news

Jagga Chopra

Articles by this Author

67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਸਾਲ ਵਿੱਚ ਲੜਕਿਆਂ ਦੇ ਫਸਵੇਂ ਮੁਕਾਬਲੇ ਹੋਏ
  • ਬਰਨਾਲਾ, ਫਤਿਹਗੜ੍ਹ ਸਾਹਿਬ, ਬਠਿੰਡਾ ਤੇ ਗੁਰਦਾਸਪੁਰ ਕੁਆਰਟਰ ਫਾਈਨਲ ‘ਚ

ਬਰਨਾਲਾ, 28 ਨਵੰਬਰ : ਇੱਥੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਚੱਲ ਰਹੀਆਂ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਸਾਲ (ਲੜਕੇ) ਤਹਿਤ ਅੱਜ ਦੂਜੇ ਦਿਨ ਫਸਵੇਂ ਮੁਕਾਬਲੇ ਵੇਖਣ ਨੂੰ ਮਿਲੇ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਸਾਬਕਾ ਜਿਲ੍ਹਾ ਸਿੱਖਿਆ ਅਫਸਰ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਮਿਤੀ 30 ਨਵੰਬਰ ਨੂੰ ਲਗਾਇਆ ਜਾ ਰਿਹਾ ਹੈ  ਪਲੇਸਮੈਂਟ ਕੈਂਪ

ਤਾਰਨ ਤਾਰਨ 28 ਨਵੰਬਰ : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ(ਵਿ.)-ਕਮ-ਸੀ.ਈ.ੳ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਜੀ ਦੀ ਰਹਿਨੁਮਾਈ ਹੇਠ ਮਿਤੀ 30 ਨਵੰਬਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਦੇ ਸਬੰਧ ਵਿੱਚ

ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸ਼ੁਰੂ

ਤਰਨ ਤਾਰਨ 28 ਨਵੰਬਰ : ਸੀ—ਪਾਈਟ ਕੈਂਪ, ਪੱਟੀ (ਤਰਨ—ਤਾਰਨ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਭਾਰਤ ਸਰਕਾਰ ਵੱਲੋਂ ਵੱਖ—ਵੱਖ ਫੋਰਸਾਂ ਵਿੱਚ ਲੜਕਿਆਂ ਲਈ 67,364 ਪੋਸਟਾਂ ( ਬੀ.ਐਸ.ਐਫ਼.—24806, ਸੀ.ਆਈ.ਐਸ.ਐਫ਼—7877, ਸੀ.ਆਰੀ.ਪੀ.ਐਫ਼.—22196, ਐਸ.ਐਸ.ਬੀ.—4839, ਆਈ.ਟੀ.ਬੀ.ਪੀ.—2564, ਏ.ਆਰ.—4624, ਐਸ

ਬੱਚਿਆਂ ਨੂੰ ਦੁੱਧ ਪ੍ਰਤੀ ਜਾਗਰੂਕ ਕਰਨ ਲਈ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। 

ਤਰਨ ਤਾਰਨ 28 ਨਵੰਬਰ : ਮਾਨਯੋਗ ਕੈਬਨਿਟ ਮੰਤਰੀ ਖੇਤੀਬਾੜੀ ਵਿਭਾਗ ਅਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ, ਸ਼੍ਰੀ ਸੰਦੀਪ ਕੁਮਾਰ, ਆਈ. ਏ. ਐਸ. ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਵਰਿਆਮ ਸਿੰਘ ਜੀ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਤਰਨਤਾਰਨ ਦੀ ਰਹਿਨੁਮਾਈ ਹੇਠ ਸ਼੍ਰੀ ਗੁਰੂ ਅਰਜਨ

“ਦਾਰਾ ਸਿੰਘ ਛਿੰਝ ਉਲੰਪਿਕਸ” ਵਿੱਚ ਰਾਜ ਭਰ ਚੋਂ ਨਾਮਵਰ ਪਹਿਲਵਾਨ ਲੈਣਗੇ ਹਿੱਸਾ
  • ਰੁਸਤਮੇ ਪੰਜਾਬ ਟਾਈਟਲ ਲਈ ਦਿੱਤਾ ਜਾਵੇਗਾ 05 ਲੱਖ ਰੁਪਏ ਦਾ ਪਹਿਲਾ ਇਨਾਮ

ਤਰਨ ਤਾਰਨ, 28 ਨਵੰਬਰ : ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਚੋਹਲਾ ਸਾਹਿਬ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਖੇਡ ਸਟੇਡੀਅਮ ਵਿਖੇ 01, 02 ਅਤੇ 03 ਦਸੰਬਰ, 2023 ਨੂੰ ਹੋਣ ਵਾਲੀ ਰਾਜ ਪੱਧਰੀ “ਦਾਰਾ ਸਿੰਘ ਛਿੰਝ ਉਲੰਪਿਕਸ” ਲਈ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਪੂਰੇ ਜੋਰਾਂ ਨਾਲ ਤਿਆਰੀਆਂ ਚੱਲ

ਹਿਮਾਚਲ ਪ੍ਰਦੇਸ ਤੋਂ ਚੋਰੀ ਅਤੇ ਬਿਨ੍ਹਾ ਰਾਇਅਲੀ ਦਿੱਤੇ ਮਾਈਨਿੰਗ ਮਟੀਰੀਅਲ ਲਿਆਉਂਣ ਵਾਲੀਆਂ 05 ਟਰੈਕਟਰ ਟਰਾਲੀਆਂ ਪਠਾਨਕੋਟ ਪੁਲਿਸ ਨੇ ਕੀਤੀਆਂ ਜਬਤ
  • ਫੜੇ ਗਏ ਦੋਸੀਆਂ ਖਿਲਾਫ ਨੰਗਲ ਭੂਰ ਪੁਲਿਸ ਥਾਨੇ ਵਿੱਚ ਕੀਤਾ ਮਾਮਲਾ ਦਰਜ

ਪਠਾਨਕੋਟ, 28 ਨਵੰਬਰ : ਸ੍ਰੀ ਦਲਜਿੰਦਰ ਸਿੰਘ ਢਿੱਲੋ, ਪੀ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਪਠਾਨਕੋਟ ਵੱਲੋ  21 ਨਵੰਬਰ 2023 ਨੂੰ ਬਤੌਰ ਸੀਨੀਅਰ ਕਪਤਾਨ ਪੁਲਿਸ, ਪਠਾਨਕੋਟ ਦਾ ਚਾਰਜ ਲਿਆ ਗਿਆ ਸੀ, ਇਸ ਉਪਰੰਤ ਜਿਲ੍ਹਾ ਪਠਾਨਕੋਟ ਵਿਖੇ ਨਜਾਇਜ ਮਾਈਨਿੰਗ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ

ਜਿਲ੍ਹਾ ਪ੍ਰਸਾਸਨ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਸਰਧਾਸੁਮਨ ਅਰਪਿਤ ਕਰਕੇ ਮਨਾਇਆ ਸਵਿਧਾਨ ਦਿਵਸ

ਪਠਾਨਕੋਟ, 28 ਨਵੰਬਰ : ਜਿਲ੍ਹਾ ਪ੍ਰਸਾਸਨ ਪਠਾਨਕੋਟ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵਿਧਾਨ ਦਿਵਸ ਮਨਾਇਆ ਗਿਆ। ਇਸ ਮੋਕੇ ਤੇ ਸ੍ਰੀ ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਅਤੇ ਸ. ਦਲਵਿੰਦਰ ਸਿੰਘ ਢਿੱਲੋਂ ਐਸ.ਐਸ.ਪੀ. ਵਿਸੇਸ ਤੋਰ ਤੇ ਹਾਜਰ ਹੋਏ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਤਸਵੀਰ ਅੱਗੇ ਸਰਧਾ ਸੁਮਨ ਅਰਪਿਤ ਕਰਕੇ ਨਤਮਸਤਕ ਹੋਏ। ਇਸ ਮੋਕੇ

ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਜਾਗਰੂਕਤਾ ਸਾਈਕਲ ਰੈਲੀ ਦਾ ਕੋਟਕਪੂਰਾ ਪੁੱਜਣ ਤੇ ਕੀਤਾ ਗਿਆ ਸਵਾਗਤ
  • ਸਾਈਕਲ ਰੈਲੀ 7 ਦਸੰਬਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਚੰਡੀਗੜ੍ਹ ਵਿਖੇ ਹੋਵੇਗੀ ਸਮਾਪਤ 

ਫ਼ਰੀਦਕੋਟ, 28 ਨਵੰਬਰ : ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਜਾਗਰੂਕਤਾ ਸਾਈਕਲ ਰੈਲੀ ਨੂੰ ਐਸ.ਡੀ.ਐਮ ਕੋਟਕਪੂਰਾ ਵੀਰਪਾਲ ਕੌਰ ਵਲੋਂ ਹਰੀ ਝੰਡੀ ਦਿਖਾ ਕੇ ਬਠਿੰਡਾ ਜ਼ਿਲ੍ਹੇ ਲਈ ਰਵਾਨਾ ਕੀਤਾ ਗਿਆ। ਇਹ ਹਥਿਆਰਬੰਦ ਸੈਨਾ ਝੰਡਾ ਦਿਵਸ ਜਾਗਰੂਕਤਾ ਸਾਈਕਲ

ਫਰੀਦਕੋਟ ਦੇ ਬਰਜਿੰਦਰਾ ਕਾਲਜ ਵਿਖੇ ਚੱਲ ਰਹੀ ਆਪਦਾ ਮਿੱਤਰ ਟ੍ਰੇਨਿੰਗ  ਦੌਰਾਨ ਵਲੰਟੀਅਰਾਂ ਨੂੰ ਦਿੱਤੀ ਹੜ੍ਹਾ ਨਾਲ ਨਜਿੱਠਣ ਦੀ ਵਿਹਾਰਕ ਜਾਣਕਾਰੀ

ਫਰੀਦਕੋਟ 28 ਨਵੰਬਰ : ਭਾਰਤ ਸਰਕਾਰ ਐਨ.ਡੀ.ਐਮ.ਏ, ਐਸ.ਡੀ.ਐਮ.ਏ, ਡੀ.ਡੀ.ਐਮ.ਏ ,ਅਤੇ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਚੰਡੀਗੜ੍ਹ ਵੱਲੋਂ ਦੇਸ਼ ਭਰ ਵਿੱਚ ਕਿਸੇ ਵੀ ਕਿਸਮ ਦੀ ਕੁਦਰਤੀ ਆਫਤ ਦੌਰਾਨ ਰਾਹਤ ਪ੍ਰਦਾਨ ਕਰਨ ਲਈ ਆਪਦਾ ਮਿੱਤਰ ਯੋਜਨਾ ਸ਼ੁਰੂ ਕੀਤੀ ਗਈ ਹੈ| ਇਸੇ ਸਕੀਮ ਤਹਿਤ ਫਰੀਦਕੋਟ ਵਿਖੇ 12 ਰੋਜਾ ਸਿਖਲਾਈ ਕੈਂਪ ਮਹਾਤਮਾ ਗਾਂਧੀ

ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸ਼ੁਰੂ

ਫਰੀਦਕੋਟ 28 ਨਵੰਬਰ : ਸੀ ਪਾਈਟ ਕੈਂਪ, ਹਕੂਮਤ ਸਿੰਘ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਭਾਰਤ ਸਰਕਾਰ ਵੱਲੋਂ ਵੱਖ-ਵੱਖ ਫੋਰਸਾਂ ਵਿੱਚ ਲੜਕਿਆਂ ਲਈ 67,364 ਪੋਸਟਾਂ (ਬੀ.ਐਸ.ਐਫ਼.-24806, ਸੀ.ਆਈ.ਐਸ.ਐਫ਼-7877, ਸੀ.ਆਰ.ਪੀ.ਐਫ਼.-22196, ਐਸ.ਐਸ.ਬੀ.-4839, ਈ.ਟੀ.ਬੀ.ਪੀ.-2564, ਏ.ਆਰ.-4624, ਐਸ.ਐਸ