news

Jagga Chopra

Articles by this Author

ਜ਼ਿਲ੍ਹਾ  ਬਰਨਾਲਾ ਦੇ ਸਿਵਲ ਹਸਪਤਾਲ ਬਰਨਾਲਾ,ਤਪਾ ਅਤੇ ਧਨੌਲਾ ਵਿਖੇ ਲਗਾਏ ਜਾਣਗੇ ਪੁਰਸ਼ ਨਸਬੰਦੀ ਕੈਂਪ: ਸਿਵਲ ਸਰਜਨ ਬਰਨਾਲਾ
  • “ ਸਿਹਤਮੰਦ ਮਾਂ, ਸਿਹਤਮੰਦ ਬੱਚਾ- ਜਦੋਂ ਪਤੀ ਦਾ ਹੋਵੇ ਪਰਿਵਾਰ ਨਿਯੋਜਨ ਵਿੱਚ ਯੋਗਦਾਨ ਅੱਛਾ" ਵਿਸ਼ੇ ਤਹਿਤ ਮਨਾਇਆ ਜਾ ਰਿਹਾ ਹੈ ਨਸਬੰਦੀ ਪੰਦਰਵਾੜਾ: ਜ਼ਿਲ੍ਹਾ  ਪਰਿਵਾਰ ਭਲਾਈ ਅਫ਼ਸਰ 

ਬਰਨਾਲਾ, 26 ਨਵੰਬਰ : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਨਸੰਖਿਆ ਨੂੰ ਕਾਬੂ ਵਿੱਚ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆ ਤਹਿਤ ਪਰਿਵਾਰਾਂ ਨੂੰ ਸੀਮਤ ਰੱਖਣ

ਬਿਜਨਸ ਬਲਾਸਟਰ ਸਕੀਮ" ਤਹਿਤ ਸਕੂਲ ਸਿੱਖਿਆ ਵਿਭਾਗ  ਪੰਜਾਬ ਵੱਲੋਂ ਵਿਦਿਆਰਥੀਆਂ ਲਈ "ਸਵੈ ਰੁਜ਼ਗਾਰ ਜਾਗਰੂਕਤਾ ਪ੍ਰੋਗਰਾਮ " ਦਾ ਆਯੋਜਨ

ਬਰਨਾਲਾ, 26 ਨਵੰਬਰ : ਪੰਜਾਬ ਸਰਕਾਰ ਅਤੇ ਪੰਜਾਬ ਸਕੂਲ ਸਿੱਖਿਆ ਵਿਭਾਗ  ਵੱਲੋਂ ਵਿਦਿਆਰਥੀਆਂ ਵਿੱਚ ਸਵੈ ਰੁਜ਼ਗਾਰ ਦੀਆਂ ਕਦਰਾਂ ਕੀਮਤਾਂ ਪੈਦਾ ਕਰਨ ਲਈ ਵੱਖ-ਵੱਖ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ। ਜ਼ਿਲ੍ਹਾ ਬਰਨਾਲਾ ਦੇ ਸ਼ਹੀਦ ਹੌਲਦਾਰ ਬਿੱਕਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ "ਸਕੂਲ ਆਫ਼ ਐਮੀਨੈਂਸ", ਬਰਨਾਲਾ ਵਿਖੇ ਮੁੱਖ ਦਫ਼ਤਰ, ਸਕੂਲ ਸਿੱਖਿਆ ਵਿਭਾਗ ਦੇ ਸਟੇਟ ਪ੍ਰੋਜੈਕਟ

ਡਿਪਟੀ ਕਮਿਸ਼ਨਰ ਬਰਨਾਲਾ ਵੱਲੋਂ ਲੇਡੀਜ਼ ਪਾਰਕ ਤਪਾ ਦਾ ਦੌਰਾ

ਤਪਾ ਮੰਡੀ, 26 ਨਵੰਬਰ : ਜ਼ਿਲ੍ਹਾ ਬਰਨਾਲਾ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਅਤੇ ਐਸ.ਡੀ.ਐਮ. ਸ਼੍ਰੀ ਸੁਖਪਾਲ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਤਪਾ ਦੇ ਲੇਡੀਜ਼ ਪਾਰਕ ਦਾ ਦੌਰਾ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਤਪਾ ਦੇ ਈ.ਓ., ਸਟਾਫ, ਪਾਰਕ ਕਮੇਟੀ, ਸ਼ਹਿਰ ਦੀਆਂ ਮਹਿਲਾਵਾਂ ਵੱਲੋਂ ਡਿਪਟੀ ਕਮਿਸ਼ਨਰ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਡੀ.ਸੀ. ਨੇ ਪਾਰਕ ਦੀ ਤਾਰੀਫ਼

67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਸਾਲ ਲੜਕੀਆਂ ਦੇ ਮੁਕਾਬਲੇ ਸ਼ਾਨੋ–ਸ਼ੌਕਤ ਨਾਲ ਸੰਪੰਨ
  • ਪਟਿਆਲਾ ਦੀਆਂ ਕੁੜੀਆਂ ਸੰਗਰੂਰ ਨੂੰ ਹਰਾ ਕੇ ਬਣੀਆਂ ਚੈਂਪੀਅਨ
  • ਬਰਨਾਲਾ ਦੀ ਟੀਮ ਫਾਜ਼ਿਲਕਾ ਨੂੰ ਹਰਾ ਕੇ ਤੀਜੇ ਸਥਾਨ ‘ਤੇ ਰਹੀ

ਬਰਨਾਲਾ, 26 ਨਵੰਬਰ : ਇੱਥੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਚੱਲ ਰਹੀਆਂ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਸਾਲ ਲੜਕੀਆਂ ਵਿੱਚ ਪਟਿਆਲਾ ਦੀਆਂ ਕੁੜੀਆਂ ਨੇ ਸੰਗਰੂਰ ਨੂੰ ਹਰਾ ਕੇ ਚੈਂਪੀਅਨ ਬਣਨ ਦਾ ਮਾਣ

ਫ਼ਰੀਦਕੋਟ ਦੀਆਂ ਸੜਕਾਂ ਤੇ ਗੂੰਜੇ ਨਸ਼ਿਆਂ ਖਿਲਾਫ ਨਾਅਰੇ
  • ਐਮ.ਐਲ.ਏ ਜੈਤੋ, ਬੀਬਾ ਬੇਅੰਤ ਸੇਖੋਂ,ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਦਿੱਤਾ ਨਸ਼ਿਆਂ ਖਿਲਾਫ ਹੋਕਾ
  • ਸਕੂਲੀ ਬੱਚਿਆਂ ਨੇ ਨਹਿਰੂ ਸਟੇਡੀਅਮ ਤੋਂ ਟਿੱਲਾ ਬਾਬਾ ਫਰੀਦ ਤੱਕ ਕੱਢੀ ਜਾਗਰੂਕਤਾ ਰੈਲੀ

ਫ਼ਰੀਦਕੋਟ 26 ਨਵੰਬਰ : ਫ਼ਰੀਦਕੋਟ ਸ਼ਹਿਰ ਵਿੱਚ ਅੱਜ ਉਸ ਵੇਲੇ ਨਸ਼ਿਆਂ ਖਿਲਾਫ ਆਸਮਾਨ ਗੂੰਜ ਉੱਠਿਆ ਜਦੋਂ ਭਾਰੀ ਗਿਣਤੀ ਵਿੱਚ ਸਕੂਲੀ ਬੱਚਿਆਂ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ

ਕੈਬਿਨਟ ਮੰਤਰੀ ਧਾਲੀਵਾਲ ਨੇ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਖ ਵੱਖ ਸੜਕਾਂ ਦੇ ਉਦਘਾਟਨ ਅਤੇ ਰੱਖੇ ਨੀਂਹ ਪੱਥਰ

ਅੰਮ੍ਰਿਤਸਰ, 26 ਨਵੰਬਰ : ਪਿਛਲੇ 50 ਸਾਲਾਂ ਦੋਰਾਨ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਬਾਰਡਰ ਦੇ ਹਲਕੇ ਦੀਆਂ ਸੜਕਾਂ ਦੀ ਕੋਈ ਸਾਰ ਨਹੀ ਲਈ ਅਤੇ ਸਾਡੀ ਸਰਕਾਰ ਰਾਜਨੀਤੀ ਕਰਨ ਨਹੀ ਸਗੋ ਰਾਜਨੀਤੀ ਵਿਚ ਬਦਲਾਅ ਲਿਆ ਕੇ ਵਿਕਾਸ ਦੇ ਕੰਮਾਂ ਨੂੰ ਤਰਜੀਹ ਦੇ ਰਹੀ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਹਲਕੇ ਵਿਚ ਕਰੀਬ 1

ਰੰਗਲੇ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰ ਰਿਹਾ ਹੈ ਯੁਵਕ ਸੇਵਾਵਾਂ ਪੰਜਾਬ : ਧਾਲੀਵਾਲ
  • ਅੰਤਰ-ਵਰਸਿਟੀ ਦੇ ਯੁਵਕ ਮੇਲੇ ਦਾ ਪਹਿਲਾਂ ਦਿਨ ਭੰਗੜੇ ਦੇ ਨਾਂ ਰਿਹਾ 
  • ਰਵਾਇਤੀ ਲੋਕ ਕਲਾਵਾਂ ਨੇ ਯਾਦ ਕਰਵਾਇਆ ਪੁਰਾਣਾ ਪੰਜਾਬ।
  • ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ 4 ਰੋਜ਼ਾਂ ਯੁਵਕ ਮੇਲੇ ਦਾ ਆਗਾਜ਼

ਅੰਮ੍ਰਿਤਸਰ, 26 ਨਵੰਬਰ : ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ 4 ਰੋਜਾਂ ਅੰਤਰ ਵਰਸਿਟੀ ਯੁਵਕ ਮੇਲੇ ਦੇ

ਰਾਜਪੁਰਾ ਪੁਲਿਸ ਨੇ ਕਤਲ ਤੇ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 5 ਮੈਂਬਰ ਤਿੰਨ ਪਿਸਤੌਲ, 5 ਮੈਗਜ਼ੀਨ, 14 ਰੌਂਦਾਂ ਸਮੇਤ ਕੀਤੇ ਕਾਬੂ

ਰਾਜਪੁਰਾ, 25 ਨਵੰਬਰ : ਤਕਰੀਬਨ ਤਿੰਨ ਮਹੀਨੇ ਪਹਿਲਾਂ ਰਾਜਪੁਰਾ ਵਿਖੇ ਹੋਏ ਇੱਕ ਡਾਕਟਰ ਦੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਰਾਜਪੁਰਾ ਦੀ ਪੁਲਿਸ ਵੱਲੋਂ ਸੁਲਝਾਉਂਦਿਆਂ ਕਤਲ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 5 ਮੈਂਬਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 3 ਪਿਸਤੌਲ 32 ਬੋਰ ਸਮੇਤ 5 ਮੈਗਜ਼ੀਨ, 14 ਰੌਂਦ ਬਰਾਮਦ ਕਰ ਕੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂੂ ਕਰ

ਗਿੱਪੀ ਗਰੇਵਾਲ ਦੇ ਕੈਨੇਡਾ ਸਥਿਤ ਘਰ 'ਤੇ ਗੋਲੀਬਾਰੀ ਹੋਣ ਦੀ ਖ਼ਬਰ, ਫਾਇਰਿੰਗ ਦੀ ਜ਼ਿੰਮੇਵਾਰੀ ਲਾਰੈਂਸ ਗਰੁੱਪ ਨੇ ਲਈ

ਵੈਨਕੂਵਰ, 25 ਨਵੰਬਰ : ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਦੇ ਘਰ 'ਤੇ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਫਾਇਰਿੰਗ ਕੈਨੇਡਾ ਸਥਿਤ ਉਹਨਾਂ ਦੇ ਬੰਗਲੇ 'ਤੇ ਕੀਤੀ ਗਈ ਹੈ। ਹਲਾਂਕਿ ਇਸ ਘਟਨਾ ਸਬੰਧੀ ਪੰਜਾਬੀ ਗਾਇਕ ਗਿੱਪੀ ਗਰੇਵਾਲ ਦਾ ਹਾਲੇ ਤੱਕ ਕੋਈ ਵੀ ਰਿਐਕਸ਼ਨ ਸਾਹਮਣੇ ਨਹੀਂ ਆਇਆ। ਇਸ ਫਾਇਰਿੰਗ ਦੀ ਜ਼ਿੰਮੇਵਾਰੀ ਲਾਰੈਂਸ ਗਰੁੱਪ ਨੇ ਲਈ ਹੈ। ਇਸ ਸੰਬੰਧੀ

ਅਥਾਰਟੀ ਆਫ ਇੰਡੀਆ ਨੇ ਪੰਜਾਬ ਦੇ ਸੱਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਦੇ ਰੇਟ 'ਚ ਕੀਤਾ ਵਾਧਾ

ਲੁਧਿਆਣਾ, 25 ਨਵੰਬਰ : ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਨੇ ਇਕ ਵਾਰ ਫਿਰ ਪੰਜਾਬ ਦੇ ਸੱਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਦੇ ਰੇਟ ਵਧਾ ਦਿਤੇ ਹਨ। ਸ਼ੁਕਰਵਾਰ ਰਾਤ ਤੋਂ ਇਹ ਦਰ 30 ਫ਼ੀ ਸਦੀ ਵਧਾ ਦਿਤੀ ਗਈ ਹੈ। ਇਸ ਦਾ ਅਸਰ ਲੁਧਿਆਣਾ ਅਤੇ ਜਲੰਧਰ ਜਾਂ ਇਸ ਤੋਂ ਬਾਹਰ ਜਾਣ ਵਾਲੇ ਲੋਕਾਂ 'ਤੇ ਪਵੇਗਾ। ਹੁਣ ਕਾਰ-ਜੀਪ-ਵੈਨ ਦੇ ਸਿੰਗਲ ਟ੍ਰਿਪ ਲਈ 215 ਰੁਪਏ ਦੇਣੇ ਪੈਣਗੇ।