news

Jagga Chopra

Articles by this Author

ਮਲੇਰਕੋਟਲਾ ਪੁਲਿਸ ਨੇ ਅੰਤਰ-ਰਾਜੀ ਨਸ਼ਾ ਤਸਕਰਾਂ ਦਾ ਕੀਤਾ ਪਰਦਾਫਾਸ਼।
  • ਪੱਛਮੀ ਬੰਗਾਲ ਤੋਂ ਪੰਜਾਬ ਤੱਕ ਅਫੀਮ ਦੀ ਢੋਆ-ਢੁਆਈ ਕਰਨ ਵਾਲੀ ਤਿਕੜੀ ਕੀਤੀ ਕਾਬੂ।
  • ਪੁਲਿਸ ਨੇ 2 ਕਿਲੋ 560 ਗ੍ਰਾਮ ਅਫੀਮ ਅਤੇ 16000 ਰੁਪਏ ਡਰੱਗ ਮਨੀ ਕੀਤੀ ਜ਼ਬਤ।
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਮਲੇਰਕੋਟਲਾ 27 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ

ਗੁਰੂ ਨਾਨਕ ਦੇਵ ਜੀ ਨੇ ਮਾਨਵਤਾ ਦੇ ਭਲੇ ਲਈ ਸਾਂਝੀਵਾਲਤਾ, ਆਪਸੀ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ : ਜੋੜੇਮਾਜਰਾ
  • ਹੰਸਾਲੀ ਸਾਹਿਬ ਵਿਖੇ 29 ਗਰੀਬ ਲੜਕੀਆਂ ਦੇ ਵਿਆਹ ਕੀਤੇ
  • ਕੈਬਨਿਟ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੇ ਦਿੱਤਾ  ਆਸ਼ੀਰਵਾਦ 

ਫਤਿਹਗੜ੍ਹ ਸਾਹਿਬ, 27 ਨਵੰਬਰ : ਸਾਡੇ ਗੁਰੂਆਂ ਨੇ ਹਮੇਸ਼ਾਂ ਮਾਨਵਤਾ ਦੇ ਭਲੇ ਲਈ ਸਾਂਝੀਵਾਲਤਾ, ਆਪਸੀ ਭਾਈਚਾਰਕ ਸਾਂਝ ਅਤੇ ਸਮਾਜਿਕ ਬੁਰਾਈਆਂ ਦੇ ਖਿਲਾਫ ਅਵਾਜ ਉਠਾਈ , ਇਸ ਲਈ ਸਾਨੂੰ ਹਮੇਸ਼ਾ ਗੁਰੂਆ ਦੇ ਦਰਸਾਏ ਰਸਤੇ ਤੇ ਚੱਲਣਾ ਚਾਹੀਦਾ ਹੈ|

67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਸਾਲ ਲੜਕੇ ਦਾ ਆਗਾਜ਼
  • ਬਰਨਾਲਾ ਨੇ ਲੁਧਿਆਣਾ ਤੇ ਬਠਿੰਡਾ ਨੇ ਸ੍ਰੀ ਮੁਕਤਸਰ ਸਾਹਿਬ ਨੂੰ ਹਰਾਇਆ

ਬਰਨਾਲਾ, 27 ਨਵੰਬਰ : ਇੱਥੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਚੱਲ ਰਹੀਆਂ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਸਾਲ ਤਹਿਤ ਅੱਜ ਲੜਕਿਆਂ ਦੇ ਮੁਕਾਬਲੇ ਸ਼ੁਰੂ ਹੋ ਗਏ ਹਨ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਲਈ ਸਟੇਟ ਸਪੋਰਟਸ ਕਮੇਟੀ ਮੈਂਬਰ ਅਜੀਤਪਾਲ ਸਿੰਘ, ਲੈਕ

ਫਰੀਦਕੋਟ ਦੇ ਬਰਜਿੰਦਰਾ ਕਾਲਜ ਵਿਖੇ ਚੱਲ ਰਹੀ ਆਪਦਾ ਮਿੱਤਰ ਟ੍ਰੇਨਿੰਗ ਦਾ ਅੱਜ ਪੰਜਵਾਂ ਦਿਨ ਸਮਾਪਤ

ਫਰੀਦਕੋਟ, 27 ਨਵੰਬਰ : ਭਾਰਤ ਸਰਕਾਰ ਐਨ.ਡੀ.ਐੰਮ.ਏ , ਐਸ.ਡੀ.ਐਮ.ਏ, ਡੀ.ਡੀ.ਐਮ.ਏ ਅਤੇ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਚੰਡੀਗੜ੍ਹ ਵੱਲੋਂ ਦੇਸ਼ ਭਰ ਵਿੱਚ ਕਿਸੇ ਵੀ ਕਿਸਮ ਦੀ ਕੁਦਰਤੀ ਆਫ਼ਤ ਦੌਰਾਨ ਰਾਹਤ ਪ੍ਰਦਾਨ ਕਰਨ ਲਈ ਆਪਦਾ ਮਿੱਤਰ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸੇ ਸਕੀਮ ਤਹਿਤ ਫਰੀਦਕੋਟ ਵਿਖੇ 12 ਰੋਜਾ ਸਿਖਲਾਈ ਕੈਂਪ ਮਹਾਤਮਾ ਗਾਂਧੀ

ਫਰੀਦਕੋਟ ਦੇ ਪਿੰਡਾਂ ਵਿੱਚ ਜਾ ਕੇ ਵੈਨ ਰਾਹੀਂ ਪਿੰਡ ਵਾਸੀਆਂ ਨੂੰ ਸਰਕਾਰ ਦੀਆਂ ਸਕੀਮਾਂ ਬਾਰੇ ਕੀਤਾ ਜਾਗਰੂਕ
  • ਫਰੀਦਕੋਟ ਦੇ ਪਿੰਡ ਘੁਮਿਆਰਾ, ਚੰਦਬਾਜਾ ਅਤੇ ਬਲਾਕ ਜੈਤੋ ਦੇ ਪਿੰਡ ਰੋੜੀ ਕਪੂਰਾ ਅਤੇ ਗੁਲਾਬਗੜ੍ਹ ਰੋੜੀਕਪੂਰਾ ਵਿਖੇ ਵੈਨ ਰਾਹੀਂ ਪਿੰਡ ਵਾਸੀਆਂ ਨੂੰ ਸਰਕਾਰ ਦੀਆਂ ਸਕੀਮਾਂ ਬਾਰੇ ਕੀਤਾ ਜਾਗਰੂਕ
  • ਸਹੂਲਤਾਂ ਤੋਂ ਵਾਂਝੇ ਰਹੇ ਲੋਕਾਂ ਦੇ ਘਰ ਜਾ ਕੇ ਭਰੇ ਫਾਰਮ

ਫ਼ਰੀਦਕੋਟ 27 ਨਵੰਬਰ : ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਹਰੇਕ ਵਰਗ ਤੱਕ ਪਹੁੰਚਾਉਣ ਲਈ

ਅੰਮ੍ਰਿਤਸਰ ਤੋਂ ਚੱਲੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਪਲੇਠੀ ਰੇਲ ਗੱਡੀ
  • ਹਰ ਰੋਜ਼ ਤੀਰਥ ਯਾਤਰਾ ਲਈ ਚੱਲਿਆ ਕਰਨਗੀਆਂ ਬੱਸਾਂ ਤੇ ਰੇਲਾਂ-ਧਾਲੀਵਾਲ
  • ਯਾਤਰਾ ਉਤੇ ਜਾਣ ਵਾਲੇ ਯਾਤਰੀ ਦਾ ਸਾਰਾ ਖਰਚਾ ਕਰੇਗੀ ਪੰਜਾਬ ਸਰਕਾਰ- ਈ ਟੀ ਓ

ਅੰਮ੍ਰਿਤਸਰ, 27 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ 27 ਨਵੰਬਰ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਲੇਠੀ ਰੇਲ

ਗੁਜਰਾਤ ਵਿਚ ਆਇਆ ਤੂਫਾਨ ਅਤੇ ਬੇਮੌਸਮੀ ਮੀਂਹ, ਅਸਮਾਨੀ ਬਿਜਲੀ ਡਿੱਗਣ ਕਾਰਨ 17 ਲੋਕਾਂ ਦੀ ਮੌਤ

ਅਮਰੇਲੀ, 26 ਨਵੰਬਰ : ਗੁਜਰਾਤ ਵਿਚ ਤੂਫਾਨ ਅਤੇ ਬੇਮੌਸਮੀ ਮੀਂਹ ਤੋਂ ਬਾਅਦ ਕਈ ਇਲਾਕਿਆਂ ਵਿਚ ਅਸਮਾਨੀ ਬਿਜਲੀ ਡਿੱਗਣ ਕਾਰਨ 17 ਲੋਕਾਂ ਦੀ ਮੌਤ ਅਤੇ ਫਸਲਾਂ ਦਾ ਭਾਰੀ ਨੁਕਸਾਨ ਹੋਣ ਦੀ ਖਬਰ ਹੈ। ਅਧਿਕਾਰੀਆਂ ਨੇ ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਵਲੋਂ ਇਕੱਠੇ ਕੀਤੇ ਗਏ ਅੰਕੜਿਆਂ ਅਨੁਸਾਰ, ਗੁਜਰਾਤ ਦੇ 251 ’ਚੋਂ 220 ਤਾਲੁਕਾਂ ’ਚ ਐਤਵਾਰ ਸਵੇਰੇ 6 ਵਜੇ ਤੋਂ 10 ਘੰਟਿਆਂ

ਛੋਟੇ ਕਿਸਾਨਾਂ ਨੂੰ ਡੇਅਰੀ ਦੇ ਕਿੱਤੇ ਨਾਲ ਜੋੜਿਆ ਜਾਵੇਗਾ : ਗੁਰਮੀਤ ਸਿੰਘ ਖੁੱਡੀਆਂ
  • ਡੇਅਰੀ ਵਿਕਾਸ ਵਿਭਾਗ ਪੰਜਾਬ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਕਰਵਾਇਆ ਗਿਆ ਰਾਜ ਪੱਧਰੀ ਸੈਮੀਨਾਰ

ਸ੍ਰੀ ਮੁਕਤਸਰ ਸਾਹਿਬ, 26 ਨਵੰਬਰ : ਪੰਜਾਬ ਦੇ ਖੇਤੀਬਾੜੀ ਅਤੇ ਡੇਅਰੀ ਵਿਕਾਸ ਮੰਤਰੀ ਸ: ਗੁਰਮੀਤ ਸਿੰਘ ਖੂੱਡੀਆਂ ਨੇ ਆਖਿਆ ਹੈ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਛੋਟੇ ਕਿਸਾਨਾਂ ਅਤੇ ਬੇਜਮੀਨੇ ਮਜਦੂਰਾਂ ਨੂੰ

ਸੁਪਰੀਮ ਕੋਰਟ ਪਰਿਸਰ 'ਚ ਡਾਕਟਰ ਭੀਮ ਰਾਓ ਅੰਬੇਡਕਰ ਦੀ ਮੂਰਤੀ ਦਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕੀਤਾ ਉਦਘਾਟਨ

ਨਵੀਂ ਦਿੱਲੀ, 26 ਨਵੰਬਰ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਐਤਵਾਰ ਨੂੰ ਸੰਵਿਧਾਨ ਦਿਵਸ ਦੇ ਮੌਕੇ 'ਤੇ ਸੁਪਰੀਮ ਕੋਰਟ ਪਰਿਸਰ 'ਚ ਡਾਕਟਰ ਭੀਮ ਰਾਓ ਅੰਬੇਡਕਰ ਦੀ ਮੂਰਤੀ ਦਾ ਉਦਘਾਟਨ ਕੀਤਾ। ਇਸ ਮੌਕੇ ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਮੌਜੂਦ ਸਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਸੀਜੇਆਈ ਡੀਵਾਈ ਚੰਦਰਚੂੜ ਨੇ

ਮਿਰਜ਼ਾਪੁਰ ਵਿੱਚ ਟਰਾਲੇ ਨੇ ਕਾਰ ਨੂੰ ਮਾਰੀ ਜਬਰਦਸਤ ਟੱਕਰ, ਹਾਦਸੇ 4 ਲੋਕਾਂ ਦੀ ਮੌਤ, ਦੋ ਜਖ਼ਮੀ 

ਮਿਰਜ਼ਾਪੁਰ, 26 ਨਵੰਬਰ : ਯੂਪੀ ਦੇ ਮਿਰਜ਼ਾਪੁਰ ਵਿੱਚ ਇੱਕ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਕਾਰ ਸਵਾਰ 4 ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਅਦਲਹਾਟ ਥਾਣਾ ਖੇਤਰ ਦੇ ਅਧੀਨ ਸਿੱਕੀਆਂ ਸਥਿਤ ਪੈਟਰੋਲ ਪੰਪ ਦੇ ਕੋਲ ਇੱਕ ਟਰਾਲੇ ਨੇ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰ ਵਿੱਚ ਸਵਾਰ 4 ਲੋਕਾਂ ਦੀ ਮੌਤ ਹੋ ਗਈ ਤੇ ਦੋ ਜਖ਼ਮੀ ਹੋ ਗਏ। ਜਖ਼ਮੀਆਂ ਦਾ