ਵਰਕਰ) ਅਤੇ ਜਸਪਾਲ ਕੌਰ (ਆਈ.ਟੀ ਸਟਾਫ਼) ਨੇ ਦੱਸਿਆ ਕਿ ਕੋਈ ਵੀ ਮਹਿਲਾ ਜੋ ਕਿਸੇ ਵੀ ਪ੍ਰਕਾਰ ਦੀ ਹਿੰਸਾ ਦੀ ਸ਼ਿਕਾਰ ਹੋਵੇ

ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਬਰਨਾਲਾ ਵੱਲੋਂ ਜਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ

ਬਰਨਾਲਾ, 30 ਨਵੰਬਰ : ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ੍ਹਂ ਜਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਗੁਰਬੀਰ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਅਤੇ ਸ਼੍ਰੀ ਕੁਲਵਿੰਦਰ ਸਿੰਘ, ਜੇਲ੍ਹ ਸੁਪਰਡੰਟ

ਰਾਜ ਪੱਧਰੀ “ਰੁਸਤਮੇ-ਹਿੰਦ ਦਾਰਾ ਸਿੰਘ ਛਿੰਝ ਉਲੰਪਿਕਸ” ਚੋਹਲਾ ਸਾਹਿਬ ਵਿਖੇ ਅੱਜ (01 ਦਸੰਬਰ) ਤੋਂ ਸ਼ੁਰੂ
  • ਕੈਬਨਿਟ ਮੰਤਰੀ ਪੰਜਾਬ ਅਨਮੋਲ ਗਗਨ ਮਾਨ ਅਤੇ ਸ. ਲਾਲਜੀਤ ਸਿੰਘ ਭੁੱਲਰ ਕੁਸ਼ਤੀ ਮੁਕਾਬਲਿਆਂ ਦਾ ਕਰਨਗੇ ਰਸਮੀਂ ਉਦਘਾਟਨ
  • ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ 01, 02 ਅਤੇ 03 ਦਸੰਬਰ ਨੂੰ ਕਰਵਾਏ ਜਾਣਗੇ ਕੁਸ਼ਤੀ ਮੁਕਾਬਲੇ
  • ਕੁਸ਼ਤੀ ਮੁਕਾਬਲਿਆਂ ਵਿੱਚ ਰਾਜ ਭਰ ਚੋਂ ਵੱਖ-ਵੱਖ ਭਾਰ ਵਰਗ ਦੇ ਪਹਿਲਵਾਨ ਹਿੱਸਾ ਲੈਣਗੇ

ਚੋਹਲਾ ਸਾਹਿਬ, 30 ਨਵੰਬਰ : ਜ਼ਿਲ੍ਹਾ

ਸਿਹਤ ਵਿਭਾਗ ਵੱਲੋਂ ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਜਾਗਰੂਕਤਾ ਵੈਨ ਦੀ ਸ਼ੁਰੂਆਤ
  • ਲੋਕਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ
  • ਪੰਚਾਇਤ, ਡਾਕ ਤੇ ਪੈਟਰੋਲੀਅਮ ਵਿਭਾਗ ਵੱਲੋਂ ਸਰਕਾਰੀ ਯੋਜਨਾਵਾਂ ਬਾਰੇ ਕੀਤਾ ਜਾਗਰੂਕ

ਮਾਨਸਾ 30 ਨਵੰਬਰ : ਸਿਵਲ ਸਰਜਨ ਡਾ. ਰਣਜੀਤ ਰਾਏ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਦੀਪ ਸ਼ਰਮਾ ਦੀ ਅਗਵਾਈ ਵਿੱਚ ਵਿਕਸਤ ਭਾਰਤ ਸੰਕਲਪ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਜਿਸ ਤਹਿਤ ਪਿੰਡ ਭੁਪਾਲ ਕਲਾਂ, ਭੁਪਾਲ ਖ਼ੁਰਦ, ਬੁਰਜ ਹਰੀ

ਵਧੀਕ ਡਿਪਟੀ ਕਮਿਸ਼ਨਰ ਨੇ ਝੰਡਾ ਦਿਵਸ ਸਬੰਧੀ ਜਾਗਰੂਕਤਾ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਮਾਨਸਾ ਤੋ ਕੀਤਾ ਰਵਾਨਾ
  • ਪਿੰਡ ਰੱਲਾ ਵਿਖੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਗਰਮ ਸ਼ਾਲ, ਸਨਮਾਨ ਚਿੰਨ੍ਹ ਅਤੇ ਫੁੱਲਾਂ ਦੇ ਹਾਰ ਪਾਕੇ ਕੀਤਾ ਸਨਮਾਨਿਤ

ਮਾਨਸਾ, 30 ਨਵੰਬਰ : ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ ਨੇ ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਜਾਗਰੂਕਤਾ ਸਾਈਕਲ ਰੈਲੀ ਨੂੰ ਮਾਨਸਾ ਤੋ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਲੈਫ਼ ਕਰਨਲ ਗੁਰਚਰਨ ਸਿੰਘ ਸ਼ੇਖੋਂ (ਰਿਟਾ

ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਲਈ 02 ਅਤੇ 03 ਦਸੰਬਰ ਨੂੰ ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਸਪੈਸ਼ਲ ਕੈਂਪ
  • ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਵਾਉਣ/ਕਟਵਾਉਣ ਜਾਂ ਕਿਸੇ ਤਰ੍ਹਾਂ ਦੀ ਸੋਧ ਕਰਨ ਲਈ ਸਬੰਧਤ ਫਾਰਮ ਭਰ ਕੇ ਜਮ੍ਹਾਂ ਕਰਵਾਉਣ ਵੋਟਰ-ਜ਼ਿਲ੍ਹਾ ਚੋਣ ਅਫ਼ਸਰ

ਮਾਨਸਾ, 30 ਨਵੰਬਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਯੋਗਤਾ ਮਿਤੀ 01 ਜਨਵਰੀ 2024 ਦੇ ਆਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ 09 ਦਸੰਬਰ 2023 ਤੱਕ ਕੀਤੀ ਜਾਣੀ ਹੈ। ਇਸ ਸਬੰਧੀ ਵਿਧਾਨ ਸਭਾ ਚੋਣ

ਅਰਾਈਆਂ ਵਾਲਾ ਕਲਾਂ ਵਿਖੇ ਆਨਲਾਈਨ ਮਾਧਿਅਮ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੱਚਿਆਂ ਦੇ ਰੂ-ਬ-ਰੂ ਹੋਏ
  • ਭਾਰਤ ਸੰਕਲਪ ਵਿਕਾਸ ਯਾਤਰਾ ਤਹਿਤ ਪ੍ਰੋਗਰਾਮ ਨੂੰ ਮਿਲਿਆ ਹੁੰਗਾਰਾ

ਫ਼ਰੀਦਕੋਟ, 30 ਨਵੰਬਰ : ਅੱਜ ਪਿੰਡ ਅਰਾਈਆਂਵਾਲਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਨਲਾਈਨ ਮਾਧਿਅਮ ਰਾਹੀਂ ਇਸ ਸਕੂਲ ਦੇ ਬੱਚਿਆਂ, ਪਿੰਡ ਵਾਸੀ, ਸਮੂਹ ਵਿਭਾਗਾਂ ਦੇ ਨੁਮਾਇੰਦੇ ਅਤੇ ਸਥਾਨਕ ਲੀਡਰਾਂ ਨਾਲ ਰੂ-ਬ-ਰੂ ਹੋਏ। ਦਿੱਲੀ ਤੋਂ ਪ੍ਰਸਾਰਿਤ ਇਸ ਪ੍ਰੋਗਰਾਮ ਦੇ ਸ਼ੁਰੂਆਤ ਵਿੱਚ ਬੱਚਿਆਂ ਨੂੰ ਵਿਕਾਸ