news

Jagga Chopra

Articles by this Author

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਲੱਗੇਗੀ ਆਨਲਾਈਨ ਹਾਜ਼ਰੀ : ਹਰਜੋਤ ਸਿੰਘ ਬੈਂਸ 

ਚੰਡੀਗੜ੍ਹ, 24 ਨਵੰਬਰ : ਪੰਜਾਬ ਦੇ ਸਾਰੇ ਸਰਕਾਰੀ ਐਲੀਮੈਂਟਰੀ, ਮਿਡਲ, ਹਾਈ ਸਕੂਲਾਂ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਆਨਲਾਈਨ ਹਾਜ਼ਰੀ ਦੀ ਸਹੂਲਤ ਸ਼ੁਰੂ ਹੋਣ ਵਾਲੀ ਹੈ। ਮਾਪਿਆਂ ਨੂੰ ਹੁਣ ਇਸ ਗੱਲ ਦੀ ਚਿੰਤਾ ਨਹੀਂ ਕਰਨੀ ਪਵੇਗੀ ਕਿ ਉਨ੍ਹਾਂ ਦਾ ਬੱਚਾ ਸਕੂਲ ਪਹੁੰਚਦਾ ਹੈ ਜਾਂ ਨਹੀਂ। ਬੱਚੇ ਦੀ ਗੈਰ-ਹਾਜ਼ਰੀ ਦੀ ਸਥਿਤੀ ਵਿਚ, ਮਾਪਿਆਂ ਦੇ ਮੋਬਾਈਲ 'ਤੇ ਇਕ ਸੁਨੇਹਾ

ਸੁਲਤਾਨਪੁਰ ਲੋਧੀ ਘਟਨਾ ’ਚ ਪੁਲਿਸ ਕਾਰਵਾਈ ’ਤੇ ਐਡਵੋਕੇਟ ਧਾਮੀ ਨੇ ਚੁੱਕੇ ਸਵਾਲ

ਅੰਮ੍ਰਿਤਸਰ, 24 ਨਵੰਬਰ : ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਨਵਾਬ ਕਪੂਰ ਸਿੰਘ ਛਾਉਣੀ ਨਿਹੰਗ ਸਿੰਘਾਂ ਸੁਲਤਾਨਪੁਰ ਲੋਧੀ ਵਿਖੇ ਵਾਪਰੀ ਘਟਨਾ ਦੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਪਾਸੋਂ ਜਾਂਚ ਰਿਪੋਰਟ ਲੈਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਵਿਚ ਪੁਲਿਸ ਦੀ ਭੂਮਿਕਾ ਠੀਕ ਨਹੀਂ ਸੀ।

ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਵਾਤਾਵਰਣ ਅਤੇ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਬਲਕਾਰ ਸਿੰਘ 
  • ਬਲਕਾਰ ਸਿੰਘ ਨੇ ਅਧਿਕਾਰੀਆਂ ਅਤੇ ਨਗਰ ਨਿਗਮਾਂ ਦੇ ਕਮਿਸ਼ਨਰਾਂ ਨਾਲ ਵਿਕਾਸ ਕਾਰਜਾਂ ਸਬੰਧੀ ਕੀਤੀ ਸਮੀਖਿਆ ਮੀਟਿੰਗ
  • ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼: ਬਲਕਾਰ ਸਿੰਘ
  • ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਸਬੰਧਤ ਵਿਕਾਸ ਕਾਰਜਾਂ ਸਬੰਧੀ
ਭਗਵੰਤ ਮਾਨ ਨੇ ਗਵਰਨਰ ਨੂੰ ਪੰਜ ਬਕਾਇਆ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਕੀਤੀ ਅਪੀਲ, ਗਵਰਨਰ ਨੇ ਕਿਹਾ ਜਲਦੀ ਹੀ ਲਿਆ ਜਾਵੇਗਾ ਢੁਕਵਾਂ ਫੈਸਲਾ 
  • ਸੁਪਰੀਮ ਕੋਰਟ ਦੇ ਹੁਕਮਾਂ ਦੇ ਮੱਦੇਨਜ਼ਰ ਇਨ੍ਹਾਂ ਬਿੱਲਾਂ ਦੀ ਤੁਰੰਤ ਮਨਜ਼ੂਰੀ ਲਈ ਰਾਜਪਾਲ ਨੂੰ ਲਿਖਿਆ ਪੱਤਰ

ਚੰਡੀਗੜ੍ਹ, 24 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਕੁਝ ਮਹੀਨੇ ਪਹਿਲਾਂ ਰਾਜ ਵਿਧਾਨ ਸਭਾ ਵੱਲੋਂ ਪਾਸ ਕੀਤੇ ਪੰਜ ਬਿੱਲਾਂ ਨੂੰ ਤੁਰੰਤ ਮਨਜ਼ੂਰੀ ਦੇਣ ਦੀ ਅਪੀਲ ਕੀਤੀ। ਰਾਜਪਾਲ ਨੂੰ ਲਿਖੇ

ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ  ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਡਾ. ਬਲਜੀਤ ਕੌਰ
  • ਕਿਹਾ, ਲੋੜਵੰਦਾਂ ਨੂੰ ਨਿੱਜੀ ਪਖਾਨੇ ਬਣਾਉਣ ਲਈ ਦਿੱਤੀ ਜਾ ਰਹੀ ਹੈ 2 ਕਰੋੜ 22 ਲੱਖ 66  ਹਜ਼ਾਰ ਰੁਪਏ ਦੀ ਰਾਸ਼ੀ

ਮਲੋਟ, 24 ਨਵੰਬਰ : ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ  ਸਹੂਲਤਾਂ ਨੂੰ ਪੂਰਾ ਕਰਨ ਲਈ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕਰ ਰਹੀ ਹੈ ਜਿਸ ਤਹਿਤ ਮਲੋਟ ਦੇ 4516 ਲੋੜਵੰਦ ਪਰਿਵਾਰਾਂ ਨੂੰ ਨਿੱਜੀ ਪਖਾਨੇ ਬਣਾਉਣ ਲਈ 2 ਕਰੋੜ 22 ਲੱਖ 66 ਹਜਾਰ 257 ਰੁਪਏ ਦੀ

ਦੇਸ਼ ਵਿੱਚ ਸਭ ਤੋਂ ਵੱਧ ਗੰਨੇ ਦਾ ਭਾਅ ਪੰਜਾਬ `ਚ ਹੋਵੇਗਾ, ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਦਾ ਐਲਾਨ
  • ਕਿਸਾਨਾਂ ਨਾਲ ਗੱਲਬਾਤ ਲਈ ਹਮੇਸ਼ਾ ਤਿਆਰ, ਪਰ ਲੋਕਾਂ ਨੂੰ ਹੁੰਦੀ ਖੱਜਲ-ਖੁਆਰੀ ਬਰਦਾਸ਼ਤ ਨਹੀਂ: ਮੁੱਖ ਮੰਤਰੀ
  • ਸ਼ੂਗਰ ਮਿੱਲ ਮਾਲਕਾਂ ਨਾਲ ਮੀਟਿੰਗ ਕਰਕੇ ਵਧੇ ਹੋਏ ਰੇਟਾਂ ਦਾ ਕਰਾਂਗੇ ਐਲਾਨ
  • ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਹਾਈਵੇਅ ਖੋਲ੍ਹਣ ਦਾ ਦਿੱਤਾ ਭਰੋਸਾ

ਚੰਡੀਗੜ੍ਹ, 24 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ

ਹਾਈਕੋਰਟ ਨੇ ਕੇਂਦਰ, ਗੁਰਦੁਆਰਾ ਚੋਣ ਕਮਿਸ਼ਨਰ, ਰਾਜਾਂ ਅਤੇ ਐਸਜੀਪੀਸੀ ਨੂੰ ਨੋਟਿਸ ਕੀਤਾ ਜਾਰੀ 

ਚੰਡੀਗੜ੍ਹ, 24 ਨਵੰਬਰ : ਹਾਈਕੋਰਟ ਨੇ ਮਿਸਲ ਸਤਲੁਜ ਦੀਆਂ ਦਲੀਲਾਂ ਦਾ ਨੋਟਿਸ ਲੈਂਦਿਆਂ ਕੇਂਦਰ ਸਰਕਾਰ, ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ, ਰਾਜ ਸਰਕਾਰਾਂ ਅਤੇ ਸ਼੍ਰੋਮਣੀ ਕਮੇਟੀ ਨੂੰ ਨੋਟਿਸ ਜਾਰੀ ਕੀਤਾ ਹੈ। ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਰਾਂ ਦੀ ਰਜਿਸਟ੍ਰੇਸ਼ਨ ਅਤੇ ਵੋਟਰ ਸੂਚੀਆਂ ਤਿਆਰ ਕਰਨ ਦੀ ਪ੍ਰਕਿਰਿਆ ਦੇ ਮੱਦੇਨਜ਼ਰ ਇੱਕ ਸਮਾਜਿਕ-ਸਿਆਸੀ ਜਥੇਬੰਦੀ ਮਿਸਲ

ਘੱਟ ਗਿਣਤੀ ਕਮਿਸ਼ਨ ਨੇ ਕ੍ਰਿਸਮਸ ਦੇ ਤਿਉਹਾਰ ਦੇ ਮੱਦੇਨਜ਼ਰ ਚਰਚਾਂ ਦੀ ਸੁਰੱਖਿਆ ਲਈ ਡੀ.ਜੀ.ਪੀ. ਨਾਲ ਕੀਤੀ ਮੀਟਿੰਗ
  • ਚਰਚ ਦੇ ਨਾਲ-ਨਾਲ ਸ਼ੋਭਾ ਯਾਤਰਾਵਾਂ ਵਿਚ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ: ਕਮਿਸ਼ਨ

ਚੰਡੀਗੜ੍ਹ, 24 ਨਵੰਬਰ : ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਡਾ. ਸੁਭਾਸ਼ ਥੋਬਾ ਨੇ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨਾਲ ਅੱਜ ਆਉਣ ਵਾਲੇ ਕ੍ਰਿਸਮਿਸ ਦੇ ਪਵਿੱਤਰ ਤਿਉਹਾਰ ਅਤੇ ਇਸ ਸਬੰਧੀ ਕੱਢੀਆਂ ਜਾਣ ਵਾਲੀਆਂ ਸ਼ੋਭਾ ਯਾਤਰਾਵਾਂ ਦੀ ਸੁਰੱਖਿਆ ਲਈ ਚੰਡੀਗੜ੍ਹ

ਚੰਡੀਗੜ੍ਹ ‘ਚ ਅੱਜ ਤੋਂ ਕਾਰਨੀਵਲ ਫੈਸਟੀਵਲ ਸ਼ੁਰੂ
  • ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਕਰਨਗੇ 3 ਦਿਨਾਂ ਮੇਲੇ ਦਾ ਉਦਘਾਟਨ
  • ਟ੍ਰੈਫਿਕ ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ

ਚੰਡੀਗੜ੍ਹ, 24 ਨਵੰਬਰ : ਲੇਜ਼ਰ ਵੈਲੀ, ਸੈਕਟਰ-10, ਚੰਡੀਗੜ੍ਹ ਵਿਖੇ ਅੱਜ ਤੋਂ ਤਿੰਨ ਰੋਜ਼ਾ ਕਾਰਨੀਵਲ ਸ਼ੁਰੂ ਹੋ ਰਿਹਾ ਹੈ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੁਪਹਿਰ 12 ਵਜੇ ਕਾਰਨੀਵਲ ਦਾ

ਪੰਜਾਬ ਪੁਲਿਸ ਮੈਪਮਾਈਇੰਡੀਆ ਦੀ ਮੈਪਲਸ ਐਪ ਰਾਹੀਂ ਰੀਅਲ-ਟਾਈਮ ਟ੍ਰੈਫਿਕ ਅਪਡੇਟਸ ਪ੍ਰਾਪਤ ਕਰਨ ਵਿੱਚ ਯਾਤਰੀਆਂ ਦੀ ਮਦਦ ਕਰੇਗੀ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ
  • ਮੈਪਮਾਈਇੰਡੀਆ ਟੀਮ ਵੱਲੋਂ ਸੜਕ ਸੁਰੱਖਿਆ ਫੋਰਸ ਦੇ ਕਰਮਚਾਰੀਆਂ ਲਈ ਸਿਖਲਾਈ ਪ੍ਰੋਗਰਾਮ ਆਯੋਜਿਤ
  • ਮੈਪਲਜ਼ ਐਪ ਟ੍ਰੈਫਿਕ ਨੂੰ ਬਿਹਤਰ ਬਣਾਉਣ, ਸਪੀਡ ਸੀਮਾਵਾਂ, ਦੁਰਘਟਨਾ-ਸੰਭਾਵੀ ਜ਼ੋਨਾਂ, ਤਿੱਖੇ ਮੋੜ, ਸਪੀਡ ਬ੍ਰੇਕਰ, ਟੋਇਆਂ ਬਾਰੇ ਸੁਚੇਤ