news

Jagga Chopra

Articles by this Author

ਜ਼ਿਲੇ੍ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਜਾਰੀ-ਜ਼ਿਲ੍ਹਾ ਚੋਣ ਅਫ਼ਸਰ
  • ਜ਼ਿਲਾ ਚੋਣ ਅਫ਼ਸਰ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਆਪਣੀਆਂ ਵੋਟਾਂ ਬਣਾਉਣ ਦੀ ਅਪੀਲ

ਤਰਨ ਤਾਰਨ, 23 ਨਵੰਬਰ : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01 ਜਨਵਰੀ 2024 ਦੇ ਅਧਾਰ ’ਤੇ ਜ਼ਿਲੇ੍ਹ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਮਿਤੀ 27

ਡਿਪਟੀ ਕਮਿਸ਼ਨਰ ਨੇ 26 ਨਵੇਂ ਪਟਵਾਰੀਆਂ ਦੀ ਨਿਯੁਕਤੀ ਹੋਣ ‘ਤੇ ਉਹਨਾਂ ਨੂੰ ਦਿੱਤੀ ਵਧਾਈ
  • ਜ਼ਿਲ੍ਹੇ ਵਿੱਚ ਨਵੇਂ ਪਟਵਾਰੀਆਂ ਦੀ ਨਿਯੁਕਤੀ ਹੋਣ ਨਾਲ ਮਾਲ ਵਿਭਾਗ ਦੇ ਕੰਮਾਂ ਵਿੱਚ ਆਵੇਗੀ ਤੇਜ਼ੀ
  • ਨਵ-ਨਿਯੁਕਤ ਪਟਵਾਰੀਆਂ ਨੂੰ ਆਪਣਾ ਕੰਮ ਤਨਦੇਹੀ ਤੇ ਇਮਾਨਦਾਰੀ ਨਾਲ ਕਰਨ ਲਈ ਕੀਤਾ ਉਤਸ਼ਾਹਿਤ

ਤਰਨ ਤਾਰਨ, 23 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 09 ਅਤੇ 06 ਮਹੀਨਿਆਂ ਦੀ ਫੀਲਡ ਟ੍ਰੇਨਿੰਗ ਹਾਸਲ ਕਰ ਚੁੱਕੇ 26

ਪਠਾਨਕੋਟ 'ਚ ਸਾਫ ਸਫਾਈ ਅਤੇ ਰੋਡ ਤੇ ਕੀਤੇ ਕਬਜਿਆਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸਨਰ ਨੇ ਕੀਤਾ ਵਿਸੇਸ ਦੋਰਾ
  • ਦੁਕਾਨਦਾਰਾਂ ਨੂੰ ਕੀਤੀ ਅਪੀਲ ਸਮਾਨ ਦੁਕਾਨ ਤੇ ਬਾਹਰ ਰੋਡ ਤੇ ਨਾ ਲਗਾਇਆ ਜਾਵੇ

ਪਠਾਨਕੋਟ, 23 ਨਵੰਬਰ : ਅੱਜ ਜਿਲ੍ਹਾ ਪਠਾਨਕੋਟ ਅੰਦਰ ਸਫਾਈ ਦਾ ਜਾਇਜਾ ਲਿਆ ਗਿਆ ਹੈ ਅਤੇ ਸਹਿਰ ਅੰਦਰ ਟ੍ਰੈਫਿਕ ਦੀ ਸਮੱਸਿਆ ਨਾ ਹੋਵੇ ਇਸ ਲਈ ਲੋਕਾਂ ਨੂੰ ਅਪੀਲ ਵੀ ਕੀਤੀ ਗਈ ਸੀ ਅਤੇ ਕਈ ਵਾਰ ਕਹਿਣ ਦੇ ਬਾਵਜੂਦ ਵੀ ਜਿਨ੍ਹਾਂ ਲੋਕਾਂ ਵੱਲੋਂ ਸੜਕ ਤੇ ਕੀਤੇ ਕਬਜੇ ਨਹੀਂ ਛੱਡੇ ਜਾ ਰਹੇ ਸਨ

ਨਵਨਿਯੁਕਤ ਅੱਠ ਨਵੇਂ ਭਰਤੀ ਪਟਵਾਰੀਆਂ ਨੂੰ ਡਿਪਟੀ ਕਮਿਸਨਰ ਪਠਾਨਕੋਟ ਨੇ ਟ੍ਰੇਨਿਗੰ ਪ੍ਰਾਪਤੀ ਤੋਂ ਬਾਅਦ ਦਿੱਤੇ ਨਿਯੁਕਤੀ ਪੱਤਰ
  • ਨਵੇਂ ਪਟਵਾਰੀ ਆਉਂਣ ਨਾਲ ਲੋਕਾਂ ਦੇ ਸਬੰਧਤ ਕੰਮ ਹੋਰ ਵੀ ਹੋ ਜਾਣਗੇ ਸੁਖਾਲੇ

ਪਠਾਨਕੋਟ, 23 ਨਵੰਬਰ : ਅੱਜ ਡਿਪਟੀ ਕਮਿਸਨਰ ਪਠਾਨਕੋਟ ਸ. ਹਰਬੀਰ ਸਿੰਘ ਜੀ ਵੱਲੋਂ ਪੰਜਾਬ ਸਰਕਾਰ ਵੱਲੋਂ ਨਵੇਂ ਭਰਤੀ ਕੀਤੇ ਅੱਠ ਪਟਵਾਰੀ ਜੋ ਕਿ ਟ੍ਰੇਨਿੰਗ ਕਰਕੇ ਜਿਲ੍ਹਾ ਪਠਾਨਕੋਟ ਵਿਖੇ ਪਹੁੰਚੇ ਹਨ ਉਨ੍ਹਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਪਵਨ

ਸਿੱਖਿਆ ਵਿਭਾਗ ਸੈਕੰਡਰੀ ਵੱਲੋਂ ਐਮ.ਡੀ.ਕੇ. ਸਕੂਲ ਵਿਖੇ ਕਰਵਾਏ ਜਿਲ੍ਹਾ ਪੱਧਰੀ ਅੰਡਰ ਨੇਸਨਲ ਸਕੂਲ ਬੈਂਡ ਮੁਕਾਬਲੇ
  • ਜਿਲ੍ਹਾ ਪੱਧਰੀ ਅੰਡਰ ਨੇਸਨਲ ਸਕੂਲ ਬੈਂਡ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਆ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ

ਪਠਾਨਕੋਟ, 23 ਨਵੰਬਰ : ਅੱਜ ਐਮ.ਡੀ.ਕੇ. ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਸਿੱਖਿਆ ਵਿਭਾਗ (ਸੈਕੰਡਰੀ) ਵੱਲੋਂ ਸ੍ਰੀ ਰਾਜੇਸ ਕੁਮਾਰ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਦੇ ਦਿਸਾ ਨਿਰਦੇਸਾਂ ਅਨੁਸਾਰ ਸ੍ਰੀ ਅਰੁਣ ਕੁਮਾਰ ਕੋਆਰਡੀਨੇਟਰ

ਜ਼ਿਲਾ ਪਠਾਨਕੋਟ ਨੂੰ  73 ਆਯੁਰਵੈਦਿਕ ਦਵਾਈਆਂ ਵੱਡੀ ਮਾਤਰਾ ਵਿੱਚ  ਸਰਕਾਰੀ ਆਯੁਰਵੈਦਿਕ ਫਾਰਮੇਸੀ ਪਟਿਆਲਾ ਤੋਂ ਹੋਈਆਂ ਪ੍ਰਾਪਤ

ਪਠਾਨਕੋਟ, 23 ਨਵੰਬਰ : ਆਯੂਸ਼ ਕਮਿਸ਼ਨਰ ਸ੍ਰੀ ਅਭਿਨਵ ਤ੍ਰਿਖਾ,(ਆਈ ਏ ਐਸ) ਅਤੇ ਡਾ ਰਵੀ ਡੂਮਰਾ ਡਾਇਰੈਕਟਰ ਆਯੁਰਵੈਦਾ ਪੰਜਾਬ ਜੀ ਦੀ ਮਿਹਨਤ ਸਦਕਾ ਪੰਜਾਬ ਵਿੱਚ ਆਯੁਰਵੈਦਿਕ ਦਵਾਈਆਂ ਦੀ ਸਪਲਾਈ ਵਡੀ ਮਾਤਰਾ ਵਿਚ ਕੀਤੀ ਗਈ। ਡਾ. ਮਲਕੀਤ ਸਿੰਘ ਘੱਗਾ ਜਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਪਠਾਨਕੋਟ ਨੇ ਦੱਸਿਆ ਕਿ ਜ਼ਿਲਾ ਪਠਾਨਕੋਟ ਨੂੰ ਕੁੱਲ 73 ਦਵਾਈਆਂ ਵੱਡੀ ਮਾਤਰਾ

ਸਿੱਖਿਆ ਵਿਭਾਗ ਪਠਾਨਕੋਟ ਵੱਲੋਂ ਝਾਖੋਲਾੜੀ ਵਿਖੇ ਸਕੂਲੋਂ ਵਿਰਵੇ ਬੱਚਿਆਂ ਦੀ ਪਛਾਣ ਲਈ ਚਲਾਇਆ ਗਿਆ ਸਰਵੇਖਣ ਅਭਿਆਨ।
  • ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡੀਜੀ ਸਿੰਘ ਵੱਲੋਂ 20 ਸਕੂਲੋਂ ਵਿਰਵੇ ਬੱਚਿਆਂ ਨੂੰ ਨੇੜਲੇ ਸਕੂਲ ਵਿੱਚ ਕਰਵਾਇਆ ਗਿਆ ਦਾਖ਼ਲ।
  • ਦੇਸ਼ ਦੇ ਭਵਿੱਖ ਨੂੰ ਸੜਕਾਂ ਤੇ ਨਹੀਂ ਰੁਲਣ ਦਿੱਤਾ ਜਾਵੇਗਾ,  ਸਿੱਖਿਆ ਨਾਲ ਜੋੜ ਕੇ ਉਨ੍ਹਾਂ ਦੇ ਭਵਿੱਖ ਨੂੰ ਸੁਨਿਹਰੀ ਬਣਾਇਆ ਜਾਵੇਗਾ : ਡੀਜੀ ਸਿੰਘ।

ਪਠਾਨਕੋਟ, 23 ਨਵੰਬਰ : ਦੇਸ਼ ਦੇ ਭਵਿੱਖ ਨੂੰ ਸੜਕਾਂ ਤੇ ਨਹੀਂ ਰੁਲਣ ਦਿੱਤਾ ਜਾਵੇਗਾ।

ਗੱਠਾਂ ਬਣਾਉਣ ਉਪਰੰਤ ਬਚੀ ਪਰਾਲੀ ਨੂੰ ਅੱਗ ਲਗਾਉਣਾ ਬੇਹੱਦ ਮਾੜਾ ਵਰਤਾਰਾ- ਮੁੱਖ ਖੇਤੀਬਾੜੀ ਅਫਸਰ

ਫ਼ਰੀਦਕੋਟ 23 ਨਵੰਬਰ : ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਟੀਮ ਵੱਲੋ ਸਬਡਵੀਜਨ ਕੋਟਕਪੂਰਾ ਅਤੇ ਜੈਤੋ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਟੀਮ ਵੱਲੋ ਸਰਕਾਰੀ ਸਭਾਵਾਂ ਦੀ ਚੈਕਿੰਗ ਕੀਤੀ ਗਈ ਅਤੇ ਪਰਾਲੀ ਪ੍ਰਬੰਧਨ ਦੇ ਸਬੰਧ ਵਿੱਚ ਗੱਠਾਂ ਸਾਂਭਣ ਵਾਲੇ ਡੰਪਾਂ ਆਦਿ ਦਾ ਦੌਰਾ ਕੀਤਾ ਗਿਆ। ਇਸ ਦੋਰਾਨ

'ਆਪਦਾ ਮਿੱਤਰ 'ਸਕੀਮ ਤਹਿਤ ਫਰੀਦਕੋਟ ਵਿੱਚ ਸਿਖਲਾਈ ਕੈਂਪ ਦੀ ਸ਼ੁਰੂਆਤ

ਫਰੀਦਕੋਟ 23 ਨਵੰਬਰ : ਭਾਰਤ ਸਰਕਾਰ ਐਨ.ਡੀ.ਐਮ.ਏ ,ਐਸ.ਡੀ.ਐਮ.ਏ ,ਡੀ.ਡੀ.ਐਮ.ਏ ਅਤੇ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਟ ਆਫ ਪਬਲਿਕ ਐਡਮਿਨਿਸਟਰੇਸ਼ਨ ਚੰਡੀਗੜ੍ਹ ਵੱਲੋਂ ਦੇਸ਼ ਭਰ ਵਿੱਚ ਕਿਸੇ ਵੀ ਕਿਸਮ ਦੀ ਕੁਦਰਤੀ ਆਫਤ ਦੌਰਾਨ ਰਾਹਤ ਪ੍ਰਦਾਨ ਕਰਨ ਲਈ 'ਆਪਦਾ ਮਿੱਤਰ 'ਯੋਜਨਾ ਸ਼ੁਰੂ ਕੀਤੀ ਗਈ ਹੈ। ਇਸੇ ਸਕੀਮ ਤਹਿਤ ਫਰੀਦਕੋਟ ਵਿਖੇ 12 ਰੋਜ਼ਾ ਸਿਖਲਾਈ ਕੈਂਪ ਮਹਾਤਮਾ ਗਾਂਧੀ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਿੱਖਿਆ ਸੰਸਥਾਵਾਂ ਨੂੰ ਦਿੱਤੀ ਜਾ ਰਹੀ ਹੈ ਵਿਸ਼ੇਸ਼ ਤਵੱਜੋਂ- ਬੀਬਾ ਬੇਅੰਤ ਕੌਰ ਸੇਖੋਂ
  • 7.50 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਬਾਊਂਡਰੀ ਵਾਲ ਦੀ ਕੀਤੀ ਜਾਵੇਗੀ ਉਸਾਰੀ

ਫਰੀਦਕੋਟ 23 ਨਵੰਬਰ : ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਦੀ ਧਰਮ ਪਤਨੀ ਬੀਬਾ ਬੇਅੰਤ ਕੌਰ ਸੇਖੋਂ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਨਵਾਂ ਕਿਲ੍ਹਾ ਵਿਖੇ ਸਕੂਲ ਦੀ ਬਾਊਂਡਰੀ ਵਾਲ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਅਤੇ ਦੱਸਿਆ ਕਿ 7.50 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ