news

Jagga Chopra

Articles by this Author

ਉੱਤਰੀ ਭਾਰਤ ਵਿੱਚੋਂ ਤਿੰਨ ਵਾਰ ਬੈਸਟ ਪੌਲੀਟੈਕਨਿਕ ਵਿਜੇਤਾ ਪ੍ਰਿੰਸੀਪਲ ਯਾਦਵਿੰਦਰ ਸਿੰਘ ਅੱਜ ਹੋਣਗੇ ਸੇਵਾ - ਮੁਕਤ

ਬਰਨਾਲਾ, 29 ਨਵੰਬਰ : ਬਾਬਾ ਅੱਤਰ ਸਿੰਘ ਸਰਕਾਰੀ ਪਾਲੀਟੈਕਨੀਕ ਕਾਲਜ ਦੇ ਪ੍ਰਿੰਸੀਪਲ ਯਾਦਵਿੰਦਰ ਸਿੰਘ 30 ਨਵੰਬਰ ਨੂੰ ਸੇਵਾ ਮੁਕਤ ਹੋ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਆਪਣੇ ਕਾਰਜਕਾਲ ਦੌਰਾਨ ਉੱਤਰੀ ਭਾਰਤ ਵਿੱਚੋਂ ਤਿੰਨ ਵਾਰ ਬੈਸਟ ਪੌਲੀਟੈਕਨਿਕ ਕਾਲਜ ਦਾ ਖਿਤਾਬ ਆਪਣੇ ਸਬੰਧਿਤ ਕਾਲਜਾਂ ਲਈ ਜਿੱਤਿਆ ਹੈ, ਸਨ 1991 ਚ ਸਰਕਾਰੀ ਪੌਲੀਟੈਕਨਿਕ ਕਾਲਜ

ਡਿਪਟੀ ਕਮਿਸ਼ਨਰ ਨੇ ਰਾਜ ਪੱਧਰੀ “ਰੁਸਤਮੇ-ਹਿੰਦ ਦਾਰਾ ਸਿੰਘ ਛਿੰਝ ਉਲੰਪਿਕਸ” ਲਈ ਚੱਲ ਰਹੀਆਂ ਤਿਆਰੀਆਂ ਦਾ ਲਿਆ ਜਾਇਜ਼ਾ
  • “ਰੁਸਤਮੇ-ਹਿੰਦ ਦਾਰਾ ਸਿੰਘ ਛਿੰਝ ਉਲੰਪਿਕਸ” ਦੌਰਾਨ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ 01, 02 ਅਤੇ 03 ਦਸੰਬਰ ਨੂੰ ਕਰਵਾਏ ਜਾਣਗੇ ਕੁਸ਼ਤੀ ਮੁਕਾਬਲੇ
  • ਕੁਸ਼ਤੀ ਮੁਕਾਬਲਿਆਂ ਆਨੰਦ ਲੈਣ ਲਈ ਜ਼ਿਲ੍ਹਾ ਵਾਸੀਆਂ ਨੂੰ ਹੁੰਮ-ਹੁੰਮਾ ਕੇ ਪਹੁੰਚਣ ਦੀ ਕੀਤੀ ਅਪੀਲ

ਚੋਹਲਾ ਸਾਹਿਬ, 29 ਨਵੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜ਼ਿਲ੍ਹੇ ਦੇ

ਪਠਾਨਕੋਟ ਸਿਟੀ ਦੇ ਵੱਖ ਵੱਖ ਵਾਰਡਾਂ ਦਾ ਦੋਰਾ ਕਰਕੇ, ਡਿਪਟੀ ਕਮਿਸਨਰ ਲਿਆ ਸਫਾਈ ਦਾ ਜਾਇਜਾ, ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
  • ਨਗਰ ਨਿਗਮ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ ਜਲਦੀ ਕੀਤਾ ਜਾਵੇ ਸਮੱਸਿਆਵਾਂ ਦਾ ਹੱਲ

ਪਠਾਨਕੋਟ, 29 ਨਵੰਬਰ : ਅੱਜ ਸਿਟੀ ਪਠਾਨਕੋਟ ਦੇ ਕੂਝ ਵਾਰਡਾਂ ਦਾ ਦੋਰਾ ਕੀਤਾ ਗਿਆ ਅਤੇ ਸਾਫ ਸਫਾਈ ਦਾ ਜਾਇਜਾ ਲਿਆ ਗਿਆ ਇਸ ਤੋਂ ਇਲਾਵਾ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਜੋ ਵੀ ਵਾਰਡ ਵਿੱਚ ਸਮੱਸਿਆਵਾਂ ਆ ਰਹੀਆਂ ਸਨ ਉਸ ਸਬੰਧੀ ਅਧਿਕਾਰੀਆਂ ਨੂੰ ਦਿਸਾ ਨਿਰਦੇਸ ਦਿੱਤੇ ਗਏ ਹਨ ਕਿ

ਡਿਪਟੀ ਕਮਿਸਨਰ ਪਠਾਨਕੋਟ ਨੇ ਮੀਟਿੰਗ ਕਰਕੇ ਨਗਰ ਨਿਗਮ ਅਧਿਕਾਰੀਆਂ ਨੂੰ ਸਿਟੀ ਅੰਦਰ ਸਾਫ ਸਫਾਈ ਰੱਖਣ ਲਈ ਦਿੱਤੇ ਦਿਸਾ ਨਿਰਦੇਸ
  • ਡੇਅਰੀ ਉਦਯੋਗ ਨਾਲ ਸਬੰਧਤ ਲੋਕਾਂ ਨੂੰ ਕੀਤੀ ਹਦਾਇਤ ਨਾਲੀਆਂ ਵਿੱਚ ਨਾ ਸੁਟਿਆਂ ਜਾਵੈ ਗੋਬਰ, ਦੋਸੀ ਪਾਏ ਜਾਣ ਤੇ ਨਗਰ ਨਿਗਮ ਵੱਲੋਂ ਕੀਤੀ ਜਾਵੇਗੀ ਕਾਰਵਾਈ

ਪਠਾਨਕੋਟ, 29 ਨਵੰਬਰ : ਸਿਟੀ ਪਠਾਨਕੋਟ ਅੰਦਰ ਸਾਫ ਸਫਾਈ ਦੀ ਵਿਵਸਥਾ ਨੂੰ ਲੈ ਕੇ ਨਗਰ ਨਿਗਮ ਪਠਾਨਕੋਟ ਪੂਰੀ ਤਰ੍ਹਾਂ ਸੁਚੇਤ ਨਜਰ ਆ ਰਿਹਾ ਹੈ ਪਿਛਲੇ ਸਮੇਂ ਤੇ ਨਜਰ ਮਾਰੀ ਜਾਵੇ ਤਾਂ ਨਗਰ ਨਿਗਮ ਕਮਿਸਨਰ ਪਠਾਨਕੋਟ

ਖੇਤੀਬਾੜੀ ਮਸ਼ੀਨਾਂ ਦੀ ਭੌਤਿਕ ਪੜਤਾਲ 1 ਦਸੰਬਰ ਨੂੰ

ਫਾਜਿ਼ਲਕਾ, 29 ਨਵੰਬਰ : ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵੱਲੋਂ ਜਿ਼ਨ੍ਹਾਂ ਮਸ਼ੀਨਾਂ ਤੇ ਸਬਸਿਡੀ ਦਿੱਤੀ ਗਈ ਹੈ ਉਨ੍ਹਾਂ ਦੀ ਭੌਤਿਕ ਪੜਤਾਲ (ਫਿਜੀਕਲ ਵੇਰੀਫਿਕੇਸ਼ਨ) 1 ਦਸੰਬਰ 2023 ਨੂੰ ਕੀਤੀ ਜਾਣੀ ਹੈ। ਸਹਾਇਕ ਕਪਾਹ ਵਿਸਥਾਰ ਅਫ਼ਸਰ ਫਾਜਿ਼ਲਕਾ ਸ੍ਰੀ ਬਲਦੇਵ ਸਿੰਘ ਨੇ ਦੱਸਿਆ ਕਿ ਫਾਜਿ਼ਲਕਾ ਬਲਾਕ ਨਾਲ ਸਬੰਧਤ ਕਿਸਾਨਾਂ ਦੀਆਂ ਮਸ਼ੀਨਾਂ ਦੀ ਭੋਤਿਕ ਪੜਤਾਲ ਸ਼ਹੀਦ ਭਗਤ

ਆਸ਼ਾ ਵਰਕਰਾਂ ਦੀ ਬਲਾਕ ਪੱਧਰੀ ਸਿਖਲਾਈ ਹੋਈ ਮੁਕੰਮਲ

ਫਾਜ਼ਿਲਕਾ, 29 ਨਵੰਬਰ : ਬਲਾਕ ਪੱਧਰ 'ਤੇ ਸਿਹਤ ਸੇਵਾਵਾਂ ਨੂੰ ਵਧਾਉਣ ਲਈ ਸਿਹਤ ਵਿਭਾਗ ਦੇ ਰਾਸ਼ਟਰੀ ਸਿਹਤ ਮਿਸ਼ਨ ਤਹਿਤ ਵਿਸਤ੍ਰਿਤ ਸੇਵਾ ਪੈਕੇਜਾਂ ਵਿਚ ਮਾਨਸਿਕ ਸਿਹਤ, ਨਿਊਰੋਲੋਜੀ, ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਆਦਿ ਨੂੰ ਸ਼ਾਮਲ ਕਰਨ ਲਈ ਆਸ਼ਾ ਵਰਕਰਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ। ਸਿਵਲ ਸਰਜਨ ਫਾਜ਼ਿਲਕਾ ਡਾ: ਕਵਿਤਾ ਸਿੰਘ ਦੇ ਨਿਰਦੇਸ਼ਾਂ ਅਤੇ ਸੀ.ਐਚ.ਸੀ

ਡਿਪਟੀ ਕਮਿਸ਼ਨਰ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਅਧਿਆਪਕਾਂ ਨੂੰ ਜ਼ਿਲ੍ਹਾ ਅਵਾਰਡ ਨਾਲ ਕੀਤਾ ਸਨਮਾਨਿਤ
  • ਅਧਿਆਪਕ ਦੇਸ਼ ਦਾ ਅਸਲ ਸਰਮਾਇਆ -ਡਿਪਟੀ ਕਮਿਸ਼ਨਰ
  • ਜ਼ਿਲ੍ਹਾ ਪੱਧਰ ਦੇ ਸਰਵੋਤਮ 23 ਅਧਿਕਾਰੀਆਂ ਅਤੇ ਅਧਿਆਪਕ ਸਨਮਾਨਿਤ

ਫਾਜ਼ਿਲਕਾ 29 ਨਵੰਬਰ : ਸਿੱਖਿਆ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ  ਜ਼ਿਲ੍ਹਾ ਪੱਧਰੀ ਅਧਿਆਪਕ ਸਨਮਾਨ ਸਮਾਰੋਹ ਡਿਪਟੀ ਕਮਿਸ਼ਨਰ ਦਫ਼ਤਰ ਫਾਜ਼ਿਲਕਾ ਵਿਖੇ ਡਿਪਟੀ ਕਮਿਸ਼ਨਰ ਡਾ. ਸੇਨੂੰ

ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰ ਵਿੱਚ ਸਫਾਈ ਵਿਵਸਥਾ ਦੀ ਜਾਂਚ ਲਈ ਔਚਕ ਨਿਰੀਖਣ

ਜਲਾਲਾਬਾਦ 29 ਨਵੰਬਰ : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਜਲਾਲਾਬਾਦ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਦਾ ਦੌਰਾ ਕਰਕੇ ਇੱਥੇ ਸਫਾਈ ਵਿਵਸਥਾ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਜਲਾਲਾਬਾਦ ਦੇ ਮੇਨ ਸੜਕ ਵਿਖੇ ਬੈਂਕਾਂ ਦੇ ਬਾਹਰ ਲੋਕਾਂ ਦੇ ਵਹੀਕਲਾਂ ਕਾਰਨ ਵਧ ਰਹੇ ਟ੍ਰੈਫਿਕ ਦੀ ਸਮਸਿਆ ਲਈ ਬੈਕ ਦੇ ਮੈਨੇਜਰ ਨੂੰ ਹਦਾਇਤ ਕੀਤੀ ਕਿ ਬੈਕਾਂ ਦੇ ਬਾਹਰ

ਵਿਧਾਇਕ ਸਵਨਾ ਨੇ ਟੇਲਾਂ ਦੇ ਕਿਸਾਨਾਂ ਨੂੰ ਨਾਲ ਲੈਕੇ ਜਲ ਸ਼੍ਰੋਤ ਮੰਤਰੀ ਜੋੜਾਮਾਜਰਾ ਨੂੰ ਮਿਲੇ
  • ਕੈਬਨਿਟ ਮੰਤਰੀ ਵੱਲੋਂ ਭਰੋਸਾ, ਟੇਲਾਂ ਤੇ ਪੱੁੱਜੇਗਾ ਪੂਰਾ ਨਹਿਰੀ ਪਾਣੀ, ਪਾਣੀ ਚੋਰੀ ਕਰਨ ਵਾਲਿਆਂ ਤੇ ਹੋਵੇਗੀ ਸਖ਼ਤ ਕਾਰਵਾਈ

ਫਾਜਿ਼ਲਕਾ, 29 ਨਵੰਬਰ : ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਆਪਣੇ ਹਲਕੇ ਦੇ ਨਹਿਰਾਂ ਦੀਆਂ ਟੇਲਾਂ ਤੇ ਪੈਂਦੇ ਪਿੰਡਾਂ ਦੇ ਕਿਸਾਨਾਂ ਨੂੰ ਨਾਲ ਲੈ ਕੇ ਜਲ ਸ਼ੋ੍ਰਤ ਮਹਿਕਮੇ ਦੇ ਕੈਬਨਿਟ ਮੰਤਰੀ ਸ: ਚੇਤਨ ਸਿੰਘ ਜੌੜਾ

ਫਰੀਦਕੋਟ ਦੇ ਬਰਜਿੰਦਰਾ ਕਾਲਜ ਵਿਖੇ ਚੱਲ ਰਹੀ ਆਪਦਾ ਮਿੱਤਰ ਟ੍ਰੇਨਿੰਗ ਦਾ ਅੱਜ ਸੱਤਵਾਂ ਦਿਨ ਸਮਾਪਤ

ਫਰੀਦਕੋਟ 29 ਨਵੰਬਰ : ਭਾਰਤ ਸਰਕਾਰ ਐਨ.ਡੀ.ਐਮ.ਏ, ਐਸ.ਡੀ.ਐਮ.ਏ, ਡੀ.ਡੀ.ਐਮ.ਏ ਅਤੇ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਚੰਡੀਗੜ੍ਹ ਵੱਲੋਂ ਦੇਸ਼ ਭਰ ਵਿੱਚ ਕਿਸੇ ਵੀ ਕਿਸਮ ਦੀ ਕੁਦਰਤੀ ਆਫਤ ਦੌਰਾਨ ਰਾਹਤ ਪ੍ਰਦਾਨ ਕਰਨ ਲਈ ਆਪਦਾ ਮਿੱਤਰ ਯੋਜਨਾ ਸ਼ੁਰੂ ਕੀਤੀ ਗਈ ਹੈ| ਇਸੇ ਸਕੀਮ ਤਹਿਤ ਫਰੀਦਕੋਟ ਵਿਖੇ 12 ਰੋਜਾ ਸਿਖਲਾਈ ਕੈਂਪ ਮਹਾਤਮਾ ਗਾਂਧੀ