news

Jagga Chopra

Articles by this Author

ਮੁੱਖ ਮੰਤਰੀ ਮਾਨ ਨੇ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ 'ਤੇ ਕੇਜਰੀਵਾਲ ਅਤੇ ਪਾਰਟੀ ਵਰਕਰਾਂ ਨੂੰ ਦਿੱਤੀ ਵਧਾਈ, ਕਿਹਾ- 11 ਸਾਲਾਂ ਦਾ ਸਫਰ ਸ਼ਾਨਦਾਰ ਰਿਹਾ
  • ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਪਾਰਟੀ ਵਰਕਰਾਂ ਨੂੰ ਦਿੱਤੀ ਵਧਾਈ, ਕਿਹਾ - 11 ਸਾਲਾਂ 'ਚ ਕਈ ਉਤਰਾਅ-ਚੜ੍ਹਾਅ ਆਏ, ਬਹੁਤ ਸਾਰੀਆਂ ਮੁਸ਼ਕਿਲਾਂ ਆਈਆਂ ਪਰ ਸਾਡੇ ਜਜ਼ਬੇ 'ਚ ਕੋਈ ਕਮੀ ਨਹੀਂ ਆਈ

ਚੰਡੀਗੜ੍ਹ, 26 ਨਵੰਬਰ : ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ 'ਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਰਕਰਾਂ ਨੂੰ

ਪੱਤਰਕਾਰਾਂ ਦੀ ਕੁੱਟਮਾਰ ਕਰਨ ਤੇ ਫੋਨ ਖੋਹਣ ਵਾਲੇ ਪੁਲਿਸ ਮੁਲਾਜ਼ਮ ਖਿਲਾਫ ਕੇਸ ਦਰਜ ਕਰ ਕੇ ਗ੍ਰਿਫਤਾਰ ਕੀਤਾ ਜਾਵੇ : ਮਜੀਠੀਆ
  • ਪੰਜਾਬ ਪੁਲਿਸ ਦਾ ਮਕਸਦ ਗੁਰਦੁਆਰਾ ਅਕਾਲ ਬੁੰਗਾ ਵਿਖੇ ਹਮਲੇ ਦੌਰਾਨ ਇਸ ਵੱਲੋਂ ਕੀਤੀਆਂ ਗਲਤੀਆਂ ਦੇ ਸਬੂਤ ਖਤਮ ਕਰਨਾ
  • ਜੇਕਰ ਇਕ ਏ ਐਸ ਆਈ, ਐਸ ਐਸ ਪੀ ਦੇ ਹੁਕਮਾਂ ਦੀ ਪਾਲਣਾ ਨਹੀਂ ਕਰ ਰਿਹਾ  ਤਾਂ ਸਪਸ਼ਟ ਹੈ ਕਿ ਉਸਨੂੰ ’ਉਪਰੋਂ ਆਸ਼ੀਰਵਾਦ ਹਾਸਲ’: ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ, 26 ਨਵੰਬਰ : ਸ਼੍ਰੋਮਣੀ ਅਕਾਲੀ ਦਲ ਨੇ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਅਕਾਲ

ਆਪ ਸਰਕਾਰ ਵੱਲੋਂ ਗੁਰਪੁਰਬ ਦੇ ਸ਼ੁਭ ਮੌਕੇ ‘ਤੇ ਭਲਕੇ ਕੱਢੀ ਜਾਵੇਗੀ ‘ਮੁਖ ਮੰਤਰੀ ਤੀਰਥ ਯਾਤਰਾ’

ਚੰਡੀਗੜ੍ਹ, 26 ਨਵੰਬਰ : ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਸਰਕਾਰ ਭਲਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਸ਼ੁਭ ਮੌਕੇ ‘ਤੇ ‘ਮੁਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕਰੇਗੀ। ‘ਆਪ’ ਪੰਜਾਬ ਇਕਾਈ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਦਾ ਇਹ ਕਦਮ ਸ਼ਲਾਘਾਯੋਗ ਹੈ। ‘ਆਪ’ ਪੰਜਾਬ ਦੇ ਬੁਲਾਰੇ ਅਤੇ ਚੇਅਰਮੈਨ ਜਗਤਾਰ ਸਿੰਘ

ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼, 6 ਕਿਲੋ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਤਾ ਲਗਾਉਣ ਲਈ ਜਾਂਚ ਜਾਰੀ : ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ

ਅੰਮ੍ਰਿਤਸਰ, 26 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਵੱਲੋਂ

ਆਮ ਆਦਮੀ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨਾ ਸਰਕਾਰ ਦਾ ਮੁੱਖ ਉਦੇਸ਼ : ਬ੍ਰਮ ਸ਼ੰਕਰ ਜਿੰਪਾ
  • ਕੈਬਨਿਟ ਮੰਤਰੀ ਨੇ ਮੁਹੱਲਾ ਕੀਰਤੀ ਨਗਰ ਵਿਚ 18.50 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ ਕਰਵਾਇਆ 

ਹੁਸ਼ਿਆਰਪੁਰ, 26 ਨਵੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 20 ਦੇ ਮੁਹੱਲਾ ਕੀਰਤੀ ਨਗਰ ਵਿਚ 18.50 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਇਲਾਕੇ

ਦੇਸ਼ਭਗਤ ਸੂਰਮਿਆਂ ਦੀ ਯਾਦ ਵਿੱਚ ਸਕੂਲਾਂ ਦੇ ਨਾਮਕਰਣ ਸਾਡੀ ਸਰਕਾਰ ਦੀ ਪਹਿਲ : ਹਰਜੋਤ ਸਿੰਘ ਬੈਂਸ

ਲੁਧਿਆਣਾ, 26 ਨਵੰਬਰ : ਪੰਜਾਬ ਦੇ ਸਿੱਖਿਆ ਤੇ ਭਾਸ਼ਾ ਮੰਤਰੀ ਸਃ ਹਰਜੋਤ ਸਿੰਘ ਬੈਂਸ ਨੂੰ ਬੀਤੀ ਸ਼ਾਮ ਆਨੰਦਪੁਰ ਸਾਹਿਬ ਵਿਖੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦਾ ਵਫ਼ਦ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਅਗਵਾਈ ਵਿੱਚ ਮਿਲਿਆ। ਵਫ਼ਦ ਵਿੱਚ ਸ਼ਾਮਿਲ ਪ੍ਰਤੀਨਿਧਾਂ ਸਃ ਗੁਰਨਾਮ ਸਿੰਘ ਧਾਲੀਵਾਲ,ਚੇਅਰਮੈਨ ਪ੍ਰੋ. ਮੇਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਲੁਧਿਆਣਾ, ਜਗਜਿੰਦਰ ਸਿੰਘ

ਗੁਰਦੁਆਰਾ ਪਰਮੇਸ਼ਵਰ ਭਵਨ ਅਤੇ ਮਾਊਂਟਵਿਊ ਕੌਨਸੈੰਟ ਸਕੂਲ ਜਹਾਨ ਖੇਲਾਂ ਵਿਖੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ
  • ਕੈਬਨਿਟ ਮੰਤਰੀ ਜਿੰਪਾ ਸਮੇਤ ਉੱਘੀਆਂ ਸਖ਼ਸ਼ੀਅਤਾਂ ਨੇ ਲਵਾਈ ਹਾਜ਼ਰੀ 
  • ਉੱਘੇ ਸਨਅਤਕਾਰ ਗਿਆਨੀ ਅਮਰ ਸਿੰਘ ਦਸਮੇਸ਼ ਕੰਬਾਈਨ ਨੂੰ ਦਿੱਤਾ ਗਿਆ ਭਾਈ ਲਾਲੋ ਜੀ ਅਵਾਰਡ

ਹੁਸ਼ਿਆਰਪੁਰ, 26 ਨਵੰਬਰ : ਗੁਰਦੁਆਰਾ ਪਰਮੇਸ਼ਵਰ ਭਵਨ ਅਤੇ ਮਾਊਂਟਵਿਊ ਕੌਨਸੈੰਟ ਸਕੂਲ ਜਹਾਨ ਖੇਲਾਂ ਹੁਸ਼ਿਆਰਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਪੂਰਵਕ ਮਨਾਇਆ

ਵਿਧਾਇਕ ਬੱਗਾ ਵਲੋਂਂ ਵਾਰਡ ਨੰਬਰ 87 'ਚ ਵਾਟਰ ਸਪਲਾਈ ਤੇ ਸੀਵਰੇਜ ਪਾਈਪ ਵਿਛਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ 
  • ਲੁਧਿਆਣਾ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ : ਮਦਨ ਲਾਲ ਬੱਗਾ

ਲੁਧਿਆਣਾ, 26 ਨਵੰਬਰ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 87 ਅਧੀਨ ਆਦਰਸ਼ ਨਗਰ ਵਿਖੇ ਵਾਟਰ ਸਪਲਾਈ ਅਤੇ ਸੀਵਰੇਜ ਪਾਈਪ ਵਿਛਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਵਿਧਾਇਕ ਬੱਗਾ ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਦੀ

ਪੰਜਾਬ ਵਿੱਚ ਸਿਹਤ ਸੇਵਾਵਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਸਾਰੇ ਜ਼ਿਲ੍ਹਾ ਹਸਪਤਾਲ 550 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾਣਗੇ ਅਪਗ੍ਰੇਡ : ਡਾ ਬਲਬੀਰ ਸਿੰਘ
  • ਮਲੇਰਕੋਟਲਾ ਵਿੱਚ ਮੈਡੀਕਲ ਕਾਲਜ ਦੀ ਉਸਾਰੀ ਦਾ ਕੰਮ ਜਲਦ ਸ਼ੁਰੂ ਹੋਵੇਗਾ : ਸਿਹਤ ਮੰਤਰੀ
  • 664 ਆਮ ਆਦਮੀ ਕਲੀਨਿਕ ਤੋਂ ਕਰੀਬ 70 ਲੱਖ ਤੋਂ ਵੱਧ ਮਰੀਜ਼ ਨੇ ਕਰਵਾਇਆ ਮੁਫ਼ਤ ਇਲਾਜ
  • ਸਿਹਤ ਮੰਤਰੀ ਨੇ ਜ਼ਿਲ੍ਹਾ ਹਸਪਤਾਲ ਦਾ ਦੌਰਾ ਕਰਕੇ ਸਿਹਤ ਸੁਵਿਧਾਵਾਂ ਦਾ ਲਿਆ ਜਾਇਜ਼ਾ

ਮਾਲੇਰਕੋਟਲਾ, 26 ਨਵੰਬਰ  : ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਅਤੇ ਲੋਕਾਂ ਨੂੰ

27 ਨਵੰਬਰ ਦੇ ਸਮਾਗਮ ਦੇ ਮੱਦੇਨਜ਼ਰ ਲੋਕਾਂ ਦੀ ਸੁਵਿਧਾ ਲਈ ਪੁਲਿਸ ਵੱਲੋਂ ਬਦਲਵੇਂ ਟ੍ਰੈਫਿਕ ਰੂਟ ਜਾਰੀ

ਸੰਗਰੂਰ, 26 ਨਵੰਬਰ : ਧੂਰੀ ਮਲੇਰਕੋਟਲਾ ਰੋਡ 'ਤੇ ਨਿਊ ਗੋਲਡਨ ਐਵੇਨਿਊ ਧੂਰੀ ਵਿਖੇ 27 ਨਵੰਬਰ ਨੂੰ ਆਯੋਜਿਤ ਕੀਤੇ ਜਾ ਰਹੇ ਸਮਾਗਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਲੋਕਾਂ ਦੀ ਸੁਵਿਧਾ ਲਈ ਬਦਲਵੇਂ ਟ੍ਰੈਫਿਕ ਰੂਟ ਜਾਰੀ ਕੀਤੇ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸਰਤਾਜ ਸਿੰਘ ਚਹਿਲ ਨੇ ਦੱਸਿਆ ਕਿ ਸੰਗਰੂਰ ਤੋਂ ਲੁਧਿਆਣਾ ਜਾਣ ਵਾਲੇ ਵਾਹਨਾਂ ਲਈ