news

Jagga Chopra

Articles by this Author

ਸੁਪਰੀਮ ਕੋਰਟ ਨੇ ਭਗਵੰਤ ਮਾਨ ਦੇ ਫ਼ੈਸਲਿਆਂ 'ਤੇ ਲਾਈ ਪੱਕੀ ਮੋਹਰ, ਗਵਰਨਰ ਨੂੰ ਬਿੱਲਾਂ ਦਾ ਨਿਬੇੜਾ ਕਰਨ ਦੇ ਦਿੱਤੇ ਹੁਕਮ
  • ਅਕਤੂਬਰ 'ਚ ਬੁਲਾਏ ਗਏ ਸੈਸ਼ਨ ਨੂੰ ਵੀ ਕੋਰਟ ਨੇ ਦੱਸਿਆ ਵੈਲਡ

ਚੰਡੀਗੜ੍ਹ, 23 ਨਵੰਬਰ : ਪੰਜਾਬ ਸਰਕਾਰ ਤੇ ਗਵਰਨਰ ਦੇ ਵਿਚਾਲੇ ਚੱਲ ਰਹੇ ਵਿਵਾਦ ਨੂੰ ਆਖ਼ਰ ਵਿਰਾਮ ਲੱਗ ਹੀ ਗਿਆ ਹੈ। ਕਿਉਂਕਿ ਭਗਵੰਤ ਮਾਨ ਸਰਕਾਰ ਦੇ ਫ਼ੈਸਲਿਆਂ ਤੇ ਜਿਥੇ ਸੁਪਰੀਮ ਕੋਰਟ ਨੇ ਪੱਕੀ ਮੋਹਰ ਲਗਾ ਦਿੱਤੀ ਹੈ, ਉਥੇ ਹੀ ਕੋਰਟ ਨੇ ਦੂਜੇ ਪਾਸੇ ਗਵਰਨਰ ਨੂੰ ਬਿੱਲਾਂ ਦਾ ਨਿਬੇੜਾ ਕਰਨ ਦੇ ਹੁਕਮ ਦਿੱਤੇ ਹਨ।

ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ ਚਰਚਾ ਕਰਨ ਉਪਰੰਤ ਭਲਾਈ ਸਕੀਮਾਂ ਨੂੰ ਸਮੇਂ ਸਿਰ ਲਾਗੂ ਕਰਨ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
  • ਕਿਹਾ, ਬੈਂਕ-ਟਾਈ ਅੱਪ ਸਕੀਮ ਤਹਿਤ ਫਿਕਸ ਕੀਤੀ 5.00 ਕਰੋੜ ਰੁਪਏ ਦੀ ਕਰੈਡਿਟ ਲਿਮਟ ਤਹਿਤ ਵੱਧ ਤੋਂ ਵੱਧ ਕੇਸ ਕੀਤੇ ਜਾਣ ਕਵਰ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਆਰਥਿਕ ਤੌਰ ਤੇ ਕੰਮਜ਼ੋਰ ਵਰਗ, ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ

ਚੰਡੀਗੜ੍ਹ, 23 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ

ਬੱਚਿਆਂ ਦੀ ਅਸ਼ਲੀਲ ਸਮੱਗਰੀ ਫੇਸਬੁੱਕ ’ਤੇ ਪ੍ਰਸਾਰਿਤ ਕਰਨ ਦੇ ਦੋਸ਼ ’ਚ ਲੁਧਿਆਣਾ ਦੇ ਵਿਅਕਤੀ ਨੂੰ 3 ਸਾਲ ਦੀ ਕੈਦ, 10 ਹਜ਼ਾਰ ਰੁਪਏ ਦਾ ਜੁਰਮਾਨਾ

ਚੰਡੀਗੜ੍ਹ, 23 ਨਵੰਬਰ : ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਐਸ.ਏ.ਐਸ.ਨਗਰ ਨੇ ਲੁਧਿਆਣਾ ਦੇ ਇੱਕ ਵਿਅਕਤੀ ਨੂੰ ਫੇਸਬੁੱਕ ਮੈਸੇਂਜਰ ਰਾਹੀਂ ਬਾਲ ਅਸ਼ਲੀਲ ਸਮੱਗਰੀ ਪ੍ਰਸਾਰਿਤ ਕਰਨ ਦੇ ਦੋਸ਼ ਵਿੱਚ ਤਿੰਨ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਨਾਲ ਹੀ 10000 ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ। ਮੁਲਜ਼ਮ ਦੀ ਪਛਾਣ ਲੁਧਿਆਣਾ ਦੇ ਪਿੰਡ ਸਾਹਨੇਵਾਲ ਦੇ ਰਹਿਣ ਵਾਲੇ ਅਨੁਜ ਕੁਮਾਰ

ਕੌਂਸਲ ਆਫ ਜੂਨੀਅਰ ਇੰਜੀਨੀਅਰ ਪੀ.ਐਸ.ਈ.ਬੀ ਵੱਲੋਂ ‘ਪੰਜਾਬ ਮੁੱਖ ਮੰਤਰੀ ਰਾਹਤ ਫੰਡ’ ਵਿੱਚ 7.63 ਲੱਖ ਰੁਪਏ ਦਾ ਯੋਗਦਾਨ

ਚੰਡੀਗੜ੍ਹ, 23 ਨਵੰਬਰ : ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵਿੱਤੀ ਰਾਹਤ ਦੇਣ ਲਈ ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼ ਪੀ.ਐਸ.ਈ.ਬੀ. ਵੱਲੋਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੂੰ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਲਈ 5 ਲੱਖ ਰੁਪਏ ਦੇ ਚੈੱਕ ਸੌਂਪਿਆ ਗਿਆ। ਕੌਂਸਲ ਵੱਲੋਂ ਨਵੰਬਰ 2023 ਦੇ ਮਹੀਨੇ ਦੌਰਾਨ ਇਸ ਰਾਹਤ ਫੰਡ ਵਿੱਚ ਕੁੱਲ 7,62,500 ਰੁਪਏ ਦਾ ਯੋਗਦਾਨ ਪਾਇਆ

ਧੀਆਂ ਨੂੰ ਹਰੇਕ ਖੇਤਰ ਵਿਚ ਅੱਗੇ ਲਿਆਉਣ ਵਿਚ ਕੋਈ ਕਸਰ ਨਹੀਂ ਛੱਡੇਗੀ ਪੰਜਾਬ ਸਰਕਾਰ : ਡਾ. ਬਲਜੀਤ ਕੌਰ
  • ਹੁਸ਼ਿਆਰਪੁਰ ਵਿਖੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਤਹਿਤ ਵਿਸ਼ਾਲ ਸੂਬਾ ਪੱਧਰੀ ਸਮਾਗਮ  
  • ਧੀਆਂ ਨੂੰ ਪੁੱਤਰਾਂ ਵਾਂਗ ਪਿਆਰ ਤੇ ਉੱਚ ਸਿੱਖਿਆ ਦੇ ਮੌਕੇ ਪ੍ਰਦਾਨ ਕਰਨੇ ਜ਼ਰੂਰੀ-ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 23 ਨਵੰਬਰ : ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਤਹਿਤ ਅੱਜ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਥਾਨਕ ਲਾਜਵੰਤੀ ਸਟੇਡੀਅਮ ਵਿਖੇ

ਵੱਧ ਤੋਂ ਵੱਧ ਰੁੱਖ ਲਗਾਉਣ ਲਈ ਜਾਰੀ ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕੀਤਾ ਜਾਵੇ : ਕੈਬਨਿਟ ਮੰਤਰੀ ਕਟਾਰੂਚੱਕ 
  • ਕੈਬਨਿਟ ਮੰਤਰੀ ਕਟਾਰੂਚੱਕ ਦੀ ਪ੍ਰਧਾਨਗੀ ਹੇਠ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਆਯੋਜਿਤ
  • ਵਾਤਾਵਰਣ 'ਚ ਸੁਧਾਰ ਲਈ ਜਾਰੀ ਕਾਰਜ਼ਾਂ ਦੀ ਕੀਤੀ ਸਮੀਖਿਆ
  • ਕਿਹਾ! ਵਾਤਾਵਰਣ ਦੀ ਸੁ਼ੱਧਤਾ ਲਈ ਵੱਧ ਤੋਂ ਵੱਧ ਰੁੱਖ ਹੋਣੇ ਲਾਜ਼ਮੀ
  • 45 ਨਵੇਂ ਭਰਤੀ ਹੋਏ ਗਾਰਡਾਂ ਨੂੰ ਨੌਕਰੀ ਲਈ ਦਿੱਤੀ ਮੁਬਾਰਕਬਾਦ
  • ਅਜੋਕੇ ਵਾਤਾਵਰਣ ਦੀ ਰੱਖਿਆ ਲਈ ਆਪਣੀ ਡਿਊਟੀ ਪੁਰੀ ਇਮਾਨਦਾਰੀ ਅਤੇ
ਨਾਮਵਰ ਕਮਲਜੀਤ ਖੇਡਾਂ-2023 ਅਮਿੱਟ ਯਾਦਾਂ ਬਿਖੇਰਦੀਆਂ ਸਫਲਤਾਪੂਰਵਕ ਸੰਪੰਨ
  • ਪੰਜਾਬ ਸਰਕਾਰ ਨੇ ਸੂਬੇ ਅੰਦਰ ਖੇਡ ਸੱਭਿਅਚਾਰ ਕੀਤਾ ਪ੍ਰਫੁੱਲਿਤ- ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ
  • ਸੂਬਾ ਸਰਕਾਰ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਚਨਬੱਧ-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
  • ਵਿਧਾਇਕ ਸ਼ੈਰੀ ਕਲਸੀ ਨੇ ਪ੍ਮੁੱਖ ਸਖਸੀਅਤਾਂ, ਸਮਾਜ ਸੇਵੀ ਸੰਸਥਾਵਾਂ, ਦਾਨੀ ਸੱਜਣਾਂ, ਸਮਾਜਿਕ ਤੇ ਧਾਰਮਿਕ ਸਖਸ਼ੀਅਤਾਂ, ਖਿਡਾਰੀਆਂ ਤੇ ਮੀਡੀਆ
ਕੈਬਨਿਟ ਮੰਤਰੀ ਧਾਲੀਵਾਲ, ਖੁੱਡੀਆਂ ਤੇ ਵਿਧਾਇਕ ਕਲਸੀ ਨੇ ਜੇਤੂ ਖਿਡਾਰੀਆਂ ਨੂੰ ਵੰਡੇ ਇਨਾਮ
  • ਨਗਦ ਇਨਾਮ ਰਾਸ਼ੀ ਤੇ ਮੋਟਰਸਾਈਕਲ ਦੇ ਕੇ ਕੀਤਾ ਸਨਮਾਨਿਤ

ਬਟਾਲਾ, 23 ਨਵੰਬਰ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ ਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਕਮਲਜੀਤ ਖੇਡਾਂ ਦੇ ਚੌਥੋ ਤੇ ਸਮਾਪਤੀ ਸਮਾਰੋਹ ਮੌਕੇ ਜੇਤੂ ਖਿਡਾਰੀਆਂ ਨੂੰ ਨਗਦ ਇਨਾਮ ਤੇ ਮੋਟਰਸਾਈਕਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ  ਗੁਰਭਜਨ ਸਿੰਘ ਗਿੱਲ

ਕਮਲਜੀਤ ਖੇਡਾਂ ਮੌਕੇ ਏਸ਼ੀਅਨ ਗੇਮਜ਼ ਦੇ ਮੈਡਲਿਸਟ 10 ਖਿਡਾਰੀਆਂ ਦਾ ਕੀਤਾ ਸਨਮਾਨ 
  • ਸੁਰਜੀਤ ਸਪੋਰਟਸ ਐਸੋਸੀਏਸ਼ਨ ਵੱਲੋਂ ਹਰੇਕ ਖਿਡਾਰੀ ਨੂੰ 25 ਹਜ਼ਾਰ ਨਗਦ ਰਾਸ਼ੀ, ਸਨਮਾਨ ਪੱਤਰ, ਮਾਸਕਟ ਤੇ ਪੁਸਤਕਾਂ ਨਾਲ ਕੀਤਾ ਜਾ ਰਿਹਾ ਹੈ ਸਨਮਾਨ 

ਬਟਾਲਾ, 23 ਨਵੰਬਰ : ਕੋਟਲਾ ਸ਼ਾਹੀਆਂ ਵਿਖੇ ਸੁਰਜੀਤ ਸਪੋਰਟਸ ਐਸੋਸੀਏਸ਼ਨ ਵੱਲੋਂ ਕਰਵਾਈਆਂ ਜਾ ਰਹੀਆਂ 30ਵੀਆਂ ਕਮਲਜੀਤ ਖੇਡਾਂ ਮੌਕੇ ਅੱਜ ਏਸ਼ੀਅਨ ਗੇਮਜ਼ ਦੇ ਮੈਡਲਿਸਟ 10 ਪੰਜਾਬੀ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ।

ਚੇਅਰਮੈਨ ਸੇਖਵਾਂ ਨੇ ਪਿੰਡਾਂ ਠੱਕਰ ਸੰਧੂ, ਕੋਟ ਟੋਡਰਮੱਲ ਅਤੇ ਖੁਸ਼ਹਾਲਪੁਰ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
  • ਪਿੰਡ ਠੱਕਰ ਸੰਧੂ ਵਿਖੇ ਨਵੀਂ ਜਿੰਮ ਨੂੰ ਨੌਜਵਾਨਾਂ ਦੇ ਸਪੁਰਦ ਕੀਤਾ

ਗੁਰਦਾਸਪੁਰ, 23 ਨਵੰਬਰ : ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਠੱਕਰ ਸੰਧੂ, ਕੋਟ ਟੋਡਰਮੱਲ ਅਤੇ ਖੁਸ਼ਹਾਲਪੁਰ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ