news

Jagga Chopra

Articles by this Author

ਜਿ਼ਲ੍ਹੇ ਦੀਆਂ ਸਹਿਕਾਰੀ ਸੁਸਾਇਟੀਆਂ ਦਾ ਹੋਵੇਗਾ ਕੰਪਿਊਟਰੀਕਰਨ : ਡਿਪਟੀ ਕਮਿਸ਼ਨਰ
  • ਸਹਿਕਾਰੀ ਸਭਾਵਾਂ ਨੂੰ ਮਜਬੂਤ ਕਰਨ ਲਈ ਬੈਠਕ

ਫਾਜਿਲ਼ਕਾ, 28 ਨਵੰਬਰ : ਸਹਿਕਾਰਤਾ ਵਿਭਾਗ ਅਧੀਨ ਕੰਮ ਕਰਦੀਆਂ ਸਹਿਕਾਰੀ ਸਭਾਵਾਂ ਨੂੰ ਹੋਰ ਮਜਬੂਤ ਕਰਨ ਅਤੇ ਇੰਨ੍ਹਾਂ ਨੂੰ ਜਨ ਸੇਵਾ ਕਰਦੇ ਹੋਏ ਵਪਾਰਕ ਤੌਰ ਤੇ ਸਮੱਰਥ ਬਣਾਉਣ ਲਈ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਅਧਿਕਾਰੀਆਂ ਨਾਲ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿ਼ਲ੍ਹੇ ਵਿਚ 123 ਸਹਿਕਾਰੀ ਸਭਾਵਾਂ

2 ਅਤੇ 3 ਦਸੰਬਰ ਨੂੰ ਪੋਲਿੰਗ ਬੂਥਾਂ ਤੇ ਬੈਠਣਗੇ ਬੀਐਲਓ : ਜਿਲ਼੍ਹਾ ਚੋਣ ਅਫ਼ਸਰ
  • ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜਾਰੀ
  • ਹਰੇਕ ਯੋਗ ਵਿਅਕਤੀ ਬਣਾਏ ਆਪਣੀ ਵੋਟ

ਫਾਜਿ਼ਲਕਾ, 28 ਨਵੰਬਰ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਫਾਜ਼ਿਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ। ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ

ਸਿੱਖਿਆਂ ਦੀ ਮਜਬੂਤ ਨੀਂਹ ਰੰਗਲੇ ਪੰਜਾਬ ਦੇ ਸੰਕਲਪ ਨੂੰ ਕਰੇਗੀ ਸਾਕਾਰ : ਗੋਲਡੀ ਮੁਸਾਫਿਰ
  • ਰਾਮਸਰਾ ਦੇ ਸਕੂਲ ਆਫ ਐਮੀਨੈਂਸ ਦੇ ਸਲਾਨਾ ਸਮਾਗਮ ਵਿਚ ਵਿਧਾਇਕ ਨੇ ਕੀਤੀ ਸਿ਼ਰਕਤ
  • ਪਿੰਡ ਦੇ ਸਕੂਲ ਨੂੰ ਦਿੱਤੀ 40.40 ਲੱਖ ਦੀ ਗ੍ਰਾਂਟ

ਫਾਜਿਲ਼ਕਾ, 28 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਵਿਚ ਸਿੱਖਿਆ ਦੇ ਪਸਾਰ ਲਈ ਵੱਡੇ ਉਪਰਾਲੇ ਵਿੱਢੇ ਗਏ ਹਨ ਅਤੇ ਜਦ ਸਾਡੀ ਨਵੀਂ ਪੀੜ੍ਹੀ ਗਿਆਨ ਨਾਲ ਜੁੜਕੇ ਅੱਗੇ

ਬਲਾਕ ਖੂਈਖੇੜਾ ਦੇ ਪਿੰਡਾਂ ਵਿੱਚ ਸਿਹਤ ਬੀਮਾ ਯੋਜਨਾ ਦੇ ਕਾਰਡ ਮੁਫਤ ਬਣਾਏ ਜਾ ਰਹੇ ਹਨ : ਡਾ. ਵਿਕਾਸ ਗਾਂਧੀ
  • ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਬੰਪਰ ਡਰਾਅ 4 ਦਸੰਬਰ ਨੂੰ ਹੋਵੇਗਾ: ਬੀਈਈ ਸੁਸ਼ੀਲ ਕੁਮਾਰ

ਫਾਜ਼ਿਲਕਾ, 28 ਨਵੰਬਰ : ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਤਹਿਤ ਸਿਵਲ ਸਰਜਨ ਫਾਜ਼ਿਲਕਾ ਡਾ: ਕਵਿਤਾ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿਚ ਆਯੂਸ਼ਮਾਨ ਕਾਰਡ ਬਣਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ | ਇਸ ਮੁਹਿੰਮ ਤਹਿਤ ਆਯੂਸ਼ਮਾਨ

ਵਿਦਿਆਰਥੀ ਨੇ ਹੱਥ ਨਾਲ ਤਿਆਰ ਕੀਤੀ ਤਸਵੀਰ ਡਿਪਟੀ ਕਮਿਸ਼ਨਰ ਨੂੰ ਕੀਤੀ ਭੇਂਟ

ਫਾਜਿ਼ਲਕਾ, 28 ਨਵੰਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਜਿੰਨ੍ਹਾਂ ਨੇ ਲਰਨ ਐਂਡ ਗ੍ਰੋਅ ਪ੍ਰੋਗਰਾਮ ਸ਼ੁਰੂ ਕਰਕੇ ਵਿਦਿਆਰਥੀਆਂ ਨਾਲ ਸਾਂਝ ਪਾਈ ਸੀ, ਉਨ੍ਹਾਂ ਦੇ ਦਫ਼ਤਰ ਹੁਣ ਆਮ ਲੋਕਾਂ ਵਾਂਗ ਵਿਦਿਆਰਥੀ ਵੀ ਉਨ੍ਹਾਂ ਨੂੰ ਮਿਲਣ ਆਉਣ ਲੱਗੇ ਹਨ। ਅੱਜ ਸੈਕਰਡ ਹਾਰਟ ਸਕੂਲ ਦਾ ਵਿਦਿਆਰਥੀ ਹਾਰਦਿਕ ਸੇਤੀਆ ਪੁੱਤਰ ਰਮਨ ਸੇਤੀਆ ਵਿਸੇਸ਼ ਤੌਰ ਤੇ ਆਪਣੇ ਵਲੋਂ ਸ੍ਰੀ

ਬਠਿੰਡਾ ਪੁਲਿਸ ਨੇ ਛਾਉਣੀ ‘ਚ ISI ਦੇ 2 ਜਾਸੂਸ ਕੀਤੇ ਗ੍ਰਿਫਤਾਰ

ਬਠਿੰਡਾ, 27 ਨਵੰਬਰ : ਪਾਕਿਸਤਾਨ ਦੀ ਖੁਫੀਆ ਏਜੰਸੀ ISI ਲਈ ਭਾਰਤੀ ਫੌਜ ਦੇ ਟੈਂਕਾਂ ਦੀ ਜਾਸੂਸੀ ਕਰਨ ਵਾਲੇ 2 ਜਾਸੂਸਾਂ ਨੂੰ ਬਠਿੰਡਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਆਟੋ ਚਾਲਕ ਅੰਮ੍ਰਿਤਪਾਲ ਗਿੱਲ ਉਰਫ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਫੜਿਆ ਗਿਆ ਮੁਲਜ਼ਮ ਰਾਮਪੁਰਾ ਫੂਲ ਦੇ ਪਿੰਡ ਦੁੱਲੇ ਬੱਲ ਦਾ ਰਹਿਣ ਵਾਲਾ ਹੈ। ਉਸ ਨੂੰ 23 ਨਵੰਬਰ ਨੂੰ ਬਠਿੰਡਾ

ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਆ ਰਹੇ ਤਿੰਨ ਨੌਜਵਾਨਾਂ ਨੂੰ ਕੈਂਟਰ ਨੇ ਮਾਰੀ ਟੱਕਰ, ਤਿੰਨਾਂ ਦੀ ਮੌਤ

ਸੋਨੀਪਤ, 27 ਨਵੰਬਰ : ਹਰਿਆਣਾ ਦੇ ਸੋਨੀਪਤ 'ਚ ਨੈਸ਼ਨਲ ਹਾਈਵੇ-44 'ਤੇ ਬਹਿਲਗੜ੍ਹ ਚੌਕ 'ਤੇ ਦੇਰ ਰਾਤ ਆਪਣੇ ਦੋਸਤ ਦੇ ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਬਾਈਕ 'ਤੇ ਸਵਾਰ ਹੋ ਕੇ ਵਾਪਸ ਆ ਰਹੇ ਤਿੰਨ ਨੌਜਵਾਨਾਂ ਨੂੰ ਕੈਂਟਰ ਨੇ ਟੱਕਰ ਮਾਰ ਦਿੱਤੀ। ਹਾਦਸੇ 'ਚ ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸੂਚਨਾ ਦੇ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ

ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਮੁੰਡੇ ਤੇ ਕੁੜੀ ਦੀ ਮੌਤ

ਕੈਲਗਿਰੀ, 27 ਨਵੰਬਰ : ਕੈਨੇਡਾ ਵਿੱਚ ਪੰਜਾਬੀ ਨੌਜਵਾਨ ਮੁੰਡੇ ਕੁੜੀਆਂ ਦੀਆਂ ਮੌਤਾਂ ਦਾ ਸਿਲਸਿਲ ਰੁੱਕਣ ਦੀ ਬਜਾਏ ਦਿਨ ਬਦਿਨ ਵਧਦਾ ਹੀ ਜਾ ਰਿਹਾ ਹੈ। ਜੋ ਪੰਜਾਬੀਆਂ ਲਈ ਇੱਕ ਵੱਡੀ ਚਿੰਤਾ ਦਾ ਕਾਰਨ ਬਣਿਆ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਦੇ ਕੈਲਗਿਰੀ ‘ਚ ਤਕਰੀਬਨ 6 ਮਹੀਨੇ ਪਹਿਲਾਂ ਪੜ੍ਹਾਈ ਕਰਨ ਲਈ ਆਈ ਪ੍ਰਨੀਤ ਕੌਰ ਦੀ ਦਿਲ ਦਾ ਦੌਰਾ ਪੈਣ ਜਾਣ ਕਾਰਨ ਮੌਤ ਹੋ

4 ਦਸੰਬਰ ਤੋਂ 22 ਦਸੰਬਰ ਤੱਕ ਚੱਲੇਗਾ ਸੰਸਦ ਦਾ ਸਰਦ ਰੁੱਤ ਸੈਸ਼ਨ, ਭਾਰਤੀ ਨਿਆਂ 'ਚੋਂ ਖਤਮ ਹੋਣਗੇ IPC ਤੇ CRPC

ਨਵੀਂ ਦਿੱਲੀ, 27 ਨਵੰਬਰ : ਸੰਸਦ ਦਾ ਸਰਦ ਰੁੱਤ ਸੈਸ਼ਨ 4 ਦਸੰਬਰ ਤੋਂ ਸ਼ੁਰੂ ਹੋ ਕੇ 22 ਤਰੀਕ ਤੱਕ ਚੱਲੇਗਾ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਇਸ ਤੋਂ ਪਹਿਲਾਂ 2 ਦਸੰਬਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ।ਇਸ ਬੈਠਕ 'ਚ ਸਰਦ ਰੁੱਤ ਸੈਸ਼ਨ 'ਤੇ ਚਰਚਾ ਕੀਤੀ ਜਾਵੇਗੀ।ਆਮ ਤੌਰ 'ਤੇ ਸੈਸ਼ਨ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਸਰਬ ਪਾਰਟੀ ਮੀਟਿੰਗ ਬੁਲਾਈ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਐਨਕਾਊਂਟਰ ਤੋਂ ਬਾਅਦ ਖਾਲਿਸਤਾਨੀ ਅੱਤਵਾਦੀ ਅਰਸ਼ਦੀਪ ਡੱਲਾ ਦੇ 2 ਸ਼ੂਟਰ ਕੀਤੇ ਗ੍ਰਿਫਤਾਰ 

ਨਵੀਂ ਦਿੱਲੀ, 27 ਨਵੰਬਰ : ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅੱਜ ਕਾਰਵਾਈ ਕਰਦਿਆਂ ਖਾਲਿਸਤਾਨੀ ਅੱਤਵਾਦੀ ਅਰਸ਼ਦੀਪ ਉਰਫ਼ ਅਰਸ਼ ਡੱਲਾ ਦੇ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਦੋਵੇਂ ਦੋਸ਼ੀ ਪੰਜਾਬ ਦੇ ਇਕ ਮਾਮਲੇ 'ਚ ਪੈਰੋਲ 'ਤੇ ਆਉਣ ਮਗਰੋਂ ਫਰਾਰ ਸਨ। ਤਾਜ਼ਾ ਜਾਣਕਾਰੀ ਮੁਤਾਬਿਕ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮਯੂਰ ਵਿਹਾਰ ਇਲਾਕੇ 'ਚ