news

Jagga Chopra

Articles by this Author

ਸਿਲਕਿਆਰਾ ਸੁਰੰਗ ਕਿਵੇਂ ਗੁਜ਼ਾਰੇ 17 ਦਿਨ, ਮਜ਼ਦੂਰਾਂ ਨੇ ਪ੍ਰਧਾਨ ਮੰਤਰੀ ਨੂੰ ਦੱਸੀ ਸਾਰੀ ਗੱਲ
  • ਪ੍ਰਧਾਨ ਮੰਤਰੀ ਮੋਦੀ ਨੇ ਸਿਲਕਿਆਰਾ ਸੁਰੰਗ ਤੋਂ ਸੁਰੱਖਿਅਤ ਬਾਹਰ ਕੱਢੇ ਗਏ ਸਾਰੇ 41 ਮਜ਼ਦੂਰਾਂ ਦਾ ਪੁੱਛਿਆ ਹਾਲ-ਚਾਲ 

ਉੱਤਰਕਾਸ਼ੀ, 29 ਨਵੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਾਖੰਡ ਦੇ ਸਿਲਕਿਆਰਾ ਸੁਰੰਗ ਤੋਂ ਸੁਰੱਖਿਅਤ ਬਾਹਰ ਕੱਢੇ ਗਏ ਸਾਰੇ 41 ਮਜ਼ਦੂਰਾਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਮੰਗਲਵਾਰ ਨੂੰ ਵਰਕਰਾਂ ਨਾਲ ਘੰਟਿਆਂਬੱਧੀ ਫੋਨ 'ਤੇ ਗੱਲਬਾਤ ਕੀਤੀ।

ਆਗਰਾ-ਦਿੱਲੀ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ, 4 ਲੋਕਾਂ ਦੀ ਮੌਤ, 4 ਲੋਕ ਜ਼ਖ਼ਮੀ

ਮਥੁਰਾ, 29 ਨਵੰਬਰ : ਆਗਰਾ-ਦਿੱਲੀ ਹਾਈਵੇ 'ਤੇ ਦੇਰ ਰਾਤ ਦਰਦਨਾਕ ਹਾਦਸਾ ਵਾਪਰਿਆ। ਪਲਵਲ ਤੋਂ ਛਾਤਾ ਇਲਾਕੇ 'ਚ ਬਰਾਤ ਆਈ ਸੀ। ਬਰਾਤੀ ਰਾਤ ਨੂੰ ਟਰੈਵਲਰ ਵਿਚ ਵਾਪਸ ਆ ਰਹੇ ਸਨ ਕਿ ਕੋਸੀ ਕਲਾਂ ਨੇੜੇ ਟਰੈਵਲਰ ਨੇ ਪਿੱਛਿਓਂ ਇਕ ਟਰੱਕ ਨੂੰ ਟੱਕਰ ਮਾਰ ਦਿੱਤੀ। ਇਸ 'ਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂਕਿ ਚਾਰ ਲੋਕ ਜ਼ਖ਼ਮੀ ਹੋ ਗਏ। ਹਾਦਸਾ ਰਾਤ ਕਰੀਬ 12 ਵਜੇ ਵਾਪਰਿਆ। ਪਲਵਲ

ਚੰਡੀਗੜ੍ਹ 'ਚ ਬੁਆਏਫਰੈਂਡ ਦੇ ਕਹਿਣ 'ਤੇ ਕੁੜੀ ਨੇ ਬਾਥਰੂਮ 'ਚ ਲਾਇਆ ਕੈਮਰਾ, ਦੋਵੇਂ ਗ੍ਰਿਫ਼ਤਾਰ

ਚੰਡੀਗੜ੍ਹ, 29 ਨਵੰਬਰ : ਚੰਡੀਗੜ੍ਹ ਵਿੱਚ ਪੀਜੀ ਵਿੱਚ ਬਾਥਰੂਮ ਵਿੱਚ ਕੈਮਰਾ ਲਗਾ ਕੇ ਸਾਥੀ ਲੜਕੀਆਂ ਦੀਆ ਅਸ਼ਲੀਲ ਫੋਟੋ ਤੇ ਵੀਡੀਓ ਬਣਾਉਣ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਸ਼ਿਕਾਇਤ ਉਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਲੜਕੀ ਤੇ ਉਸ ਦੇ ਪ੍ਰੇਮੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੋਵਾਂ ਦੇ ਫੋਨ ਸੀਲ ਕਰਕੇ ਸੀਐਫਐਸਐਲ ਲੈਬ ਵਿੱਚ ਭੇਜ ਦਿੱਤੇ ਹਨ।  ਇਸ ਮਾਮਲੇ

ਲੁਧਿਆਣਾ ਪੁਲਿਸ ਨੇ 25 ਲੱਖ ਰੁਪਏ ਦੀ ਲੁੱਟ ਦੇ ਮਾਮਲੇ ਨੂੰ ਕੁਝ ਘੰਟਿਆਂ ਵਿੱਚ ਹੀ ਸੁਲਝਾਇਆ

ਲੁਧਿਆਣਾ 29 ਨਵੰਬਰ : ਲੁਧਿਆਣਾ ਪੁਲਿਸ ਨੇ ਬੀਤੇ ਦਿਨ ਹੋਈ 25 ਲੱਖ ਰੁਪਏ ਦੀ ਲੁੱਟ ਦੇ ਮਾਮਲੇ ਨੂੰ ਕੁਝ ਘੰਟਿਆਂ ਵਿੱਚ ਹੀ ਸੁਲਝਾ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਜਦੋਂ ਪੈਟਰੋਲ ਪੰਪ ਦੇ ਮੈਨੇਜਰ ਅਤੇ ਇੱਕ ਮੁਲਾਜ਼ਮ ਬੈਂਕ ਵਿੱਚ 25 ਲੱਖ ਰੁਪਏ ਜਮ੍ਹਾਂ ਕਰਵਾਉਣ ਜਾ ਰਹੇ ਸਨ ਤਾਂ ਰਸਤੇ ਵਿੱਚ ਬੈਂਕ

ਸਰਕਾਰ ਵੱਲੋਂ ਪਹਿਲੀ ਵਾਰ ਲਾਅ ਅਫਸਰਾਂ ਦੀ ਭਰਤੀ ਵਿੱਚ ਅਨੁਸੂਚਿਤ ਜਾਤੀਆਂ ਲਈ ਰਾਖਵਾਕਰਨ ਕੀਤਾ ਗਿਆ : ਹਰਪਾਲ ਚੀਮਾ
  • ਲਾਅ ਅਫਸਰਾਂ ਲਈ ਜਾਰੀ ਇਸ਼ਤਿਹਾਰ ਵਿੱਚ 178 ਜਨਰਲ ਅਤੇ 58 ਅਨੁਸੂਚਿਤ ਜਾਤੀਆਂ ਲਈ ਰਾਖਵੀਆਂ
  • ਵਿਧਾਨ ਸਭਾ ਵਿੱਚ ਧਿਆਨ ਦਿਵਾਊ ਮਤੇ ਦੇ ਜਵਾਬ ਦੌਰਾਨ ਅੱਜ ਦੇ ਦਿਨ ਨੂੰ ਕਿਹਾ ਇਤਿਹਾਸਕ

ਚੰਡੀਗੜ੍ਹ, 29 ਨਵੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵਿਧਾਨ ਸਭਾ ਵਿੱਚ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ

ਅੰਮ੍ਰਿਤਸਰ ਪੁਲਿਸ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 10 ਪਿਸਤੌਲਾਂ ਸਣੇ ਇਕ ਕਾਬੂ
  • ਆਪਣੇ ਦੁਸ਼ਮਨ ਗਿਰੋਹਾਂ ਅਤੇ ਹੋਰ ਵਾਰਦਾਤਾਂ ਲਈ ਜੱਗੂ ਭਗਵਾਨਪੁਰੀਏ  ਗੈਂਗ ਨੇ ਮੰਗਵਾਈ ਸੀ ਖੇਪ

ਅੰਮ੍ਰਿਤਸਰ 29 ਨਵੰਬਰ : ਅੰਮ੍ਰਿਤਸਰ ਪੁਲਿਸ ਨੇ ਜੱਗੂ ਭਗਵਾਨਪੁਰੀਆ ਗੈਂਗਸਟਰ ਦੇ ਨੈਟਵਰਕ ਚੋਂ ਇੱਕ ਨੌਜਵਾਨ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ  ਕੀਤਾ ਹੈ ਇਸ ਸਬੰਧ ਵਿੱਚ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ ਪ੍ਰੈਸ ਕਾਨਫਰੰਸ ਕਰਦਿਆਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੱਧ

31 ਮਾਰਚ 2024 ਤੱਕ ਨਹੀਂ ਹੋਵੇਗਾ ਕੋਈ ਵੀ ਸਕੂਲ ਬਿਨਾਂ ਅਧਿਆਪਕ ਜਾਂ ਸਿੰਗਲ ਟੀਚਰ ਵਾਲਾ : ਸਕੂਲ ਸਿੱਖਿਆ ਮੰਤਰੀ 
  • ਮਾਨ ਸਰਕਾਰ ਨੇ ਬਦਲੀ ਪੰਜਾਬ ਦੇ ਸਕੂਲਾਂ ਦੀ ਦਸ਼ਾ : ਹਰਜੋਤ ਸਿੰਘ ਬੈਂਸ 

ਚੰਡੀਗੜ੍ਹ, 29 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਨੂੰ ਸੱਤਾ ਦਾ ਕੇਂਦਰ ਬਿੰਦੂ ਬਣਾ ਦਿੱਤਾ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿੱਚ ਪ੍ਰਸ਼ਨ

ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਨਤਮਸਤਕ ਹੋਈ ਟੀਨਾ ਅਹੂਜਾ
  • ਸੱਚਖੰਡ ਸ੍ਰੀ ਦਰਬਾਰ ਸਾਹਿਬ ਚ ਗੋਬਿੰਦਾ ਅਤੇ ਮੈਂ ਪਹੁੰਚਾਂਗੀ ਨਤਮਸਤਕ ਹੋਣ : ਟੀਨਾ ਅਹੂਜਾ 

ਅੰਮ੍ਰਿਤਸਰ, 29 ਨਵੰਬਰ : ਬਾਲੀਵੁਡ ਅਦਾਕਾਰ ਅਤੇ ਆਪਣੇ ਡਾਂਸ ਨਾਲ ਇੱਕ ਅਲੱਗ ਪਹਿਚਾਣ ਬਣਾਉਣ ਵਾਲੇ ਗੋਬਿੰਦਾ ਜਿਨਾਂ ਦੀ ਸਪੁੱਤਰੀ ਟੀਨਾ ਹੋਜਾ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚੇ। ਉੱਥੇ ਹੀ ਟੀਨਾ ਹੂਜਾ ਵੱਲੋਂ ਇੱਕ ਵੱਡਾ ਦਾਅਵਾ ਕਰਦੇ ਹੋਏ ਕਿਹਾ

ਬੀਬੀ ਮਾਣੂੰਕੇ ਨੇ ਵਿਧਾਨ ਸਭਾ 'ਚ ਚੁੱਕਿਆ ਮੰਦਬੁੱਧੀ ਬੱਚਿਆਂ ਨੂੰ ਪੈਨਸ਼ਨ ਲਗਾਉਣ ਦਾ ਮੁੱਦਾ
  • ਲਾਲਾ ਲਾਜਪਤ ਰਾਏ ਦੇ ਜੱਦੀ ਸ਼ਹਿਰ ਜਗਰਾਉਂ ਨੂੰ ਜ਼ਿਲ੍ਹਾ ਬਨਾਉਣ ਦੀ ਵੀ ਕੀਤੀ ਮੰਗ

ਜਗਰਾਉਂ, 29 ਨਵੰਬਰ : ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸ਼ੈਸ਼ਨ ਦੌਰਾਨ ਜਨਮ ਤੋਂ ਹੀ ਪੈਦਾ ਹੁੰਦੇ ਮੰਦਬੁੱਧੀ ਬੱਚਿਆਂ ਦਾ ਮੁੱਦਾ ਚੁੱਕਿਆ। ਉਹਨਾਂ ਆਖਿਆ ਕਿ ਉਹ ਸਰਕਾਰ ਦਾ ਧਿਆਨ ਲੋਕ ਮਹੱਤਤਾ ਵਾਲੇ ਅਤੀ ਜ਼ਰੂਰੀ ਮਾਮਲੇ ਵੱਲ

ਲੁਧਿਆਣਾ 'ਚ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਮੁੱਠਭੇੜ, 2 ਗੈਂਗਸਟਰ ਹਲਾਕ, ਇਕ ਪੁਲਿਸ ਮੁਲਾਜ਼ਮ ਵੀ ਜ਼ਖਮੀ

ਲੁਧਿਆਣਾ, 29 ਨਵੰਬਰ : ਕਾਰੋਬਾਰੀ ਸੰਭਵ ਜੈਨ ਦੇ ਅਗਵਾ ਮਾਮਲੇ 'ਚ ਬੁੱਧਵਾਰ ਨੂੰ ਲੁਧਿਆਣਾ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮੁਕਾਬਲੇ 'ਚ ਦੋ ਗੈਂਗਸਟਰਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਏਐਸਆਈ ਵੀ ਜ਼ਖ਼ਮੀ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਣ 'ਤੇ ਲੁਧਿਆਣਾ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਮੌਕੇ 'ਤੇ ਪਹੁੰਚ ਗਏ ਹਨ। ਇਹ