news

Jagga Chopra

Articles by this Author

ਦਿਹਾਤੀ ਖੇਤਰ ਦੀਆਂ ਔਰਤਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪ੍ਰਸ਼ਾਸ਼ਨ ਨੇ ਕੀਤਾ ਨਿਵੇਕਲਾ ਉਪਰਾਲਾ
  • ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਵੱਲੋਂ ਜ਼ਿਲ੍ਹੇ ਦੇ ਸੈਲਫ ਹੈਲਪ ਗਰੁੱਪਾਂ ਵੱਲੋਂ ਤਿਆਰ ਕੀਤਾ ਸਮਾਨ ਇੱਕੋ ਥਾਂ ਹੇਠ ਵੇਚਣ ਲਈ ਅੰਬਰੀ ਬ੍ਰਾਂਡ ਕੀਤਾ ਗਿਆ ਲਾਂਚ
  • ਆਮ ਲੋਕਾਂ ਨੂੰ ਸੈਲਫ ਹੈਲਪ ਗਰੁੱਪਾਂ ਵੱਲੋਂ ਤਿਆਰ ਕੀਤਾ ਖਾਣ-ਪੀਣ ਦਾ ਸਮਾਨ ਖਰੀਦਣ ਦੀ ਕੀਤੀ ਅਪੀਲ
  • ਸਮਾਨ ਆਨ ਲਾਇਨ ਖਰੀਦਣ ਲਈ ਪ੍ਰਸ਼ਾਸ਼ਨ ਨੇ ਬਣਾਇਆ ਕਿਉ.ਆਰ. ਕੋਡ

ਫ਼ਤਹਿਗੜ੍ਹ ਸਾਹਿਬ, 29 ਨਵੰਬਰ : ਦਿਹਾਤ

ਦਸੰਬਰ ਮਹੀਨੇ ਵਿੱਚ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਦੀਆਂ ਤਿਆਰੀਆਂ ਸ਼ੁਰੂ : ਡਿਪਟੀ ਕਮਿਸ਼ਨਰ
  • ਸ਼ਹਿਰ ਨੂੰ ਸੈਕਟਰਾਂ ਵਿੱਚ ਵੰਡ ਕੇ ਕੀਤੀ ਜਾਵੇਗੀ ਸਾਫ ਸਫਾਈ
  • ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਕੀਤੇ ਜਾਣਗੇ ਪੁਖਤਾ ਪ੍ਰਬੰਧ

ਫ਼ਤਹਿਗੜ੍ਹ ਸਾਹਿਬ, 29 ਨਵੰਬਰ : ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26, 27 ਤੇ 28

67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਸਾਲ
  • ਬਠਿੰਡਾ ਦੇ ਮੁੰਡੇ ਸ੍ਰੀ ਫਤਿਹਗੜ੍ਹ ਸਾਹਿਬ ਨੂੰ ਹਰਾ ਕੇ ਬਣੇ ਚੈਂਪੀਅਨ
  • ਤਰਨਤਾਰਨ ਦੀ ਟੀਮ ਗੁਰਦਾਸਪੁਰ ਨੂੰ ਹਰਾ ਕੇ ਤੀਜੇ ਸਥਾਨ ‘ਤੇ ਰਹੀ

ਬਰਨਾਲਾ, 29 ਨਵੰਬਰ : ਇੱਥੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਚੱਲ ਰਹੀਆਂ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਸਾਲ (ਲੜਕੇ) ਅੱਜ ਸਫਲਤਾਪੂਰਵਕ ਸੰਪੰਨ ਹੋ ਗਈਆਂ ਹਨ। ਬਠਿੰਡਾ ਦੇ ਮੁੰਡਿਆਂ ਨੇ

ਪੰਜਾਬ ਸਰਕਾਰ ਵੱਲੋਂ ਪੈਰਾ ਮਿਲਟਰੀ ਫੋਰਸਿਸ ਲਈ ਮੁਫਤ ਲਿਖਤੀ ਪੇਪਰ ਤਿਆਰੀ ਅਤੇ ਫਿਜੀਕਲ ਟ੍ਰੇਨਿੰਗ ਕੈਂਪ

ਬਰਨਾਲਾ, 29 ਨਵੰਬਰ : ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਜ਼ਿਲ੍ਹਾ ਮਾਨਸਾ (ਭਿੱਖੀ - ਬੁਢਲਾਡਾ ਰੋਡ) ਵੱਲੋਂ ਜ਼ਿਲ੍ਹਾ ਮਾਨਸਾ, ਬਰਨਾਲਾ ਅਤੇ ਸੰਗਰੂਰ ਦੇ ਯੁਵਕਾਂ ਲਈ ਭਾਰਤ ਸਰਕਾਰ ਵੱਲੋਂ ਵੱਖ-ਵੱਖ ਫੋਰਸਾਂ ਲਈ ਕੱਢੀਆ 75768 ਪੋਸਟਾਂ (BSF,CISF,CRPF,ITBP, ASSAM RIFLES (AR) ETC ਦੇ ਲਿਖਤੀ ਪੇਪਰ

ਜਨਤਕ ਥਾਵਾਂ ‘ਤੇ ਤੰਬਾਕੂਨੋਸ਼ੀ ਕਰਨਾ ਗੈਰ ਕਾਨੂੰਨੀ : ਡਾ. ਔਲ਼ਖ 

ਬਰਨਾਲਾ, 29 ਨਵੰਬਰ : ਸਿਹਤ ਵਿਭਾਗ ਬਰਨਾਲਾ ਵੱਲੋਂ ਸ਼੍ਰੀਮਤੀ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਿਸ਼ਾ ਨਿਰਦੇਸ਼  ਅਤੇ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਦੀ ਯੋਗ ਅਗਵਾਈ ਅਧੀਨ ਸ਼ਹਿਰ ਬਰਨਾਲਾ ਵਿੱਚ ਤੰਬਾਕੂ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ ਵਿਭਾਗ ਦੀ

ਐਸ.ਬੀ.ਆਈ. ਆਰਸੇਟੀ ਵੱਲੋਂ ਬਿਊਟੀ ਪਾਰਲਰ ਅਤੇ ਸਿਲਾਈ ਟ੍ਰੇਨਿੰਗ ਉਪਰੰਤ ਸਰਟੀਫਿਕੇਟ ਵੰਡੇ ਗਏ

ਬਰਨਾਲਾ, 29 ਨਵੰਬਰ : ਐਸ.ਬੀ.ਆਈ. ਆਰਸੇਟੀ ਵੱਲੋਂ ਪਿਛਲੇ ਦਿਨਾਂ ਵਿੱਚ ਬਿਊਟੀ ਪਾਰਲਰ ਅਤੇ ਸਿਲਾਈ ਦਾ ਬੈਚ ਸਮਾਪਤ ਹੋਇਆ ਜਿਸ ਵਿੱਚ ਕੋਰਸ ਕੋਆਰਡੀਨੇਟਰ, ਗੁਰਅੰਮ੍ਰਿਤਪਾਲ ਕੌਰ ਅਤੇ ਕੋਰਸ ਟ੍ਰੇਨਰ ਜਸਵੀਰ ਕੌਰ (ਸਿਲਾਈ) ਅਤੇ ਰੀਤੂ ਸ਼ਰਮਾ (ਬਿਊਟੀ ਪਾਰਲਰ) ਨੇ ਵਿਦਿਆਰਥੀਆਂ ਨੂੰ ਟ੍ਰੇਨਿੰਗ ਦਿੱਤੀ। ਟ੍ਰੇਨਿੰਗ ਦੌਰਾਨ ਡਾਇਰੈਕਟਰ ਵਿਸ਼ਵਜੀਤ ਮੁਖਰਜੀ ਨੇ ਐਸ.ਬੀ.ਆਈ ਬੈਂਕ ਦੀਆਂ

ਉੱਤਰੀ ਭਾਰਤ ਵਿੱਚੋਂ ਤਿੰਨ ਵਾਰ ਬੈਸਟ ਪੌਲੀਟੈਕਨਿਕ ਵਿਜੇਤਾ ਪ੍ਰਿੰਸੀਪਲ ਯਾਦਵਿੰਦਰ ਸਿੰਘ ਅੱਜ ਹੋਣਗੇ ਸੇਵਾ - ਮੁਕਤ

ਬਰਨਾਲਾ, 29 ਨਵੰਬਰ : ਬਾਬਾ ਅੱਤਰ ਸਿੰਘ ਸਰਕਾਰੀ ਪਾਲੀਟੈਕਨੀਕ ਕਾਲਜ ਦੇ ਪ੍ਰਿੰਸੀਪਲ ਯਾਦਵਿੰਦਰ ਸਿੰਘ 30 ਨਵੰਬਰ ਨੂੰ ਸੇਵਾ ਮੁਕਤ ਹੋ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਆਪਣੇ ਕਾਰਜਕਾਲ ਦੌਰਾਨ ਉੱਤਰੀ ਭਾਰਤ ਵਿੱਚੋਂ ਤਿੰਨ ਵਾਰ ਬੈਸਟ ਪੌਲੀਟੈਕਨਿਕ ਕਾਲਜ ਦਾ ਖਿਤਾਬ ਆਪਣੇ ਸਬੰਧਿਤ ਕਾਲਜਾਂ ਲਈ ਜਿੱਤਿਆ ਹੈ, ਸਨ 1991 ਚ ਸਰਕਾਰੀ ਪੌਲੀਟੈਕਨਿਕ ਕਾਲਜ

ਡਿਪਟੀ ਕਮਿਸ਼ਨਰ ਨੇ ਰਾਜ ਪੱਧਰੀ “ਰੁਸਤਮੇ-ਹਿੰਦ ਦਾਰਾ ਸਿੰਘ ਛਿੰਝ ਉਲੰਪਿਕਸ” ਲਈ ਚੱਲ ਰਹੀਆਂ ਤਿਆਰੀਆਂ ਦਾ ਲਿਆ ਜਾਇਜ਼ਾ
  • “ਰੁਸਤਮੇ-ਹਿੰਦ ਦਾਰਾ ਸਿੰਘ ਛਿੰਝ ਉਲੰਪਿਕਸ” ਦੌਰਾਨ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ 01, 02 ਅਤੇ 03 ਦਸੰਬਰ ਨੂੰ ਕਰਵਾਏ ਜਾਣਗੇ ਕੁਸ਼ਤੀ ਮੁਕਾਬਲੇ
  • ਕੁਸ਼ਤੀ ਮੁਕਾਬਲਿਆਂ ਆਨੰਦ ਲੈਣ ਲਈ ਜ਼ਿਲ੍ਹਾ ਵਾਸੀਆਂ ਨੂੰ ਹੁੰਮ-ਹੁੰਮਾ ਕੇ ਪਹੁੰਚਣ ਦੀ ਕੀਤੀ ਅਪੀਲ

ਚੋਹਲਾ ਸਾਹਿਬ, 29 ਨਵੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜ਼ਿਲ੍ਹੇ ਦੇ

ਪਠਾਨਕੋਟ ਸਿਟੀ ਦੇ ਵੱਖ ਵੱਖ ਵਾਰਡਾਂ ਦਾ ਦੋਰਾ ਕਰਕੇ, ਡਿਪਟੀ ਕਮਿਸਨਰ ਲਿਆ ਸਫਾਈ ਦਾ ਜਾਇਜਾ, ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
  • ਨਗਰ ਨਿਗਮ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ ਜਲਦੀ ਕੀਤਾ ਜਾਵੇ ਸਮੱਸਿਆਵਾਂ ਦਾ ਹੱਲ

ਪਠਾਨਕੋਟ, 29 ਨਵੰਬਰ : ਅੱਜ ਸਿਟੀ ਪਠਾਨਕੋਟ ਦੇ ਕੂਝ ਵਾਰਡਾਂ ਦਾ ਦੋਰਾ ਕੀਤਾ ਗਿਆ ਅਤੇ ਸਾਫ ਸਫਾਈ ਦਾ ਜਾਇਜਾ ਲਿਆ ਗਿਆ ਇਸ ਤੋਂ ਇਲਾਵਾ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਜੋ ਵੀ ਵਾਰਡ ਵਿੱਚ ਸਮੱਸਿਆਵਾਂ ਆ ਰਹੀਆਂ ਸਨ ਉਸ ਸਬੰਧੀ ਅਧਿਕਾਰੀਆਂ ਨੂੰ ਦਿਸਾ ਨਿਰਦੇਸ ਦਿੱਤੇ ਗਏ ਹਨ ਕਿ

ਡਿਪਟੀ ਕਮਿਸਨਰ ਪਠਾਨਕੋਟ ਨੇ ਮੀਟਿੰਗ ਕਰਕੇ ਨਗਰ ਨਿਗਮ ਅਧਿਕਾਰੀਆਂ ਨੂੰ ਸਿਟੀ ਅੰਦਰ ਸਾਫ ਸਫਾਈ ਰੱਖਣ ਲਈ ਦਿੱਤੇ ਦਿਸਾ ਨਿਰਦੇਸ
  • ਡੇਅਰੀ ਉਦਯੋਗ ਨਾਲ ਸਬੰਧਤ ਲੋਕਾਂ ਨੂੰ ਕੀਤੀ ਹਦਾਇਤ ਨਾਲੀਆਂ ਵਿੱਚ ਨਾ ਸੁਟਿਆਂ ਜਾਵੈ ਗੋਬਰ, ਦੋਸੀ ਪਾਏ ਜਾਣ ਤੇ ਨਗਰ ਨਿਗਮ ਵੱਲੋਂ ਕੀਤੀ ਜਾਵੇਗੀ ਕਾਰਵਾਈ

ਪਠਾਨਕੋਟ, 29 ਨਵੰਬਰ : ਸਿਟੀ ਪਠਾਨਕੋਟ ਅੰਦਰ ਸਾਫ ਸਫਾਈ ਦੀ ਵਿਵਸਥਾ ਨੂੰ ਲੈ ਕੇ ਨਗਰ ਨਿਗਮ ਪਠਾਨਕੋਟ ਪੂਰੀ ਤਰ੍ਹਾਂ ਸੁਚੇਤ ਨਜਰ ਆ ਰਿਹਾ ਹੈ ਪਿਛਲੇ ਸਮੇਂ ਤੇ ਨਜਰ ਮਾਰੀ ਜਾਵੇ ਤਾਂ ਨਗਰ ਨਿਗਮ ਕਮਿਸਨਰ ਪਠਾਨਕੋਟ