news

Jagga Chopra

Articles by this Author

ਲੋਕਾਂ ਦੇ ਹਰ ਮਸਲੇ ਦੇ ਹੱਲ ਲਈ ਪਹਿਲੇ ਦਿਨ ਤੋਂ ਕਰ ਰਿਹਾ ਹਾਂ ਪੁਰਜ਼ੋਰ ਕੋਸ਼ਿਸ਼ਾਂ : ਅਮਨ ਅਰੋੜਾ
  • ਕੈਬਨਿਟ ਮੰਤਰੀ ਨੇ ਸੁਨਾਮ ਹਲਕੇ ਦੇ ਪਿੰਡਾਂ ਦਾ ਆਪਸੀ ਸੰਪਰਕ ਸੁਧਾਰਨ ਲਈ 7.53 ਕਰੋੜ ਦੀ ਲਾਗਤ ਵਾਲੇ 3 ਵੱਡੇ ਪੁਲਾਂ ਦਾ ਰੱਖਿਆ ਨੀਂਹ ਪੱਥਰ
  • ਸ਼ੇਰੋਂ ਮਾਡਲ ਟਾਊਨ ਤੋਂ ਘਾਸੀਵਾਲ ਨੂੰ ਜੋੜਨ ਵਾਲਾ ਪੁਲ ਪਹਿਲੀ ਵਾਰ ਲੋਕਾਂ ਲਈ ਬਣੇਗਾ ਹਕੀਕਤ: ਕੈਬਨਿਟ ਮੰਤਰੀ ਅਮਨ ਅਰੋੜਾ

ਸੁਨਾਮ ਊਧਮ ਸਿੰਘ ਵਾਲਾ, 23 ਨਵੰਬਰ : ਸੁਨਾਮ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਦਾ ਆਪਸੀ ਸੰਪਰਕ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੀ ਦਹਾਕਿਆਂ ਪੁਰਾਣੀ ਸਮੱਸਿਆ ਦਾ ਕਰਵਾਇਆ ਹੱਲ
  • ਲਗਭਗ 3 ਮਹੀਨੇ ਵਿੱਚ ਬਖ਼ਸ਼ੀਵਾਲਾ ਰੋਡ ਉੱਪਰ ਬਣਿਆ ਕੂੜੇ ਦਾ ਡੰਪ 1.32 ਕਰੋੜ ਦੀ ਲਾਗਤ ਨਾਲ ਕਰਵਾਇਆ ਜਾਵੇਗਾ ਮੁਕੰਮਲ ਰੂਪ ਵਿੱਚ ਸਾਫ਼: ਕੈਬਨਿਟ ਮੰਤਰੀ ਅਮਨ ਅਰੋੜਾ

ਸੁਨਾਮ ਊਧਮ ਸਿੰਘ ਵਾਲਾ, 23 ਨਵੰਬਰ : ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਵਾਸੀਆਂ ਦੀ ਦਹਾਕਿਆਂ ਪੁਰਾਣੀ ਸਮੱਸਿਆ ਦੇ ਪੱਕੇ ਹੱਲ ਦੀ ਸ਼ੁਰੂਆਤ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕਰਵਾ ਦਿੱਤੀ ਗਈ। ਕੂੜੇ

ਸੂਬੇ ਦਾ ਪਹਿਲਾ ਕਬੱਡੀ ਤੇ ਖੋ ਖੋ ਦਾ ਇਨਡੋਰ ਗਰਾਊਂਡ ਘਨੌਰ 'ਚ ਬਣੇਗਾ
  • ਚੋਟੀ ਦੇ ਖਿਡਾਰੀ ਪੈਦਾ ਕਰਨ ਲਈ ਪੰਜਾਬ ਖੇਡ ਨਰਸਰੀ ਦੇ ਰਾਹ 'ਤੇ
  • ਇੱਕ ਕਰੋੜ ਰੁਪਏ ਦੀ ਲਾਗਤ ਨਾਲ ਘਨੌਰ ਵਿਖੇ ਬਣਨ ਵਾਲੀ ਖੇਡ ਨਰਸਰੀ ਲਈ ਸਮਝੌਤਾ ਸਹੀਬੱਧ
  • ਸੂਬੇ ਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ 'ਚ ਜੇਤੂ ਬਣਾਉਣ ਲਈ ਖੇਡ ਨਰਸਰੀ ਸਾਬਤ ਹੋਵੇਗੀ ਮੀਲ ਪੱਥਰ : ਗੁਰਲਾਲ ਘਨੌਰ
  • ਖੇਡ ਨਰਸਰੀ 'ਚ ਖਿਡਾਰੀਆਂ ਨੂੰ ਮਾਹਰ ਕੋਚਾਂ ਰਾਹੀਂ ਦਿੱਤੀ
2 ਅਤੇ 3 ਦਸੰਬਰ ਨੂੰ ਬੂਥ ਲੈਵਲ ਉੱਤੇ ਲੱਗਣਗੇ ਵਿਸ਼ੇਸ਼ ਕੈਂਪ
  • ਬਰਨਾਲਾ ਦੇ ਚੋਣ ਆਈਕਨ ਗੁਰਦੀਪ ਸਿੰਘ ਮਨਾਲੀਆ ਨੇ ਕੀਤੀ ਵੋਟਰਾਂ ਨੂੰ ਅਪੀਲ, ਜਾਰੀ ਕੀਤਾ ਵੀਡੀਓ 
  • ਲੋਕ ਵਿਸ਼ੇਸ਼ ਕੈਂਪਾਂ ਦਾ ਲਾਹਾ ਲੈਣ, ਆਪਣਾ ਵੋਟ ਜ਼ਰੂਰ ਬਣਾਉਣ, ਜ਼ਿਲ੍ਹਾ ਚੋਣ ਅਫ਼ਸਰ 

ਬਰਨਾਲਾ, 23 ਨਵੰਬਰ : ਮਾਨਯੋਗ ਚੋਣ ਕਮਿਸ਼ਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਵਿੱਚ ਵਿਸ਼ੇਸ਼ ਸਰਸਰੀ ਸੁਧਾਈ ਯੋਗਤਾ 1 ਜਨਵਰੀ 2024 ਲਈ ਸਾਰੇ ਵਿਧਾਨ ਸਭ ਹਲਕਿਆਂ ਦੇ ਪੋਲਿੰਗ ਬੂਥਾਂ

ਗੈਰ ਹਾਜ਼ਰ ਡਾਕਟਰ ਨੇ ਭਰੀ 25 ਲੱਖ ਦੀ ਬਾਂਡ ਰਾਸ਼ੀ

ਬਰਨਾਲਾ, 23 ਨਵੰਬਰ : ਸਿਹਤ ਵਿਭਾਗ ਵਿੱਚ ਜਦੋਂ ਵੀ ਕੋਈ ਸਰਕਾਰੀ ਡਾਕਟਰ ਸਰਕਾਰੀ ਪੱਧਰ ‘ਤੇ ਐਮ.ਡੀ. ਕਰਨ ਲਈ ਜਾਂਦਾ ਹੈ ਤਾਂ ਸਿਹਤ ਵਿਭਾਗ ਵਿੱਚ ਦਸ ਸਾਲ ਨੌਕਰੀ ਕਰਨ ਜਾਂ  50 ਲੱਖ ਰਾਸ਼ੀ ਬਾਂਡ ਵੱਜੋ ਭਰਨ ਦੀ ਸ਼ਰਤ ਤੋਂ ਬਾਅਦ ਜਾਂਦਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਡਾH ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਾਲ ਜੁਲਾਈ 2020 ਵਿੱਚ ਇੱਕ

ਵਿਸ਼ਵ ਹੁਨਰ ਮੁਕਾਬਲਿਆਂ 2024 ਸਬੰਧੀ  ਜ਼ਿਲ੍ਹਾ ਪੱਧਰੀ ਹੁਨਰ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਸ਼ੁਰੂ
  • ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 30 ਨਵੰਬਰ

ਬਰਨਾਲਾ, 23 ਨਵੰਬਰ : ਫ਼ਰਾਂਸ ਦੇ ਸ਼ਹਿਰ ਲਿਓਨ ਵਿੱਚ ਕਰਵਾਏ ਜਾ ਰਹੇ 47ਵੇਂ ਵਿਸ਼ਵ ਹੁਨਰ ਮੁਕਾਬਲਿਆਂ 2024 ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸਤਵੰਤ ਸਿੰਘ ਜੀ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਬਰਨਾਲਾ ਦੇ ਵੱਖ ਵੱਖ ਵਿੱਦਿਅਕ ਸੰਸਥਾਵਾਂ ਜਿਵੇਂ ਕਿ

09 ਦਸੰਬਰ 2023 ਨੂੰ ਜਿਲ੍ਹਾ ਕਚਿਹਰੀਆਂ, ਬਰਨਾਲਾ ਵਿਖੇ ਕੀਤਾ ਜਾਵੇਗਾ ਕੌਮੀ ਲੋਕ ਅਦਾਲਤ ਦਾ ਆਯੋਜਨ।

ਐੱਸ.ਏ.ਐੱਸ. ਨਗਰ, 23 ਨਵੰਬਰ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ (ਨਾਲਸਾ), ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾ ਅਤੇ ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਦੀ ਅਗਵਾਈ ਹੇਠ ਜਿਲ੍ਹਾ ਕਚਿਹਰੀਆਂ ਬਰਨਾਲਾ ਵਿਖੇ ਮਿਤੀ 09

ਪੇਂਡੂ ਯੂਥ ਕਲੱਬਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਯੁਵਕ ਸੇਵਾਵਾਂ ਵਿਭਾਗ ਨੇ ਮੰਗੀਆਂ ਅਰਜ਼ੀਆਂ 
  • 8 ਦਸੰਬਰ ਤੱਕ ਪੇਂਡੂ ਯੂਥ ਕਲੱਬ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾਉਣ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ 

ਬਰਨਾਲਾ, 23 ਨਵੰਬਰ : ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਪੇਂਡੂ ਖੇਤਰ ਦੇ ਯੂਥ ਕਲੱਬਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ

ਸੇਫ ਸਕੂਲ ਵਾਹਨ ਤਹਿਤ ਸਕੂਲੀ ਵਾਹਨਾ ਦੀ ਕੀਤੀ ਗਈ ਚੈਕਿੰਗ

ਬਰਨਾਲਾ, 23 ਨਵੰਬਰ : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਸ਼੍ਰੀ ਕੁਲਵਿੰਦਰ ਸਿੰਘ ਰੰਧਾਵਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ , ਬਰਨਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ ।ਇਸ ਮੌਕੇ ਵਾਈ.ਐੱਸ ਸਕੂਲ ਅਤੇ ਸਪਰਿੰਗ ਵੈਲੀ ਸਕੂਲ ਬਰਨਾਲਾ ਦੀਆਂ ਬੱਸਾਂ ਚੈੱਕ ਕੀਤੀਆਂ ਗਈਆਂ। ਜ਼ਿਲ੍ਹਾ

ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਸ਼ੁਰੂ ਕੀਤੀ ਜਾ ਰਹੀ ਹੈ “ਮੁੱਖ ਮੰਤਰੀ ਤੀਰਥ ਯਾਤਰਾ ਸਕੀਮ” : ਡਿਪਟੀ ਕਮਿਸ਼ਨਰ
  • ਸੂਬਾ ਵਾਸੀਆਂ ਨੂੰ “ਮੁੱਖ ਮੰਤਰੀ ਤੀਰਥ ਯਾਤਰਾ ਸਕੀਮ” ਤਹਿਤ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਮਿਲੇਗੀ ਮੁਫ਼ਤ ਸਫ਼ਰ ਦੀ ਸਹੂਲਤ

ਤਰਨ ਤਾਰਨ, 23 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ “ਮੁੱਖ ਮੰਤਰੀ ਤੀਰਥ ਯਾਤਰਾ ਸਕੀਮ”