ਫਾਜਿਲਕਾ 24 ਨਵੰਬਰ : ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਅਤੇ ਭਾਸ਼ਾ ਵਿਭਾਗ ਪੰਜਾਬ ਦੀ ਅਗਵਾਈ ਵਿੱਚ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਮਨਾਏ ਜਾ ਰਹੇ 'ਪੰਜਾਬੀ ਮਾਹ -2023' ਦੇ ਪੰਜਾਬ ਭਰ ਵਿੱਚ ਕੀਤੇ ਜਾ ਰਹੇ ਵੱਖ- ਵੱਖ ਸਮਾਗਮ ਦੀ ਲੜੀ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ ਵੀ ਰਾਜ ਪੱਧਰੀ ਸਮਾਗਮ (ਨਾਟਕ ਮੇਲਾ) ਡੀ.ਏ. ਵੀ. ਕਾਲਜ ਅਬੋਹਰ ਦੇ ਆਡੀਟੋਰੀਅਮ ਵਿਖੇ
news
Articles by this Author
- ਕਿਹਾ, ਕਿਨੂੰ ਬਾਗ਼ਬਾਨਾਂ ਦੀਆਂ ਮੰਡੀਕਰਨ ਸਬੰਧੀ ਅਤੇ ਹੋਰ ਸਭ ਮੁਸ਼ਕਿਲਾਂ ਦਾ ਹੋਵੇਗਾ ਸਮਾਂਬੱਧ ਹੱਲ
- ਬਾਗ਼ਬਾਨੀ ਮੰਤਰੀ ਨੇ ਅਬੋਹਰ ਪਹੁੰਚ ਸੁਣੀਆਂ ਕਿੰਨੂ ਉਤਪਾਦਕਾਂ ਦੀਆਂ ਮੁਸ਼ਕਿਲਾਂ
ਅਬੋਹਰ (ਫ਼ਾਜ਼ਿਲਕਾ), 24 ਨਵੰਬਰ : ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ
- ਕਿਹਾ, ਸਫਾਈ ਵਿਵਸਥਾ ਵਿਚ ਕਰੋ ਹੋਰ ਸੁਧਾਰ
- ਮਰੀਜਾਂ ਨਾਲ ਗਲਬਾਤ ਕਰਕੇ ਲਿਆ ਜਾਇਜਾ
ਫਾਜਿ਼ਲਕਾ, 24 ਨਵੰਬਰ : ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਫਾਜਿ਼ਲਕਾ ਦੇ ਸਿਵਲ ਹਸਪਤਾਲ ਦਾ ਅਚਾਨਕ ਦੌਰਾ ਕਰਕੇ ਉਥੇ ਮਰੀਜਾਂ ਨੂੰ ਮਿਲ ਰਹੀਆਂ ਇਲਾਜ ਸਹੁਲਤਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਇਸ ਮੌਕੇ ਹਸਪਤਾਲ ਦੇ ਵਾਰਡਾਂ ਦਾ ਦੌਰਾ ਕਰਕੇ
ਫਾਜ਼ਿਲਕਾ, 24 ਨਵੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਨਸ਼ਿਆ ਦੀ ਰੋਕਥਾਮ ਲਈ ਆਨਲਾਈਨ ਮਾਧਿਅਮ ਰਾਹੀਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਬੈਠਕ ਦੌਰਾਨ ਨਸ਼ਿਆਂ *ਤੇ ਠਲ ਪਾਉਣ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵਿਚਾਰ—ਵਟਾਂਦਰਾ ਕਰਨ ਦੇ ਨਾਲ—ਨਾਲ ਨਸ਼ਾ ਤਸਕਰਾਂ ਵਿਰੁੱਧ ਹੋਰ ਸਖਤ ਕਦਮ ਚੁੱਕਣ ਸਬੰਧੀ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਮੌਕੇ *ਤੇ ਮੌਜੂਦ
ਫਾਜਿਲਕਾ 24 ਨਵੰਬਰ : ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਫਾਜਿਲਕਾ ਵਿਖੇ 23 ਨਵੰਬਰ ਨੂੰ ਪਹੁੰਚੀ ਰਾਜ ਪੱਧਰੀ ਸਾਈਕਲ ਰੈਲੀ ਨੂੰ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੀ ਹਾਜ਼ਰੀ ਵਿੱਚ ਅੱਜ ਸਵੇਰੇ 8 ਵਜੇ ਝੰਡੀ ਦੇ ਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਕਰ ਦਿੱਤਾ ਹੈ। ਇਸ ਰੈਲੀ ਨੂੰ ਡੀ ਸੀ ਕੰਪਲੈਕਸ ਫਾਜਿਲਕਾ ਤੋਂ ਰਵਾਨਾ ਕੀਤਾ ਗਿਆ। ਡਿਪਟੀ ਕਮਿਸ਼ਨਰ ਡਾ
- ਆਗਾਮੀ ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ
- ਸਵੀਪ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਕਿਹਾ
ਅੰਮਿ੍ਤਸਰ, 24 ਨਵੰਬਰ : ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਜ਼ਿਲ੍ਹੇ ਦੇ ਸਮੂਹ ਈ.ਆਰ.ਓਜ਼ , ਏ ਈ ਆਰ ਓ ਅਤੇ ਸੈਕਟਰ ਅਫ਼ਸਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।
ਅੰਮ੍ਰਿਤਸਰ, 24 ਨਵੰਬਰ : ਪੰਜਾਬ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਖੇਡ ਨਾਲ ਜੋੜਣ ਲਈ ਸਹਾਇਤਾ ਰਾਸ਼ੀ ਪ੍ਰਦਾਨ ਕਰ ਰਹੀ ਹੈ ਜਿਸ ਤਹਿਤ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਝਾਨ ਵਧੇਗਾ। ਇਹ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਜਸਪਾਲ ਸਿੰਘ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਪੇਂਡੂ ਯੂਥ ਕਲੱਬਾਂ ਨੂੰ ਉਤਸ਼ਾਹਤ ਕਰਨ ਲਈ ਸਹਾਇਤਾ ਗ੍ਰਾਂਟ
- ਭਾਰਤ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ
- ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ
ਅੰਮ੍ਰਿਤਸਰ 24 ਨਵੰਬਰ : ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਦੇ ਤਹਿਤ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੇ ਲੋਹਾਰਕਾ ਖੁਰਦ ਸਥਿਤ ਸਰਕਾਰੀ ਮਿਡਲ ਸਕੂਲ ਤੋਂ ਪ੍ਰਚਾਰ ਵੈਨ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਭਾਰਤ ਸਰਕਾਰ ਦੇ ਵੱਖੋ ਵੱਖ
ਮੁੱਲਾਂਪੁਰ ਦਾਖਾ, 23 ਨਵੰਬਰ (ਸਤਵਿੰਦਰ ਸਿੰਘ ਗਿੱਲ) : ਗੋਲਡਨ ਅਰਥ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਵੱਲੋਂ ਜਗਰਾਉਂ ਦੇ ਸਿਨੇਮਾ ਵਿਖੇ ‘ਦਾਸਤਾਨੇ ਸਰਹੰਦ’ ਮੂਵੀ ਦਿਖਾਈ ਗਈ। ਸਕੂਲ ਦੇ ਚੇਅਰਮੈਨ ਬਲਦੇਵ ਕ੍ਰਿਸ਼ਨ ਅਰੋੜਾ ਨੇ ਬੱਚਿਆ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਧਾਰਮਿਕ ਮੂਵੀ ਨੂੰ ਦੇਖਣ ਦੇ ਲਈ ਬੱਚੇ ਬਹੁਤ ਉਤਸ਼ਾਹਿਤ ਸਨ, ਸਕੂਲ ਦੇ ਵਾਈਸ ਪ੍ਰਿੰਸੀਪਲ
ਮੁੱਲਾਂਪੁਰ ਦਾਖਾ, 23 ਨਵੰਬਰ (ਸਤਵਿੰਦਰ ਸਿੰਘ ਗਿੱਲ) : ਸਥਾਨਕ ਕਸਬੇ ਅੰਦਰ ਅਸਤਾਨਾ ਬਾਬਾ ਸਮਾਏਦੀਨ ਸ਼ਾਹ ਜੀ ਦੀ ਦਰਗਾਹ ’ਤੇ ਪੀਰ ਲੱਖਾਂ ਦਾਤਾ ਜੀ ਦਾ ਸਾਲਾਨਾ ਭੰਡਾਰਾ ਅਤੇ ਸੱਭਿਆਚਾਰਕ ਮੇਲਾ ਮੁੱਖ ਸੇਵਾਦਾਰ ਸੋਮਾ ਦੇ ਪਰਿਵਾਰ ਵੱਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾਪੂਰਵਕ ਕਰਵਾਇਆ ਗਿਆ। ਬਾਬਾ ਜੀ ਦੀ ਦਰਗਾਹ ’ਤੇ ਚਾਦਰ ਚੜ੍ਹਾਉਣ ਦੀ ਰਸਮ ਡੀ.ਐੱਸ.ਪੀ ਅਮਨਦੀਪ