admin

unknown

Articles by this Author

ਮੋਹਾਲੀ ਹਮਲੇ ਚ ਪੁਲਿਸ ਦੇ ਹੱਥ ਅਜੇ ਵੀ ਖਾਲੀ ! ਸੀਐਮ ਭਗਵੰਤ ਮਾਨ ਨੇ ਸ਼ਾਮ ਤੱਕ ਸਭ ਸਾਹਮਣੇ ਆਉਣ ਦਾ ਕੀਤਾ ਸੀ ਦਾਅਵਾ

ਮੁਹਾਲੀ 'ਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹੋਏ ਹਮਲੇ ਨੂੰ ਤਿੰਨ ਦਿਨ ਪੂਰੇ ਹੋ ਚੱਲੇ ਹਨ ਪਰ ਅਜੇ ਤੱਕ ਹਮਲਾਵਰਾਂ ਤੇ ਸਾਜ਼ਿਸ਼ ਬੇਨਕਾਬ ਨਹੀਂ ਹੋ ਸਕੀ। ਇਸ ਨੂੰ ਲੈ ਕੇ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਹੋ ਰਹੇ ਹਨ। ਡੀਜੀਪੀ ਵੀਕੇ ਭਵਰਾ ਨੇ ਕਿਹਾ ਸੀ ਕਿ ਵੱਡੀ ਲੀਡ ਮਿਲੀ ਹੈ ਇਸ ਮਾਮਲੇ ਨੂੰ ਜਲਦ ਹੱਲ ਕੀਤਾ ਜਾਵੇਗਾ ਤੇ ਦੋਸ਼ੀ ਸਭ ਦੇ ਸਾਹਮਣੇ

ਪਿੰਡ ਦੇ ਨੌਜਵਾਨਾਂ ਨੇ ਜੁਗਾੜ ਲਾ ਫਸਲਾਂ 'ਚ ਲੱਗੀ ਅੱਗ 'ਤੇ ਕਾਬੂ ਪਾਉਣ ਲਈ ਖੁਦ ਤਿਆਰ ਕੀਤੀ ਫਾਇਰ ਬ੍ਰਿਗੇਡ

ਪੰਜਾਬ ਵਿੱਚ ਕਣਕ ਦੀ ਵਾਢੀ ਸਮੇਂ ਅਕਸਰ ਹੀ ਦੇਖਿਆ ਜਾਂਦਾ ਹੈ ਕਿ ਫਸਲਾਂ ਤੇ ਨਾੜ ਨੂੰ ਅੱਗ ਲੱਗ ਜਾਂਦੀ ਹੈ ਜਿਸ ਕਾਰਨ ਕਿਸਾਨਾਂ ਦੀ ਪੁੱਤਾਂ ਵਾਗੂੰ ਪਾਲੀ ਫਸਲ ਤਬਾਹ ਹੋ ਕੇ ਰਹਿ ਜਾਂਦੀ ਹੈ। ਹੋਰ ਤਾਂ ਹੋਰ ਇਸ ਕਾਰਨ ਨਾ ਸਿਰਫ਼ ਪ੍ਰਦੂਸ਼ਣ ਫੈਲਦਾ ਹੈ, ਸਗੋਂ ਹੋਰ ਨੁਕਸਾਨ ਹੋਣ ਦਾ ਖਤਰਾ ਹਰ ਸਮੇਂ ਬਣਿਆ ਰਹਿੰਦਾ ਹੈ।

ਹਾਲ ਹੀ ਵਿੱਚ ਬਟਾਲਾ ਨੇੜੇ ਨਾੜ ਨੂੰ ਅੱਗ ਲੱਗਣ

'Lehmberginni' ਨਾਲ ਫਿਲਮੀ ਕਰੀਅਰ ਦੀ ਸ਼ੁਰੂਆਤ ਕਰ ਰਹੀ ਹੈ 'Bigg Boss' ਫੇਮ ਮਾਹਿਰਾ ਸ਼ਰਮਾ

ਬਿੱਗ ਬੌਸ 13 ਫੇਮ ਟੀਵੀ ਅਦਾਕਾਰਾ ਮਾਹਿਰਾ ਸ਼ਰਮਾ ਛੋਟੇ ਪਰਦੇ 'ਤੇ ਆਪਣੀ ਖੂਬਸੂਰਤੀ ਅਤੇ ਅਦਾਕਾਰੀ ਦਾ ਜਾਦੂ ਬਿਖੇਰਨ ਤੋਂ ਬਾਅਦ ਹੁਣ ਵੱਡੇ ਪਰਦੇ 'ਤੇ ਆਪਣਾ ਜਾਦੂ ਚਲਾਉਣ ਲਈ ਤਿਆਰ ਹੈ। ਟੀਵੀ ਦੀ ਦੁਨੀਆ 'ਤੇ ਰਾਜ ਕਰਨ ਤੋਂ ਬਾਅਦ ਮਾਹਿਰਾ ਹੁਣ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਆਪਣੀ ਹਾਲੀਆ ਇੰਸਟਾਗ੍ਰਾਮ ਪੋਸਟ ਦੇ ਜ਼ਰੀਏ, ਉਸਨੇ ਪ੍ਰਸ਼ੰਸਕਾਂ ਨਾਲ

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ 21 ਮੋਬਾਈਲ ਐਪਸ 'ਤੇ ਗੁਰਬਾਣੀ 'ਚ ਤਰੁਟੀਆਂ ਨੂੰ ਲੈ ਕੇ ਕਾਰਵਾਈ ਦੇ ਹੁਕਮ

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 21 ਮੋਬਾਈਲ ਐਪਸ ਖਿਲਾਫ ਕਾਰਵਾਈ ਦੇ ਹੁਕਮ ਦਿੱਤੇ ਹਨ ਜਿਨ੍ਹਾਂ ਵਿੱਚ ਨਿਤਨੇਮ ਦੀਆਂ ਬਾਣੀਆਂ ਵਿੱਚ ਕਈ ਗਲਤੀਆਂ ਹਨ। ਇਨ੍ਹਾਂ 21 ਮੋਬਾਈਲ ਐਪਸ ਉੱਪਰ ਬਾਣੀਆਂ ਵਿੱਚ ਕਈ ਗਲਤੀਆਂ ਦਾ ਖੁਲਾਸਾ ਜਾਂਚ ਦੌਰਾਨ ਹੋਇਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਜਿਹੀਆਂ 21 ਐਪਸ ਦੀ ਇੱਕ ਸੂਚੀ ਤਿਆਰ ਕੀਤੀ ਗਈ ਹੈ

ਬੁਝਾਰਤਾਂ

1. ਬੁਝਾਰਤ – ਖੰਭ ਨਹੀਂ ਪਰ ਉੱਡਦਾ ਹੈ ਨਾ ਹੱਡੀਆਂ ਨਾ ਮਾਸ ਬੰਦੇ ਚੁੱਕ ਕੇ ਉੱਡ ਜਾਂਦਾ ਹੈ ਹੋਵੇ ਨਾ ਕਦੇ ਉਦਾਸ?

ਜਵਾਬ – ਹਵਾਈ ਜਹਾਜ਼ !

2. ਬੁਝਾਰਤ – ਬੱਚਾ ਇੱਕ ਨਾ ਜਾਂਦਾ ਸਕੂਲ ਨਾ ਕੋਈ ਪੜ੍ਹੇ ਕਿਤਾਬ ਜਦ ਕਰਦਾ ਹੈ _ ਹਿਸਾਬ ‘ਕੱਲਾ-‘ਕੱਲਾ ਦਿੰਦਾ ਸਹੀ ਜਵਾਬ?

ਜਵਾਬ – ਕੈਲਕੁਲੇਟਰ !

3. ਬੁਝਾਰਤ – ਉਹ ਕਿਹੜਾ ਫਲ ਹੈ ਜਿਹੜਾ ਅਸੀਂ ਖਾਹ ਨਹੀਂ ਸਕਦੇ?

ਗੁਰੂ- ਗੱਦੀ ਮਿਲਣ ਪਿੱਛੋਂ ਗੁਰੂ ਅੰਗਦ ਦੇਵ ਜੀ ਦਾ ਜੀਵਨ

 ਗੁਰੂ ਨਾਨਕ ਸਾਹਿਬ ਨੇ ਆਪਣੇ ਜੀਵਨ ਦੇ ਮਗਰਲੇ ਦਿਨਾਂ ਵਿੱਚ ਇੱਕ ਦਿਨ ਬਾਬਾ ਬੁੱਢਾ ਜੀ ਤੋਂ ਗੁਰਗੱਦੀ ਦੀ ਰਸਮ ਅਦਾ ਕਰਵਾਈ । ਗੁਰੂ ਨਾਨਕ ਸਾਹਿਬ ਨੇ ਭਾਈ ਲਹਿਣਾ ਜੀ ਨੂੰ ਆਪਣੇ ਅੰਗ ਲਗਾ ਕੇ ਲਹਿਣਾ ਜੀ ਦਾ ਨਵਾਂ ਨਾਂ “ਅੰਗਦ” ਰੱਖਿਆ । ਇਸ ਉਪਰੰਤ ਗੁਰੂ ਨਾਨਕ ਸਾਹਿਬ ਨੇ ਆਪਣੇ ਦੁਬਾਰਾ ਰਚੀ ਸਾਰੀ ਬਾਣੀ ਪੋਥੀਆਂ ਦੇ ਰੂਪ ਵਿੱਚ ਗੁਰੂ ਅੰਗਦ ਦੇਵ ਜੀ ਦੇ ਸਪੁਰਦ ਕਰ ਦਿੱਤੀ ।

44 ਬਿਲੀਅਨ ਡਾਲਰ ਦੀ ਡੀਲ ਨਾਲ Twitter ਹੋਇਆ Elon Musk ਦਾ

ਟੇਸਲਾ ਦੇ CEO ਐਲੋਨ ਮਸਕ ਟਵਿੱਟਰ ਦੇ ਨਵੇਂ ਮਾਲਕ ਬਣ ਗਏ ਹਨ । ਮਸਕ ਨੇ ਇਸ ਮਾਈਕ੍ਰੋ ਬਲਾਗਿੰਗ ਸਾਈਟ ਨੂੰ ਖਰੀਦਣ ਲਈ 44 ਬਿਲੀਅਨ ਡਾਲਰ ਯਾਨੀ 3368 ਅਰਬ ਰੁਪਏ ਦੀ ਡੀਲ ਕੀਤੀ ਹੈ। ਟਵਿੱਟਰ ਦੇ ਇੰਡੀਪੈਂਡੈਂਟ ਬੋਰਡ ਦੇ ਚੇਅਰਮੈਨ ਬ੍ਰੈਟ ਟੇਲਰ ਨੇ ਭਾਰਤੀ ਸਮੇਂ ਅਨੁਸਾਰ ਰਾਤ 12.24 ਵਜੇ ਇੱਕ ਪ੍ਰੈਸ ਰਿਲੀਜ਼ ਵਿੱਚ ਮਸਕ ਨਾਲ ਸੌਦੇ ਬਾਰੇ ਜਾਣਕਾਰੀ ਦਿੱਤੀ। ਮਸਕ ਨੂੰ ਟਵਿੱਟਰ

ਆਮ ਆਦਮੀ

ਇੱਜਤ ਦੀ ਰੋਟੀ, ਕੱਪੜਾ ਤੇ ਛੱਤ ਮਿਲ ਜਾਵੇ,
ਇਸੇ ਸੋਚ, ਸੋਚਾਂ ਵਿੱਚ, ਪਾਇਆ ਆਮ ਆਦਮੀ।।
ਭਾਵੇਂ ਗੋਰੇ, ਭੂਰਿਆਂ ਜਾਂ ਕਾਲਿਆਂ ਦਾ ਰਾਜ ਹੋਵੇ,
ਸਦਾ ਦੁਖੀ ਕੀਤਾ ਤੇ, ਰੁਆਇਆ ਆਮ ਆਦਮੀ।।
ਦੇਸ਼ ਕੌਮ ਖਤਰੇ 'ਚ, ਕਹਿਣ ਵਾਲਾ ਹੋਰ ਹੁੰਦਾ,
ਦੰਗਿਆਂ ਦੇ ਵਿੱਚ, ਮਰਵਾਇਆ ਆਮ ਆਦਮੀ।।

ਮਜ਼ਹਬਾਂ ਤੇ ਜਾਤਾਂ ਵਾਲੇ, ਟੁਕੜੇ ਅਨੇਕ ਕਰ,
ਆਪੋ ਵਿੱਚ ਜਾਂਦਾ ਹੈ, ਲੜਾਇਆ ਆਮ ਆਦਮੀ

ਸੁੰਦਰ ਲਿਖਾਈ

ਅਜੋਕੇ ਸਮੇਂ `ਚ ਇਹ ਗਾਲ ਆਮ ਦੇਖਣ ਨੂੰ ਮਿਲਦੀ ਹੈ ਕਿ ਵਿਦਿਆਰਥੀਆਂ ਦੀ ਲਿਖਾਈ ਮਾੜੀ ਹੁੰਦੀ ਜਾ ਰਹੀ ਹੈ । ਲਿਖਾਈ ਨੂੰ ਸੁੰਦਰ ਕਰਨ ਲਈ ਅਧਿਆਪਕਾਂ, ਮਾਪਿਆਂ ਤੇ ਵਿਦਿਆਰਥੀਆਂ ਨੂੰ ਸਾਂਝੇ ਯਤਨ ਕਰਨ ਦੀ ਲੋੜ ਹੈ। ਸੁੰਦਰ ਲਿਖਾਈ ਲਈ ਗੁਣਾਂ ਦਾ ਹੋਣਾ ਲਾਜ਼ਮੀ ਹੈ। ਅੱਖਰ ਸੁੰਦਰ, ਕਲਾਤਮਕ, ਸੁਡੋਲ ਤੇ ਆਕਰਸ਼ਕ ਹੋਣੇ ਚਾਹੀਦੇ ਹਨ। ਅੱਖਰਾਂ ਦੀ ਲੰਬਾਈ ਤੇ ਚੌੜਾਈ ਸਾਵੀਹੋਣੀ

ਕਿਸਾਨਾਂ ਦੀਆਂ ਧੀਆਂ ਦੀ ਪੜ੍ਹਾਈ ‘ਤੇ ਖਰਚ ਕਰਨਗੇ ਹਰਭਜਨ ਸਿੰਘ ਆਪਣੀ ਤਨਖਾਹ ! ਸਾਬਕਾ ਕ੍ਰਿਕਟ ਖਿਡਾਰੀ ਅਤੇ ਆਪ ਦੇ ਮੋਜੂਦਾ ਰਾਜ ਸਭਾ ਮੈਂਬਰ ਨੇ ਟਵਿਟਰ ਤੇ ਦਿੱਤੀ ਜਾਣਕਾਰੀ

ਟੀਮ ਇੰਡੀਆ ਦੇ ਸਾਬਕਾ ਸਪਿਨਰ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਇੱਕ ਟਵੀਟ ‘ਚ ਲਿਖਿਆ, ‘ਰਾਜ ਸਭਾ ਦਾ ਮੈਂਬਰ ਹੋਣ ਦੇ ਨਾਤੇ ਮੈਂ ਕਿਸਾਨਾਂ ਦੀਆਂ ਬੇਟੀਆਂ ਦੀ ਸਿੱਖਿਆ ਅਤੇ ਭਲਾਈ ਲਈ ਆਪਣੀ ਤਨਖਾਹ ਦਾ ਯੋਗਦਾਨ ਦੇਣਾ ਚਾਹੁੰਦਾ ਹਾਂ। ਮੈਂ ਆਪਣੇ ਦੇਸ਼ ਦੀ ਬਿਹਤਰੀ ਲਈ ਯੋਗਦਾਨ ਪਾਉਣ ਲਈ ਜੁੜਿਆ ਹਾਂ ਅਤੇ ਮੈਂ ਉਹ ਸਭ ਕੁਝ ਕਰਾਂਗਾ ਜੋ