news

Jagga Chopra

Articles by this Author

ਸੈਨਾ ਦੀ ਭਰਤੀ ਲਈ ਟ੍ਰੇਨਿੰਗ ਕੈਂਪ 1 ਦਸੰਬਰ ਤੋਂ ਸ਼ੁਰੂ

ਬਟਾਲਾ, 28 ਨਵੰਬਰ : ਕਮਾਂਡਰ ਬਲਜਿੰਦਰ ਵਿਰਕ (ਸੇਵਾ ਮੁਕਤ), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਗੁਰਦਾਸਪੁਰ ਨੇ ਦੱਸਿਆ ਕਿ ਤਿੱਬੜੀ ਕੈਂਟ ਵਿਖੇ ਆਰਮੀ ਦੀ ਭਰਤੀ ਰੈਲੀ ਸਮਪਤ ਹੋ ਚੁੱਕੀ ਹੈ ਅਤੇ ਅਗਲੀ ਭਰਤੀ ਦਾ ਨਵਾਂ ਦੌਰ ਜਲਦੀ ਸ਼ੁਰੂ ਹੋ ਰਿਹਾ ਹੈ। ਉਨ੍ਹਾ ਦੱਸਿਆ ਕਿ ਸੈਨਾ, ਬੀ.ਐੱਸ.ਐੱਫ, ਸੀ.ਆਰ.ਪੀ.ਐੱਫ, ਸੀ.ਆਈ.ਐਸ.ਐੱਫ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹਿੱਤ ਅਗਲਾ

ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ 2 ਦਸੰਬਰ ਨੂੰ ਗੁਰਦਾਸਪੁਰ ਦੇ ਬੱਸ ਸਟੈਂਡ ਅਤੇ ਹੋਰ ਵਿਕਾਸ ਕਾਰਜਾਂ ਦਾ ਕੀਤਾ ਜਾਵੇਗਾ ਉਦਘਾਟਨ
  • ਉਦਘਾਟਨ ਮੌਕੇ ਗੁਰਦਾਸਪੁਰ ਵਿਖੇ ਕੀਤੀ ਜਾਵੇਗੀ ਇੱਕ ਵੱਡੀ ਜਨਤਕ ਰੈਲੀ

ਗੁਰਦਾਸਪੁਰ, 28 ਨਵੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਇਸ ਹਫ਼ਤੇ 2 ਦਸੰਬਰ ਦਿਨ ਸ਼ਨੀਵਾਰ ਨੂੰ ਗੁਰਦਾਸਪੁਰ ਵਿਖੇ ਬਣੇ ਨਵੇਂ ਬੱਸ ਸਟੈਂਡ ਦਾ ਉਦਘਾਟਨ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਹੋਰ ਵਿਕਾਸ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸੀ ਪਾਇਟ ਕੇਂਦਰ ਵਿਖੇ ਅੱਜ ਲਗਾਇਆ ਜਾਵੇਗਾ ਕੈਰੀਅਰ ਗਾਈਡੈਂਸ ਕੈਂਪ

ਫ਼ਤਹਿਗੜ੍ਹ ਸਾਹਿਬ, 28 ਨਵੰਬਰ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 29 ਨਵੰਬਰ ਨੂੰ ਸੀ ਪਾਇਟ ਕੈਂਪ ਸ਼ਹੀਦਗੜ੍ਹ ਵਿਖੇ ਕੈਰੀਅਰ ਗਾਈਡੈਂਸ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਪਲੇਸਮੈਂਟ ਅਫਸਰ ਜਸਵਿੰਦਰ ਸਿੰਘ ਵੱਲੋਂ ਨੌਜਵਾਨਾਂ ਨੂੰ ਭਾਰਤੀ ਫੌਜ ਤੇ ਪੈਰਾ ਮਿਲਟਰੀ ਫੋਰਸਿਜ ਵਿੱਚ ਭਰਤੀ ਹੋਣ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ

ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 02 ਲੱਖ ਤੋਂ ਵੱਧ ਨਾਗਰਿਕਾਂ ਨੇ ਕਰਵਾਇਆ ਇਲਾਜ : ਪਰਨੀਤ ਸ਼ੇਰਗਿੱਲ
  • ਆਮ ਆਦਮੀ ਕਲੀਨਿਕਾਂ ਵਿੱਚ 36211 ਨਾਗਰਿਕਾਂ ਦੇ ਟੈਸਟ ਕੀਤੇ ਗਏ ਮੁਫਤ
  • ਆਮ ਲੋਕਾਂ ਨੂੰ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਆਮ ਆਦਮੀ ਕਲੀਨਿਕ ਹੋ ਰਹੇ ਸਹਾਈ

ਫ਼ਤਹਿਗੜ੍ਹ ਸਾਹਿਬ, 28 ਨਵੰਬਰ : ਆਮ ਲੋਕਾਂ ਨੂੰ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਜ਼ਿਲ੍ਹੇ ਵਿੱਚ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਆਮ ਲੋਕਾਂ ਨੂੰ ਮਿਆਰੀ ਸਿਹਤ

ਹੁਣ ਵੀ ਕੂਲਰਾਂ ਵਿੱਚ ਮਿਲ ਰਿਹਾ ਹੈ ਖੜਾ ਪਾਣੀ :- ਡਾ ਗੁਰਪ੍ਰੀਤ ਕੌਰ
  • ਸਿਹਤ ਵਿਭਾਗ ਨੇ ਸਿਨੇਮਾ ਘਰਾਂ, ਫੈਕਟਰੀਆਂ ਅਤੇ ਇੰਡਸਟਰੀ ਏਰੀਏ ਵਿੱਚ ਕੀਤਾ ਜਾਗਰੂਕ

ਫ਼ਤਹਿਗੜ੍ਹ ਸਾਹਿਬ, 28 ਨਵੰਬਰ : ਸਿਵਲ ਸਰਜਨ ਫਤਿਹਗੜ੍ਹ ਸਾਹਿਬ, ਡਾ ਦਵਿੰਦਰਜੀਤ ਕੌਰ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲੇ ਅੰਦਰ ਸਿਹਤ ਵਿਭਾਗ ਵੱਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਨਾ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲਾ ਐਪੀਡਿਮੋਲੋਜਿਸਟ ਡਾ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਬੇਕਰੀ ਤੇ ਕਨਫੈਕਸ਼ਨਰੀ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ

ਫ਼ਤਹਿਗੜ੍ਹ ਸਾਹਿਬ, 28 ਨਵੰਬਰ : ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਤੇ ਖੇਤੀ ਨੂੰ ਲਾਹੇਵੰਦ ਬਣਾਉਣ ਦੇ ਮੰਤਵ ਨਾਲ ਕਿਸ਼੍ਰੀ ਵਿਗਿਆਨ ਕੇਂਦਰ ਵਿਖੇ ਬੈਕਰੀ ਤੇ ਕਨਫੈਕਸ਼ਨਰੀ ਸਬੰਧੀ ਪੰਜ ਦਿਨਾਂ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਿਖਿਆਰਥੀਆਂ ਨੂੰ ਘਰੇਲੂ ਪੱਧਰ ਤੇ ਬਿਨਾਂ ਮਿਲਾਵਟ ਤੇ ਬਿਨਾਂ ਰਸਾਇਣਾਂ ਵਾਲੇ ਪਦਾਰਥ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਸਬੰਧੀ

ਸਿਵਲ ਸਰਜਨ ਨੇ ਸਿਹਤ ਸੈਂਟਰ ਕੋਟਲਾ ਬਜਵਾੜਾ ਦੀ ਕੀਤੀ ਚੈਕਿੰਗ 

ਫਤਿਹਗੜ੍ਹ ਸਾਹਿਬ, 28 ਨਵੰਬਰ : ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਸਿਹਤ ਤੇ ਤੰਦਰੁਸਤੀ ਕੇਂਦਰ ਕੋਟਲਾ ਬਜਵਾੜਾ ਦੀ ਅਚਨਚੇਤ ਚੈਕਿੰਗ ਕੀਤੀ । ਇਸ ਚੈਕਿੰਗ ਦੌਰਾਨ ਉਹਨਾਂ ਸਟਾਫ ਦੀ ਹਾਜ਼ਰੀ ਚੈੱਕ ਕੀਤੀ, ਸਾਰਾ ਸਟਾਫ ਹਾਜ਼ਰ ਪਾਇਆ ਗਿਆ । ਇਸ ਮੌਕੇ ਤੇ ਉਹਨਾਂ ਪਿੰਡ ਵਿੱਚ ਕੰਮ ਕਰ ਰਹੀਆਂ ਆਸ਼ਾ ਵਰਕਰਾਂ ਅਤੇ ਆਸ਼ਾ ਫਾਸਿਲੀਟੇਟਰ ਨੂੰ ਬੁਲਾ ਕੇ ਉਹਨਾਂ ਦੇ ਕੰਮ ਸਬੰਧੀ ਪੁੱਛ

ਸੀਐੱਮਦੀ ਯੋਗਸ਼ਾਲਾ ਦਾ 915 ਵਾਸੀ ਲੈ ਰਹੇ ਹਨ ਲਾਹਾ, ਯੋਗ ਰਾਹੀਂ ਕਰ ਰਹੇ ਹਨ ਸਿਹਤ ਸੰਭਾਲ : ਮੰਤਰੀ ਮੀਤ ਹੇਅਰ 
  • ਬਰਨਾਲਾ 'ਚ 22 ਥਾਵਾਂ ਉੱਤੇ ਸਿਖਾਇਆ ਜਾ ਰਿਹਾ ਹੈ ਯੋਗ 

ਬਰਨਾਲਾ, 28 ਨਵੰਬਰ :  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਸ਼ਰੀਰਕ ਅਤੇ ਮਾਨਸਿਕ ਤੌਰ ‘ਤੇ ਸਿਹਤਮੰਦ ਰੱਖਣ ਲਈ ਰਾਜ ਵਿਚ ਸੀ.ਐਮ. ਦੀ ਯੋਗਸ਼ਾਲਾ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ ਜਿਸ ਦਾ ਲਾਹਾ ਲੈਂਦਿਆਂ ਬਰਨਾਲਾ ਸ਼ਹਿਰ ਵਿੱਚ 915 ਲੋਕ ਮੁਫ਼ਤ ਯੋਗ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੱਟੂ, ਜ਼ਿਲ੍ਹਾ-ਬਰਨਾਲਾ ਵਿੱਚ ਪੜ੍ਹਦੇ 356 ਵਿਦਿਆਰਥੀਆਂ ਨੂੰ ਕੋਟ (ਬਲੇਜ਼ਰ) ਵੰਡੇ
  • ਧਾਰਮਿਕ ਸੰਸਥਾ ਗੁਰੂਦੁਆਰਾ ਸ਼੍ਰੀ ਟਿੱਬੀਸਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਮੀਤ ਸਿੰਘ, ਉਨ੍ਹਾਂ ਦੇ ਸਮੁੱਚੇ ਜੱਥੇ ਅਤੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਰਬਜੀਤ ਸਿੰਘ ਵੱਲੋਂ ਵੰਡੇ ਗਏ ਕੋਟ (ਬਲੇਜ਼ਰ)

ਬਰਨਾਲਾ, 28 ਨਵੰਬਰ : ਧਾਰਮਿਕ ਸੰਸਥਾ ਗੁਰੂਦੁਆਰਾ ਸ਼੍ਰੀ ਟਿੱਬੀਸਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਮੀਤ ਸਿੰਘ, ਉਨ੍ਹਾਂ ਦੇ ਸਮੁੱਚੇ ਜੱਥੇ ਅਤੇ

ਸਿਹਤ ਵਿਭਾਗ ਵੱਲੋਂ ਪਿੰਡ ਫਰਵਾਹੀ ਵਿਖੇ ਮੋਤੀਆ ਮੁਕਤ ਅਭਿਆਨ ਅੱਖਾਂ ਦੀ ਜਾਂਚ ਕੈਂਪ 30 ਨਵੰਬਰ ਨੂੰ: ਸਿਵਲ ਸਰਜਨ ਬਰਨਾਲਾ

ਬਰਨਾਲਾ, 28 ਨਵੰਬਰ : ਸਿਹਤ ਵਿਭਾਗ ਵੱਲੋਂ ਮੋਤੀਆ ਬਿੰਦ ਵਿਰੁੱਧ ਵਿੱਢੀ ਮੁਹਿੰਮ ਤਹਿਤ  ਮਿਤੀ 30 ਨਵੰਬਰ ਦਿਨ ਵੀਰਵਾਰ ਨੂੰ ਘੋੜਾ ਚੌਂਕ ਧਰਮਸਾਲਾ ਫਰਵਾਹੀ ਵਿਖੇ ਵਿਸ਼ੇਸ਼ ਜਾਂਚ  ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਇਹਨਾਂ ਵਿਸੇਸ ਕੈਂਪਾਂ ਵਿੱਚ ਘੱਟ ਨਜ਼ਰ ਵਾਲੇ 50 ਸਾਲ ਤੋਂ ਵੱਧ