news

Jagga Chopra

Articles by this Author

ਗੁਰੂ ਨਾਨਕ ਦੇਵ ਜੀ ਦੇ ਵਡਮੁੱਲੇ ਸੰਦੇਸ਼ ਅੱਜ ਵੀ ਭਾਰਤ ਲਈ ਹੀ ਨਹੀਂ ਸਗੋਂ ਸਮੁੱਚੇ ਵਿਸ਼ਵ ਲਈ ਪ੍ਰੇਰਨਾਦਾਇਕ ਹਨ : ਪੀਐਮ ਮੋਦੀ 

ਨਵੀਂ ਦਿੱਲੀ, 27 ਨਵੰਬਰ : ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਦੇਵ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਪੀਐਮ ਮੋਦੀ ਨੇ ਕਿਹਾ, ਕਾਰਤਿਕ ਪੂਰਨਿਮਾ ਅਤੇ ਦੇਵ ਦੀਵਾਲੀ ਦੇ ਪਵਿੱਤਰ ਤਿਉਹਾਰ ਲਈ ਸ਼ੁੱਭਕਾਮਨਾਵਾਂ, ਜੋ ਸ਼ਰਧਾ, ਭਗਤੀ ਅਤੇ ਬ੍ਰਹਮ ਪੂਜਾ ਦੀ ਭਾਰਤੀ ਪਰੰਪਰਾ ਨੂੰ ਦਰਸਾਉਂਦਾ ਹੈ। ਪੀਐਮ ਮੋਦੀ ਨੇ

ਸਰਹਿੰਦ ਨੇੜੇ ਰੇਲਵੇ ਲਾਇਨ ਪਾਰ ਕਰਦੇ ਪਿਓ ਤੇ ਮਾਸ਼ੂਮ ਪੁੱਤ ਦੀ ਮੌਤ

ਸਰਹਿੰਦ, 27 ਨਵੰਬਰ : ਸਰਹਿੰਦ ਰੇਲਵੇ ਸਟੇਸ਼ਨ ਦੇ ਕੋਲੋਂ ਲਾਇਨ ਪਾਰ ਕਰਦੇ ਸਮੇਂ ਵਾਪਰੇ ਹਾਦਸੇ ਵਿੱਚ ਇੱਕ ਮਾਸ਼ੂਮ ਬੱਚ ਅਤੇ ਉਸਦੇ ਪਿਤਾ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਹੁਕਮ ਚੰਦ (42) ਤੇ ਉਸਦਾ ਪੁੱਤਰ ਸਾਹਿਬਜੋਤ ਸਿੰਘ (12) ਵਾਸੀ ਕੋਟਲਾ ਭਾਈਕੇ ਲਾਇਨ ਪਾਰ ਕਰ ਰਹੇ ਕਿ ਉਹ ਮੰਡੀ ਗੋਬਿੰਦਗੜ੍ਹ ਤੋਂ ਰਾਜਪੁਰਾ ਨੂੰ ਜਾ ਰਹੇ ਰੇਲ ਇੰਜਣ ਦੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ
  • ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਜਲੌ
  • ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਅੰਮ੍ਰਿਤਸਰ 27 ਨਵੰਬਰ : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਸੰਸਾਰ ਭਰ ਦੀਆਂ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਬੀਐਸਐਫ ਨੇ 15 ਦਿਨਾਂ ‘ਚ ਢੇਰ ਕੀਤੇ 13 ਪਾਕਿ ਡਰੋਨ, ਪਿਸਤੌਲ, ਮੈਗਜ਼ੀਨ ਤੇ ਹੈਰੋਇਨ ਵੀ ਕੀਤੀ ਬਰਾਮਦ

ਅੰਮ੍ਰਿਤਸਰ, 27 ਨਵੰਬਰ : ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਚੌਕਸ ਜਵਾਨਾਂ ਨੇ ਚੀਨ ਦੇ ਬਣੇ 13 ਡਰੋਨ, ਜਿਨ੍ਹਾਂ ਦੀ ਵਰਤੋਂ ਪਾਕਿਸਤਾਨੀ ਸਮੱਗਲਰਾਂ ਵੱਲੋਂ ਸਰਹੱਦ ਪਾਰੋਂ ਤਸਕਰੀ ਲਈ ਕੀਤੀ ਜਾ ਰਹੀ ਸੀ, ਨੂੰ ਡੇਗ ਦਿੱਤਾ ਹੈ। ਜਦੋਂ ਕਿ ਪਿਛਲੇ ਹਫ਼ਤੇ ਬੀਐਸਐਫ ਨੇ ਪੰਜਾਬ ਦੀ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕਿਆਂ ਵਿੱਚੋਂ 5 ਡਰੋਨ, 1 ਪਿਸਤੌਲ, 2 ਮੈਗਜ਼ੀਨ, 20

ਕੇਂਦਰ ਸਰਕਾਰ ਦੀ ਸਕੀਮ ਤਹਿਤ ਪੰਜਾਬ ‘ਚ ਲੋਕਾਂ ਨੂੰ ਸਸਤੇ ਭਾਅ ‘ਤੇ ਮਿਲਣਗੀਆਂ ਦਾਲਾਂ

ਜਲੰਧਰ, 27 ਨਵੰਬਰ : ਪਿਆਜ਼ ਤੋਂ ਬਾਅਦ ਹੁਣ ਕੇਂਦਰ ਸਰਕਾਰ ਦੀ ਸਕੀਮ ਤਹਿਤ ਪੰਜਾਬ ‘ਚ ਲੋਕਾਂ ਨੂੰ ਸਸਤੇ ਭਾਅ ‘ਤੇ ਦਾਲਾਂ ਵੀ ਮਿਲਣਗੀਆਂ। ਮੰਗਲਵਾਰ ਤੋਂ ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ ਦੀ ਦੁਕਾਨ ਨੰਬਰ 78 ਤੋਂ 60 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਚਨੇ ਦੀ ਦਾਲ ਦਿੱਤੇ ਜਾਣਗੇ। ਕਾਰਡ ਬਣਵਾਉਣ ਲਈ ਲੋਕਾਂ ਨੂੰ ਆਪਣਾ ਆਧਾਰ ਕਾਰਡ ਨਾਲ ਰੱਖਣਾ ਹੋਵੇਗਾ, ਜਿਸ ਤੋਂ ਬਾਅਦ

ਟੀਚਰ ਮਿੰਨੀ ਚਾਹਲ ਨੂੰ ਦੂਜੀ ਵਾਰ ਮਿਲਿਆ ਫੇਪ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ ਪੰਜਾਬ ਦਾ ਬੈਸਟ ਟੀਚਰਸ ਐਵਾਰਡ

ਮੋਗਾ, 27 ਨਵੰਬਰ : ਸੈਕਰਡ ਹਾਰਟ ਸਕੂਲ ਮੋਗਾ ਦੀ ਟੀਚਰ ਮਿੰਨੀ ਚਾਹਲ ਨੂੰ ਲਗਾਤਾਰ ਦੂਜੀ ਵਾਰ ਫੇਪ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ ਪੰਜਾਬ ਦਾ ਬੈਸਟ ਟੀਚਰਸ ਐਵਾਰਡ ਮਿਲਿਆ ਹੈ। ਇਸ ਲਈ ਦੇਸ਼ ਭਰ ਤੋਂ ਅਧਿਆਪਕਾਂ ਨੇ ਨੋਮੀਨੇਸ਼ਨ ਕੀਤਾ ਸੀ। ਮਿੰਨੀ ਚਹਿਲ ਨੇ ਕੁਸ਼ਲ ਅਧਿਆਪਕਾ ਹੋਣ ਦੇ ਨਾਲ ਹੀ ਸਟੋਰੀ ਟੈਲਰ ਵਜੋਂ ਵੀ ਆਪਣੀ ਪਛਾਣ ਬਣਾਈ ਹੈ।ਉਨ੍ਹਾਂ ਨੇ ਪੁਰਾਣੇ ਸਮੇਂ ਵਿਚ

ਆਪ’ ਵਿਧਾਇਕ ਗੱਜਣਮਾਜਰਾ ਦਾ 3 ਦਿਨ ਦਾ ਰਿਮਾਂਡ ਵਧਿਆ

ਚੰਡੀਗੜ੍ਹ, 27 ਨਵੰਬਰ : ਸੰਗਰੂਰ ਦੀ ਅਮਰਗੜ੍ਹ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਦਾਲਤ ਵਿੱਚ ਪੇਸ਼ ਕਰਕੇ 3 ਦਿਨਾਂ ਦੇ ਰਿਮਾਂਡ ’ਤੇ ਲਿਆ ਹੈ। ਮੁਹਾਲੀ ਅਦਾਲਤ ਨੇ ਗੱਜਣਮਾਜਰਾ ਦਾ ਰਿਮਾਂਡ 30 ਨਵੰਬਰ ਤੱਕ ਵਧਾ ਦਿੱਤਾ ਹੈ। ਇਸ ਤੋਂ ਪਹਿਲਾਂ ਗੱਜਣਮਾਜਰਾ ਪੀਜੀਆਈ ਤੋਂ ਡਿਸਚਾਰਜ

ਪਿੰਗਲਵਾੜਾ ਸ਼ਾਖਾ ਪਲਸੌਰਾ ਦਾ ਸਥਾਪਨਾ ਦਿਵਸ ਮਨਾਇਆ
  • ਖੂਨਦਾਨ ਕੈਂਪ ਮੌਕੇ ਖੂਨ ਦਾਨੀਆਂ ਨੇ 29 ਯੂਨਿਟ ਦਾਨ ਕੀਤੇ

ਚੰਡੀਗੜ੍ਹ 27 ਨਵੰਬਰ : ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਸ੍ਰੀ ਅੰਮ੍ਰਿਤਸਰ ਦੀ ਪ੍ਰਧਾਨ ਅਤੇ ਪਦਮ ਭੂਸ਼ਣ ਜੇਤੂ ਡਾ. ਇੰਦਰਜੀਤ ਕੌਰ ਦੀ ਅਗਵਾਈ ਵਿੱਚ ਪਿੰਗਲਵਾੜਾ ਦੀ ਪਿੰਡ ਪਲਸੌਰਾ ਸ਼ਾਖਾ, ਸੈਕਟਰ 56 ਚੰਡੀਗੜ੍ਹ ਦਾ ਦੋ ਰੋਜਾ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਲਗਾਏ ਖੂਨਦਾਨ ਕੈਂਪ ਦਾ ਉਦਘਾਟਨ

ਸੁਲਤਾਨਪੁਰ ਲੋਧੀ ਵਿਖੇ ਪੱਤਰਕਾਰਾਂ ’ਤੇ ਪੁਲਿਸ ਵਲੋਂ ਕੀਤੇ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
  • ਕਿਹਾ; ਦੋਸ਼ੀਆਂ ’ਤੇ ਹੋਵੇ ਕਰਵਾਈ, ਮੁੱਖ ਮੰਤਰੀ ਮੰਗਣ ਮੁਆਫੀ

ਅੰਮ੍ਰਿਤਸਰ, 27 ਨਵੰਬਰ : ਸੁਲਤਾਨਪੁਰ ਲੋਧੀ ਵਿਖੇ ਦੋ ਪੱਤਰਕਾਰਾਂ `ਤੇ ਪੁਲਿਸ ਵੱਲੋਂ ਕੀਤੇ ਹਮਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਜਾਰੀ ਪ੍ਰੈਸ ਬਿਆਨ ਰਾਹੀਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ

ਕੇਜਰੀਵਾਲ ਤੇ ਭਗਵੰਤ ਮਾਨ ਵੱਲੋਂ ਤੀਰਥ ਯਾਤਰਾ ਸਕੀਮ ਸ਼ੁਰੂ ਕਰਨਾ ਮਹਿਜ਼ ਇਕ ਪਬਲੀਸਿਟੀ ਸਟੰਟ : ਡਾ. ਚੀਮਾ
  • ਦੇਸ਼ ਵਿਚ ਕੇਜਰੀਵਾਲ ਦਾ ਆਧਾਰ ਵਧਾਉਣ ਲਈ ਪੰਜਾਬ ਦਾ ਪੈਸਾ ਬਰਬਾਦ ਕਰਨਾ ਬੰਦ ਕਰਨ ਕਰੋ : ਡਾ. ਚੀਮਾ

ਚੰਡੀਗੜ੍ਹ, 27 ਨਵੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਤੀਰਥ ਯਾਤਰਾ ਸਕੀਮ ਸ਼ੁਰੂ ਕਰਨ ਨੂੰ ਸਿਰਫ ਪਬਲੀਸਿਟੀ ਸਟੰਟ ਕਰਾਰ ਦਿੱਤਾ ਤੇ ਕਿਹਾ ਕਿ ਇਹ ਸਕੀਮ ਤਾਂ