ਚੰਡੀਗੜ੍ਹ, 25 ਨਵੰਬਰ : ਭਗਵੰਤ ਮਾਨ ਸਰਕਾਰ ਨੇ ਹੋਰ ਕਈ ਅਹਿਮ ਵਾਅਦੇ ਪੂਰੇ ਕਰਨ ਤੋਂ ਬਾਅਦ ਔਰਤਾਂ ਨੂੰ 1000 ਰੁਪਏ ਮਹੀਨਾ ਸਹਾਇਤਾ ਦੇਣ ਦੀ ਗਰੰਟੀ ਪੂਰੀ ਕਰਨ ਦੀ ਵੀ ਤਿਆਰੀ ਸ਼ੁਰੂ ਕਰ ਦਿਤੀ ਹੈ। ਨਵੇਂ ਸਾਲ 'ਚ ਸੂਬੇ ਦੀਆਂ ਔਰਤਾਂ ਨੂੰ ਇਹ ਵੱਡਾ ਤੋਹਫਾ ਮਿਲ ਸਕਦਾ ਹੈ। ਆਮ ਆਦਮੀ ਪਾਰਟੀ ਵੱਲੋਂ ਜਲਦ ਹੀ ਮਹਿਲਾਵਾਂ ਨੂੰ 1000 ਰੁਪਏ ਉਨ੍ਹਾਂ ਦੇ ਖਾਤੇ ਵਿਚ ਦਿੱਤੇ ਜਾਣਗੇ
news
Articles by this Author
ਖੰਨਾ, 25 ਨਵੰਬਰ : ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਬੱਸ ਸਮੇਤ ਲਗਭਗ 25 ਤੋਂ 30 ਵਾਹਨ ਆਪਸ ‘ਚ ਟਕਰਾ ਗਏ। ਸਵੇਰ ਤੋਂ ਹੀ ਕਾਫੀ ਧੁੰਦ ਛਾਈ ਹੋਈ ਸੀ। ਵਿਜ਼ੀਬਿਲਟੀ ਬਹੁਤ ਘੱਟ ਸੀ। ਇਸੇ ਦੌਰਾਨ ਲੁਧਿਆਣਾ ਤੋਂ ਅੰਬਾਲਾ ਨੂੰ ਜਾਂਦੇ ਸਮੇਂ ਪਿੰਡ ਦਹੇੜੂ ਨੇੜੇ ਲੁਧਿਆਣਾ ਦੀ ਇੱਕ ਸਕੂਲੀ ਬੱਸ ਪਹਿਲਾਂ ਅੱਗੇ ਜਾ ਰਹੇ ਵਾਹਨ ਨਾਲ ਟਕਰਾ ਗਈ, ਜੋ
ਚੰਡੀਗੜ੍ਹ, 25 ਨਵੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਚੂਕ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਤਹਿਤ ਬਠਿੰਡਾ ਦੇ ਤਤਕਾਲੀ ਐੱਸਪੀ ਗੁਰਬਿੰਦਰ ਸਿੰਘ ਨੂੰ ਸਸਪੈਂਡ ਕੀਤਾ ਗਿਆ ।ਇਹ ਫੈਸਲਾ ਡੀਜੀਪੀ ਦੀ ਰਿਪੋਰਟ ਤੋਂ ਬਾਅਦ ਲਿਆ ਗਿਆ ਹੈ। ਦੱਸ ਦੇਈਏ ਕਿ ਐੱਸਪੀ ਗੁਰਬਿੰਦਰ ਸਿੰਘ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਸਮੇਂ ਦੌਰਾਨ ਉਨ੍ਹਾਂ ਦਾ ਮੁੱਖ ਦਫ਼ਤਰ
ਅੰਮ੍ਰਿਤਸਰ, 25 ਨਵੰਬਰ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ
- ਅਮੀਰ ਵਿਰਾਸਤ ਅਤੇ ਸੱਭਿਆਚਾਰ ਨੂੰ ਸੰਭਾਲਣ ਲਈ ਸਹਿਤਕਾਰ, ਕਵੀ, ਢਾਡੀ, ਲੇਖਕ ਨਿਭਾ ਰਹੇ ਹਨ ਵੱਡੀ ਭੂਮਿਕਾ- ਭਾਸ਼ਾ ਮੰਤਰੀ
- ਪੰਜਾਬੀ ਗਾਇਕੀ ਦੀ ਪਰੰਪਰਾਗਤ ਤੇ ਸੁਰਮਈ ਸ਼ਾਮ ਵਿਰਾਸਤ-ਏ-ਖਾਲਸਾ ਦੇ ਆਡੀਟੋਰੀਅਮ ਵਿੱਚ ਆਯੋਜਿਤ
ਸ੍ਰੀ ਅਨੰਦਪੁਰ ਸਾਹਿਬ 25 ਨਵੰਬਰ : ਸਾਡੇ ਅਮੀਰ ਸੱਭਿਆਚਾਰ ਤੇ ਵਿਰਸੇ ਨੂੰ ਸੰਭਾਲਣ ਵਿੱਚ ਸਾਡੇ ਕਵੀਆਂ, ਲੇਖਕਾਂ, ਸਾਹਿਤਕਾਰਾ ਤੇ ਢਾਡੀਆਂ ਨੇ
ਚੰਡੀਗੜ੍ਹ, 25 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੇ ਮਾਮਲੇ ’ਤੇ ਬੁੱਧੀਜੀਵੀਆਂ ਅਤੇ ਕਾਨੂੰਨੀ ਮਾਹਰਾਂ ਦੀ ਇੱਥੇ ਸ੍ਰੀ ਕਲਗੀਧਰ ਨਿਵਾਸ ਵਿਖੇ ਬੁਲਾਈ ਗਈ ਵਿਸ਼ੇਸ਼ ਇਕੱਤਰਤਾ ਦੌਰਾਨ ਹਾਜਰ ਸਖ਼ਸ਼ੀਅਤਾਂ ਦੇ ਸੁਝਾਅ ਅਨੁਸਾਰ ਇਸ ਮੁੱਦੇ ਨੂੰ ਘੱਟੋ-ਘੱਟ ਸਾਂਝੇ ਪ੍ਰੋਗਰਾਮ ਤਹਿਤ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਇਕੱਤਰਤਾ ਮਗਰੋਂ
- ਚੇਤਨ ਸਿੰਘ ਜੌੜਾਮਾਜਰਾ ਨੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਬੈਠਕ
- ਫੀਲਡ ‘ਚ ਜਾਣ ਅਧਿਕਾਰੀ, ਹਰ ਮਹੀਨੇ ਹੋਵੇਗੀ ਜਾਇਜ਼ਾ ਮੀਟਿੰਗ : ਜੌੜਾਮਾਜਰਾ
ਪਟਿਆਲਾ, 25 ਨਵੰਬਰ : ਪੰਜਾਬ ਦੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਜਲ ਸਰੋਤ ਵਿਭਾਗ ਦੇ ਪਟਿਆਲਾ ਜ਼ਿਲ੍ਹੇ ਨਾਲ ਜੁੜੇ ਡਰੇਨੇਜ ਤੇ ਸਿੰਚਾਈ ਵਿਭਾਗਾਂ ਦੇ ਸਮੂਹ ਅਧਿਕਾਰੀਆਂ ਨਾਲ ਪਲੇਠੀ ਜਾਇਜ਼ਾ
ਨਵੀਂ ਦਿੱਲੀ, 5 ਨਵੰਬਰ : ਸੁਪਰੀਮ ਕੋਰਟ ਨੇ ਕੇਰਲਾ ਦੇ ਰਾਜਪਾਲ ਨੂੰ ਪੰਜਾਬ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਤਾਜ਼ਾ ਫੈਸਲੇ ਨੂੰ ਦੇਖਣ ਲਈ ਕਿਹਾ ਹੈ। ਇਹ ਕਹਿੰਦਿਆਂ ਅਦਾਲਤ ਨੇ ਕੇਰਲ ਦੇ ਰਾਜਪਾਲ 'ਤੇ ਬਿੱਲਾਂ ਨੂੰ ਮਨਜ਼ੂਰੀ ਨਾ ਦੇਣ ਅਤੇ ਪੈਂਡਿੰਗ ਰੱਖਣ ਦਾ ਦੋਸ਼ ਲਾਉਂਦਿਆਂ ਕੇਰਲ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਬੁੱਧਵਾਰ ਤੱਕ ਮੁਲਤਵੀ ਕਰ ਦਿੱਤੀ। ਪੰਜਾਬ ਦੇ ਫੈਸਲੇ 'ਚ
ਕਰਾਚੀ, 25 ਨਵੰਬਰ : ਪਾਕਿਸਤਾਨ ਦੇ ਕਰਾਚੀ ਸ਼ਹਿਰ ਵਿਚ ਸ਼ਨੀਵਾਰ ਨੂੰ ਇਕ ਸ਼ਾਪਿੰਗ ਮਾਲ ਵਿਚ ਭਿਆਨਕ ਅੱਗ ਲੱਗ ਗਈ, ਜਿਸ ਵਿਚ 11 ਲੋਕਾਂ ਦੀ ਮੌਤ ਹੋ ਗਈ ਅਤੇ ਛੇ ਜ਼ਖਮੀ ਹੋ ਗਏ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ ਕਰੀਬ ਸੱਤ ਵਜੇ ਦੂਜੀ ਮੰਜ਼ਿਲ 'ਤੇ ਲੱਗੀ ਅੱਗ ਨੇ ਸ਼ਾਪਿੰਗ ਮਾਲ ਦੀ ਚੌਥੀ, ਪੰਜਵੀਂ ਅਤੇ ਛੇਵੀਂ ਮੰਜ਼ਿਲ ਨੂੰ ਵੀ ਆਪਣੀ
ਬੈਂਗਲੁਰੂ, 25 ਨਵੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੇਜਸ ਜਹਾਜ਼ 'ਚ ਕਰਨਾਟਕ ਦੇ ਬੈਂਗਲੁਰੂ ਦਾ ਦੌਰਾ ਕੀਤਾ। ਦਰਅਸਲ, ਉਹ ਸ਼ਨੀਵਾਰ ਨੂੰ ਬੈਂਗਲੁਰੂ ਵਿੱਚ ਹਿੰਦੁਸਤਾਨ ਏਅਰੋਨੌਟਿਕਸ ਲਿਮਿਟੇਡ (HAL) ਦੀ ਸਹੂਲਤ ਦਾ ਦੌਰਾ ਕੀਤਾ ਸੀ। ਇਸ ਫਲਾਈਟ ਦੇ ਅਨੁਭਵ ਨੂੰ ਸਾਂਝਾ ਕਰਦੇ ਹੋਏ ਪੀਐਮ ਮੋਦੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ।