ਨਵੀਂ ਦਿੱਲੀ, 25 ਨਵੰਬਰ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕਿਹਾ ਕਿ ਆਮ ਲੋਕਾਂ ਲਈ ਲਾਭਕਾਰੀ ਨਵੇਂ ਉਪਾਅ ਅਪਣਾਉਣ ਤੋਂ ਇਲਾਵਾ, ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨਾ ਜਨਤਕ ਸੇਵਕਾਂ ਦਾ ਫ਼ਰਜ਼ ਹੈ। ਰਾਸ਼ਟਰਪਤੀ ਭਵਨ ਵਿਖੇ ਸਿਖਿਆਰਥੀ ਅਧਿਕਾਰੀਆਂ ਦੇ ਇੱਕ ਸਮੂਹ ਨੂੰ ਸੰਬੋਧਨ ਕਰਦੇ ਹੋਏ, ਮੁਰਮੂ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਯੋਜਨਾਵਾਂ ਅਤੇ ਪ੍ਰੋਜੈਕਟਾਂ 'ਤੇ
news
Articles by this Author
ਨਵਰੰਗਪੁਰ, 25 ਨਵੰਬਰ : ਉੜੀਸਾ ਦੇ ਨਵਰੰਗਪੁਰ ਜ਼ਿਲ੍ਹੇ ਵਿੱਚ ਵਾਪਰੀ ਹੈ। ਪੁਲਿਸ ਨੇ 31 ਟੁਕੜਿਆਂ ਵਿੱਚ ਕੱਟੀ ਹੋਈ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਲੜਕੀ ਦੀ ਲਾਸ਼ ਬਰਾਮਦ ਕਰ ਲਈ ਹੈ। ਇਸ ਮਾਮਲੇ ਵਿੱਚ ਪੁਲਿਸ ਇੱਕ ਜੋੜੇ ਨੂੰ ਹਿਰਾਸਤ ਵਿੱਚ ਲੈ ਕੇ ਸ਼ੱਕ ਦੇ ਆਧਾਰ 'ਤੇ ਪੁੱਛਗਿੱਛ ਕਰ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਵਰੰਗਪੁਰ ਜ਼ਿਲ੍ਹੇ ਦੇ ਰਾਏਘਰ ਥਾਣਾ ਅਧੀਨ
ਕੋਚੀ, 25 ਨਵੰਬਰ : ਕੋਚੀਨ ਯੂਨੀਵਰਸਿਟੀ ਆਫ ਸਾਇੰਸ ਐਂਡ ਟੈਕਨਾਲੋਜੀ (CUSAT) ਵਿੱਚ ਸ਼ਨੀਵਾਰ ਸ਼ਾਮ ਨੂੰ ਇੱਕ ਸੰਗੀਤ ਸਮਾਰੋਹ ਦੌਰਾਨ ਮਚੀ ਭਗਦੜ ਵਿੱਚ ਚਾਰ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 64 ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ 'ਚੋਂ ਦੋ ਦੀ ਹਾਲਤ ਗੰਭੀਰ ਹੈ। ਚਾਰ ਵਿਦਿਆਰਥੀ - ਦੋ ਲੜਕੀਆਂ ਅਤੇ ਦੋ ਲੜਕੇ - ਦੀ ਹਸਪਤਾਲ ਪਹੁੰਚਣ 'ਤੇ
ਡਬਲਿਨ, 24 ਨਵੰਬਰ : ਆਇਰਲੈਂਡ ਦੀ ਰਾਜਧਾਨੀ ਡਬਲਿਨ 'ਚ ਵੀਰਵਾਰ ਦੁਪਹਿਰ ਨੂੰ ਇਕ ਸਕੂਲ ਦੇ ਬਾਹਰ ਕਰੀਬ 5 ਲੋਕਾਂ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ। 5 ਸਾਲ ਦੇ ਬੱਚੇ ਸਮੇਤ ਇਕ ਔਰਤ ਗੰਭੀਰ ਜ਼ਖਮੀ ਹੋ ਗਈ। ਆਇਰਿਸ਼ ਟਾਈਮਜ਼ ਮੁਤਾਬਕ ਹਮਲੇ 'ਚ ਤਿੰਨ ਬੱਚੇ ਵੀ ਜ਼ਖਮੀ ਹੋਏ ਹਨ। ਹਮਲੇ ਤੋਂ ਬਾਅਦ ਡਬਲਿਨ ਵਿੱਚ ਦੰਗੇ ਭੜਕ ਗਏ।ਆਇਰਿਸ਼ ਪੁਲਿਸ ਨੇ 1 ਸ਼ੱਕੀ ਨੂੰ ਹਿਰਾਸਤ ਵਿੱਚ
ਅੰਗੁਲ, 24 ਨਵੰਬਰ : ਉਡੀਸ਼ਾ ਦੇ ਗੰਜਮ ਜ਼ਿਲ੍ਹੇ ਵਿੱਚ ਇੱਕ ਵਿਅਕਤੀ ਨੇ ਆਪਣੀ ਪਤਨੀ ਅਤੇ ਦੋ ਸਾਲ ਦੀ ਬੇਟੀ ਨੂੰ ਮਾਰਨ ਲਈ ਸਪੇਰੇ ਨੂੰ ਸੱਪ ਨੂੰ ਸੁਪਾਰੀ ਦਿੱਤੀ। ਉਸ ਨੂੰ ਪੁਲਿਸ ਨੇ ਵੀਰਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਪੁਲਿਸ ਮੁਤਾਬਕ ਇਹ ਘਟਨਾ ਡੇਢ ਮਹੀਨਾ ਪਹਿਲਾਂ ਬਰਹਮਪੁਰ ਤੋਂ ਕਰੀਬ 60 ਕਿਲੋਮੀਟਰ ਦੂਰ ਕਬੀਰ ਸੂਰਿਆ ਨਗਰ ਥਾਣਾ ਖੇਤਰ ਦੇ ਅਧੇਗਾਓਂ 'ਚ ਵਾਪਰੀ ਸੀ
ਮੁਕੇਰੀਆਂ, 24 ਨਵੰਬਰ : ਮੁਕੇਰੀਆਂ ਨੇੜੇ ਬੀਤੀ ਰਾਤ ਬੱਸ ਦੀ ਚਪੇਟ ਵਿਚ ਆਉਣ ਨਾਲ 2 ਮੋਟਰਸਾਈਕਲ ਸਵਾਰ ਦੋਸਤਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਕਟੜਾ ਤੋਂ ਦਿੱਲੀ ਜਾ ਰਹੀ ਬੱਸ ਦੀ ਮੋਟਰਸਾਈਕਲ ਨਾਲ ਟੱਕਰ ਹੋ ਗਈ ਤੇ ਦੋਵਾਂ ਦੀ ਮੌਤ ਹੋ ਗਈ ਤੇ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਜਦੋਂਕਿ ਬਾਅਦ ਵਿਚ ਪੁਲਿਸ ਵੱਲੋਂ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਉਸ
ਉਤਰਾਖੰਡ, 24 ਨਵੰਬਰ : ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ (ਐਨ.ਡੀ.ਐਮ.ਏ.) ਨੇ ਸ਼ੁਕਰਵਾਰ ਨੂੰ ਕਿਹਾ ਕਿ ਉਤਰਾਖੰਡ ਵਿਚ ਸਿਲਕਿਆਰਾ ਸੁਰੰਗ ’ਚ ਫਸੇ 41 ਮਜ਼ਦੂਰਾਂ ਨੂੰ ਬਚਾਉਣ ਲਈ ਮਲਬੇ ਵਿਚੋਂ ‘ਡਰਿਲਿੰਗ’ ਦੇ ਕੰਮ ਵਿਚ ਵੀਰਵਾਰ ਤੋਂ ਕੋਈ ਹੋਰ ਤਰੱਕੀ ਨਹੀਂ ਹੋਈ ਹੈ। ਹਾਲਾਂਕਿ ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਜਲਦੀ ਹੀ ਆਗਰ ਮਸ਼ੀਨ ਰਾਹੀਂ ਡਰਿਲਿੰਗ ਸ਼ੁਰੂ ਕਰ ਦਿਤੀ ਜਾਵੇਗੀ।
ਸਿਰਸਾ, 24 ਨਵੰਬਰ : ਸਿਰਸਾ ਦੇ ਚੌਪਾਟਾ ਜਮਾਲ ਰੋਡ 'ਤੇ ਰਾਏਪੁਰ-ਰੂਪਵਾਸ ਨੇੜੇ ਹੁੱਕ ਨਿਕਲਣ ਕਾਰਨ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ਵਿੱਚ ਗੋਗਾਮੇੜੀ ਜਾ ਰਹੇ ਪੰਜਾਬ ਦੇ 5 ਸ਼ਰਧਾਲੂਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਪਟਿਆਲਾ ਜ਼ਿਲ੍ਹੇ ਦੇ ਪਾਤੜਾ ਨਿਵਾਸੀ ਕਰਨੈਲ ਸਿੰਘ (60), ਦੇਗਨਾ ਨਿਵਾਸੀ ਗੁਰਿੰਦਰ ਸਿੰਘ (8), ਗੁਰਦੀਪ ਸਿੰਘ (17) ਤੇ ਪਾਤੜਾਂ
- ਦਿੱਲੀ ਪੁੱਜੇ ਅਫਗਾਨੀ ਸਿੱਖਾਂ ਦੇ ਕਨੇਡਾ ਪ੍ਰਵਾਸ ਲਈ ਵੀ ਮੱਦਾਦ ਕਰਨ ਦੀ ਕੀਤੀ ਅਪੀਲ
ਦਿੱਲੀ, 24 ਨਵੰਬਰ : ਅਫ਼ਗ਼ਾਨਿਸਤਾਨ ਦੇ ਸਿੱਖਾਂ ਅਤੇ ਹਿੰਦੂਆਂ ਅਤੇ ਭਾਈਚਾਰੇ ਦੇ ਹੋਰ ਵਰਗਾਂ ਦੇ ਜੀਵਨ ਸੁਧਾਰ ਲਈ ਲਗਾਤਾਰ ਕੰਮ ਕਰ ਰਹੀ ਭੁੱਲਰ ਫਾਊਂਡੇਸ਼ਨ ਵੱਲੋਂ ਸਵਰਗੀ ਮਨਮੀਤ ਸਿੰਘ ਭੁੱਲਰ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ, ਨਿਊ ਮਹਾਂਵੀਰ ਨਗਰ, ਦਿੱਲੀ
ਚੰਡੀਗੜ੍ਹ, 24 ਨਵੰਬਰ : ਪੰਜਾਬ 'ਚ ਅਗਲੇ ਚਾਰ ਦਿਨਾਂ 'ਚ ਮੌਸਮ 'ਚ ਤੇਜ਼ੀ ਨਾਲ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਵਲੋਂ ਬੀਤੀ ਰਾਤ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਸਰਗਰਮ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 27 ਨਵੰਬਰ ਨੂੰ ਸੂਬੇ ਦੇ ਕੁੱਝ ਜ਼ਿਲ੍ਹਿਆਂ ਵਿਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੀਂਹ