ਨਵੀਂ ਦਿੱਲੀ, 26 ਨਵੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਦੇ 107ਵੇਂ ਐਡੀਸ਼ਨ ਨੂੰ ਸੰਬੋਧਨ ਕਰ ਰਹੇ ਹਨ। ਇਸ ਪ੍ਰੋਗਰਾਮ ਰਾਹੀਂ ਪੀਐਮ ਮੋਦੀ ਦੇਸ਼-ਵਿਦੇਸ਼ ਦੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹਨ। ਆਪਣੇ ਸੰਬੋਧਨ ਦੀ ਸ਼ੁਰੂਆਤ ਵਿੱਚ ਪੀਐਮ ਮੋਦੀ ਨੇ ਮੁੰਬਈ ਹਮਲੇ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ, ਮੇਰੇ
news
Articles by this Author
ਏਥਨਜ਼, 26 ਨਵੰਬਰ : ਕੋਮੋਹੋਸ-ਧਵਜਾਂਕਿਤ ਇਕ ਮਾਲਵਾਹਕ ਜਹਾਜ਼ ਲੈਸਬੋਸ ਟਾਪੂ ਨੇੜੇ ਤੂਫਾਨੀ ਹਵਾਵਾਂ ਕਾਰਨ ਡੁੱਬ ਗਿਆ ਹੈ, ਜਿਸ ਤੋਂ ਬਾਅਦ 14 ਵਿਅਕਤੀ ਲਾਪਤਾ ਹਨ। ਇਕ ਗ੍ਰੀਕ ਤੱਟ ਰੱਖਿਅਕ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਲੋਕਾਂ ਲਈ ਇੱਕ ਵੱਡਾ ਬਚਾਅ ਅਭਿਆਨ ਚਲਾਇਆ ਜਾ ਰਿਹਾ ਹੈ। ਸਮਾਚਾਰ ਏਜੰਸੀ ਏਐਫਪੀ ਅਨੁਸਾਰ, ਨੇਵੀ ਦੇ ਇਕ ਹੈਲੀਕਾਪਟਰ ਨੇ ਚਾਲਕ ਦਲ ਦੇ ਇਸ ਮੈਂਬਰ
ਮੋਹਾਲੀ, 26 ਨਵੰਬਰ : ਅੰਮ੍ਰਿਤਸਰ ਤੋਂ ਔਡੀ ਖੋਹ ਕੇ ਆ ਰਹੇ ਸਨ ਦੋਵਾਂ ਪਾਸਿਆਂ ਤੋਂ ਚੱਲੀਆਂ ਗੋਲੀਆਂ, ਕਾਰ ਛੱਡ ਕੇ ਭੱਜ ਗਿਆ ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਪਿੰਡ ਬੜਮਾਜਰਾ ਵਿੱਚ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਬਦਮਾਸ਼ ਅੰਮ੍ਰਿਤਸਰ ਤੋਂ ਕਾਰ ਖੋਹ ਕੇ ਮੋਹਾਲੀ ਵੱਲ ਆ ਰਹੇ ਸਨ। ਜਦੋਂ ਪੁਲਿਸ ਨੇ ਬਦਮਾਸ਼ਾਂ
ਅੰਮ੍ਰਿਤਸਰ, 26 ਨਵੰਬਰ : ਸਥਾਨਕ ਸ਼ਹਿਰ ਦੇ ਕੇਡੀ ਹਸਪਤਾਲ ਦੇ ਇੱਕ ਡਾਕਟਰ ਜੋੜੇ ਤੇ ਦੋ ਨਕਾਬਪੋਸ਼ ਲੁਟੇਰੇ ਗੋਲੀਆਂ ਚਲਾ ਕੇ ਉਨ੍ਹਾਂ ਦੀ ਓਡੀ ਕਾਰ ਖੋਹ ਕੇ ਲੈ ਜਾਣ ਦੀ ਖਬਰ ਹੈ। ਜਦੋਂ ਇਸ ਘਟਨਾਂ ਬਾਰੇ ਪੁਲਿਸ ਨੂੰ ਪਤਾ ਲੱਗਾ ਤਾਂ ਪੁਲਿਸ ਪਾਰਟੀ ਘਟਨਾਂ ਵਾਲੀ ਜਗ੍ਹਾ ਪੁੱਜੀ ਅਤੇ ਘਟਨਾਂ ਬਾਰੇ ਆਪਣੀ ਜਾਂਚ ਪੜਤਾਲ ਸ਼ੁਰੂ ਕੀਤੀ ਅਤੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ
- ਪਾਕਿਸਤਾਨ ਦੀ ਨਾਪਾਕ ਹਰਕਤ ਬੀਐਸਐਫ ਫਿਰ ਕੀਤੀ ਨਾਕਾਮ
ਅੰਮ੍ਰਿਤਸਰ, 26 ਨਵੰਬਰ : ਸੀਮਾ ਸੁਰੱਖਿਆ ਬਲ ਨੇ ਇਕ ਵਾਰ ਫਿਰ ਪਾਕਿਸਤਾਨ ਦੀ ਨਾਪਾਕ ਹਰਕਤ ਨਾਕਾਮ ਕਰ ਦਿਤੀ ਹੈ। ਬੀਐਸਐਫ ਨੇ ਚੜ੍ਹਦੀ ਸਵੇਰ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਚੱਕ ਅੱਲ੍ਹਾ ਬਖਸ਼ ਦੇ ਖੇਤਾਂ 'ਚੋਂ ਪੰਜ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਵਿਚ ਹੈ।
ਜਲੰਧਰ, 26 ਨਵੰਬਰ : ਜਲੰਧਰ ‘ਚ ਗੰਨੇ ਦੇ ਰੇਟ ‘ਚ ਵਾਧੇ ਨੂੰ ਲੈ ਕੇ ਜੰਮੂ-ਰਾਸ਼ਟਰੀ ਮਾਰਗ ਅਤੇ ਰੇਲਵੇ ਟ੍ਰੈਕ ਜਾਮ ਕਰਨ ਵਾਲੇ ਕਿਸਾਨਾਂ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। 24 ਨਵੰਬਰ ਨੂੰ ਰੇਲਵੇ ਟਰੈਕ ‘ਤੇ ਪ੍ਰਦਰਸ਼ਨ ਦੌਰਾਨ 182 ਰੇਲ ਗੱਡੀਆਂ ਪ੍ਰਭਾਵਿਤ ਹੋਈਆਂ ਸਨ। ਰੇਲਵੇ ਵਿਭਾਗ ਦੀ ਸ਼ਿਕਾਇਤ ਵਿੱਚ ਆਰਪੀਐਫ ਥਾਣੇ ਵਿੱਚ 2 ਕਿਸਾਨਾਂ ਅਤੇ 348 ਕਿਸਾਨਾਂ ਨੂੰ ਦੋਸ਼ੀ ਵਜੋਂ
ਮੁਕੇਰੀਆਂ, 26 ਨਵੰਬਰ : ਮੁਕੇਰੀਆਂ ਦੇ ਪਿੰਡ ਸਿੰਘਵਾਲ ਵਿੱਚ ਦੋ ਬੱਚੀਆਂ ਸਮੇਤ ਇੱਕ ਔਰਤ ਨਹਿਰ ਵਿੱਚ ਡਿੱਗ ਗਈ। ਹਾਦਸੇ ਵਿੱਚ 4 ਮਹੀਨੇ ਦੀ ਬੱਚੀ ਨੀਰੂ ਤੇ 5 ਸਾਲਾਂ ਭੂਮਿਕਾ ਦੀ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ, ਜਿਨ੍ਹਾਂ ਦੀਆਂ ਲਾਸ਼ਾਂ ਨੂੰ ਬਰਾਮਦ ਕਰ ਲਿਆ ਗਿਆ ਹੈ। ਮਾਂ ਨੂੰ ਰਾਹਗੀਰਾਂ ਵੱਲੋਂ ਬਾਹਰ ਕੱਢ ਲਿਆ ਗਿਆ ਹੈ। ਔਰਤ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ
ਖੰਨਾ, 26 ਨਵੰਬਰ : ਵਿਆਹ ਸਮਾਗਮ ਤੋਂ ਵਾਪਸ ਪਰਤ ਰਹੇ ਤਿੰਨ ਦੋਸਤਾਂ ਦੀ ਕਾਰ ਬੇਕਾਬੂ ਹੋ ਕੇ ਹਾਦਸਾ ਗ੍ਰਸਤ ਹੋ ਗਈ, ਜਿਸ ਕਾਰਨ ਇੱਕ ਦੀ ਮੌਤ ਹੋ ਜਾਣ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇੱਕ ਕਾਰ ਸਵਾਰ ਹੋ ਕੇ ਤਿੰਨ ਦੋਸਤ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ ਕਿ ਉਨ੍ਹਾਂ ਦੀ ਕਾਰ ਪਿੰਡ ਨਰੈਣਗੜ੍ਹ ਨੇੜੇ ਬੇਕਾਬੂ ਹੋ ਗਈ ਅਤੇ ਖੰਭੇ ਨਾਲ ਜਾ ਟਕਰਾਈ, ਜਿਸ ਤੋਂ ਬਾਅਦ
ਬਰਨਾਲਾ, 26 ਨਵੰਬਰ : ਪਿੰਡ ਹੰਡਿਆਇਆ ਚੌਂਕ ਨੇੜੇ ਰਾਧਾ ਸੁਆਮੀ ਦੇ ਸਤਸੰਗੀਆਂ ਨਾਲ ਭਰੀ ਬੱਸ ਦੀ ਟਰੈਕਟਰ ਟਰਾਲੀ ਨਾਲ ਟੱਕਰ ਇੰਨੀ ਜ਼ਬਰਦਸਤ ਸੀ ਕਿ ਇਕ ਦੀ ਮੌਤ ਦੀ ਜਾਣਕਾਰੀ ਹੈ। ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਪ੍ਰਸ਼ਾਸ਼ਨ ਨੇ ਦੱਸਿਆ ਕਿ ਰਾਧਾ ਸੁਆਮੀ ਸਤਸੰਗੀਆਂ ਦੀ ਇਹ ਬੱਸ ਮਾਨਸਾ ਤੋਂ ਬਿਆਸ ਸਤਿਸੰਗ ਡੇਰੇ ਜਾ ਰਹੀ ਸੀ, ਜੋ ਕਿ ਬਰਨਾਲਾ ਦੇ ਪਿੰਡ ਹੰਡਿਆਇਆ
ਨਵਾਂ ਸ਼ਹਿਰ, 26 ਨਵੰਬਰ : ਲੈਮਰਿਨ ਟੈਕ ਸਕਿੱਲਜ ਯੂਨੀਵਰਸਿਟੀ (ਐਲਟੀਐਸਯੂ) ਪੰਜਾਬ ਨੇ 24 ਨਵੰਬਰ ਨੂੰ ਹੁਨਰ, ਕਲਾ ਅਤੇ ਸੱਭਿਆਚਾਰ ਦੇ ਪ੍ਰਦਰਸ਼ਨ ਰਾਹੀਂ ਵਿਭਿੰਨਤਾ, ਸੰਪਰਕ ਅਤੇ ਏਕਤਾ ਦਾ ਜਸ਼ਨ ਮਨਾਉਣ ਲਈ ਆਪਣਾ ਪਹਿਲਾ “ਯੁਵਾ ਕੌਸ਼ਲ ਉਤਸਵ 2023” ਸ਼ੁਰੂ ਕੀਤਾ। ਇਹ ਇੱਕ ਰਾਸ਼ਟਰੀ ਪੱਧਰ ਦਾ ਸਮਾਗਮ ਸੀ ਜਿਸ ਵਿੱਚ ਭਾਰਤ ਦੀਆਂ 9 ਹੁਨਰ ਯੂਨੀਵਰਸਿਟੀਆਂ, ਪ੍ਰਾ