admin

unknown

Articles by this Author

ਸ਼ਹੀਦ ਬਾਬਾ ਦੀਪ ਸਿੰਘ ਜੀ

ਸ਼੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਸਾਜੇ ਖਾਲਸਾ ਪੰਥ ਨੇ ਹਿੰਦੋਸਤਾਨ ਅਤੇ ਹੱਕ ਸੱਚ ਦੀ ਰਾਖੀ ਲਈ ਜੋ ਸੁਨਹਿਰੀ ਇਤਿਹਾਸ ਰਚਿਆ ਹੈ, ਇਸ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਹੋਰ ਕਿਤੇ ਨਹੀ ਮਿਲਦੀ।ਅਮਨ-ਸ਼ਾਤੀ ਦੇ ਸਮੇਂ ਤਾਂ ਧਰਮ ਦੇ ਰਾਖੇ ਬਣ ਬੈਠਣਾ ਕੋਈ ਵੱਡੀ ਗੱਲ ਨਹੀ ਹੁੰਦੀਸੁਆਦ ਤਾਂ ਉਸ ਸਮੇ ਰਾਖੇ ਬਣਨ ਦਾ ਹੁੰਦਾ ਹੈ, ਜਦੋ ਹੱਕ ਸੱਚ ਦੀ ਆਵਾਜ ਨੂੰ ਦਬਾਇਆ ਜਾ

ਐੱਸ ਜੀ ਪੀ ਸੀ ਖ਼ਿਲਾਫ਼ ਕੀਤੀ ਬਿਆਨਬਾਜ਼ੀ ‘ਤੇ ਸਿੱਖ ਸਟੂਡੈਂਟਸ ਫੈਡਰਸ਼ਨ ਨੇ ਫੂਲਕਾ ਨੂੰ ਲਿਖੀ ਚਿੱਠੀ । ਜਨਤਾ ਵਿੱਚ ਵਿਚਾਰ-ਚਰਚਾ ਕਰਨ ਦੀ ਦਿੱਤੀ ਖੁੱਲ੍ਹੀ ਚੁਣੌਤੀ ।

ਸੁਪਰੀਮ ਕੋਰਟ ਦੇ ਪ੍ਰਸਿੱਧ ਵਕੀਲ ਐੱਚ ਐੱਸ ਫੂਲਕਾ ਵੱਲੋਂ ਸ਼੍ਰੀ ਅਕਾਲ ਤਖਤ ਦੇ ਜੱਥੇਦਾਰ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਬੰਧੀ ਬੀਤੇ ਦਿਨੀਂ ਦਿੱਤੇ ਬਿਆਨ ਦੇ ਜਵਾਬ ਵਿੱਚ ਭਾਈ ਗੁਰਚਰਨ ਸਿੰਘ ਗਰੇਵਾਲ, ਮੁੱਖ ਸੇਵਾਦਾਰ, ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਜੱਥੇਦਾਰ ਗੁਰਬਖ਼ਸ਼ ਸਿੰਘ ਖਾਲਸਾ, ਸੀਨੀਅਰ ਮੀਤ ਪ੍ਰਧਾਨ , ਸਿੱਖ ਸਟੂਡੈਂਟਸ ਫੈਡਰੇਸ਼ਨ ਨੇ

ਟੀਕਾਕਰਨ ਸਵੈਇੱਛਤ ਹੈ, ਲਾਜ਼ਮੀ ਨਹੀਂ: ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ

ਸਿਖਰਲੀ ਅਦਾਲਤ ਵਿੱਚ ਦਾਇਰ ਇੱਕ ਹਲਫ਼ਨਾਮੇ ਵਿੱਚ ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ ਕੇਂਦਰੀ ਸਿਹਤ ਮੰਤਰਾਲੇ ਦੁਆਰਾ ਜਾਰੀ ਕੋਵਿਡ-19 ਟੀਕਾਕਰਨ ਦਿਸ਼ਾ-ਨਿਰਦੇਸ਼ ਕਿਸੇ ਵਿਅਕਤੀ ਦੀ ਸਹਿਮਤੀ ਲਏ ਬਿਨਾਂ ਜ਼ਬਰਦਸਤੀ ਟੀਕਾਕਰਨ ਦੀ ਕਲਪਨਾ ਨਹੀਂ ਕਰਦੇ ਹਨ। ਸਿਖਰਲੀ ਅਦਾਲਤ ਵਿੱਚ ਦਾਇਰ ਇੱਕ ਹਲਫ਼ਨਾਮੇ ਵਿੱਚ, ਸਰਕਾਰ ਨੇ ਇਹ ਵੀ ਕਿਹਾ ਕਿ ਹਾਲਾਂਕਿ ਮੰਤਰਾਲੇ ਨੇ

ਕਿਸਮਤ ਦੀ ਖੇਡ

ਅਲਿਫ਼ ਲੈਲਾ
ਪੁਰਾਣੇ ਸਮੇਂ ਖ਼ੁਰਾਸਾਨ ਵਿਚ ਇਕ ਬੁੱਢਾ ਸੌਦਾਗਰ ਰਹਿੰਦਾ ਸੀ । ਉਸਦਾ ਇਕੋ ਇਕ ਲੜਕਾ ਸੀ ਜਿਸ ਦਾ ਨਾਂ ਅਲੀਸ਼ੇਰ ਸੀ । ਇਕ ਦਿਨ ਉਸ ਸੌਦਾਗਰ ਨੇ ਅਲੀਸ਼ੇਰ ਨੂੰ ਆਪਣੇ ਕੋਲ ਸੱਦ ਕੇ ਕਿਹਾ, "ਵੇਖ, ਬੇਟਾ, ਹੁਣ ਮੈਂ ਬੁਢਾ ਹੋ ਗਿਆਂ, ਪਤਾ ਨਹੀਂ ਕਿਸ ਵੇਲੇ ਚਲ ਬਸਾਂ ! ਮੈਂ ਮਰਨ ਤੋਂ ਪਹਿਲਾਂ ਤੇਰੇ ਭਲੇ ਲਈ ਤੈਨੂੰ ਦੋ ਚਾਰ ਗੱਲਾਂ ਦੱਸ ਜਾਣਾ ਚਾਹੁੰਦਾ ਆਂ :

“ਇਕ

ਭਲੇ ਆਦਮੀ ਦਾ ਪਰਛਾਵਾਂ

ਬਹੁਤ ਪੁਰਾਣੀ ਗੱਲ ਹੈ। ਕਿਸੇ ਥਾਂ ਇੱਕ ਭਲਾ ਆਦਮੀ ਰਹਿੰਦਾ ਸੀ ਜੋ ਸਭਨਾਂ ਨਾਲ ਬੜਾ ਪਿਆਰ ਕਰਦਾ ਸੀ ਅਤੇ ਉਸ ਦੇ ਹਿਰਦੇ ਵਿੱਚ ਜੀਵਾਂ ਦੇ ਲਈ ਬੇਹੱਦ ਹਮਦਰਦੀ ਸੀ। ਉਸ ਦੇ ਗੁਣਾਂ ਤੋਂ ਪ੍ਰਸੰਨ ਹੋ ਕੇ ਪ੍ਰਮਾਤਮਾ ਨੇ ਉਸ ਦੇ ਕੋਲ ਆਪਣਾ ਦੂਤ ਘੱਲਿਆ।
ਦੂਤ ਨੇ ਭਲੇ ਆਦਮੀ ਕੋਲ ਆ ਕੇ ਕਿਹਾ, ''ਪ੍ਰਮਾਤਮਾ ਨੇ ਮੈਨੂੰ ਤੁਹਾਡੇ ਕੋਲ ਇਹ ਕਹਿਣ ਦੇ ਲਈ ਘੱਲਿਆ ਹੈ ਕਿ ਉਹ ਤੁਹਾਡੇ

ਸਾਵਧਾਨ ! ਕਰੋਨਾ ਦੇ ਨਵੇਂ ਰੂਪ “ਆਈ ਐੱਚ ਯੂ” ਨੇ ਦਿੱਤੀ ਦਸਤਕ ਫਰਾਂਸ ‘ਚ ਮਿਲਿਆ ਇਹ ਵੇਰੀਐਂਟ ਓਮੀਕ੍ਰੋਨ ਤੋਂ ਵੀ ਵੱਧ ਖ਼ਤਰਨਾਕ

 

ਜਿੱਥੇ ਅੱਜ ਪੂਰੀ ਦੁਨੀਆਂ ਕਰੋਨਾ ਦੇ ਅਗਲੇ ਰੂਪ ਓਮੀਕਰੋਨ ਨਾਲ ਜੂਝ ਹੀ ਰਹੀ ਹੈ, ਉੱਥੇ ਕਰੋਨਾ ਦਾ ਇੱਕ ਹੋਰ ਨਵੇਂ ਰੂਪ “ਆਈਐੱਚਯੂ” ਜੋ ਕਿ ਓਮੀਕਰੋਨ ਤੋਂ ਵੀ ਵੱਧ ਖ਼ਤਰਨਾਕ ਅਤੇ ਅਸਰਦਾਰ ਮੰਨਿਆ ਜਾ ਰਿਹਾ ਹੈ । ਫਰਾਂਸ ਦੇ ਵਿਗਿਆਨੀਆਂ ਨੇ ਇਸ ਬੁਰੀ ਖ਼ਬਰ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਨੂੰ ਓਮੀਕਰੋਨ ਤੋਂ ਵੀ ਵੱਧ ਘਾਤਕ ਕਰੋਨਾ ਦਾ ਨਵਾਂ ਵੇਰੀਐਂਟ ( IHU

ਮੂਸੇਵਾਲੇ ਨੇ ਕਾਂਗਰਸ ਨੂੰ ਦਿਖਾਈਆਂ ਅੱਖਾਂ ! ਮਾਨਸਾ ਤੋਂ ਹੀ ਚੋਣ ਲੜਨ ਦੀ ਦਿੱਤੀ ਧਮਕੀ !
ਕਾਂਗਰਸ ਪਾਰਟੀ ਵਿੱਚ ਨਵਾਂ-ਨਵਾਂ ਸ਼ਾਮਲ ਹੋਇਆ ਸਿੱਧੂ ਮੂਸੇਵਾਲਾ ਕਾਂਗਰਸ ਨੂੰ ਬਾਗ਼ੀ ਸੁਰਾਂ ਦੇ ਤੇਵਰ ਦਿਖਾਉਣ ਵੀ ਲੱਗ ਗਿਆ ਹੈ । ਆਪਣੇ ਹਲਕੇ ਮਾਨਸਾ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੂਸੇਵਾਲੇ ਨੇ ਸਪਸ਼ਟ ਕਰ ਦਿੱਤਾ ਕਿ ਉਹ ਆਪਣਾ ਹਲਕਾ ਛੱਡਕੇ ਕਿਤੇ ਵੀ ਨਹੀਂ ਜਾਵੇਗਾ । ਉਸਨੇ ਐਲਾਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਉਸਨੂੰ ਟਿਕਟ ਦੇਵੇ ਭਾਵੇਂ ਨਾ ਦੇਵੇ
ਪ੍ਰਧਾਨ ਮੰਤਰੀ ਮੋਦੀ ਇੱਕ ਘੁਮੰਡੀ ਇਨਸਾਨ ! ਗਵਰਨਰ ਸੱਤਿਆਪਾਲ ਮਲਿਕ ਦਾ ਵੱਡਾ ਬਿਆਨ !

ਕੇਂਦਰ ਸਰਕਾਰ ਵੱਲੋਂ ਕਿਸਾਨਾਂ ‘ਤੇ ਥਾਪੇ ਗਏ ਕਾਲ਼ੇ ਕਾਨੂੰਨਾਂ ਖ਼ਿਲਾਫ਼ ਮੋਦੀ ਸਰਕਾਰ ‘ਤੇ ਲਗਾਤਾਰ ਸ਼ਬਦੀ ਹਮਲੇ ਦਾਗ਼ਣ ਵਾਲੇ ਚਰਚਿਤ ਮੇਘਾਲਿਆ ਦੇ ਗਵਰਨਰ ਨੇ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੇ ਨਿਸ਼ਾਨੇ ‘ਤੇ ਲੈਂਦਿਆਂ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਘੁਮੰਡੀ ਬੰਦਾ ਹੈ । ਉਹਨਾਂ ਕਿਹਾ ਕਿ ਹਰਿਆਣਾ ‘ਚ ਦਾਦਰੀ

ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਚੰਨੀ ਦੇ ਝੂਠ ਦਾ ਭਾਂਡਾ ਭੰਨਿਆ !

ਪੰਜਾਬ ਵਿੱਚ 36 ਹਜ਼ਾਰ ਕੱਚੇ ਮੁਲਜ਼ਮਾਂ ਨੂੰ ਪੱਕੇ ਕਰਨ ਸਬੰਧ ਵਿੱਚ ਪੰਜਾਬ ਦੇ ਰਾਜਪਾਲ ਨੇ ਚਰਨਜੀਤ ਸਿੰਘ ਚੰਨੀ , ਮੁੱਖ ਮੰਤਰੀ ਪੰਜਾਬ ਨੂੰ ਕਟਹਿਰੇ ਵਿੱਚ ਲਿਆ ਖੜ੍ਹਾ ਕੀਤਾ ਹੈ । ਜਿਕਰਯੋਗ ਹੈ ਕਿ ਮੁੱਖ ਮੰਤਰੀ ਚੰਨੀ ਨੇ 36 ਹਜ਼ਾਰ ਐਡਹਾਕ ਕਰਮਚਾਰੀਆਂ ਨੂੰ ਰੈਗੂਲਰ ਕੀਤੇ ਜਾਣ ਸੰਬੰਧੀ ਬਿਆਨ ਜਾਰੀ ਕਰਦਿਆਂ ਕਿਹਾ ਸੀ ਕਿ ਰਾਜਪਾਲ ਪੰਜਾਬ ਭਾਜਪਾ ਦੇ ਪ੍ਰਭਾਵ ਹੇਠ ਕੰਮ ਕਰ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਵਿਧਾਨ ਸਭਾ ਚੋਣ ਰੈਲੀਆਂ ਸ਼ੁਰੂ ਕੀਤੀਆਂ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿੱਚ ਹੋਣ ਜਾ ਰਹੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਸੰਬੰਧ ਵਿੱਚ ਹਲਕਾਵਾਰ ਚੋਣ ਰੈਲੀਆਂ ਸ਼ੁਰੂ ਕਰ ਦਿੱਤੀਆਂ ਹਨ । ਇਸ ਸਬੰਧੀ ਵਿਧਾਨ ਸਭਾ ਹਲਕਾ ਬੱਲੂਆਣਾ ਵਿੱਚ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸ਼੍ਰੀ ਹਰਦੇਵ ਮੇਘ ਗੋਬਿੰਦਗੜ੍ਹ ਦੇ ਹੱਕ ਵਿੱਚ 5 ਚੋਣ ਰੈਲੀਆਂ ਕੀਤੀਆਂ ਗਈਆਂ । ਇੰਨ੍ਹਾਂ ਚੋਣ ਰੈਲੀਆਂ ਨੂੰ ਸ਼੍ਰੋਮਣੀ ਅਕਾਲੀ