ਕਿਹਾ, ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਲਗਾਤਾਰ ਰੁਜਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਚੰਡੀਗੜ੍ਹ, 31 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਇਆ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ.ਐਸ.ਐਸ. ਆਹਲੂਵਾਲੀਆ ਨੇ 21 ਜੂਨੀਅਰ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ....
ਚੰਡੀਗੜ੍ਹ
ਇਸ ਮਾਮਲੇ ਵਿੱਚ ਚਾਰ ਹੋਰ ਵਿਅਕਤੀ ਨਾਮਜ਼ਦ; ਬਾਕੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ ਚੰਡੀਗੜ੍ਹ, 30 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਭੈਣੀ ਸਾਲੂ ਦੇ ਵਸਨੀਕ ਤੋਂ ਵਿਜੀਲੈਂਸ ਵਿਭਾਗ ਦੇ ਅਧਿਕਾਰੀ ਬਣ ਕੇ 25 ਲੱਖ ਰੁਪਏ ਦੇ ਚੈੱਕ ਲੈਣ ਵਾਲੇ ਦੋ ਸਾਬਕਾ ਫੌਜੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਨਜੀਤ ਸਿੰਘ ਵਾਸੀ ਪਿੰਡ ਭੈਣੀ ਸਾਲੂ, ਪਰਮਜੀਤ ਸਿੰਘ ਵਾਸੀ ਪਿੰਡ ਮੇਹਲੋਂ (ਲੁਧਿਆਣਾ) ਅਤੇ....
ਚੰਡੀਗੜ੍ਹ, 30 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਲ ਅਫ਼ਸਰਾਂ ਅਤੇ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਦੀ ਚੇਤਾਵਨੀ ’ਤੇ ਪ੍ਰਤੀਕਰਮ ਦਿੰਦਿਆਂ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਨੇ ਪਲਟਵਾਰ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਦੀਆਂ ‘ਧਮਕੀਆਂ’ ਤੋਂ ਡਰਨ ਵਾਲੇ ਨਹੀਂ ਹਨ ਅਤੇ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਕਲਮਛੋੜ ਹੜਤਾਲ ਕਰਨਗੇ। ਢੀਂਡਸਾ ਨੇ ਕਿਹਾ ਕਿ ਅੱਜ ਸੀਐਮ ਹਾਊਸ ਵਿਖੇ ਮੁੱਖ....
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਚੰਡੀਗੜ੍ਹ, 30 ਅਗਸਤ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਸਵਿੰਦਰ ਸਿੰਘ ਪੁੱਤਰ ਸ੍ਰੀ ਗੁਰਮੀਤ ਸਿੰਘ ਜੋ ਗੁਰੂ ਹਰਿ ਸਹਾਏ ਵਿਖੇ ਬਤੌਰ ਖੇਤੀਬਾੜੀ ਵਿਕਾਸ ਅਫਸਰ ਤਾਇਨਾਤ ਹੈ, ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ। ਇਸ ਸਬੰਧੀ....
ਚੰਡੀਗੜ੍ਹ 30 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਪਾਰਟੀ ਦੇ 15 ਜਿਲਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਜਿਹਨਾਂ ਆਗੂਆਂ ਨੂੰ ਜਿਲਾਵਾਰ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਬਾਬਾ ਟੇਕ ਸਿੰਘ ਧਨੌਲਾ ਨੂੰ ਜਿਲਾ ਬਰਨਾਲਾ, ਸ. ਤਜਿੰਦਰ ਸਿੰਘ ਸੰਘਰੇੜੀ ਨੂੰ ਜਿਲਾ ਸੰਗਰੂਰ, ਸ. ਤਰਲੋਚਨ ਸਿੰਘ ਧਲੇਰ ਨੂੰ ਜਿਲਾ ਮਲੇਰਕੋਟਲਾ, ਸ. ਬਲਕਾਰ ਸਿੰਘ ਗੋਨਿਆਣਾ ਨੂੂੰ....
ਸ੍ਰੀ ਖਡੂਰ ਸਾਹਿਬ ਵਿਖੇ ਪਨਗ੍ਰੇਨ ਗੋਦਾਮ ਦੀ ਅਚਨਚੇਤ ਚੈਕਿੰਗ ਦੌਰਾਨ 989 ਕੁਇੰਟਲ ਕਣਕ ਪਾਈ ਗਈ ਗਾਇਬ ਚੰਡੀਗੜ੍ਹ, 30 ਅਗਸਤ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਨਗ੍ਰੇਨ ਦੇ ਇੰਸਪੈਕਟਰ (ਗਰੇਡ-1) ਬਿਕਰਮਜੀਤ ਸਿੰਘ ਨੂੰ ਸ੍ਰੀ ਖਡੂਰ ਸਾਹਿਬ, ਜ਼ਿਲ੍ਹਾ ਤਰਨ ਤਾਰਨ ਵਿਖੇ ਪਨਗ੍ਰੇਨ ਗੋਦਾਮਾਂ ਦੇ ਇੰਚਾਰਜ ਵਜੋਂ ਆਪਣੀ ਤਾਇਨਾਤੀ ਦੌਰਾਨ ਕਣਕ ਵਿੱਚ ਗਬਨ ਕਰਨ ਅਤੇ ਸਰਕਾਰੀ ਖ਼ਜ਼ਾਨੇ ਨੂੰ 1.24 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਪਹੁੰਚਾਉਣ ਦੇ....
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਚੰਡੀਗੜ੍ਹ, 29 ਅਗਸਤ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਸਵਿੰਦਰ ਸਿੰਘ ਪੁੱਤਰ ਸ੍ਰੀ ਗੁਰਮੀਤ ਸਿੰਘ ਜੋ ਗੁਰੂ ਹਰਿ ਸਹਾਏ ਵਿਖੇ ਬਤੌਰ ਖੇਤੀਬਾੜੀ ਵਿਕਾਸ ਅਫਸਰ ਤਾਇਨਾਤ ਹੈ, ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ। ਇਸ ਸਬੰਧੀ....
ਟਰਾਂਸਪੋਰਟ ਮੰਤਰੀ ਵੱਲੋਂ ਰਿਪੋਰਟ ਕੀਤੇ ਗਏ ਮੁਲਾਜ਼ਮਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੇ ਨਿਰਦੇਸ਼ ਚੰਡੀਗੜ੍ਹ, 29 ਅਗਸਤ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮਨਿਸਟਰਜ਼ ਫ਼ਲਾਇੰਗ ਸਕੁਐਡ ਵਲੋਂ ਸਰਕਾਰੀ ਬੱਸ ਵਿੱਚੋਂ ਡੀਜ਼ਲ ਚੋਰੀ ਦੇ ਮਾਮਲੇ ਵਿੱਚ ਇੱਕ ਹੋਰ ਡਰਾਈਵਰ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫ਼ਲਾਇੰਗ ਸਕੁਐਡ ਨੇ ਬੀਤੀ ਰਾਤ ਰਵੀ ਢਾਬਾ ਨੇੜੇ ਸਤਨੌਰ (ਜ਼ਿਲ੍ਹਾ ਹੁਸ਼ਿਆਰਪੁਰ) ਵਿਖੇ ਚੈਕਿੰਗ ਦੌਰਾਨ ਪਠਾਨਕੋਟ ਡਿਪੂ ਦੀ ਬੱਸ ਨੰਬਰ ਪੀ.ਬੀ-06-ਏ....
ਮੁਲਜ਼ਮ ਲੈਕਚਰਾਰ ਨੇ ਬਦਲੀ ਕਰਵਾਉਣ ਲਈ ਮੰਗੇ ਸਨ 2 ਲੱਖ ਰੁਪਏ ਚੰਡੀਗੜ੍ਹ, 29 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲੜੂ ਵਿਖੇ ਤਾਇਨਾਤ ਲੈਕਚਰਾਰ ਉਮੇਸ਼ ਕੁਮਾਰ ਮੁੰਜਾਲ ਨੂੰ ਪੀ. ਰੰਜਨ ਵਾਸੀ ਨਾਨਕ ਨਗਰੀ ਅਬੋਹਰ (ਫਾਜ਼ਿਲਕਾ) ਤੋਂ 1.16 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ. ਰੰਜਨ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਪਤਨੀ ਪ੍ਰਿਆ....
ਮੁਲਜ਼ਮ ਟਰੈਵਲ ਏਜੰਟ ਨੇ ਨਾਮ ਦਰੁਸਤ ਕਰਨ ਅਤੇ ਪਾਸਪੋਰਟ ਰੀਨਿਊ ਕਰਨ ਬਦਲੇ ਮੰਗੀ ਸੀ ਰਿਸ਼ਵਤ ਚੰਡੀਗੜ੍ਹ, 29 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਦੇ ਇੱਕ ਟਰੈਵਲ ਏਜੰਟ ਦੇ ਸਹਿਯੋਗੀ ਨੂੰ ਸੁਖਦੀਪ ਕੌਰ ਗਿੱਲ ਵਾਸੀ ਨਿਊ ਸੋਢੀ ਨਗਰ, ਮੋਗਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਖਦੀਪ ਕੌਰ ਗਿੱਲ ਨੇ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਿਊ.), ਵਿਜੀਲੈਂਸ ਬਿਊਰੋ ਲੁਧਿਆਣਾ ਕੋਲ ਪਹੁੰਚ ਕਰਕੇ....
ਚੰਡੀਗੜ੍ਹ, 28 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਸੂਬੇ ਨੂੰ ਅੱਗੇ ਵਧਾਉਣ ਲਈ ਨਿਤ ਨਵੇਂ ਬਦਲਾਅ ਕਰ ਰਹੀ ਹੈ ਤੇ ਇਸ ਵਿੱਚ ਸਿੱਖਿਆ ਵਿਭਾਗ ‘ਤੇ ਵੀ ਖਾਸ ਜ਼ੋਰ ਦਿੱਤਾ ਜਾ ਰਿਹਾ ਹੈ। ਹੁਣ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਮੁਤਾਬਕ ਹੁਣ ਸਾਰੇ ਮੁਲਾਜ਼ਮਾਂ ਦੀ ਹਾਜ਼ਰੀ ਬਾਇਓਮੈਟ੍ਰਿਕ (ਬੀ.ਏ.ਐੱਸ.) ਹਾਜ਼ਰੀ ਪ੍ਰਣਾਲੀ ਰਾਹੀਂ ਲਈ ਜਾਵੇਗੀ। ਭਾਵੇਂ ਕਰਮਚਾਰੀ ਐਤਵਾਰ ਜਾਂ ਛੁੱਟੀ ਵਾਲੇ ਦਿਨ ਸਕੂਲ ਜਾਂਦੇ ਹਨ, ਉਨ੍ਹਾਂ....
ਚੰਡੀਗੜ੍ਹ, 28 ਅਗਸਤ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ ਟਿਡ (ਪੀ.ਐਸ.ਪੀ.ਸੀ.ਐਲ) ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਦੇ ਤਹਿਤ ਕਾਰਪੋਰੇਸ਼ਨ ਦੀ ਸਮੱਗਰੀ ਦੀ ਦੁਰਵਰਤੋਂ ਕਰਨ ਲਈ ਇੱਕ ਵਧੀਕ ਐਸ.ਈ. ਅਤੇ ਦੋ ਐਸ.ਡੀ.ਓ ਨੂੰ ਮੁਅੱਤਲ ਕਰ ਦਿੱਤਾ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ....
ਚੰਡੀਗੜ੍ਹ, 28 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਹਰ ਸੰਭਵ ਰਾਹਤ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਵਿਭਾਗ ਪੂਰੀ ਤਰ੍ਹਾਂ ਨਾਲ ਡਟਿਆ ਹੋਇਆ ਹੈ। ਸਾਰੇ ਅਧਿਕਾਰੀ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਰਾਹਤ ਪ੍ਰਦਾਨ ਕਰਨ ਲਈ ਦਿਨ-ਰਾਤ ਆਪਣੀ ਡਿਊਟੀ ਕਰ ਰਹੇ ਹਨ। ਤਰਨਤਾਰਨ ਜ਼ਿਲ੍ਹੇ ਦੇ ਪਿੰਡ ਘੁੜਾਮ ਵਿਖੇ ਸਤਲੁਜ....
ਚੰਡੀਗੜ੍ਹ, 28 ਅਗਸਤ : ਲੋਹਾ ਅਤੇ ਸਟੀਲ ਉਦਯੋਗ ਵਿੱਚ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਦੀ ਚੋਰੀ ਦਾ ਪਤਾ ਲਗਾਉਣ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਦੀ ਨਿਰੰਤਰਤਾ ਤਹਿਤ ਕਰ ਵਿਭਾਗ ਦੇ ਮੋਬਾਈਲ ਵਿੰਗਾਂ ਵੱਲੋਂ ਮੰਡੀ ਗੋਬਿੰਦਗੜ੍ਹ ਵਿਖੇ ਅਚਨਚੇਤ ਕਾਰਵਾਈ ਦੌਰਾਨ 12 ਭੱਠੀਆਂ (ਫਰਨੇਸ) ਦੀ ਜਾਂਚ ਕੀਤੀ ਗਈ ਅਤੇ 60 ਵਾਹਨ ਜ਼ਬਤ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਹ ਕਾਰਵਾਈ ਸਟੇਟ....
ਚੰਡੀਗੜ੍ਹ, 28 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਸਤਨਾਮ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦਰਵੇਸ਼ ਬੱਸ ਸਰਵਿਸ ਕੰਪਨੀ ਦੇ ਮਾਲਕ ਗੁਰਭੇਜ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਨੇ ਸ਼ਿਕਾਇਤ ਦਰਜ ਕਰਵਾਈ ਕਿ ਆਦੇਸ਼ ਹਸਪਤਾਲ ਨੇੜੇ ਉਸ ਦੀ ਕੰਪਨੀ ਦੀ ਬੱਸ ਬਿਜਲੀ ਦੇ ਖੰਭੇ ਨਾਲ ਟਕਰਾ ਗਈ, ਜਿਸ....