news

Jagga Chopra

Articles by this Author

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਵਫ਼ਦ ਨੇ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 28 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਜੇਲ੍ਹ ਪਟਿਆਲਾ ’ਚ ਨਜ਼ਰਬੰਦ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕੀਤੇ ਜਾਣ ਵਾਲੀ ਪਟੀਸ਼ਨ ’ਤੇ ਕੇਂਦਰ ਸਰਕਾਰ ਵੱਲੋਂ ਕੋਈ ਫੈਸਲਾ ਨਾ ਕੀਤੇ ਜਾਣ ਦੀ ਕਰੜੇ ਸ਼ਬਦਾਂ ’ਚ ਨਿੰਦਾ ਕਰਦਿਆਂ ਕਿਹਾ ਕਿ ਦੇਸ਼ ਵਿਚ ਸਿੱਖਾਂ ਪ੍ਰਤੀ

ਬੈਂਕ 'ਚ ਪੈਸੇ ਜਮ੍ਹਾ ਕਰਵਾਉਣ ਆਏ ਪੈਟਰੋਲ ਪੰਪ ਦੇ ਮੈਨੇਜਰ ਅਤੇ ਕਰਮਚਾਰੀਆਂ ਤੋਂ 25 ਲੱਖ ਰੁਪਏ ਦੀ ਲੁੱਟ

ਲੁਧਿਆਣਾ, 28 ਨਵੰਬਰ : ਲੁਧਿਆਣਾ ਦੇ ਢੋਲੇਵਾਲ ਇਲਾਕੇ 'ਚ ਅੱਜ ਸ਼ਾਮ ਸਟੇਟ ਬੈਂਕ 'ਚ ਪੈਸੇ ਜਮ੍ਹਾ ਕਰਵਾਉਣ ਆਏ ਇਕ ਪੈਟਰੋਲ ਪੰਪ ਦੇ ਮੈਨੇਜਰ ਅਤੇ ਕਰਮਚਾਰੀਆਂ ਤੋਂ 25 ਲੱਖ ਰੁਪਏ ਦੀ ਨਕਦੀ ਲੁੱਟ ਲਈ ਗਈ, ਪੁਲਿਸ ਜਾਂਚ 'ਚ ਜੁਟੀ ਹੈ, ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਇਸ ਮੌਕੇ ਲੁਧਿਆਣਾ ਪੁਲਿਸ ਦੇ ਏ.ਸੀ.ਪੀ ਸੰਦੀਪ ਵਢੇਰਾ ਨੇ ਦੱਸਿਆ ਕਿ ਚੰਡੀਗੜ੍ਹ ਰੋਡ 'ਤੇ ਸਥਿਤ ਇੱਕ

ਅਕਾਲੀ ਦਲ ਨੇ ਸੁਲਤਾਨਪੁਰ ਲੋਧੀ ਵਿਚ ਗੁਰਦੁਆਰਾ ਅਕਾਲ ਬੁੰਗਾ ਵਿਚ ਸ਼ਾਂਤੀਪੂਰਨ ਬੈਠੀ ਸੰਗਤ ’ਤੇ ਹੋਏ ਹਮਲੇ ਦੀ ਸੀ ਬੀ ਆਈ ਜਾਂਚ ਮੰਗੀ
  • ਕੋਰ ਕਮੇਟੀ ਨੇ ਐਸ ਐਸ ਪੀ ਕਪੂਰਥਲਾ ਦੀ ਅਗਵਾਈ ਹੇਠ ਬਣਾਈ ਐਸ ਆਈ ਟੀ ਕੀਤੀ ਰੱਦ, ਕਿਹਾ ਕਿ ਜਿਹਨਾਂ ਨੇ ਗੁਰਦੁਆਰਾ ਸਾਹਿਬ ਵਿਚ ਅਸਾਲਟ ਰਾਈਫਲਾਂ ਨਾਲ ਹਮਲਾ ਕੀਤਾ,
  • ਉਹਨਾਂ ਤੋਂ ਖੁਦ ਨੂੰ ਦੋਸ਼ੀ ਠਹਿਰਾਉਣ ਦੀ ਆਸ ਨਹੀਂ ਕੀਤੀ ਜਾ ਸਕਦੀ
  • ਐਲਾਨ ਕੀਤਾ ਕਿ 15 ਜਨਵਰੀ ਤੋਂ ਪੰਜਾਬ ਬਚਾਓ ਪਦਯਾਤਰਾ ਸ਼ੁਰੂ ਕੀਤੀ ਜਾਵੇਗੀ ਜਿਸਦੀ ਅਗਵਾਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ
ਮੇਰੇ ਤੇ ਲਗਾਏ ਜਾ ਰਹੇ ਇਲਜ਼ਾਮ ਦਾ ਸਬੂਤ ਦਿਉਂ,ਮੈਂ ਹਰ ਤਰ੍ਹਾਂ ਦੀ ਜਾਂਚ ਦਾ ਸਾਹਮਣਾ ਕਰਨਾ ਲਈ ਤਿਆਰ : ਬੈਂਸ

ਚੰਡੀਗੜ੍ਹ, 28 ਨਵੰਬਰ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕਾਂਗਰਸ ਪਾਰਟੀ ਦੇ ਇਕ ਵਿਧਾਇਕ ਵਲੋਂ ਉਨ੍ਹਾਂ ਉਤੇ ਵੱਖ ਵੱਖ ਯੂਨੀਅਨਾਂ ਦੇ ਆਗੂਆਂ ਨੂੰ ਨਾ ਮਿਲਣ ਅਤੇ ਮਾਈਨਿੰਗ ਸਬੰਧੀ ਲਗਾਏ ਦੋਸ਼ਾਂ ਸਿਰੇ ਤੋਂ ਨਕਾਰ ਦਿੱਤਾ। ਉਨ੍ਹਾਂ ਵਿਰੋਧੀ ਧਿਰ ਦੇ ਵਿਧਾਇਕ ਵਲੋਂ ਲਗਾਏ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ

ਭਾਜਪਾ ਇੰਨੀ ਪੰਜਾਬ ਵਿਰੋਧੀ ਹੈ ਕਿ ਇਨ੍ਹਾਂ ਦਾ ਵੱਸ ਚੱਲੇ ਤਾਂ ਰਾਸ਼ਟਰੀ ਗੀਤ ਵਿੱਚੋਂ ਪੰਜਾਬ ਦਾ ਨਾਮ ਹੀ ਹਟਾ ਦੇਣ : ਭਗਵੰਤ ਸਿੰਘ ਮਾਨ
  • ਸੈਸ਼ਨ ਲਈ ਸੁਪਰੀਮ ਕੋਰਟ ਦਾ ਪੰਜਾਬ ਵਾਲਾ ਫੈਸਲਾ ਪੂਰੇ ਦੇਸ਼ ਲਈ ਬਣਿਆ ਮਿਸਾਲ
  • ਸੈਸ਼ਨ ਲਈ ਸੁਪਰੀਮ ਕੋਰਟ ਜਾਣਾ ਜਿੱਤ-ਹਾਰ ਦਾ ਮਸਲਾ ਨਹੀਂ, ਅਸੀਂ ਲੋਕਾਂ ਦੇ ਹੱਕਾਂ ਦੀ ਲੜਾਈ ਜਿੱਤੀ: ਮੁੱਖ ਮੰਤਰੀ
  • ਹੁਣ ਹਰ ਚਿੱਠੀ ਦਾ ਤੁਰੰਤ ਜਵਾਬ ਤੇ ਸੈਸ਼ਨ ਦੀ ਤੁਰੰਤ ਮਨਜ਼ੂਰੀ ਲਈ ਮੈਂ ਗਵਰਨਰ ਸਾਹਿਬ ਦਾ ਵੀ ਧੰਨਵਾਦ ਕਰਦਾ ਹਾਂ: ਮੁੱਖ ਮੰਤਰੀ
  • ਅਸੀਂ ਖ਼ਜ਼ਾਨਾ ਖ਼ਾਲੀ ਨਹੀਂ ਕਹਿੰਦੇ
ਮੁੱਖ ਮੰਤਰੀ ਮਾਨ ਵਲੋਂ 19 ਦਸੰਬਰ ਨੂੰ ਪੰਜਾਬ ਦੀਆਂ ਮੰਗਾਂ ਦੇ ਨਿਪਟਾਰੇ ਲਈ ਕਿਸਾਨ ਮੋਰਚੇ ਨਾਲ ਕੀਤੀ ਜਾਵੇਗੀ ਮੀਟਿੰਗ
  • ਸੰਯੁਕਤ ਕਿਸਾਨ ਮੋਰਚੇ ਦੇ ਵਫਦ ਨੇ ਗਵਰਨਰ ਪੰਜਾਬ ਨੂੰ ਸੌਂਪਿਆ ਮੰਗ ਪੱਤਰ; ਤਿੰਨ ਰੋਜ਼ਾ ਧਰਨਾ ਸਮਾਪਤ
  • ਖੇਤੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਸੰਯੁਕਤ ਕਿਸਾਨ ਮੋਰਚਾ ਨਾਲ ਮੁਲਾਕਾਤ ਕਰਕੇ ਲਿਆ ਮੰਗ ਪੱਤਰ
  • ਕਿਸਾਨ ਆਗੂਆਂ ਨੇ ਮੁੱਖ ਮੰਤਰੀ ਦੇ ਕਿਸਾਨ ਲਹਿਰ ਵਿਰੁੱਧ ਦਿੱਤੇ ਗੈਰ ਜਿੰਮੇਵਾਰਾਨਾ ਬਿਆਨਾਂ ਤੇ ਉਠਾਇਆ ਸਖਤ ਇਤਰਾਜ਼

ਚੰਡੀਗੜ੍ਹ, 28 ਨਵੰਬਰ : ਸੰਯੁਕਤ ਕਿਸਾਨ

2 ਅਤੇ 3 ਦਸੰਬਰ ਨੂੰ ਪੋਲਿੰਗ ਬੂਥਾਂ ’ਤੇ ਬੈਠਣਗੇ ਬੀ.ਐਲ.ਓਜ਼ : ਜ਼ਿਲ੍ਹਾ ਚੋਣ ਅਫ਼ਸਰ
  • ਕਿਹਾ, ਹਰੇਕ ਯੋਗ ਵਿਅਕਤੀ ਬਣਾਏ ਆਪਣੀ ਵੋਟ

ਹੁਸ਼ਿਆਰਪੁਰ, 28 ਨਵੰਬਰ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ

ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਵੱਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ

ਹੁਸ਼ਿਆਰਪੁਰ, 28 ਨਵੰਬਰ : ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਵੱਲੋਂ ਅੱਜ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਉਨ੍ਹਾਂ ਜੇਲ੍ਹ ਵਿਚਲੇ ਕੈਦੀਆਂ ਅਤੇ

ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਵਿਚ ਕੋਈ ਕਸਰ ਨਹੀਂ ਛੱਡ ਰਹੀ ਪੰਜਾਬ ਸਰਕਾਰ : ਬ੍ਰਮ ਸ਼ੰਕਰ ਜਿੰਪਾ
  • ਪਿੰਡ ਬਸੀ ਬਾਬੂ ਖਾਂ ਵਿਚ ਫਰੈਂਡਜ਼ ਸਪੋਰਟਸ ਕਲੱਬ ਵੱਲੋਂ ਕਰਵਾਏ ਗਏ ਕਬੱਡੀ ਟੂਰਨਾਮੈਂਟ ਵਿਚ ਕੈਬਨਿਟ ਮੰਤਰੀ ਨੇ ਕੀਤੀ ਸ਼ਿਰਕਤ 

ਹੁਸ਼ਿਆਰਪੁਰ, 28 ਨਵੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਜਿਸ ਲਈ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਨ ਵਿਚ

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 95 'ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ 

ਲੁਧਿਆਣਾ, 28 ਨਵੰਬਰ : ਵਿਧਾਨ ਸਭਾ ਹਲਕਾ ਉੱਤਰੀ ਦੇ ਵਾਰਡ ਨੰਬਰ 95 ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਹਲਕਾ ਵਿਧਾਇਕ ਮਦਨ ਲਾਲ ਬੱਗਾ ਨੇ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ। ਇਸ ਪ੍ਰੋਜੈਕਟ 'ਤੇ ਕਰੀਬ 60 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਕਾਸ ਲਈ 24 ਘੰਟੇ ਉਨ੍ਹਾਂ ਦੀ ਟੀਮ ਨਾਲ ਸੰਪਰਕ ਕਰਕੇ ਲਿਖਤੀ