- ਸ੍ਰੀ ਹਜ਼ੂਰ ਸਾਹਿਬ ਲਈ ਤਕਰੀਬਨ 1300 ਯਾਤਰੂਆਂ ਨੂੰ ਲੈ ਜਾ ਰਹੀ ਪਹਿਲੀ ਰੇਲ ਗੱਡੀ ਨੂੰ ਕੀਤਾ ਰਵਾਨਾ
- ਸਮਾਜ ਦੇ ਕਮਜ਼ੋਰ ਵਰਗਾਂ ਦੀ ਸੇਵਾ ਲਈ ਸਾਡੀ ਸਰਕਾਰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਉਤੇ ਚੱਲ ਰਹੀ ਹੈ: ਅਰਵਿੰਦ ਕੇਜਰੀਵਾਲ
- ਭਗਵੰਤ ਮਾਨ ਤੁਹਾਡਾ ਪੁੱਤਰ ਹੈ ਅਤੇ ਉਨ੍ਹਾਂ ਇਸ ਸਕੀਮ ਲਈ ਖ਼ਾਸ ਕੋਸ਼ਿਸ਼ਾਂ ਕੀਤੀਆਂ: ਅਰਵਿੰਦ ਕੇਜਰੀਵਾਲ
- ਆਗਾਮੀ ਤਿੰਨ ਮਹੀਨਿਆਂ
news
Articles by this Author
ਸੰਗਰੂਰ, 27 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਦੇਸ਼ ਭਰ ਦੇ ਪਵਿੱਤਰ ਸਥਾਨਾਂ ਉਤੇ ਲੋਕਾਂ ਨੂੰ ਲੈ ਕੇ ਜਾਣ ਲਈ ਸੋਮਵਾਰ ਨੂੰ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਅੰਮ੍ਰਿਤਸਰ ਤੋਂ 300 ਸ਼ਰਧਾਲੂ, ਜਲੰਧਰ ਤੋਂ 220 ਅਤੇ ਧੂਰੀ ਤੋਂ 500 ਤੋਂ
ਹੁਸ਼ਿਆਰਪੁਰ, 27 ਨਵੰਬਰ : ਦਿ ਸ੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਹਿਕਾਰੀ ਸਭਾ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੁਸਾਇਟੀ ਦੇ ਦੁੱਧ ਉਤਪਾਦਕ ਮੈਂਬਰਾਂ ਨੂੰ ਬੋਨਸ ਦੇ ਚੈੱਕ ਵੰਡ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਹੋਰ ਦੁੱਧ ਉਤਪਾਦਕਾਂ ਨੂੰ ਵੀ ਵੇਰਕਾ ਦੀਆਂ ਸਹਿਕਾਰੀ ਸਭਾਵਾਂ ਨਾਲ ਜੁੜ ਕੇ ਅਜਿਹੇ ਲਾਭ ਲੈਣੇ ਚਾਹੀਦੇ
- 22 ਲੱਖ ਦੀ ਲਾਗਤ ਨਾਲ ਫੁੱਟਬਾਲ ਤੇ ਵਾਲੀਬਾਲ ਗਰਾਊਂਡ, ਬੱਚਿਆਂ ਦਾ ਪਾਰਕ ਅਤੇ ਓਪਨ ਜਿੰਮ ਬਣਕੇ ਹੋਇਆ ਤਿਆਰ
- ਦਸੂਹਾ ਹਲਕੇ ਵਿਚ ਤੀਸਰਾ ਬਹੁਮੰਤਵੀ ਖੇਡ ਪਾਰਕ ਲੋਕਾਂ ਨੂੰ ਕੀਤਾ ਗਿਆ ਸਮਰਪਿਤ
- ਹਲਕਾ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਡ ਮੰਤਰੀ ਮੀਤ ਹੇਅਰ ਦਾ ਕੀਤਾ ਧੰਨਵਾਦ
ਹੁਸ਼ਿਆਰਪੁਰ, 27 ਨਵੰਬਰ : ਵਿਧਾਇਕ ਕਰਮਬੀਰ ਸਿੰਘ ਘੁੰਮਣ ਵੱਲੋਂ ਦਸੂਹਾ ਦੇ
ਲੁਧਿਆਣਾ, 27 ਨਵੰਬਰ : ਇੱਕ ਸਰਗਰਮ ਪਹਿਲਕਦਮੀ ਤਹਿਤ, ਅਰਜਨਟੀਨਾ ਦੇ ਦੂਤਾਵਾਸ ਦੇ ਸ਼੍ਰੀ ਮਾਰੀਆਨੋ ਬੇਹਰਨ ਨੇ ਇੱਕ ਟੀਮ ਦੇ ਨਾਲ ਪੰਜਾਬ ਦਾ ਦੋ ਦਿਨਾ ਦੌਰਾ ਕੀਤਾ, ਜਿਸਦਾ ਤਾਲਮੇਲ ਆਈ.ਸੀ.ਏ.ਆਰ-ਐਗਰੀਕਲਚਰਲ ਟੈਕਨਾਲੋਜੀ ਐਪਲੀਕੇਸ਼ਨ ਰਿਸਰਚ ਇੰਸਟੀਚਿਊਟ (ਏ.ਟੀ.ਏ.ਆਰ.ਆਈ), ਜ਼ੋਨ-1 ਲੁਧਿਆਣਾ ਦੇ ਡਾਇਰੈਕਟਰ ਡਾ. ਪਰਵੇਂਦਰ ਸ਼ਿਓਰਾਨ ਦੁਆਰਾ ਕੀਤਾ ਗਿਆ। ਦੌਰੇ ਦਾ ਉਦੇਸ਼ ਖੇਤਰ
ਲੁਧਿਆਣਾ, 27 ਨਵੰਬਰ : ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਪੰਜਾਬ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇੱਕ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਸਿੱਖ ਗੁਰੂ ਨੇ ਇੱਕ ਪ੍ਰਮਾਤਮਾ, ਸਰਬ ਸਾਂਝੀਵਾਲਤਾ, ਪਿਆਰ, ਨਿਮਰਤਾ, ਸਾਦਗੀ, ਸਮਾਨਤਾ ਅਤੇ ਸਹਿਣਸ਼ੀਲਤਾ ਦੀ
- ਮੁੱਖ ਤੌਰ ਤੇ ਹਲਕਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਤੇ ਹੋਰਨਾ ਭਰੀ ਹਾਜ਼ਰੀ
- ਬਾਬਾ ਨਾਨਕ ਜੀ ਨੇ ਹਮੇਸ਼ਾ ਆਪਸੀ ਭਾਈਚਾਰਕ ਸਾਂਝ ਦਾ ਦਿੱਤਾ ਸੁਨੇਹਾ : ਵਿਧਾਇਕ ਗਰੇਵਾਲ
ਲੁਧਿਆਣਾ, 27 ਨਵੰਬਰ : ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਦੇਸ਼ ਭਰ ਵਿੱਚ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਨਗਰ ਕੀਰਤਨ ਸਜਾਏ ਜਾ ਰਹੇ ਹਨ। ਇਸੇ ਹੀ ਤਹਿਤ ਗੁਰਦੁਆਰਾ
- ਵਧੇਰੇ ਜਾਣਕਾਰੀ ਲਈ ਫੋਨ ਨੰ: 01874-220163 ’ਤੇ ਸੰਪਰਕ ਕੀਤਾ ਜਾ ਸਕਦਾ ਹੈ
ਬਟਾਲਾ, 27 ਨਵੰਬਰ : ਸ੍ਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਡੇਅਰੀ ਦਾ ਕਿੱਤਾ ਸੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ
ਗੁਰਦਾਸਪੁਰ, 27 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਫਲਸਫਾ `ਸਰਬੱਤ ਦਾ ਭਲਾ` ਅੱਜ ਵੀ ਸਾਰੇ ਸੰਸਾਰ ਲਈ ਉਨ੍ਹਾਂ ਹੀ ਪ੍ਰਸੰਗਿਕ ਹੈ ਜਿੰਨਾ ਪਹਿਲਾਂ ਸੀ। ਉਨ੍ਹਾਂ ਕਿਹਾ ਕਿ “ਗੁਰੂ
ਗੁਰਦਾਸਪੁਰ, 27 ਨਵੰਬਰ : ਪੰਜਾਬ ਸਰਕਾਰ ਰਾਜ ਦੇ ਨੌਜਵਾਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਹਾਇਤਾ ਰਾਸ਼ੀ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਦਾ ਖੇਡਾਂ ਪ੍ਰਤੀ ਰੁਝਾਨ ਵਧਾਇਆ ਜਾ ਸਕੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਯੁਵਕ ਸੇਵਾਵਾਂ ਵਿਭਾਾਗ ਨਾਲ ਸਬੰਧਤ ਪੇਂਡੂ ਯੂਥ ਕਲੱਬਾਂ ਨੂੰ ਉਤਸ਼ਾਹਤ