news

Jagga Chopra

Articles by this Author

ਪੰਜਾਬ ਸਰਕਾਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾਂ 'ਤੇ ਸਬਸਿਡੀ ਲਈ ਬਿਨੈ ਪੱਤਰਾਂ ਦੀ ਦੁਬਾਰਾ ਮੰਗ- ਡਿਪਟੀ ਕਮਿਸ਼ਨਰ

ਤਰਨ ਤਾਰਨ 13 ਸਤੰਬਰ 2024 : ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਆਈ.ਏ.ਐਸ ਨੇ ਪੈ੍ਰੇਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਸਾਂਭਣ ਲਈ ਮਸ਼ੀਨਾਂ ਜਿਵੇਂ ਕਿ ਸੁਪਰ ਐਸ.ਐਮ.ਐਸ, ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ ਸਰੈਡਰ/ਮਲਚਰ, ਸਮਾਰਟ ਸੀਡਰ, ਜੀਰੋ ਟਿੱਲ ਡਰਿੱਲ, ਸਰਫੇਸ ਸੀਡਰ, ਸੁਪਰ ਸੀਡਰ, ਬੇਲਰ, ਰੇਕ, ਕਰਾਪ ਰੀਪਰ

ਮੈਡੀਕਲ ਅਫਸਰਾਂ ਦੀ ਹੜਤਾਲ ਦੇ ਬਾਵਜੂਦ ਵੀ ਚੱਲ ਰਹੀਆਂ ਹਨ ਐਮਰਜੈਂਸੀ ਸੇਵਾਵਾਂ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ 
  • ਜ਼ਿਲਾ ਹਸਪਤਾਲ ਵਿਖੇ ਐਮਰਜੰਸੀ ਸੇਵਾਵਾਂ ਦਾ ਸਿਵਲ ਸਰਜਨ ਵੱਲੋਂ ਕੀਤਾ ਗਿਆ ਨਿਰੀਖਣ

ਤਰਨ ਤਾਰਨ, 13 ਸਤੰਬਰ 2024 : ਜ਼ਿਲਾ ਹਸਪਤਾਲ ਵਿਖੇ ਚੱਲ ਰਹੀ ਮੈਡੀਕਲ ਅਫਸਰਾਂ ਦੀ ਹੜਤਾਲ ਦੇ ਮੱਦੇਨਜ਼ਰ ਸਿਵਲ ਸਰਜਨ ਤਰਨ ਤਾਰਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਸ਼ੁਕਰਵਾਰ ਨੂੰ ਸਿਵਲ ਹਸਪਤਾਲ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਸਿਵਲ ਹਸਪਤਾਲ ਤਰਨ ਤਾਰਨ ਦੇ ਸੀਨੀਅਰ

ਯੂ ਵਿਨ ਪੋਰਟਲ ਉੱਤੇ ਨਿਜੀ ਹਸਪਤਾਲ ਜੱਚਾ ਬੱਚਾ ਦੀ ਜਾਣਕਾਰੀ ਤੁਰੰਤ ਅਪਲੋਡ ਕਰਨ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਤਰਨ ਤਾਰਨ, 13 ਸਤੰਬਰ 2024 : ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰਪਾਲ ਕੌਰ ਜੀ ਦੀ ਅਗਵਾਈ ਹੇਠ ਸ਼ੁਕਰਵਾਰ ਨੂੰ ਜ਼ਿਲੇ ਦੇ ਨਿਜੀ ਹਸਪਤਾਲਾਂ ਵਿੱਚ ਹੋਣ ਵਾਲੇ ਜਣੇਪਾ ਕੇਸਾਂ ਸਬੰਧੀ ਜੱਚਾ ਬੱਚਾ ਰਿਕਾਰਡ ਨੂੰ ਯੁ- ਵਿਨ ਉੱਤੇ ਅਪਲੋਡ ਕਰਨ ਬਾਰੇ ਇੱਕ

ਗੂਰੂ ਸਾਹਿਬਾਨ ਵੱਲੋਂ ਸੰਗਤ ਅਤੇ ਪੰਗਤ ਦੀ ਚਲਾਈ ਗਈ ਪਰੰਪਰਾ ਸਮਾਜਿਕ ਬਰਾਬਰੀ ਦੀ ਮਹਾਨ ਉਦਾਹਰਣ : ਰਾਜਪਾਲ ਕਟਾਰੀਆ
  • ਸ਼ਤਾਬਦੀ ਸਮਾਗਮਾਂ ਦੌਰਾਨ ਪੰਜਾਬ ਦੇ ਰਾਜਪਾਲ ਵਿਖੇ ਸ੍ਰੀ ਗੁਲਾਬ ਚੰਦ ਕਟਾਰੀਆ ਗੁਰੂਦੁਆਰਾ ਸ੍ਰੀ ਬਾਉਲੀ ਸਾਹਿਬ ਹੋਏ ਨਤਮਸਤਕ

ਗੋਇੰਦਵਾਲ ਸਾਹਿਬ, 13 ਸਤੰਬਰ : ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾਂ ਗੁਰਿਆਈ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾਂ ਜੋਤੀ-ਜੋਤਿ ਦਿਵਸ ਸਬੰਧੀ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਦੇ ਦੌਰਾਨ ਪੰਜਾਬ ਦੇ ਰਾਜਪਾਲ ਮਾਨਯੋਗ ਸ੍ਰੀ ਗੁਲਾਬ

ਗੂਰੂ ਸਾਹਿਬਾਨ ਵੱਲੋਂ ਸੰਗਤ ਅਤੇ ਪੰਗਤ ਦੀ ਚਲਾਈ ਗਈ ਪਰੰਪਰਾ ਸਮਾਜਿਕ ਬਰਾਬਰੀ ਦੀ ਮਹਾਨ ਉਦਾਹਰਣ : ਰਾਜਪਾਲ ਕਟਾਰੀਆ
  • ਸ਼ਤਾਬਦੀ ਸਮਾਗਮਾਂ ਦੌਰਾਨ ਪੰਜਾਬ ਦੇ ਰਾਜਪਾਲ ਵਿਖੇ ਸ੍ਰੀ ਗੁਲਾਬ ਚੰਦ ਕਟਾਰੀਆ ਗੁਰੂਦੁਆਰਾ ਸ੍ਰੀ ਬਾਉਲੀ ਸਾਹਿਬ ਹੋਏ ਨਤਮਸਤਕ

ਗੋਇੰਦਵਾਲ ਸਾਹਿਬ, 13 ਸਤੰਬਰ : ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾਂ ਗੁਰਿਆਈ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾਂ ਜੋਤੀ-ਜੋਤਿ ਦਿਵਸ ਸਬੰਧੀ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਦੇ ਦੌਰਾਨ ਪੰਜਾਬ ਦੇ ਰਾਜਪਾਲ ਮਾਨਯੋਗ ਸ੍ਰੀ ਗੁਲਾਬ

ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ “ਏਕ ਪੇੜ ਮਾਂ ਕੇ ਨਾਮ” ਮੁਹਿੰਮ ਤਹਿਤ ਵਾਈ ਐੱਸ ਜੈਨ ਨੈਕਸਟ ਸਕੂਲ ਵਿੱਚ ਲਗਾਏ ਗਏ ਪੌਦੇ

ਬਰਨਾਲਾ, 12 ਸਤੰਬਰ 2024 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ ਏ ਐੱਸ ਨਗਰ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਸ੍ਰੀ ਬੀ ਬੀ ਐੱਸ ਤੇਜੀ ਦੀ ਅਗਵਾਈ ਹੇਠ ਸ਼੍ਰੀ ਮਦਨ ਲਾਲ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਵਾਈ ਐੱਸ ਜੈਨ

25 ਕਰੋੜ ਦੀ ਲਾਗਤ ਨਾਲ ਹੋਵੇਗਾ ਬਰਨਾਲਾ ਦੀਆਂ ਸੜਕਾਂ ਦਾ ਨਵੀਨੀਕਰਨ : ਮੀਤ ਹੇਅਰ
  • ਸੰਸਦ ਮੈਂਬਰ ਨੇ ਸੰਘੇੜਾ- ਝਲੂਰ, ਸੰਘੇੜਾ - ਸ਼ੇਰਪੁਰ ਤੇ ਕਰਮਗੜ੍ਹ ਫਿਰਨੀ ਸੜਕਾਂ ਦੇ 6 ਕਰੋੜ ਤੋਂ ਵੱਧ ਲਾਗਤ ਵਾਲੇ ਕੰਮਾਂ ਦਾ ਨੀਂਹ ਪੱਥਰ ਰੱਖਿਆ

ਬਰਨਾਲਾ, 12 ਸਤੰਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਚਹੁੰ ਪੱਖੀ ਵਿਕਾਸ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਬਰਨਾਲਾ ਵਿੱਚ ਵਿਕਾਸ ਕਾਰਜਾਂ ਲਈ ਕਰੋੜਾਂ

ਸਿਹਤ ਵਿਭਾਗ ਬਰਨਾਲਾ ਮਿਆਰੀ ਸੇਵਾਵਾਂ ਮੁੱਹਈਆ ਕਰਵਾਉਣ ਲਈ ਵਚਨਬੱਧ: ਸਿਵਲ ਸਰਜਨ

ਬਰਨਾਲਾ, 12 ਸਤੰਬਰ 2024 : ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੀ. ਸੀ. ਐੱਸ. ਐੱਮ. ਡਾਕਟਰਾਂ से ਹੜਤਾਲ 'ਤੇ ਜਾਣ ਕਾਰਨ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ ਸਿਹਤ ਸੰਸਥਾਵਾਂ ਓ. ਪੀ. ਡੀ. ਦਾ ਕੰਮ ਨਿਰਵਿਘਨ ਚਾਲੂ ਰੱਖਣ ਲਈ ਯੋਗ ਪ੍ਰਬੰਧ ਕੀਤੇ

ਅੱਤਵਾਦ ਪੀੜਤ ਵਿਦਿਆਰਥੀਆਂ ਲਈ  ਐਮ.ਬੀ.ਬੀ.ਐਸ ਦੀਆਂ ਚਾਰ ਸੀਟਾਂ ਰਾਖਵੀਆਂ : ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 12 ਸੰਤਬਰ 2024 : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਵਿੱਦਿਅਕ ਸੈਸ਼ਨ 2024-25 ਦੌਰਾਨ ਵੱਖ-ਵੱਖ ਮੈਡੀਕਲ ਕਾਲਜਾਂ/ਸੰਸਥਾਵਾਂ ਵਿਚ ਕੇਂਦਰੀ ਪੂਲ ਰਾਹੀਂ ਐਮ.ਬੀ.ਬੀ.ਐਸ ਦੀਆਂ 4 ਸੀਟਾਂ ਅੱਤਵਾਦ ਪ੍ਰਭਾਵਿਤ ਆਮ ਨਾਗਰਿਕਾਂ ਦੀ ਸ਼੍ਰੇਣੀ ਵਿਚੋਂ ਭਰਨ ਲਈ ਨਿਰਧਾਰਿਤ ਕੀਤੀਆਂ ਗਈਆਂ

ਪ੍ਰਧਾਨ ਮੰਤਰੀ ਮੋਦੀ ਨੇ ਪੈਰਾਲੰਪਿਕ ਖੇਡਾਂ ਦੇ ਸਿਤਾਰਿਆਂ ਨਾਲ ਕੀਤੀ ਮੁਲਾਕਾਤ, ਪੀਐਮ ਮੋਦੀ ਨੂੰ ਖਿਡਾਰੀਆਂ ਨੇ ਤੋਹਫੇ ਕੀਤੇ ਭੇਟ 

ਨਵੀਂ ਦਿੱਲੀ, 12 ਸਤੰਬਰ 2024 : ਪ੍ਰਧਾਨ ਮੰਤਰੀ ਮੋਦੀ ਨੇ ਵੀਰਵਾਰ ਨੂੰ ਪੈਰਾਲੰਪਿਕ ਖੇਡਾਂ ਦੇ ਸਿਤਾਰਿਆਂ ਨਾਲ ਮੁਲਾਕਾਤ ਕੀਤੀ। ਪੈਰਾ ਐਥਲੀਟਾਂ ਨੇ ਵੱਖ-ਵੱਖ ਖੇਡਾਂ ਵਿੱਚ 29 ਤਗਮੇ ਜਿੱਤੇ। ਇਹ ਖੇਡਾਂ 8 ਸਤੰਬਰ ਨੂੰ ਪੈਰਿਸ ਵਿੱਚ ਸਮਾਪਤ ਹੋਈਆਂ। ਭਾਰਤ ਪਰਤਣ ਤੋਂ ਬਾਅਦ ਉਨ੍ਹਾਂ ਨੇ ਪੀਐਮ ਮੋਦੀ ਨਾਲ ਖੁੱਲ੍ਹ ਕੇ ਗੱਲ ਕੀਤੀ ਅਤੇ ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਤਜਰਬੇ