news

Jagga Chopra

Articles by this Author

ਸਰਾਭਾ ਵਿਖੇ ਚਿੱਪ ਵਾਲੇ ਮੀਟਰਾਂ ਦੇ ਵਿਰੋਧ 'ਚ ਪੰਜਾਬ ਸਰਕਾਰ ਤੇ ਬਿਜਲੀ ਬੋਰਡ ਦਾ ਫੂਕਿਆ ਪੁਤਲਾ
  • ਪੰਜਾਬ ਸਰਕਾਰ ਮੁਰਦਾਬਾਦ, ਬਿਜਲੀ ਬੋਰਡ ਮੁਰਦਾਬਾਦ ਦੇ ਨਾਅਰਿਆਂ ਨਾਲ ਅਸਮਾਨੀ ਗੂੰਜਾਂ ਪਾਈਆਂ

ਮੁੱਲਾਂਪੁਰ ਦਾਖਾ 23, ਨਵੰਬਰ (ਸਤਵਿੰਦਰ  ਸਿੰਘ ਗਿੱਲ)  ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ ਵਿਖੇ ਚਿੱਪ ਵਾਲੇ ਮੀਟਰਾਂ ਨੂੰ ਲੈ ਕੇ ਹੋਇਆ ਤਿੱਖਾ ਵਿਰੋਧ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਸੁਧਾਰ ਦਾ ਫੂਕਿਆ ਪੁਤਲਾ । ਪੰਜਾਬ ਸਰਕਾਰ

ਜਲੰਧਰ 'ਚ ਕਿਸਾਨਾਂ ਨੇ ਨੈਸ਼ਨਲ ਹਾਈਵੇ ਤੇ ਰੇਲਵੇ ਟਰੈਕ ਵੀ ਕੀਤਾ ਜਾਮ

ਜਲੰਧਰ, 23 ਨਵੰਬਰ : ਜਲੰਧਰ ਵਿੱਚ ਦਿੱਲੀ-ਜੰਮੂ ਨੈਸ਼ਨਲ ਹਾਈਵੇ (NH-44) ਤੋਂ ਬਾਅਦ ਕਿਸਾਨਾਂ ਨੇ ਰੇਲਵੇ ਟਰੈਕ ਵੀ ਜਾਮ ਕਰ ਦਿੱਤਾ ਹੈ। ਕਿਸਾਨ ਗੰਨੇ ਦੇ ਰੇਟ ਵਧਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਲੁਧਿਆਣਾ ਵੱਲ ਜਾਂਦੇ ਸਮੇਂ ਪੀਏਪੀ ਚੌਕ ਤੋਂ ਕੁਝ ਦੂਰੀ ਉਤੇ ਧਨੋਵਾਲੀ ਫਾਟਕ ਨੇੜੇ ਰੇਲਵੇ ਟਰੈਕ ਅਤੇ ਨੈਸ਼ਨਲ ਹਾਈਵੇ ਨੂੰ ਬੰਦ ਕਰ ਦਿੱਤਾ ਹੈ।

ਸਰਹੱਦੀ ਝੜਪਾਂ ਦੌਰਾਨ ਲੇਬਨਾਨ ਤੇ ਇਜ਼ਰਾਈਲੀ ਹਮਲਿਆਂ 'ਚ 115 ਦੀ ਮੌਤ

ਬੇਰੂਤ, 23 ਨਵੰਬਰ : ਇੱਕ ਫੌਜੀ ਸੂਤਰ ਨੇ ਦੱਸਿਆ ਕਿ 7 ਅਕਤੂਬਰ ਨੂੰ ਯਹੂਦੀ ਰਾਸ਼ਟਰ ਦੇ ਖਿਲਾਫ ਹਮਾਸ ਦੇ ਵੱਡੇ ਹਮਲੇ ਤੋਂ ਬਾਅਦ ਇਜ਼ਰਾਈਲ ਨਾਲ ਸਰਹੱਦੀ ਝੜਪਾਂ ਸ਼ੁਰੂ ਹੋਣ ਤੋਂ ਬਾਅਦ ਲੈਬਨਾਨ ਵਿੱਚ ਕੁੱਲ 115 ਲੋਕ ਮਾਰੇ ਗਏ ਹਨ। ਸੂਤਰ ਨੇ ਕਿਹਾ ਕਿ ਇਜ਼ਰਾਈਲ ਨੇ ਬੁੱਧਵਾਰ ਨੂੰ ਦੱਖਣੀ ਲੇਬਨਾਨ ਦੇ 28 ਕਸਬਿਆਂ ਅਤੇ ਪਿੰਡਾਂ ਦੇ ਬਾਹਰੀ ਹਿੱਸੇ ਨੂੰ ਮਾਰਨ ਲਈ ਭਾਰੀ

ਫਿਲੀਪੀਨਜ਼ ਦੇ ਰਿਹਾਇਸ਼ੀ ਕੰਪਲੈਕਸ 'ਚ ਅੱਗ ਲੱਗਣ ਕਾਰਨ 4 ਬੱਚਿਆਂ ਦੀ ਮੌਤ

ਮਨੀਲਾ, 23 ਨਵੰਬਰ : ਅਧਿਕਾਰੀਆਂ ਨੇ ਦੱਸਿਆ ਕਿ ਮੱਧ ਫਿਲੀਪੀਨਜ਼ ਦੇ ਸੇਬੂ ਸਿਟੀ ਵਿੱਚ ਵੀਰਵਾਰ ਨੂੰ ਇੱਕ ਰਿਹਾਇਸ਼ੀ ਕੰਪਲੈਕਸ ਵਿੱਚ ਅੱਗ ਲੱਗਣ ਕਾਰਨ 11 ਮਹੀਨਿਆਂ ਦੇ ਇੱਕ ਬੱਚੇ ਸਮੇਤ ਚਾਰ ਬੱਚਿਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਸੇਬੂ ਸਿਟੀ ਕਮਾਂਡ ਸੈਂਟਰ ਨੇ ਦੱਸਿਆ ਕਿ ਅੱਗ ਸਵੇਰੇ 5.51 ਵਜੇ ਲੱਗੀ। ਅੱਗ ਬੁਝਾਊ ਅਮਲੇ ਨੇ ਸਵੇਰੇ 6.15 ਵਜੇ ਅੱਗ

ਬਟਾਲਾ ‘ਚ ਗੈਰ-ਕਾਨੂੰਨੀ ਮਾਈਨਿੰਗ ਰੋਕਣ ਗਏ ਸਰਕਾਰੀ ਬੇਲਦਾਰ ਦਾ ਬੇਰਹਿਮੀ ਨਾਲ ਕਤਲ

ਬਟਾਲਾ, 23 ਨਵੰਬਰ : ਬਟਾਲਾ ‘ਚ ਦੇਰ ਰਾਤ ਗੈਰ-ਕਾਨੂੰਨੀ ਮਾਈਨਿੰਗ ਕਰ ਰਹੇ ਦੋਸ਼ੀ ਨੇ ਸਰਕਾਰੀ ਸੁਰੱਖਿਆ ਗਾਰਡ ‘ਤੇ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਵਿੱਚ ਸਰਕਾਰੀ ਬੇਲਦਾਰ ਦੀ ਮੌਤ ਹੋ ਗਈ। ਸਰਕਾਰੀ ਬੇਲਦਾਰ ਨੇ ਦੋਸ਼ੀਆਂ ਨੂੰ ਨਾਜਾਇਜ਼ ਮਾਈਨਿੰਗ ਕਰਨ ਤੋਂ ਰੋਕਿਆ ਸੀ। ਇਸ ਤੋਂ ਬਾਅਦ ਦੋਸ਼ੀਆਂ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਟਰੈਕਟਰ ਟਰਾਲੀ ਸਮੇਤ ਮੌਕੇ ਤੋਂ

‘ਪਨੌਤੀ’ ਵਾਲੇ ਬਿਆਨ ‘ਤੇ ਚੋਣ ਕਮਿਸ਼ਨ ਨੇ ਰਾਹੁਲ ਗਾਂਧੀ ਨੂੰ ਭੇਜਿਆ ਕਾਰਨ ਦੱਸੋ ਨੋਟਿਸ 

ਨਵੀਂ ਦਿੱਲੀ, 23 ਨਵੰਬਰ : ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਕੀਤੀ ਗਈ ‘ਪਨੌਤੀ’ ਮੋਦੀ ਵਾਲੀ ਟਿੱਪਣੀ ਨੂੰ ਲੈ ਕੇ ਚੋਣ ਕਮਿਸ਼ਨ ਤੋਂ ਝਟਕਾ ਲੱਗਾ ਹੈ। ਕਮਿਸ਼ਨ ਨੇ ‘ਪਨੌਤੀ’, ‘ਜੇਬਕਤਰੇ’ ਤੇ ਕਰਜ਼ਾ ਮਾਫੀ ਵਾਲੀਆਂ ਟਿੱਪਣੀਆਂ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਨੋਟਿਸ ਭੇਜ ਕੇ

ਚੀਨ 'ਚ ਰਹੱਸਮਈ ਨਿਮੋਨੀਆ ਦਾ ਪ੍ਰਕੋਪ, ਸਕੂਲ ਬੰਦ, ਵਿਸ਼ਵ ਸਿਹਤ ਸੰਗਠਨ ਨੇ ਚੀਨ ਤੋਂ ਮੰਗਿਆ ਪੂਰਾ ਡਾਟਾ 

ਲਿਓਨਿੰਗ, 23 ਨਵੰਬਰ : ਚੀਨ ਅਜੇ ਵੀ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਉਭਰ ਨਹੀਂ ਸਕਿਆ ਹੈ। ਕੋਰੋਨਾ ਮਹਾਮਾਰੀ ਦੇ ਪ੍ਰਭਾਵਾਂ ਨਾਲ ਜੂਝ ਰਹੇ ਚੀਨ ਵਿਚ ਹੁਣ ਇਕ ਨਵੀਂ ਬਿਮਾਰੀ ਨੇ ਵੱਡੇ ਪੱਧਰ 'ਤੇ ਦਸਤਕ ਦਿੱਤੀ ਹੈ। ਦੇਸ਼ ਭਰ ਦੇ ਚੀਨੀ ਸਕੂਲਾਂ ਵਿੱਚ ਇੱਕ ਹੋਰ ਬਿਮਾਰੀ ਤੇਜ਼ੀ ਨਾਲ ਫੈਲ ਰਹੀ ਹੈ। ਇੱਥੋਂ ਦੇ ਸਕੂਲਾਂ ਵਿੱਚ ਰਹੱਸਮਈ ਨਿਮੋਨੀਆ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ

ਅਮਰੀਕਾ-ਕੈਨੇਡਾ ਸਰਹੱਦ ’ਤੇ ਟੋਲ ਬੂਥ ਨਾਲ ਟਕਰਾਈ ਕਾਰ, 2 ਲੋਕਾਂ ਦੀ ਮੌਤ

ਨਿਊਯਾਰਕ, 23 ਨਵੰਬਰ : ਨਿਊਯਾਰਕ ਦੇ ਨਿਆਗਰਾ ਫਾਲਜ਼ 'ਚ ਅਮਰੀਕਾ ਅਤੇ ਕੈਨੇਡਾ ਨੂੰ ਜੋੜਨ ਵਾਲੇ ਰੇਨਬੋ ਬ੍ਰਿਜ 'ਤੇ ਬੁਧਵਾਰ ਨੂੰ ਹਾਦਸਾ ਵਾਪਰ ਗਿਆ। ਤੇਜ਼ ਰਫਤਾਰ ਕਾਰ ਇਕ ਟੋਲ ਬੂਥ ਨਾਲ ਟਕਰਾ ਗਈ ਅਤੇ ਇਸ ਦੌਰਾਨ ਬਿਆਨਕ ਅੱਗ ਲੱਗ ਗਈ। ਕਾਰ ਵਿਚ ਮੌਜੂਦ ਦੋ ਲੋਕਾਂ ਦੀ ਮੌਤ ਹੋ ਗਈ। ਸਰਹੱਦ 'ਤੇ ਮੌਜੂਦ ਇਕ ਸੁਰੱਖਿਆ ਗਾਰਡ ਜ਼ਖ਼ਮੀ ਹੋ ਗਿਆ। ਨਿਆਗਰਾ ਫਾਲਜ਼ ਦੇ ਮੇਅਰ ਦਫਤਰ

ਗੁਰਦੁਆਰਾ ਅਕਾਲ ਬੁੰਗਾ ਵਿਖੇ ਪੁਲਿਸ ਤੇ ਨਿਹੰਗਾਂ ਵਿਚਾਲੇ ਫਾੲਰਿੰਗ, ਇਕ ਪੁਲਿਸ ਮੁਲਾਜ਼ਮ ਦੀ ਮੌਤ

ਸੁਲਤਾਨਪੁਰ ਲੋਧੀ, 23 ਨਵੰਬਰ : ਸੁਲਤਾਨਪੁਰ ਲੋਧੀ ਵਿਖੇ ਸਥਿਤ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ, ਛਾਉਣੀ ਨਿਹੰਗ ਸਿੰਘ ਬੁੱਢਾ ਦਲ ਸੁਲਤਾਨਪੁਰ ਲੋਧੀ 'ਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ 2 ਧੜਿਆਂ 'ਚ ਕਈ ਦਿਨਾਂ ਤੋਂ ਵਿਵਾਦ ਚੱਲ ਰਿਹਾ ਹੈ। ਜ਼ਿਲ੍ਹਾ ਕਪੂਰਥਲਾ ਦੀ ਪੁਲਿਸ ਵਲੋਂ ਮਾਮਲੇ ਨੂੰ ਸੁਲ਼ਝਾਉਣ ਲਈ ਯਤਨ ਕੀਤੇ ਜਾ ਰਹੇ ਸਨ ਪਰ

ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖ ਕੇ ਦੋ ਸਿੱਖਾਂ ਦੀ ਹਾਈ ਕੋਰਟ ਦੇ ਜੱਜਾਂ ਵਜੋਂ ਨਿਯੁਕਤੀ ਦੇ ਮਾਮਲੇ ਵਿਚ ਦਖਲ ਦੇ ਕੇ ਵਿਤਕਰਾ ਖਤਮ ਕਰਵਾਉਣ ਦੀ ਕੀਤੀ ਅਪੀਲ
  • ਕਿਹਾ ਕਿ ਦੋਵਾਂ ਸਿੱਖਾਂ ਦੇ ਨਾਂ ਸੁਪਰੀਮ ਕੋਰਟ ਕਾਲਜੀਅਮ ਨੇ ਸਿਫਾਰਸ਼ ਕੀਤੇ ਸਨ ਪਰ ਦੋਵਾਂ ਦੀ ਨਿਯੁਕਤੀ ਰੋਕੀ ਹੋਈ ਹੈ

ਚੰਡੀਗੜ੍ਹ, 23 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਦੋ ਸਿੱਖ ਵਕੀਲਾਂ ਸਰਦਾਰ ਹਰਮੀਤ ਸਿੰਘ ਗਰੇਵਾਲ ਤੇ ਸਰਦਾਰ ਦੀਪਿੰਦਰ ਸਿੰਘ ਨਲਵਾ ਦੀ ਪੰਜਾਬ