news

Jagga Chopra

Articles by this Author

ਭਗਵੰਤ ਸਰਕਾਰ ਦੀ ਹਾਲਤ ਇੰਨੀ ਮਾੜੀ ਕਿ ਛੋਟੇ ਛੋਟੇ ਪ੍ਰਾਜੈਕਟਾਂ ਦੇ ਉਦਘਾਟਨ 2-2 ਮੁੱਖ ਮੰਤਰੀ ਕਰ ਰਹੇ ਹਨ : ਚੁੱਘ
  • ਪੰਜਾਬ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇ ਤੇ ਕੀਤੇ ਸਾਰੇ ਵਾਅਦੇ ਤਰੰਤ ਪੂਰੇ ਕਰੇ  : ਤਰੁਣ ਚੁੱਘ

ਚੰਡੀਗੜ੍ਹ, 24 ਨਵੰਬਰ : ਪੰਜਾਬੀਆ ਦੇ ਜਜਬਾਤਾ ਨਾਲ ਖੇਡ ਕੇ,ਪੰਜਾਬ ਦੇ ਸੰਵੇਦਨਸੀਲ ਮੁੱਦਿਆਂ ਤੇ ਰਾਜਨੀਤੀ ਅਤੇ ਝੂਠੇ ਵਾਅਦੇ ਕਰਕੇ ਪੰਜਾਬ ਦੀ ਸੱਤਾ ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਤੋਂ ਪੰਜਾਬੀ ਦਾ ਮੋਹ ਭੰਗ ਹੋ ਚੁੱਕਾ ਹੈ ,ਉਹ

ਪੰਜਾਬ ਸਰਕਾਰ ਸੂਬੇ ‘ਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ‘ਤੇ ਰੋਕ ਲਗਾਉਣ ‘ਚ ਪੂਰੀ ਤਰ੍ਹਾਂ ਅਸਫਲ : ਪ੍ਰਤਾਪ ਸਿੰਘ ਬਾਜਵਾ 
  • ਪ੍ਰਤਾਪ ਸਿੰਘ ਬਾਜਵਾ ਨੇ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ‘ਆਪ’ ਸਰਕਾਰ ਤੇ ਕਸਿਆ ਤੰਜ
  • ਗੈਰ-ਕਾਨੂੰਨੀ ਮਾਈਨਿੰਗ ‘ਤੇ ਰੋਕ ਲਗਾਉਣ ‘ਚ ਪੂਰੀ ਤਰ੍ਹਾਂ ਅਸਫਲ ਰਹਿਣ ਲਈ  ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ‘ਚ ਕੀਤੀ ਨਿੰਦਾ 

ਚੰਡੀਗੜ, 24 ਨਵੰਬਰ : ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ‘ਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ‘ਤੇ

ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ, ਉਸਦੇ ਭਰਾ, ਪਿਤਾ ਅਤੇ ਨਿੱਜੀ ਏਜੰਟ ਖਿਲਾਫ਼ 34.70 ਲੱਖ ਰੁਪਏ ਰਿਸ਼ਵਤ ਲੈਣ ਦਾ ਕੇਸ ਦਰਜ 

ਚੰਡੀਗੜ੍ਹ, 24 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪੀਰੂਬੰਦਾ, ਪੂਰਬੀ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਗੁਰਵਿੰਦਰ ਸਿੰਘ ਅਤੇ ਉਸ ਦੇ ਨਿੱਜੀ ਏਜੰਟ ਨਿੱਕੂ ਵਿਰੁੱਧ 34.70 ਲੱਖ ਰੁਪਏ ਰਿਸ਼ਵਤ ਲੈਣ ਲਈ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਕੇਸ 'ਚ ਪਟਵਾਰੀ ਦੇ ਭਰਾ ਅਤੇ

ਰਾਮਗੜ੍ਹ, ਖੁੱਡੀ ਕਲਾਂ ਅਤੇ ਦੀਵਾਨਾ ਪਿੰਡਾਂ ਵਿਖੇ ਸਥਿਤ ਵੈੱਲਨੈਸ ਕੇਂਦਰ ਹੋਣਗੇ ਅਪਗ੍ਰੇਡ, ਡਿਪਟੀ ਕਮਿਸ਼ਨਰ 

ਬਰਨਾਲਾ, 24 ਨਵੰਬਰ : ਪਿੰਡ ਰਾਮਗੜ੍ਹ, ਖੁੱਡੀ ਕਲਾਂ ਅਤੇ ਦੀਵਾਨਾ ਵਿਖੇ ਸਥਿਤ ਵੈੱਲਨੈਸ ਕੇਂਦਰਾਂ ਨੂੰ ਅਪਗ੍ਰੇਡ ਕੀਤਾ ਜਾਣਾ ਹੈ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਸਿਹਤ ਸੁਵਿਧਾਵਾਂ ਦਿੱਤੀਆਂ ਜਾ ਸਕਣ। ਇਹ ਜਾਣਕਾਰੀ ਸ਼੍ਰੀਮਤੀ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਨੇ ਅੱਜ ਇਸ ਸਬੰਧੀ ਬੁਲਾਈ ਗਈ ਵਿਸ਼ੇਸ਼ ਬੈਠਕ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ

ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਅਤੇ ਲੋਕਾਂ ਦਾ ਸਹਿਯੋਗ ਜਰੂਰੀ : ਸਿਵਲ ਸਰਨਨ ਬਰਨਾਲਾ
  • ਜ਼ਿਲ੍ਹਾ ਬਰਨਾਲਾ ਵਿੱਚ ਅਨਾਊਂਸਮੈਂਟ ਕਰਵਾ ਕੇ ਕੀਤਾ ਜਾ ਰਿਹਾ ਡੇਂਗੂ ਤੋਂ ਬਚਾਅ ਲਈ ਜਾਗਰੂਕ      

ਬਰਨਾਲਾ, 24 ਨਵੰਬਰ  : ਮਾਨਯੋਗ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ “ਹਰ ਸ਼ੁਕਰਵਾਰ-ਡੇਂਗੂ ਤੇ ਵਾਰ’’ ਤਹਿਤ ਸਿਹਤ ਵਿਭਾਗ ਬਰਨਾਲਾ ਵੱਲੋਂ ਧਾਰਮਿਕ ਸਥਾਨਾਂ ਅਤੇ ਈ ਰਿਕਸਾ

ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ 
  • ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਪਿੰਡ ਪੱਧਰ ਉੱਤੇ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ 

ਬਰਨਾਲਾ, 24 ਨਵੰਬਰ : ਸ਼੍ਰੀਮਤੀ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਨੇ ਅੱਜ ਜ਼ਿਲ੍ਹਾ ਬਰਨਾਲਾ ‘ਚ ਸ਼ੁਰੂ ਹੋ ਰਹੀ ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਿਸ ਤਹਿਤ 2 ਵਿਸ਼ੇਸ਼ ਵੈਨਾਂ ਰਾਹੀਂ ਅਗਲੇ ਇੱਕ ਮਹੀਨੇ ਤੱਕ ਜ਼ਿਲ੍ਹਾ ਬਰਨਾਲਾ ਦੇ ਸਾਰੇ ਪਿੰਡਾਂ

67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਸਾਲ ਲੜਕੀਆਂ ਸ਼ਾਨੋ–ਸ਼ੌਕਤ ਨਾਲ ਸ਼ੁਰੂ
  • ਬਰਨਾਲਾ ਨੇ ਅੰਮ੍ਰਿਤਸਰ ਤੇ ਫਾਜ਼ਿਲਕਾ ਨੇ ਮੋਗਾ ਨੂੰ ਹਰਾਇਆ

ਬਰਨਾਲਾ, 24 ਨਵੰਬਰ : 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਸਾਲ ਲੜਕੀਆਂ ਅੱਜ ਇੱਥੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਸ਼ਾਨੋ–ਸ਼ੌਕਤ ਨਾਲ ਆਰੰਭ ਹੋ ਗਈਆਂ ਹਨ। ਇਹਨਾਂ ਖੇਡਾਂ ਦਾ ਉਦਘਾਟਨ ਕਰਨ ਲਈ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ, ਉੱਪ ਜਿਲ੍ਹਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਤਰਨ ਤਾਰਨ ਵਿੱਚ 26 ਨਵੇਂ ਪਟਵਾਰੀਆਂ ਦੀ ਨਿਯੁਕਤੀ ਹੋਣ ‘ਤੇ ਉਹਨਾਂ ਨੂੰ ਦਿੱਤੀ ਵਧਾਈ
  • ਜ਼ਿਲ੍ਹੇ ਵਿੱਚ ਨਵੇਂ ਪਟਵਾਰੀਆਂ ਦੀ ਨਿਯੁਕਤੀ ਹੋਣ ਨਾਲ ਮਾਲ ਵਿਭਾਗ ਦੇ ਕੰਮਾਂ ਵਿੱਚ ਆਵੇਗੀ ਤੇਜ਼ੀ
  • ਨਵ-ਨਿਯੁਕਤ ਪਟਵਾਰੀਆਂ ਨੂੰ ਆਪਣਾ ਕੰਮ ਤਨਦੇਹੀ ਤੇ ਇਮਾਨਦਾਰੀ ਨਾਲ ਕਰਨ ਲਈ ਕੀਤਾ ਉਤਸ਼ਾਹਿਤ

ਤਰਨ ਤਾਰਨ, 23 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 09 ਅਤੇ 06 ਮਹੀਨਿਆਂ ਦੀ ਫੀਲਡ ਟ੍ਰੇਨਿੰਗ ਹਾਸਲ ਕਰ ਚੁੱਕੇ 26

ਜ਼ਿਲ੍ਹਾ ਤਰਨ ਤਾਰਨ ਵਿੱਚ 04 ਦਸੰਬਰ ਤੋਂ ਬਲਾਕ ਨੌਸ਼ਹਿਰਾ ਪੰਨੂਆਂ ਤੋਂ ਸ਼ੁਰੂ ਹੋਵੇਗੀ “ਵਿਕਸਤ ਭਾਰਤ ਸੰਕਲਪ ਯਾਤਰਾ”-ਡਿਪਟੀ ਕਮਿਸ਼ਨਰ  
  • ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਲੋਕ ਭਲਾਈ ਦੀਆਂ ਸਕੀਮਾਂ ਪ੍ਰਤੀ ਆਮ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ  

ਤਰਨ ਤਾਰਨ, 24 ਨਵੰਬਰ : ਕੇਂਦਰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਲੋਕ ਭਲਾਈ ਦੀਆਂ ਸਕੀਮਾਂ ਨੂੰ ਯੋਗ ਲਾਭਪਾਤਰੀਆਂ ਤੱਕ ਯਕੀਨੀ ਪੁੱਜਦਾ ਯਕੀਨੀ ਬਣਾਉਣ ਅਤੇ ਉਹਨਾਂ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨ ਕੇਂਦਰ ਸਰਕਾਰ ਵਲੋਂ 15 ਨਵੰਬਰ, 2023 ਤੋਂ 26

ਪੰਜਾਬ ਸਰਕਾਰ ਨੇ ਸੂਬੇ ਵਿੱਚ ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ’ਤੇ ਟੋਲ ਵਿੱਚ 100 ਫੀਸਦੀ ਛੋਟ ਦਿੱਤੀ-ਡਿਪਟੀ ਕਮਿਸ਼ਨਰ
  • ਕਿਸੇ ਤਰ੍ਹਾਂ ਮੁਸ਼ਕਿਲ ਪੇਸ਼ ਆਉਣ ‘ਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਜਾਂ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਨਾਲ ਕਰਨ ਸੰਪਰਕ ਦਿਵਿਆਂਗਜਨ
  • ਮੁਕੰਮਲ ਜਾਣਕਾਰੀ ਵਿਭਾਗ ਦੀ ਵੈਬਸਾਈਟ https://sswcd.punjab.gov.in/  ’ਤੇ ਉਪਲੱਬਧ

ਤਰਨ ਤਾਰਨ, 24 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਲਈ