admin

unknown

Articles by this Author

ਲੋਕ ਗੀਤ

 


ਚੇਤਰ ਨਾ ਜਾਈਂ ਚੰਨਾ, ਖਿੜੀ ਬਹਾਰ ਵੇ

ਚੇਤਰ ਨਾ ਜਾਈਂ ਚੰਨਾ, ਖਿੜੀ ਬਹਾਰ ਵੇ
ਵਿਸਾਖ ਨਾ ਜਾਈਂ ਚੰਨਾ, ਚੰਬਾ ਮੌਲਿਆ

ਜੇਠ ਨਾ ਜਾਈਂ ਚੰਨਾ, ਲੂਆਂ ਲੂੰਹਦੀਆਂ
ਹਾੜ ਨਾ ਜਾਈਂ ਚੰਨਾਂ, ਧੁੱਪਾਂ ਡਾਢੀਆਂ

ਸਾਵਣ ਨਾ ਜਾਈਂ ਚੰਨਾ, ਲੱਗੀਆਂ ਝੜੀਆਂ
ਭਾਦਰੋਂ ਨਾ ਜਾਈਂ ਚੰਨਾ, ਝੂਲੀਏ ਝੂਲਣਾ

ਅੱਸੂ ਨਾ ਜਾਈਂ ਚੰਨਾ, ਪਿਤਰ ਮਨਾਵਣੇ
ਕੱਤੇ ਨਾ ਜਾਈਂ ਚੰਨਾ, ਬਲਣ

ਭਾਈ ਵੀਰ ਸਿੰਘ


ਪੰਜਾਬ ਦੀ ਧਰਤੀ ֹ’ਤੇ ਬਹੁਤ ਮਹਾਨ ਸਹਿਤਕਾਰਾਂ ਨੇ ਜਨਮ ਲਿਆ। ਪੰਜਾਬੀ ਸਕਾਲਰਾਂ ਅਤੇ ਸਹਿਤਕਾਰਾਂ ਦੀ ਸੂਚੀ ਬਹੁਤ ਲੰਮੀ ਹੈ। ਪਰ ਇੰਨ੍ਹਾਂ ਸਾਰਿਆਂ ਵਿੱਚੋਂ ਭਾਈ ਵੀਰ ਸਿੰਘ ਦੀ ਸ਼੍ਰੋਮਣੀ ਸਹਿਤਕਾਰਾਂ ਵਿੱਚੋਂ ਵੀ ਸ਼ੋਮਣੀ ਸਹਿਤਕਾਰ ਸਨ। ਜਿੰਨ੍ਹਾਂ ਨੇ ਪੰਜਾਬੀ ਸਹਿਤ ਨੂੰ ਨਵਾਂ ਰੂਪ ਦਿੱਤਾ। ਭਾਰਤ-ਪਾਕਿ ਦੀ ਵੰਡ ਤੋਂ ਪਹਿਲਾਂ ਸਿੱਖ ਪੰਜਾਬੀ ਵਿਰਸੇ ਨੂੰ ਇੱਕ ਨਵਾਂ ਰੂਪ

ਲੋਕ ਗਾਥਾ ਕਾਕਾ-ਪਰਤਾਪੀ

 

'ਕਾਕਾ-ਪਰਤਾਪੀ' 19ਵੀਂ ਸਦੀ ਦੇ ਸੱਤਵੇਂ ਦਹਾਕੇ ਵਿਚ ਵਾਪਰੀ ਮਾਲਵੇ ਦੇ ਇਲਾਕੇ ਦੀ ਹਰਮਨ ਪਿਆਰੀ ਲੋਕ ਗਾਥਾ ਹੈ, ਜੋ ਸ਼ਾਦੀ ਰਾਮ, ਗੋਕਲ ਚੰਦ, ਗੁਰਦਿੱਤ ਸਿੰਘ, ਛੱਜੂ ਸਿੰਘ ਅਤੇ ਚੌਧਰੀ ਘਸੀਟਾ ਆਦਿ ਕਿੱਸਾਕਾਰਾਂ ਨੇ ਆਪਣੇ ਕਿੱਸਿਆਂ ਵਿਚ ਬਿਆਨ ਕੀਤੀ ਹੈ।
ਮੇਰੇ ਪਿੰਡ ਮਾਦਪੁਰ (ਲੁਧਿਆਣਾ) ਤੋਂ ਇੱਕ ਮੀਲ ਦੱਖਣ ਵਲ ਰਿਆਸਤ ਪਟਿਆਲਾ (ਹੁਣ ਪੰਜਾਬ) ਦਾ ਲੋਪੋਂ ਨਾਮੀ ਪਿੰਡ

ਲੋਕ ਗਾਥਾ ਸੁੱਚਾ ਸੂਰਮਾ

 

ਸੁੱਚਾ ਸਿੰਘ ਜਵੰਧਾ ਉਰਫ ਸੁੱਚਾ ਸੂਰਮਾ ਦੀਆਂ ਵਾਰਾਂ ਸਵਰਗੀ ਕੁਲਦੀਪ ਮਾਣਕ ਅਤੇ ਮੁਹੰਮਦ ਸਦੀਕ ਸਮੇਤ ਅਨੇਕਾਂ ਗਾਇਕਾਂ ਨੇ ਗਾਈਆਂ ਹਨ। ਸੁੱਚਾ ਸੂਰਮਾ ਪੰਜਾਬ ਦੇ ਉਹਨਾਂ ਲੋਕ ਨਾਇਕਾਂ ਵਿੱਚ ਆਉਂਦਾ ਹੈ ਜਿਹਨਾਂ ਨੇ ਅਣਖ ਖਾਤਰ ਹਥਿਆਰ ਚੁੱਕੇ ਪਰ ਦੀਨ ਦੁਖੀਆਂ ਦਾ ਭਲਾ ਕੀਤਾ। ਇਸ ਯੋਧੇ ਦਾ ਸਭ ਤੋਂ ਵੱਡਾ ਗੁਣ ਇਹ ਸੀ ਕਿ ਇਸ ਨਾ ਤਾਂ ਡਾਕੇ ਮਾਰੇ ਤੇ ਨਾ ਹੀ ਲੁੱਟਾਂ

ਲੋਕ ਗਾਥਾ ਜੱਗਾ ਜੱਟ

ਸਰਦੀਆਂ ਦੇ ਦਿਨ ਦੁਪਹਿਰ ਵੇਲੇ, ਅਸੀਂ ਸ਼ੇਖ਼ੂਪੁਰੇ ਤੋਂ ਲਾਹੌਰ ਜਾ ਰਹੇ ਸੀ। ਸਾਹਮਣੇ ਸ਼ੀਸ਼ੇ ਵਿਚੋਂ ਪੈਂਦੀ ਧੁੱਪ ਮੇਰੇ ਸਰੀਰ ਨੂੰ ਗਰਮਾ ਰਹੀ ਸੀ। ਧੁੱਪ ਦਾ ਨਿੱਘ ਕਦੇ ਕਦੇ ਮੈਨੂੰ ਅੱਖ ਝਮਕਣ ਲਈ ਮਜਬੂਰ ਕਰ ਦਿੰਦਾ। ਅਰਸ਼ਦ ਵਿਰਕ ਨੇ ਸਟੀਰੀਓ ਦਾ ਬਟਨ ਦਬਾਇਆ, ਮਨ-ਮੋਹਣੇ ਸੰਗੀਤ ਨੇ ਮੈਨੂੰ ਇਕ-ਦਮ ਚੁਕੰਨਾ ਕਰ ਦਿੱਤਾ, 'ਲਓ ਸਰਦਾਰ ਸਾਹਿਬ ਇਹ ਕੈਸਟ ਤੁਹਾਡੇ ਲਈ ਲਾਈ ਏ'

ਲੋਕ ਗਾਥਾ ਦੁੱਲਾ ਭੱਟੀ

 

ਕਿਹਾ ਜਾਂਦਾ ਹੈ ਕਿ ਇਕ ਪਿੰਡ ਵਿੱਚ ਇਕ ਗ਼ਰੀਬ ਬ੍ਰਾਹਮਣ ਰਹਿੰਦਾ ਸੀ। ਉਸ ਦੇ ਦੋ ਮੁਟਿਆਰ ਧੀਆਂ ਸਨ। ਉਹ ਦੋਨੋ ਮੰਗੀਆਂ ਹੋਈਆਂ ਸਨ, ਪ੍ਰੰਤੂ ਉਹ ਗ਼ਰੀਬੀ ਕਾਰਨ ਉਨ੍ਹਾਂ ਦਾ ਵਿਆਹ ਨਹੀਂ ਸੀ ਕਰ ਸਕਿਆ। ਉਸ ਇਲਾਕੇ ਦਾ ਮੁਗ਼ਲ ਹਾਕਮ ਬੜਾ ਨਿਰਦਈ ਸੀ। ਉਹ ਨੌਜਵਾਨ ਕੁਆਰੀਆਂ ਕੁੜੀਆਂ ਨੂੰ ਜ਼ੋਰੀਂ ਚੁੱਕ ਕੇ ਲੈ ਜਾਇਆ ਕਰਦਾ ਸੀ। ਉਸ ਹਾਕਮ ਦੇ ਕੰਨੀਂ ਸੁੰਦਰੀ-ਮੁੰਦਰੀ ਦੇ ਹੁਸਨ

ਲੋਕ ਗਾਥਾ ਰੂਪ ਬਸੰਤ

 

ਰੂਪ ਬਸੰਤ ਦੀ ਲੋਕ-ਗਾਥਾ ਸਦੀਆਂ ਪੁਰਾਣੀ ਹੈ। ਇਤਿਹਾਸ ਦੀਆਂ ਪੈੜਾਂ ਇਸ ਨੂੰ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਉੱਚਾ ਪਿੰਡ ਸੰਘੋਲ ਨਾਲ ਜਾ ਜੋੜਦੀਆਂ ਹਨ। ਇਸ ਪਿੰਡ ਦੇ ਨਾਂ ਨਾਲ ਕਈ ਦੰਦ ਕਥਾਵਾਂ ਜੁੜੀਆਂ ਹੋਈਆਂ ਹਨ। ਕਹਿੰਦੇ ਹਨ ਹਜ਼ਾਰਾਂ ਵਰ੍ਹੇ ਪਹਿਲਾਂ ਸੰਘੋਲ ਇੱਕ ਘੁੱਗ ਵਸਦਾ ਸ਼ਹਿਰ ਸੀ ਜਿਸ ਦਾ ਨਾਂ ਸੀ ਸੰਗਲਾਦੀਪ-ਰੂਪ ਬਸੰਤ ਦੇ ਪਿਤਾ ਰਾਜਾ ਖੜਗ ਸੈਨ ਦੀ

ਕਿੱਸਾ--ਹੀਰ ਰਾਂਝਾ ਵਾਰਿਸ ਸ਼ਾਹ

 

ਕਿੱਸਾ--ਹੀਰ ਰਾਂਝਾ ਵਾਰਿਸ ਸ਼ਾਹ

ਲਿਖਯਤੇ

ਅਵਲ ਹਮਦ ਖੁਦਾ ਦਾ ਵਿਰਦ ਕੀਜੇ ਇਸ਼ਕ ਕੀਤਾ ਸੂ ਜੱਗ ਦਾ ਮੂਲ ਮੀਆਂ
ਪਹਿਲਾਂ ਆਪ ਹੀ ਰੱਬ ਨੇ ਇਸ਼ਕ ਕੀਤਾ ਤੇ ਮਸ਼ੂਕ ਹੈ ਨਬੀ ਰਸੁਲ ਮੀਆਂ
ਇਸ਼ਕ ਫੇਲ੍ਹ ਹੈ ਰੱਬ ਦੀ ਜ਼ਾਤ ਫ਼ਾਇਲ ਆਸ਼ਕ ਓਸ ਦੇ ਸਭ ਮਫ਼ਊਲ ਮੀਆਂ
ਹੈਸੀ ਇਸ਼ਕ ਜ਼ਰੂਰ ਹੀ ਇਸ਼ਕ ਸਾਰਾ ਇਸ਼ਕ ਹੋਸੀਆ ਸਦਾ ਮਾਮੂਲ ਮੀਆਂ
ਇਸ਼ਕ ਪੀਰ ਫਕੀਰ ਦਾ ਮਰਤਬਾ ਏ

ਆਨਲਾਈਨ ਟ੍ਰੇਨਿੰਗਾਂ

ਇਸ ਵਿਸ਼ੇ ਨਾਲ ਸੰਬੰਧਤ ਲਿਖਣ ਦਾ ਕੰਮ ਚੱਲ ਰਿਹਾ ਹੈ। ਬਹੁਤ ਹੀ ਜਲਦੀ ਸੰਬੰਧਤ ਲਿਖਣ ਸਮੱਗਰੀ ਪੜ੍ਹਨ ਨੂੰ ਮਿਲ ਜਾਵੇਗੀ।

 

ਪੰਜਾਬੀ ਟਾਈਪਿੰਗ

ਇਸ ਵਿਸ਼ੇ ਨਾਲ ਸੰਬੰਧਤ ਲਿਖਣ ਦਾ ਕੰਮ ਚੱਲ ਰਿਹਾ ਹੈ। ਬਹੁਤ ਹੀ ਜਲਦੀ ਸੰਬੰਧਤ ਲਿਖਣ ਸਮੱਗਰੀ ਪੜ੍ਹਨ ਨੂੰ ਮਿਲ ਜਾਵੇਗੀ।