ਗੁਰੂ ਅਰਜਨ ਦੇਵ ਜੀ ਦੀ ਬਾਣੀ


ਕੁੱਲ ਸ਼ਬਦ 2218 ਸੰਕਲਿਤ ਕੀਤੇ। ਗੁਰੂ ਅਰਜਨ ਦੇਵ ਜੀ ਨੇ 30 ਰਾਗਾਂ ਵਿੱਚ ਬਾਣੀ ਰਚੀ ਹੈ। 31 ਵਾਂ ਰਾਗ, (ਜੈਜਾਵੰਤੀ) ਬਾਅਦ ਚ ਗੁਰੂ ਗ੍ਰੰਥ ਸਾਹਿਬ ਦਾ ਅੰਗ ਬਣਿਆ ਜਦੋਂ ਗੁਰੂ ਗੋਬਿੰਦ ਸਿੰਘ ਨੇ ਦਮਦਮੀ ਬੀੜ ਤਿਆਰ ਕਰਵਾਈ। ਸ੍ਰੀ ਗੁਰੂ ਗ੍ਰੰਥ ਸਹਿਬ `ਚ ਦਰਜ ਸ਼ਬਦ = 1322 ਅਸ਼ਟਪਦੀਆਂ= 45 ਛੰਤ= 63 ਵਾਰਾਂ (ਛੇ)= 117 ਪਉੜੀਆਂ ਵਾਰਾਂ ਵਿਚਲੇ ਸਲੋਕ= 252 ਭਾਗਤ ਬਾਣੀ ਵਿੱਚ ਸ਼ਬਦ= 3 ਸਲੋਕ ਸਹਸਕ੍ਰਿਤੀ = 67 ਗਾਥਾ ਮਹੱਲਾ ਪੰਜਵਾਂ = 24 ਫੁਨਹੇ ਮਹੱਲਾ ਪੰਜਵਾਂ= 23 ਸਲੋਕ ਵਾਰਾਂ ਤੇ ਵਧੀਕ= 22 ਮੁੰਦਾਵਣੀ ਤੇ ਅੰਤਿਮ ਸਲੋਕ= 2

1. ਬਾਰਹਮਾਹਾ ਮਾਝ: (14 ਪਦੇ)
2. ਬਾਵਨ ਅੱਖਰੀ: 52 ਅੱਖਰਾਂ ਦੀ ‘ਵਰਣਮਾਲਾ` ਨੂੰ ਬਾਣਨ ਅੱਖਰੀ ਕਿਹਾ ਜਾਂਦਾ ਹੈ।
3. ਸੁਖਮਨੀ: ਸਿਰਲੇਖ-ਗਉੜੀ ਸੁਖਮਨੀ ਮਹੱਲਾ ਪੰਜਵਾਂ (24 ਅਸ਼ਟਪਦੀਆਂ)
4. ਥਿਤੀ ਗਉੜੀ ਮਹੱਲਾ ਪੰਜਵਾਂ (17 ਪਉੜੀਆਂ)
5. ਛੇ ਵਾਰਾਂ:
ੳ) ਗਉੜੀ ਕੀ ਵਾਰ
ਅ) ਗੂਜਰੀ ਕੀ ਵਾਰ
ੲ) ਜੈਤਸਰੀ ਕੀ ਵਾਰ
ਸ) ਰਾਮਕਲੀ ਕੀ ਵਾਰ
ਹ) ਮਾਰੂ ਵਾਰ ਮਹੱਲਾ ਪੰਜਵਾਂ ਛਖਣੇ ਮਹੱਲਾ ਪੰਜਵਾ
ਕ) ਬਸੰਤ ਕੀ ਵਾਰ ਮਹੱਲਾਂ ਪੰਜਵਾਂ
6. ਮੁੰਦਾਵਣੀ ਮਹਲਾ ਪੰਜਵਾਂ