admin

unknown

Articles by this Author

ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਤੇ ਵਿਚਾਰ ਚਰਚਾ

ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਦੇ ਮੌਕੇ ਤੇ ਵੱਖ- ਵੱਖ ਸਮਾਗਮਾਂ ਦੀ ਲੜੀ ਤਹਿਤ ਭਾਸ਼ਾ ਵਿਭਾਗ ਜਿਲ੍ਹਾ ਲੁਧਿਆਣਾ ਦੀ ਪਹਿਲ ਕਦਮੀ ਅਤੇ ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਦੇ ਸਹਿਯੋਗ ਨਾਲ ਕਾਲਜ ਵਿੱਚ ਇੱਕ ਵਿਚਾਰ ਚਰਚਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰਿੰਸੀਪਲ ਸ਼੍ਰਮਤੀ ਕਜਲਾ ਵੱਲੋਂ ਇਸ ਪ੍ਰੋਗਰਾਮ ਵਿੱਚ ਅਏ ਸਾਰੇ ਮਹਿਮਾਨਾਂ ਦਾ ਜੋਰਦਾਰ ਸਵਾਗਤ ਕੀਤਾ ਗਿਆ। ਇਸ ਵਿਚਾਰ ਚਰਚਾ

ਪੰਜਾਬ 'ਚ ਹੋਈ 70% ਵੋਟਿੰਗ, ਜਾਣੋ ਆਪਣੇ ਇਲਾਕੇ ਦਾ ਹਾਲ

ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਮਤਦਾਨ 70% ਤੱਕ ਪਹੁੰਚ ਗਿਆ ਹੈ।  ਚੋਣ ਕਮਿਸ਼ਨ ਨੇ ਅਜੇ ਅੰਤਿਮ ਅੰਕੜੇ ਜਾਰੀ ਨਹੀਂ ਕੀਤੇ ਹਨ। ਪਿਛਲੀ ਵਾਰ ਪੰਜਾਬ ਵਿੱਚ 77% ਮਤਦਾਨ ਦਰਜ ਕੀਤਾ ਗਿਆ ਸੀ। ਇਸ ਲਿਹਾਜ਼ ਨਾਲ ਇਸ ਵਾਰ ਵੋਟਿੰਗ 7 ਫੀਸਦੀ ਘੱਟ ਹੋਈ ਹੈ।

ਇਸ ਕਾਰਨ ਚੋਣ ਹਾਰ ਜਾਂ ਜਿੱਤ ਬਾਰੇ ਵੀ ਸਥਿਤੀ ਸਪੱਸ਼ਟ ਨਹੀਂ ਹੋ ਸਕੀ। ਪੰਜਾਬ ਵਿੱਚ ਵੋਟਾਂ ਦੀ ਗਿਣਤੀ ਹੁਣ

ਵੋਟ ਜ਼ਰੂਰ ਪਾਉਣੀ ਆ

ਵੋਟ ਜ਼ਰੂਰ ਪਾਉਣੀ ਆ

ਇਕ- ਇਕ ਵੋਟ ਦੀ ਅਹਿਮੀਅਤ,
ਸਿਆਹੀ ਉਂਗਲ ਤੇ ਲਗਵਾਉਣੀ ਆ 
 ਤਾਕਤ ਆਪਣੀ ਦਿਖਾਉਣੀ ਆ, 
ਦੋਸਤੋ ਵੋਟ ਜ਼ਰੂਰ ਪਾਉਣੀ ਆ...
ਧਰਮ ਜਾਤ ਤੋਂ ਉੱਪਰ ਉੱਠਕੇ,
ਚੰਗਾ ਨੇਤਾ ਹੈ ਚੁਣਨਾ
ਡਿਊਟੀ ਆਪਣੀ ਸਹੀ ਨਿਭਾਉਣੀ ਆ, 
ਆਪਾ ਵੋਟ ਜ਼ਰੂਰ ਪਾਉਣੀ ਆ...
ਮੰਦਿਰ ਮਸਜਿਦ ਦੇ ਮਸਲੇ ਨੂੰ ਛੱਡ, 
ਭਾਈਚਾਰਕ ਸਾਂਝ ਵਧਾਵਾਗੇ
 ਹਿੰਦੂ- ਮੁਸਲਿਮ ਦੀ ਜੋੜੀ

ਮਾਤਾ ਗੁਜਰੀ ਜੀ

ਦਾਸਤਾਨ-ਏ-ਸ਼ਹਾਦਤ: ਧੰਨ ਮਾਤਾ ਗੁਜਰੀ, ਧੰਨ ਮਾਂ ਦਾ ਸਿਦਕ,ਧੰਨ ਮਾਤਾ ਗੁਜਰ ਕੌਰ ਜਿਨ੍ਹਾਂ ਨੂੰ ਮਾਤਾ ਗੁਜਰੀ ਜੀ ਦੇ ਨਾਮ ਨਾਲ ਨਿਵਾਜਿਆਂ ਜਾਂਦਾ ਹੈ। ਜੇਕਰ ਮਾਤਾ ਗੁਜਰੀ ਜੀ ਦੀਆਂ ਕੁਰਬਾਨੀਆਂ ਦੀ ਗੱਲ ਕੀਤੀ ਜਾਵੇ ਤਾਂ ਮਾਤਾ ਗੁਜਰੀ ਜੀ ਨੂੰ ਅੱਠ ਸ਼ਹੀਦੀਆਂ ਦਾ ਯੁੱਗ ਆਖ ਕੇ ਯਾਦ ਕੀਤਾ ਜਾਂਦਾ ਹੈ। ਇਹ ਸਿਰਜਨਹਾਰੀ ਭਾਵ ਮਾਤਾ ਗੁਜਰੀ ਜੀ ਦੁਨੀਆਂ ਵਿਚ ਆਉਣ ਵਾਲੀ ਹਰ ਸ਼ਖ਼ਸੀਅਤ

ਭਗਤ ਰਵਿਦਾਸ ਜੀ

ਸਿੱਖ ਇਤਿਹਾਸ ਦੇ ਵਿੱਚ ਗੁਰੂਆਂ ਭਗਤਾਂ ਪੀਰਾਂ ਪਗੰਬਰਾਂ ਦਾ ਅਮੋਲ ਖ਼ਜਾਨਾ ਸ੍ਰੀ ਗੁਰੂ ਗ੍ਰੰਥ ਸਾਹਿਬ ‘ਚ ਮਿਲਦਾ ਹੈ।ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਜਿੱਥੇ ਆਪਣੇ ਗੁਰਿਆਈ ਕਾਲ ਦੌਰਾਨ ਇਸ ਬਾਣੀ ਦੇ ਖ਼ਜ਼ਾਨੇ ਨੂੰ ਪਹਿਲੇ ਚਾਰ ਗੁਰੂ ਸਾਹਿਬਾਨ ਦੀ ਬਾਣੀ ਦੇ ਨਾਲ 11 ਭੱਟਾਂ ਅਤੇ ਗੁਰੂ ਘਰ ਦੇ ਗੁਰਸਿੱਖਾਂ ਦੀ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਕੀਤਾ,ਉੱਥੇ ਹੀ

ਮੇਰਾ ਪੰਜਾਬ

ਸੁਪਨਾ ਪੰਜਾਬੀਆਂ ਦਾ ਕਿਤੇ ਟੁੱਟ ਜਾਵੇ ਨਾ
ਪੈਰਾਂ 'ਚ ਗ਼ੁਲਾਮੀ ਦੀ ਜੰਜ਼ੀਰ ਕੋਈ ਪਾਵੇ ਨਾ
ਆਪੋ 'ਚ ਮਾਰ-ਧਾੜ ਜੰਗ ਲੱਗ ਜਾਵੇ ਨਾ
ਉੱਕ ਗਿਆ ਮੰਜ਼ਿਲ ਤੋਂ ਡਾਂਡੇ-ਮੀਂਡੇ ਜਾਂਵਦਾ
ਮਨ ਮੇਰਾ ਵੇਖ ਵੇਖ ਡੂੰਘਾ ਪਛਤਾਂਵਦਾ

ਸੁਪਨੇ ਬਗ਼ੇਰ ਬੜਾ ਕਠਿਨ ਹੁੰਦਾ ਜੀਵਣਾ
ਸੋਨੇ ਜਿਹੀ ਦੇਹੀ ਵਿਚ ਮਿੱਟੀ ਬਣ ਥੀਵਣਾ
ਰਿਜ਼ਕ ਬਿਨਾਂ ਜੀਣ ਹੋਵੇ ਜ਼ਹਿਰ ਜਿਵੇਂ ਪੀਵਣਾ
ਮਲਾਹਾਂ ਦਿਆਂ

92 ਸਾਲ ਦੀ ਉਮਰ 'ਚ ਸੁਰਾਂ ਦੀ ਮੱਲਿਕਾ ਲਤਾ ਮੰਗੇਸ਼ਕਰ ਨੇ ਲਏ ਆਖਰੀ ਸਾਹ

ਆਪਣੀ ਸੁਰੀਲੀ ਆਵਾਜ਼ ਨਾਲ ਦੇਸ਼ - ਦੁਨੀਆ 'ਤੇ ਦਹਾਕਿਆਂ ਤੱਕ ਰਾਜ ਕਰਨ ਵਾਲੀ ਸੁਰਾਂ ਦੀ ਮਲਿਕਾ ਲਤਾ ਮੰਗੇਸ਼ਕਰ ਦਾ 92 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ ਹੈ। 'ਭਾਰਤ ਰਤਨ' ਨਾਲ ਸਨਮਾਨਿਤ ਮਸ਼ਹੂਰ ਗਾਇਕਾ ਨੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਜਨਵਰੀ ਵਿੱਚ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਇੱਕ ਹਸਪਤਾਲ ਵਿੱਚ ਭਰਤੀ

ਬੋਲਣਾ ਵੀ ਇਕ ਕਲਾ ਹੈ।

ਅਸੀਂ ਰੋਜ਼ਾਨਾ ਜ਼ਿੰਦਗੀ ਵਿਚ ਆਪਣੇ ਵਿਚਾਰ, ਭਾਵਨਾਵਾਂ, ਜਜ਼ਬਾਤ, ਸੋਚ ਆਦਿ ਲਿਖ ਕੇ ਜਾਂ ਬੋਲ ਕੇ ਬਿਆਨ ਕਰਦੇ ਹਾਂ। ਇਨ੍ਹਾਂ ਦੇ ਪ੍ਰਗਟਾਵੇ ਲਈ ਅਸੀਂ ਲਫ਼ਜ਼ਾਂ ਦੀ ਵਰਤੋਂ ਕਰਦੇ ਹਾਂ। ਇਹ ਲਫ਼ਜ਼ ਹੀ ਸਾਡਾ ਅਸਲੀ ਗਹਿਣਾ ਹੁੰਦੇ ਹਨ। ਜਿੰਨਾ ਦੀ ਮਦਦ ਨਾਲ ਅਸੀਂ ਕਿਸੇ ਦੇ ਦਿਲ ਵਿਚ ਉਤਰ ਜਾਂਦੇ ਹਾਂ ਅਤੇ ਕਈ ਵਾਰ ਦਿਲੋਂ ਉਤਰ ਜਾਂਦੇ ਹਾਂ। ਇਹ ਬੋਲਚਾਲ ਅਤੇ ਲਫਜ਼ ਹੀ ਸਾਡੀ

69 ਸਾਲਾਂ ਬਾਅਦ ਏਅਰ ਇੰਡੀਆ ਹੋਈ ਟਾਟਾ ਦੀ

ਕਰੀਬ 69 ਸਾਲਾਂ ਬਾਅਦ ਟਾਟਾ ਗਰੁੱਪ ਨੇ ਇੱਕ ਵਾਰ ਫਿਰ ਏਅਰ ਇੰਡੀਆ ਦੀ ਮਲਕੀਅਤ ਹਾਸਲ ਕਰ ਲਈ ਹੈ। ਏਅਰ ਇੰਡੀਆ ਨੂੰ ਵੀਰਵਾਰ ਅਧਿਕਾਰਤ ਤੌਰ 'ਤੇ ਟਾਟਾ ਸਮੂਹ ਨੂੰ ਸੌਂਪ ਦਿੱਤਾ ਗਿਆ। ਟਾਟਾ ਗਰੁੱਪ ਵੱਲੋਂ ਏਅਰ ਇੰਡੀਆ ਨੂੰ ਐਕਵਾਇਰ ਕਰਨ ਦਾ ਰਸਮੀ ਐਲਾਨ ਵੀ ਕੀਤਾ ਗਿਆ ਹੈ। ਹੁਣ ਏਅਰ ਇੰਡੀਆ ਦੀ ਨਵੀਂ ਸ਼ੁਰੂਆਤ ਹੋਣ ਜਾ ਰਹੀ ਹੈ। ਏਅਰ ਇੰਡੀਆ ਦੇ ਜਹਾਜ਼ ਸ਼ੁੱਕਰਵਾਰ ਤੋਂ ਟਾਟਾ