5559 ਘਰਾਂ ਲਈ ਲਾਭਪਾਤਰੀਆਂ ਨੂੰ 21.23 ਕਰੋੜ ਰੁਪਏ ਦੀ ਰਾਸ਼ੀ ਜਾਰੀ, ਰਹਿੰਦੇ ਮਕਾਨ ਦਸੰਬਰ ਤੱਕ ਕੀਤੇ ਜਾਣਗੇ ਤਿਆਰ ਚੰਡੀਗੜ੍ਹ, 28 ਅਗਸਤ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਵਿਭਾਗ ਵੱਲੋਂ ਪਿੰਡਾਂ ਦੇ ਲੋੜਵੰਦ ਪਰਿਵਾਰਾਂ ਨੂੰ ਪੱਕਾ ਘਰ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਹੁਣ ਤੱਕ ਯੋਗ ਲਾਭਪਾਤਰੀਆਂ ਨੂੰ 34,784 ਘਰ ਉਸਾਰ ਕੇ ਸੌਂਪੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਟੀਚੇ ਤਹਿਤ....
ਚੰਡੀਗੜ੍ਹ
ਕੇਜਰੀਵਾਲ ਪਾਰਲੀਮਾਨੀ ਚੋਣਾਂ ਦੇ ਮੌਕੇ ’ਤੇ ਪੰਜਾਬ ’ਚ ਰਾਸ਼ਟਰਪਤੀ ਰਾਜ ਲਾਗੂ ਹੋਣ ’ਤੇ ਉਸਨੂੰ ਨਿਸ਼ਾਨਾ ਬਣਾਏ ਜਾਣ ਦਾ ਰੌਲਾ ਪਾਉਣਾ ਚਾਹੁੰਦੈ: ਡਾ. ਚੀਮਾ ਚੰਡੀਗੜ੍ਹ, 25 ਅਗਸਤ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਣ ਬੁੱਝ ਕੇ ਸੂਬੇ ਦੇ ਰਾਜਪਾਲ ਨਾਲ ਟਕਰਾਅ ਦੀ ਨੀਤੀ ਅਪਣਾਉਣ ਵਾਸਤੇ ਆਖਿਆ ਤਾਂ ਜੋ ਪੰਜਾਬ ਵਿਚ ਸੰਵਿਧਾਨਕ ਸੰਕਟ ਪੈਦਾ ਕੀਤਾ ਜਾ ਸਕੇ ਤਾਂ ਜੋ ਪਾਰਟੀ ਪਾਰਲੀਮਾਨੀ ਚੋਣਾਂ....
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਵੱਲੋਂ ਸਿੱਖ ਨੌਜਵਾਨ ਦੀ ’ਦਸਤਾਰ’ ਦੀ ਬੇਅਦਬੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਨਾ ਕਰਨ ਦੀ ਕੀਤੀ ਨਿਖੇਧੀ ਜਿਸ ਕਾਰਨ ਦੋ ਭਰਾਵਾਂ ਨੇ ਬਿਆਸ ਦਰਿਆ ਵਿਚ ਛਾਲ ਮਾਰੀ ਚੰਡੀਗੜ੍ਹ, 25 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਸਿੱਖ ਨੌਜਵਾਨ ਦੀ ’ਦਸਤਾਰ’ ਦੀ ਬੇਪਤੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਨਾ ਕਰਨ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਇਸ ਕਾਰਨ ਦੋ ਭਰਾਵਾਂ ਨੇ....
ਪਾਵਰਕੌਮ ਵੱਲੋਂ ਬਿਜਲੀ ਬਿੱਲਾਂ ਦੇ ਬਕਾਏ ਭਰਨ ਲਈ ਯਕਮੁਸ਼ਤ ਨਿਬੇੜਾ ਸਕੀਮ ਦੀ ਮਿਆਦ 24 ਨਵੰਬਰ ਤੱਕ ਵਧਾਈ : ਹਰਭਜਨ ਸਿੰਘ ਈ਼.ਟੀ਼.ਉ. ਚੰਡੀਗੜ੍ਹ, 25 ਅਗਸਤ : ਹਰਭਜਨ ਸਿੰਘ ਈ.ਟੀ.ਉ. ਬਿਜਲੀ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਨੇ ਦੱਸਿਆ ਹੈ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ 25 ਮਈ ਤੋਂ ਸ਼ੁਰੂ ਕੀਤੀ ਯੁਕਮੁਸ਼ਤ ਨਿਬੇੜਾ ਸਕੀਮ (ਉ.ਟੀ.ਐਸ) ਦੀ ਮਿਆਦ ਨੂੰ 24 ਨਵੰਬਰ ,2023 ਤਕ ਵਧਾ ਦਿੱਤਾ ਹੈ! ਉਨ੍ਹਾਂ ਦਸਿਆ ਕਿ ਇਹ ਸਕੀਮ ਵਿੱਚ ਹਰ ਵਰਗ ਦੇ ਬਿਜਲੀ ਖਪਤਕਾਰਾਂ (ਏ.ਪੀ. ਖਪਤਕਾਰਾਂ....
ਮੁੰਡਿਆਂ ਦੇ ਹੋਸਟਲ ਲਈ 25.91 ਕਰੋੜ ਰੁਪਏ ਅਤੇ ਕੁੜੀਆਂ ਦੇ ਹੋਸਟਲ ਲਈ 23 ਕਰੋੜ ਜਾਰੀ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ ਪੰਜਾਬ ਯੂਨੀਵਰਸਿਟੀ ਨੂੰ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਦੱਸਦਿਆਂ ਇਸ ਦੀ ਰਾਖੀ ਲਈ ਵਚਨਬੱਧਤਾ ਪ੍ਰਗਟਾਈ ਚੰਡੀਗੜ੍ਹ, 25 ਅਗਸਤ : ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਚ ਵਿਦਿਆਰਥੀਆਂ ਦੀ ਵੱਡੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਯੂਨੀਵਰਸਿਟੀ ਵਿੱਚ ਲੜਕਿਆਂ ਅਤੇ ਲੜਕੀਆਂ ਦੇ....
ਸੂਬੇ ਦੇ ਬੱਚਿਆਂ ਦੀ ਸੁਰੱਖਿਆ ਲਈ ਚੁੱਕੇ ਸਰਗਰਮ ਕਦਮ ਚੰਡੀਗੜ੍ਹ, 25 ਅਗਸਤ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਆਂਗਣਵਾੜੀ ਸੈਂਟਰਾਂ, ਕਰੈਚ ਸੈਂਟਰਾਂ ਅਤੇ ਟਰੇਨਿੰਗ ਸੈਂਟਰਾਂ ਨੂੰ ਸੁਰੱਖਿਅਤ ਇਮਾਰਤਾਂ ਵਿੱਚ ਤਬਦੀਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਬੱਚਿਆ ਦੇ ਸਰਬਪੱਖੀ ਵਿਕਾਸ ਲਈ ਕਾਰਜਸ਼ੀਲ ਹੈ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਦੇ ਆਂਗਣਵਾੜੀ ਸੈਂਟਰ....
ਪੰਜਾਬ ਨੂੰ ਸਭ ਤੋਂ ਵੱਧ ਪਸੰਦੀਦਾ ਸੈਰ-ਸਪਾਟਾ ਸਥਾਨ ਵਜੋਂ ਦਰਸਾਇਆ ਗਿਆ ਚੰਡੀਗੜ੍ਹ, 24 ਅਗਸਤ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਸੈਰ- ਸਪਾਟਾ ਵਿਭਾਗ ਪੰਜਾਬ ਵੱਲੋਂ ਅੱਜ ਮੁੰਬਈ ਸ਼ਹਿਰ ਵਿੱਚ ਇੱਕ ਪ੍ਰਭਾਵਸ਼ਾਲੀ ਅਤੇ ਮਨਮੋਹਕ ਰੋਡ ਸ਼ੋਅ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ 23 ਅਗਸਤ ਨੂੰ ਜੈਪੁਰ (ਰਾਜਸਥਾਨ) ਤੋਂ ਸ਼ੁਰੂ ਹੋਏ ਚਾਰ-ਸ਼ਹਿਰਾਂ ਵਾਲੇ ਰੋਡ ਸ਼ੋਅ ਦੀ ਲੜੀ ਦਾ ਦੂਜਾ ਪੜਾਅ ਹੈ। ਰੋਡ ਸ਼ੋਅ 25 ਅਗਸਤ ਨੂੰ ਹੈਦਰਾਬਾਦ ਤੱਕ....
ਚੰਡੀਗੜ੍ਹ, 24 ਅਗਸਤ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਵਿਖੇ 23-24 ਅਗਸਤ ਨੂੰ ਵੱਖ-ਵੱਖ ਜ਼ਿਲ੍ਹਿਆਂ ਦੇ ਮੋਬਾਈਲ ਵਿੰਗਾਂ ਵੱਲੋਂ ਚਲਾਈ ਗਈ 2 ਰੋਜ਼ਾ ਵਿਸ਼ੇਸ਼ ਜਾਂਚ ਮੁਹਿੰਮ ਦੌਰਾਨ 107 ਵਾਹਨਾਂ ਨੂੰ ਈ-ਵੇਅ ਬਿੱਲਾਂ ਅਤੇ ਹੋਰ ਲੋੜੀਂਦੇ ਦਸਤਾਵੇਜ਼ ਦੀ ਘਾਟ ਕਾਰਨ ਜ਼ਬਤ ਕੀਤਾ ਗਿਆ ਹੈ। । ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਹਨਾਂ ਵੱਲੋਂ ਢੋਆ-ਢੁਆਈ ਕੀਤੇ ਜਾ ਰਹੇ ਸਾਮਾਨ ਦੀ ਪੜਤਾਲ ਉਪਰੰਤ ਡਿਫਾਲਟਰਾਂ ਤੋਂ....
ਚੰਡੀਗੜ੍ਹ, 23 ਅਗਸਤ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਭਾਰੀ ਬਾਰਿਸ਼ ਦੇ ਚਲਦਿਆ ਸੂਬੇ ਦੇ ਸਾਰੇ ਸਰਕਾਰੀ /ਗ਼ੈਰ ਸਰਕਾਰੀ /ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 26 ਅਗਸਤ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਰਾਜ ਦੇ ਵੱਖ-ਵੱਖ ਜ਼ਿਲਿ੍ਹਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਦੇ ਮੱਦੇਨਜ਼ਰ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਰਕਾਰੀ /ਗ਼ੈਰ ਸਰਕਾਰੀ /ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ....
ਜੈਂਡਰ ਬਜਟ ਨੂੰ ਲਾਗੂ ਕਰਨ ਲਈ ਵਿਭਾਗਾਂ ਵਿੱਚ ਮਨੋਨੀਤ ਨੋਡਲ ਅਫਸਰਾਂ ਦੀ ਸਿਖਲਾਈ ਵਰਕਸ਼ਾਪ ਦਾ ਆਯੋਜਨ ਚੰਡੀਗੜ੍ਹ, 23 ਅਗਸਤ : ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਆਰਥਿਕ ਸ਼ਕਤੀਕਰਨ ਦੀ ਵਚਨਬੱਧਤਾ ਸਬੰਧੀ ਵੱਖ-ਵੱਖ ਸਕੀਮਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਸਬੰਧੀ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।....
ਢੀਂਡਸਾ ਵਲੋ ਮ੍ਰਿਤਕ ਤੇ ਜ਼ਖਮੀ ਅਧਿਆਪਕਾਂ ਨੂੰ ਉਚਿਤ ਮੁਆਵਜ਼ਾ ਦੇਣ ਦੀ ਮੰਗ ਚੰਡੀਗੜ੍ਹ, 23 ਅਗਸਤ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਲੁਧਿਆਣਾ ਦੇ ਮੁੱਲਾਪੁਰ ਦਾਖਾ ਦੇ ਸਰਕਾਰੀ ਸਕੂਲ ਵਿੱਚ ਛੱਤ ਡਿੱਗਣ ਕਾਰਨ ਇਕ ਅਧਿਆਪਕ ਦੀ ਹੋਈ ਮੌਤ ਅਤੇ ਤਿੰਨ ਅਧਿਆਪਕਾਂ ਦੇ ਗੰਭੀਰ ਜ਼ਖਮੀ ਹੋਣ ਦੇ ਵਾਪਰੇ ਦਰਦਨਾਕ ਹਾਦਸੇ ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਮਾਨ ਸਰਕਾਰ ਨੂੰ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਉਣ ਤੋਂ ਇਲਾਵਾ ਮ੍ਰਿਤਕ ਅਤੇ....
ਗੰਨਾ ਕਾਸ਼ਤਕਾਰਾਂ ਦੇ ਬਕਾਏ ਅਦਾ ਕਰਨ ਲਈ ਡੀਸੀ ਕਪੂਰਥਲਾ ਨੂੰ ਗੋਲਡਨ ਸੰਧਰ ਮਿੱਲ ਫਗਵਾੜਾ ਦੀਆਂ ਜਾਇਦਾਦਾਂ ਦੀ ਪਛਾਣ ਕਰਨ ਅਤੇ ਅਟੈਚ ਕਰਨ ਦੇ ਨਿਰਦੇਸ਼ ਡੀਸੀ ਸੰਗਰੂਰ ਨੂੰ ਗੰਨਾ ਕਾਸ਼ਤਕਾਰਾਂ ਦੇ ਬਕਾਏ ਦੀ ਅਦਾਇਗੀ ਸਮਾਂਬੱਧ ਢੰਗ ਨਾਲ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ, 23 ਅਗਸਤ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸੰਗਰੂਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ....
ਇਸਰੋ ਦੀ ਇਸ ਪ੍ਰਾਪਤੀ ਨੂੰ ਇਤਿਹਾਸਕ ਕਰਾਰ ਦਿੱਤਾ ਚੰਡੀਗੜ੍ਹ, 23 ਅਗਸਤ : ਚੰਦਰਯਾਨ-3 ਦੀ ਸਫ਼ਲਤਾ ਨੂੰ ਇਤਿਹਾਸਕ ਘਟਨਾ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਰਾਸ਼ਟਰ ਅਤੇ ਇਸਰੋ ਦੇ ਵਿਗਿਆਨੀਆਂ ਨੂੰ ਵਧਾਈ ਦਿੱਤੀ ਹੈ, ਜਿਨ੍ਹਾਂ ਦੇ ਹੌਸਲੇ ਤੇ ਲਗਨ ਨੇ ਦੁਨੀਆ ਨੂੰ ਭਾਰਤ ਦੀ ਤਾਕਤ ਦਿਖਾਈ ਹੈ। ਟੈਲੀਵਿਜ਼ਨ ਰਾਹੀਂ ਇਸ ਮਾਣਮੱਤੇ ਪਲ ਦੇ ਹਕੀਕੀ ਰੂਪ ਲੈਣ ਦਾ ਗਵਾਹ ਬਣਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਸਾਬਤ ਹੋ ਗਿਆ ਹੈ ਕਿ ਭਾਰਤ....
ਡਾ. ਬਲਜੀਤ ਕੌਰ ਵੱਲੋਂ ਸੀਨੀਅਰ ਸਿਟੀਜ਼ਨ ਐਕਟ ਸਬੰਧੀ ਬਣੀ ਲਘੂ ਫਿਲਮ ਅਤੇ ਪੋਸਟਰ ਜ਼ਾਰੀ ਚੰਡੀਗੜ੍ਹ, 23 ਅਗਸਤ : ਸੂਬੇ ਦੇ ਬਜੁਰਗਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੀਨੀਅਰ ਸਿਟੀਜ਼ਨ ਐਕਟ-2007 ਸਬੰਧੀ ਬਣਾਈ ਗਈ ਲਘੂ ਫਿਲ਼ਮ ਅਤੇ ਪੋਸਟਰ ਨੂੰ ਅੱਜ ਇੱਥੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜ਼ਾਰੀ ਕੀਤਾ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਬਜ਼ੁਰਗਾਂ ਨੂੰ ਸਨਮਾਨ ਦੇਣ ਅਤੇ ਉਨ੍ਹਾਂ ਦੇ ਨਿਰਬਾਹ ਨੂੰ ਸੁਰੱਖਿਅਤ ਕਰਨ ਦੇ....
ਹਰਜੋਤ ਸਿੰਘ ਬੈਂਸ ਸਮੇਤ ਮੈਰੀਟੋਰੀਅਸ ਸਕੂਲ ਇਸ ਇਤਿਹਾਸਕ ਪਲ ਦੇ ਬਣੇ ਗਵਾਹ ਵਿਦਿਆਰਥੀਆਂ ਨੇ ਪੋਸਟਰਾਂ, ਸਲੋਗਨਾਂ, ਪੇਂਟਿੰਗਾਂ ਅਤੇ ਮਨੁੱਖੀ ਚੇਨਾਂ ਰਾਹੀਂ ਚੰਦਰਯਾਨ-3 ਦੀ ਸਫਲਤਾ ਲਈ ਭੇਜੀਆਂ ਆਪਣੀਆਂ ਸ਼ੁਭਕਾਮਨਾਵਾਂ ਚੰਡੀਗੜ੍ਹ, 23 ਅਗਸਤ : ਚੰਦਰਯਾਨ- 3 ਦੇ ਚੰਦਰਮਾ ’ਤੇ ਉਤਰਨ ਦਾ ਬਹੁਤ ਹੀ ਬੇਸਬਰੀ ਨਾਲ ਇੰਤਜ਼ਾਰ ਸੀ ਤੇ ਅੱਜ ਇਸ ਮਾਣਮੱਤੀ ਘੜੀ ਮੌਕੇ , ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਦੇ ਨਾਲ ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ)....