news

Jagga Chopra

Articles by this Author

ਨੈਸ਼ਨਲ ਪੈਸਟ ਸਰਵੇਲੈਂਸ ਸਿਸਟਮ ਐਪ ਬਾਰੇ ਖੇਤੀਬਾੜੀ ਮੰਤਰਾਲੇ, ਭਾਰਤ ਸਰਕਾਰ  ਦੁਆਰਾ ਟਰੇਨਿੰਗ ਦਾ ਆਯੋਜਨ

ਤਰਨ ਤਾਰਨ 24 ਨਵੰਬਰ : ਮੁੱਖ ਖੇਤੀਬਾੜੀ ਅਫਸਰ, ਤਰਨ ਤਰਨ ਡਾ ਹਰਪਾਲ ਸਿੰਘ ਪੰਨੂ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਦਫਤਰ ਦੇ ਟ੍ਰੇਨਿੰਗ ਹਾਲ ਵਿੱਚ ਡਾ ਪਵਨ ਕੁਮਾਰ ਪੀਪੀਓ, ਡਾ ਚੇਤਨ, ਡਾ ਚੰਦਰਭਾਨ ਅਧਾਰਿਤ ਭਾਰਤ ਸਰਕਾਰ, ਖੇਤੀਬਾੜੀ ਮੰਤਰਾਲਾ ਦੇ ਕੇਂਦਰੀ ਸੰਯੁਕਤ ਜੀਵ ਪ੍ਰਬੰਧਨ ਕੇਂਦਰ ਦੁਆਰਾ  ਨੈਸ਼ਨਲ ਪੈਸਟ ਸਰਵੇਲੈਂਸ ਸਿਸਟਮ ਸਬੰਧੀ ਐਪ ਬਾਰੇ ਖੇਤੀਬਾੜੀ ਅਧਿਕਾਰੀਆਂ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜ਼ਿਲ੍ਹੇ ਵਿੱਚ 18-19 ਸਾਲ ਦੇ ਨਵੇਂ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਨ ਦੀ ਹਦਾਇਤ
  • ਜ਼ਿਲ੍ਹੇ ਦੇ ਸਮੂਹ ਪ੍ਰਾਈਵੇਟ ਵਿੱਦਿਅਕ ਅਦਾਰਿਆ ਦੇ ਮੁਖੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ

ਤਰਨ ਤਾਰਨ, 24 ਨਵੰਬਰ : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਚੱਲ ਰਿਹਾ ਹੈ। ਅੱਜ ਜ਼ਿਲ੍ਹਾ

ਜ਼ਿਲ੍ਹਾ ਉਦਯੋਗ ਕੇਂਦਰ, ਫਰੀਦਕੋਟ ਵੱਲੋਂ ਪੀ.ਐਮ.ਐਫ.ਐਮ.ਈ. ਸਬੰਧੀ ਅਵੇਅਰਨੈਂਸ ਸੈਮੀਨਾਰ ਲਗਾਇਆ ਗਿਆ

ਫ਼ਰੀਦਕੋਟ 24 ਨਵੰਬਰ : ਸਥਾਨਕ ਹੰਸ ਰਾਜ ਇੰਸਟੀਚਿਊਟ ਕੋਟਕਪੂਰਾ ਰੋਡ,ਬਾਜਾਖਾਨਾ, ਜ਼ਿਲ੍ਹਾ ਫਰੀਦਕੋਟ ਵਿਖੇ ਸਰਕਾਰ ਵੱਲੋਂ ਚਲਾਈ ਜਾ ਰਹੀ ਸਕੀਮ ਪੀ.ਐਮ.ਐਫ.ਐਮ.ਈ.(ਪ੍ਰਧਾਨ ਮੰਤਰੀ ਫੌਰਮਾਲੇਸ਼ਨ ਆਫ ਮਾਈਕਰੋ  ਫੂਡ ਪ੍ਰੋਸੈਸਿੰਗ ਇੰਟਰਪ੍ਰਾਈਜ਼ਜ ਸਕੀਮ) ਅਨੁਸਾਰ ਵਿਦਿਆਰਥੀਆਂ ਲਈ ਅਵੇਅਰਨੈਂਸ ਦਾ ਕੈਂਪ ਲਗਾਇਆ ਗਿਆ। ਇਸ ਸੈਮੀਨਾਰ ਦਾ ਆਯੋਜਨ ਜ਼ਿਲ੍ਹਾ ਉਦਯੋਗ ਕੇਂਦਰ ਫਰੀਦਕੋਟ ਵੱਲੋਂ

ਰੰਗਾਂ-ਰੰਗ ਪ੍ਰੋਗਰਾਮ ਨਾਲ  ਵਿਕਸਿਤ ਭਾਰਤ ਸੰਕਲਪ ਵੈਨ ਪਿੰਡ ਟਹਿਣਾ ਤੋਂ ਹੋਈ ਰਵਾਨਾ 
  • ਸੰਯੁਕਤ ਸਕੱਤਰ ਡਾ.ਦੁੱਗਲ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਵੈਨ ਹੋਈ ਰਵਾਨਾ 
  • ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਸਕੀਮਾਂ ਦਾ 100 ਫੀਸਦੀ ਲਾਭ ਯਕੀਨੀ ਬਣਾਇਆ ਜਾਵੇਗਾ

ਫਰੀਦਕੋਟ 24 ਨਵੰਬਰ : ਅੱਜ ਪਿੰਡ ਟਹਿਣਾ ਵਿਖੇ ਵਿਕਸਿਤ ਭਾਰਤ ਸੰਕਲਪ ਮਿਸ਼ਨ ਤਹਿਤ ਭਾਰਤ ਸਰਕਾਰ ਦੀਆਂ ਯੋਜਨਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦੀਆਂ ਵੈਨਾਂ ਨੂੰ

ਲੋਕਪਾਲ ਫਰੀਦਕੋਟ ਨੇ ਮਗਨਰੇਗਾ ਮਜ਼ਦੂਰਾਂ ਦੀ ਹਾਜ਼ਰੀ ਚੈਕ ਕਰਦੇ ਹੋਏ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣੀਆਂ

ਫ਼ਰੀਦਕੋਟ 24 ਨਵੰਬਰ : ਲੋਕਪਾਲ ਰਣਬੀਰ ਸਿੰਘ ਬਤਾਨ ਨੇ ਪਿੰਡ ਵਿਸ਼ਨਿੰਦੀ, ਬਾਜਾਖਾਨਾ, ਪਿੰਡ ਮੱਲਾ, ਕੋਠੇ ਹਰੀਸ਼ ਸਿੰਘ ਦਾ ਦੌਰਾ ਕੀਤਾ। ਉਨ੍ਹਾਂ ਵਰਕਰਾਂ ਦੀ ਹਾਜ਼ਰੀ ਚੈਕ ਕੀਤੀ ਅਤੇ ਵਰਕਰਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਵੀ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਮਗਨਰੇਗਾ ਤਹਿਤ ਸਾਰੇ ਲੋਕਾਂ ਦੇ ਹਿੱਤਾਂ ਨੂੰ ਸੁਰੱਖਿਅਤ ਕੀਤਾ ਜਾਵੇ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪੀ.ਆਰ ਓ ਮਨਪ੍ਰੀਤ ਸਿੰਘ ਧਾਲੀਵਾਲ ਦੇ ਭਰਾ ਦੇ ਵਿਆਹ ਸਮਾਗਮ ਮੌਕੇ ਲਗਾਈ ਗਈ ਕਿਤਾਬਾਂ ਦੀ ਸਟਾਲ

ਫਰੀਦਕੋਟ 24 ਨਵੰਬਰ : ਅਜੋਕੇ ਯੁੱਗ ਵਿੱਚ ਵਿਆਹ ਭਾਵੇਂ ਨਵੇਂ ਰੀਤੀ-ਰਿਵਾਜਾਂ ਦੇ ਅਨੁਸਾਰ ਪੈਲਿਸਾਂ ਵਿੱਚ ਹੋ ਰਹੇ ਹਨ ,ਪਰ ਉੱਥੇ ਹੀ ਇੱਕ  ਨਿਵੇਕਲੀ ਪਹਿਲ ਮਾਣਯੋਗ ਸਪੀਕਰ ਸਾਹਿਬ ਦੇ ਪੀ.ਆਰ .ਓ ਮਨਪ੍ਰੀਤ ਸਿੰਘ ਮਣੀ ਧਾਲੀਵਾਲ ਦੇ ਭਰਾ ਦੇ ਵਿਆਹ ਸਮਾਗਮ ਚ ਓਹਨਾਂ ਦੇ ਘਰ ਚ ਹੀ ਆਯੋਜਿਤ ਪ੍ਰੋਗਰਾਮ ਦੌਰਾਨ ਲਗਾਈਆ ਵੱਖ ਵੱਖ ਸਟਾਲਾ ਦੇ ਨਾਲ ਨਾਲ ਕਿਤਾਬਾਂ ਦੀ ਲਗਾਈ ਗਈ ਸਟਾਲ

ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰ ਵਿੱਚ ਸਫਾਈ ਵਿਵਸਥਾ ਦੀ ਜਾਂਚ ਲਈ ਔਚਕ ਨਿਰੀਖਣ

ਫਾਜਿਲਕਾ 24 ਨਵੰਬਰ : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਸ਼ੁਕਰਵਾਰ ਦੀ ਸਵੇਰ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਦਾ ਦੌਰਾ ਕਰਕੇ ਇੱਥੇ ਸਫਾਈ ਵਿਵਸਥਾ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਜੇਲ ਰੋਡ, ਰੇਲਵੇ ਸਟੇਸ਼ਨ ਰੋਡ, ਅੰਡਰ ਬ੍ਰਿਜ, ਫਾਜ਼ਿਲਕਾ ਫਿਰੋਜ਼ਪੁਰ ਰੋਡ ਆਦਿ ਥਾਵਾਂ ਤੇ ਖੁਦ ਜਾ ਕੇ ਸਫਾਈ ਵਿਵਸਥਾ ਦੀ ਪੜਤਾਲ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਵੱਲੋਂ ਸਕੂਲ ਵਾਹਨਾਂ ਦੀ ਆਪਣੀ ਹਾਜਰੀ ਵਿਚ ਕਰਵਾਈ ਗਈ ਚੈਕਿੰਗ
  • ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕਿਸੇ ਨੂੰ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ
  • ਉਲੰਘਣਾ ਕਰਨ ਵਾਲਿਆਂ ਖਿਲਾਫ ਮੌਕੇ ਤੇ ਕਾਰਵਾਈ

ਫਾਜ਼ਿਲਕਾ, 24 ਨਵੰਬਰ : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਵੱਲੋਂ ਅੱਜ ਸਵੇਰੇ ਬਾਲ ਸੁਰੱਖਿਆ ਦਫ਼ਤਰ ਦੀ ਟੀਮ ਨੂੰ ਨਾਲ ਲੈਕੇ ਸ਼ਹਿਰ ਵਿਚ ਸਕੂਲ ਵਾਹਨਾਂ ਦੀ ਆਪਣੀ ਹਾਜਰੀ ਵਿਚ ਚੈਕਿੰਗ ਕਰਵਾਈ। ਇਸ ਮੌਕੇ ਉਨ੍ਹਾਂ

ਡਾਕਟਰੀ ਸਲਾਹ ਨਾਲ ਹੀ ਕਰੋ ਐਂਟੀਬਾਇਓਟਿਕ ਦਵਾਈਆਂ ਦੀ ਵਰਤੋਂ: ਡਾ. ਜਤਿੰਦਰ ਰਾਜ ਸਿੰਘ

ਫਾਜ਼ਿਲਕਾ, 24 ਨਵੰਬਰ : ਅੱਜ ਕਲ ਲੋਕਾਂ ਨੇ ਐਂਟੀਬਾਇਓਟਿਕ ਦਵਾਇਆ ਲੈਣ ਦਾ ਸ਼ੌਂਕ ਬਣਾ ਲਿਆ ਜੋ ਕਿ ਸ਼ਰੀਰ ਲਈ ਘਾਤਕ ਹੈ ਅਤੇ ਇਸ ਦਾ ਸ਼ਰੀਰ ਵਿਖੇ ਬੁਰਾ ਅਸਰ ਹੁੰਦਾ ਹੈ ਅਤੇ ਮਾਨਵ ਪ੍ਰਤੀਰੋਧਕ ਸਮਰਥਾ ਘੱਟ ਹੁੰਦੀ ਹੈ। ਇਸ ਲਈ ਲੋਕਾਂ ਨੂੰ ਜਾਗਰੂਕਤਾ ਦੀ ਜਰੂਰਤ ਹੈ ਇਸ ਲਈ 18 ਨਵੰਬਰ ਤੋਂ ਵਿਭਾਗ ਵਲੋ 24 ਨਵੰਬਰ ਤੱਕ ਜਾਗ੍ਰਿਤ ਹਫਤਾ ਮਨਾਇਆ ਜਾ ਰਿਹਾ ਹੈ। ਸਿਵਲ ਸਰਜਨ

ਸਿਹਤ ਵਿਭਾਗ ਵਲੋ ਸਿੱਧ ਸ਼੍ਰੀ ਹਨੂੰਮਾਨ ਮੰਦਿਰ ਫਾਜ਼ਿਲਕਾ ਵਿਖੇ 26 ਨਵੰਬਰ ਨੂੰ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ

ਫਾਜਿਲਾਕ 24 ਨਵੰਬਰ : ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਜਿਲਾ ਫਾਜ਼ਿਲਕਾ ਵਿਖੇ ਸਿਹਤ ਵਿਭਾਗ ਵਲੋ ਮਿਲੀ ਹਿਦਾਇਤਾਂ ਮੁਤਾਬਕ ਫਾਜ਼ਿਲਕਾ ਵਿਖੇ 26 ਨਵੰਬਰ ਨੂੰ ਸਿੱਧ ਸ਼੍ਰੀ ਹਨੂੰਮਾਨ ਮੰਦਿਰ ਵਿਖੇ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿਚ ਸਿਹਤ ਵਿਭਾਗ ਦੇ ਡਾਕਟਰਾਂ ਵਲੋ ਸੇਵਾਵਾਂ ਦਿੱਤੀਆਂ ਜਾਣਗੀਆਂ। ਕੈਂਪ ਵਿੱਚ ਨਸ਼ੇ ਬਾਰੇ ਲੋਕ ਨੂੰ ਜਾਗਰੂਕ ਕਰਨ