ਗੁਰੂ ਰਾਮਦਾਸ ਜੀ ਦੀ ਬਾਣੀ

 

ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰੂ ਰਾਮਦਾਸ ਜੀ ਦੀ ਬਾਣੀ ਦਾ ਬਿਓਰਾ

ਗੁਰੂ ਰਾਮਦਾਸ ਨੇ 30 ਰਾਗਾਂ ਚ ਬਾਣੀ ਦੀ ਰਚਨਾਂ ਕੀਤੀ ਹੈ ਜਿਸ ਵਿੱਚ ਕੁੱਲ 264 ਸ਼ਬਦਾਂ, 58 ਅਸ਼ਟਪਦੀਆਂ, 38 ਛੰਤਾਂ, 183 ਪਉੜੀਆਂ, ਤੇ ਵਾਰਾਂ ਨਾਲ ਅੰਕਿਤ 105 ਸਲੋਕਾਂ ਤੇ ਵਾਰਾਂ ਦੀ ਰਚਨਾ ਕੀਤੀ ਹੈ-

  •  ਸਿਰੀਰਾਗ ਕੀ ਵਾਰ (ਮਹੱਲਾ ਚੌਥਾ)
  • ਗਉੜੀ ਕੀ ਵਾਰ (ਮਹੱਲਾ ਚੌਥਾ)
  • ਬਿਹਰਾੜੇ ਕੀ ਵਾਰ
  • ਵਡਹੰਸ ਕੀ ਵਾਰ
  • ਸੋਰਠਿ ਕੀ ਵਾਰ
  • ਸਾਰੰਗ ਕੀ ਵਾਰ
  • ਬਿਲਾਵਲ ਕੀ ਵਾਰ
  • ਕਾਨੜੇ ਕੀ ਵਾਰ (15 ਪਉੜੀਆਂ)

ਕੁੱਝ ਹੋਰ ਲੋਕ ਕਾਵਿ ਰੂਪ:

  • ਛੰਤ: (ਸਿਰੀਰਾਗੁ ਮਹੱਲਾ 4, ਪੰਨਾ (78)
  • ਕਰਹਲੇ:- (ਰਾਗ ਗਾਉੜੀ ਪੂਰਬੀ ਮਹੱਲਾ 4, ਪੰਨਾ (234)
  • ਘੋੜੀਆਂ
  • ਪਹਿਰੇ